A girl died Archives - Daily Post Punjabi

ਮੋਹਾਲੀ ‘ਚ ਇੱਕ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਇੱਕ ਬੱਚੀ ਦੀ ਝੁਲਸਣ ਕਾਰਨ ਮੌਤ, 2 ਜ਼ਖਮੀ
ਪੰਜਾਬ ਦੇ ਮੋਹਾਲੀ ਵਿੱਚ ਇੱਕ ਫੈਕਟਰੀ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਇੱਕ ਨੌਂ ਮਹੀਨਿਆਂ ਦੀ ਬੱਚੀ ਦੀ ਦਰਦਨਾਕ ਮੌਤ ਹੋ ਗਈ, ਜਦੋਂ ਕਿ ਦੋ ਹੋਰ ਲੋਕ ਬੁਰੀ ਤਰ੍ਹਾਂ ਝੁਲਸ ਗਏ ਹਨ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਫਾਇਰ ਬ੍ਰਿਗੇਡ ਨੇ ਅੱਗ ‘ਤੇ ਕਾਬੂ ਪਾ ਲਿਆ ਹੈ ਅਤੇ ਪੁਲਿਸ ਟੀਮ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Fire broke out in a factory

ਜਾਣਕਾਰੀ ਅਨੁਸਾਰ, ਇਹ ਘਟਨਾ ਅੱਜ ਸਵੇਰੇ ਵਾਪਰੀ। ਫੇਜ਼-V ਵਿੱਚ ਡੀ 39 ਨਾਮ ਦੀ ਇੱਕ ਫੈਕਟਰੀ ਹੈ। ਅੱਗ ਲੱਗਦੀ ਦੇਖ ਕੇ ਆਲੇ-ਦੁਆਲੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਨਾਲ ਹੀ ਫਾਇਰ ਬ੍ਰਿਗੇਡ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ। ਪਰ ਅੱਗ ਬਹੁਤ ਤੇਜ਼ ਸੀ। ਗਰਮੀ ਬਹੁਤ ਜ਼ਿਆਦਾ ਸੀ। ਇਸ ਕਾਰਨ ਅੱਗ ਬੁਝਾਉਣ ਵਿੱਚ ਮੁਸ਼ਕਲ ਆਈ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ‘ਚ ਮਿਡ-ਡੇਅ ਮੀਲ ਦਾ ਬਦਲਿਆ MENU, 1 ਤੋਂ 31 ਜੁਲਾਈ ਤੱਕ ਜਾਰੀ ਕੀਤੇ ਗਏ ਨਿਰਦੇਸ਼

ਫਾਇਰ ਬ੍ਰਿਗੇਡ ਦੀ ਟੀਮ ਨੇ ਕਾਫੀ ਮੁਸ਼ੱਕਤਾਂ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਇਸ ਘਟਨਾ ਵਿੱਚ ਇੱਕ ਬੱਚੀ ਦੀ ਝੁਲਸਣ ਕਾਰਨ ਮੌਤ ਹੋ ਗਈ ਅਤੇ ਮਹਿਲਾ ਸਣੇ 2 ਵਿਅਕਤੀ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਪੁਲਿਸ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਮਾਮਲੇ ਦੀ ਜਾਂਚ ਕਰ ਰਹੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੋਹਾਲੀ ‘ਚ ਇੱਕ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਇੱਕ ਬੱਚੀ ਦੀ ਝੁਲਸਣ ਕਾਰਨ ਮੌਤ, 2 ਜ਼ਖਮੀ appeared first on Daily Post Punjabi.

ਗਰੀਬ ਪਰਿਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ, ਡਿੱਗੀ ਕਮਰੇ ਦੀ ਛੱਤ, ਮਲਬੇ ਹੇਠਾਂ ਆਉਣ ਕਾਰਨ ਬੱਚੀ ਦੀ ਮੌਤ
ਪਿਛਲੇਂ ਦਿਨੀ ਪਈਆਂ ਬਰਸਾਤਾਂ ਕਾਰਨ ਲੰਘੀ ਸ਼ਾਮ ਹਲਕਾ ਲੰਬੀ ਦੇ ਪਿੰਡ ਮਹੂਆਨਾ ਵਿਖੇ ਇੱਕ ਗਰੀਬ ਪਰਿਵਾਰ ‘ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਗਿਆ ਜਦੋਂ ਉਨ੍ਹਾਂ ਦੇ ਕਮਰੇ ਦੀ ਛੱਤ ਅਚਾਨਕ ਡਿੱਗ ਗਈ। ਛੱਤ ਡਿੱਗਣ ਕਾਰਨ ਇਸ ਦੇ ਮਲਬੇ ਹੇਠਾਂ ਆਉਣ ਕਾਰਨ ਕਰੀਬ 8 ਸਾਲ ਦੀ ਇੱਕ ਬੱਚੀ ਦੀ ਮੌਤ ਹੋ ਗਈ ਜਦਕਿ ਇਕ ਨੌਜਵਾਨ ਜ਼ਖਮੀ ਹੋ ਗਿਆ। ਜ਼ਖਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਬਰਸਾਤ ਮਗਰੋਂ ਪਿੰਡ ਮਹੁਆਣਾ ਦੇ ਰਹਿਣ ਵਾਲੇ ਗਰੀਬ ਪਰਿਵਾਰ ਕੁਲਦੀਪ ਸਿੰਘ ਦੇ ਕਮਰੇ ਦੀ ਛੱਤ ਡਿੱਗ ਪਈ ਜਿਸ ਹੇਠ ਅਰਾਮ ਕਰ ਰਿਹਾ ਕੁਲਦੀਪ ਸਿੰਘ ਦਾ 22 ਸਾਲ ਦਾ ਨੌਜਵਾਨ ਬੇਟਾ ਸੱਟਾਂ ਲੱਗਣ ਕਾਰਨ ਜਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਪਿੰਡ ਵਾਸੀਆਂ ਨੇ ਹਸਪਤਾਲ ਭਰਤੀ ਕਰਵਾਇਆ। ਪਿੰਡ ਵਾਸੀਆਂ ਨੇ ਦੱਸਿਆ ਕਿ ਜਦੋ ਉਹ ਮਲਬਾ ਹਟਾ ਰਹੇ ਸੀ ਤਾਂ ਰਾਤ ਨੂੰ ਗੁਆਂਢੀਆਂ ਦੀ 8 ਸਾਲ ਦੀ ਬੱਚੀ ਵੀ ਮਲਬੇ ਹੇਠ ਦੱਬੀ ਹੋਈ ਮਿਲੀ।

ਇਹ ਵੀ ਪੜ੍ਹੋ : ਨ.ਸ਼ੇ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਘੁਮਾਣ ‘ਚ ਓ.ਵਰਡੋ.ਜ਼ ਕਾਰਨ ਨੌਜਵਾਨ ਦੀ ਗਈ ਜਾ.ਨ

ਉਨ੍ਹਾਂ ਦੱਸਿਆ ਕਿ ਗੁਆਂਢੀ ਰਾਤ ਨੂੰ ਆਪਣੀ ਬੱਚੀ ਦੀ ਭਾਲ ਕਰ ਰਹੇ ਸਨ ਤਾਂ ਰਾਤ ਨੂੰ 8 ਸਾਲ ਦੀ ਸੁਖਮਨ ਦੀ ਲਾਸ਼ ਪ੍ਰਾਪਤ ਹੋਈ। ਉਨ੍ਹਾਂ ਦੱਸਿਆ ਕਿ ਬੱਚੀ ਖੇਡ ਰਹੀ ਸੀ ਇਸ ਦੌਰਾਨ ਅਚਾਨਕ ਛੱਤ ਡਿਗਣ ਕਰਕੇ ਹੇਠਾਂ ਦੱਬ ਗਈ ਜਿਸ ਦਾ ਪਤਾ ਦੇਰ ਰਾਤ ਨੂੰ ਲੱਗਿਆ। ਪਿੰਡ ਵਾਸੀਆਂ ਨੇ ਗਰੀਬ ਪਰਿਵਾਰ ਦੀ ਸਰਕਾਰ ਤੋਂ ਮਾਲੀ ਸਹਾਇਤਾ ਕਰਨ ਦੀ ਮੰਗ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਗਰੀਬ ਪਰਿਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ, ਡਿੱਗੀ ਕਮਰੇ ਦੀ ਛੱਤ, ਮਲਬੇ ਹੇਠਾਂ ਆਉਣ ਕਾਰਨ ਬੱਚੀ ਦੀ ਮੌਤ appeared first on Daily Post Punjabi.