a large number of Archives - Daily Post Punjabi

ਕਾਂਗਰਸ ਨੂੰ ਵੱਡਾ ਝਟਕਾ ਹਲਕਾ ਰਾਮਪੁਰਾ ਫੂਲ ਦੇ ਕਈ ਟਕਸਾਲੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ…
a large number of congress leaders joined: ਪੰਜਾਬ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਦਲਾਂ ‘ਚ ਇੱਕ ਦੂਜੇ ਨੂੰ ਪਛਾੜਨ ਦੀ ਹੋੜ ਲੱਗੀ ਹੈ।ਹੁਣ ਤੋਂ ਹੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਪੂਰੇ ਜੋਰਾਂ ਨਾਲ ਚੱਲ ਰਹੀਆਂ ਹਨ।ਇੱਕ ਪਾਰਟੀ ਛੱਡ ਦੂਜੀ ‘ਚ ਸ਼ਾਮਲ ਹੋਣ ਦੇ ਸਿਲਸਿਲੇ ਲਗਾਤਾਰ ਜਾਰੀ ਹਨ।

ਜ਼ਿਕਰਯੋਗ ਹੈ ਕਿ ਹਲਕਾ ਰਾਮਪੁਰਾ ਫੂਲ ‘ਚ ਪਿਛਲੇ ਕਈ ਦਿਨਾਂ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਰੋਧੀਆਂ ਨੂੰ ਵੱਡੇ ਝਟਕੇ ਦਿੱਤੇ ਜਾ ਰਹੇ ਹਨ।ਫੂਲ ਵਿਖੇ ਕਾਂਗਰਸ ਨੂੰ ਛੱਡ ਕੇ ਕਈ ਟਕਸਾਲੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਹਨ।ਇਸ ਮੌਕੇ ਹਲਕੇ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਸੂਬਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਹਰ ਵਰਗ ਅਮੀਰ-ਗਰੀਬ ਨਿਰਾਸ਼ ਹੈ।

a large number of congress leaders joined

ਸੂਬਾ ਸਰਕਾਰ ਝੂਠੇ ਵਾਅਦਿਆਂ ਸਹਾਰੇ ਸੱਤਾ ‘ਚ ਆਈ।ਚੋਣਾਂ ਤੋਂ ਬਾਅਦ ਸਿਆਸਤ ਸੁੱਖ ਮਾਨਣ ਤੋਂ ਬਿਨ੍ਹਾਂ ਕਾਂਗਰਸੀ ਨੁਮਾਇੰਦਿਆਂ ਨੇ ਆਪਣੇ ਕੀਤੇ ਹੋਏ ਵਾਅਦਿਆਂ ‘ਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ।ਇਸ ਮੌਕੇ ਪਾਰਟੀ ‘ਚ ਸ਼ਾਮਲ ਹੋਣ ਵਾਲੇ ਬਲੌਰ ਸਿੰਘ, ਚਮਕੌਰ ਸਿੰਘ, ਨਿਰਮਲ ਸਿੰਘ, ਜਸਜੀਤ ਸਿੰਘ ਅਤੇ ਬਲਵੀਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ।

The post ਕਾਂਗਰਸ ਨੂੰ ਵੱਡਾ ਝਟਕਾ ਹਲਕਾ ਰਾਮਪੁਰਾ ਫੂਲ ਦੇ ਕਈ ਟਕਸਾਲੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ… appeared first on Daily Post Punjabi.