A Milkman died Archives - Daily Post Punjabi

ਅਬੋਹਰ ‘ਚ ਅਣਪਛਾਤੇ ਵਾਹਨ ਦੀ ਟੱਕਰ ਨਾਲ ਦੁੱਧ ਵਾਲੇ ਦੀ ਮੌ.ਤ, ਸਾਲ ਪਹਿਲਾਂ ਹੀ ਹੋਇਆ ਸੀ ਵਿਆਹ
ਪੰਜਾਬ ਦੇ ਅਬੋਹਰ ‘ਚ ਫਾਜ਼ਿਲਕਾ ਰੋਡ ‘ਤੇ ਸਥਿਤ ਡੰਗਰਖੇੜਾ ਪੁਲ ‘ਤੇ ਸੋਮਵਾਰ ਸਵੇਰੇ ਸੰਘਣੀ ਧੁੰਦ ਦਰਮਿਆਨ ਹਾਦਸਾ ਵਾਪਰ ਗਿਆ। ਇੱਥੇ ਵਾਹਨ ਦੀ ਲਪੇਟ ‘ਚ ਆਉਣ ਨਾਲ ਦੁੱਧ ਵਾਲੇ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੁਖਦਾਈ ਗੱਲ ਇਹ ਹੈ ਕਿ ਇਕ ਸਾਲ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਪੁਲਿਸ ਨੇ ਲਾਸ਼ ਨੂੰ ਮੁਰਦਾਘਰ ‘ਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Milkman died after being

ਜਾਣਕਾਰੀ ਅਨੁਸਾਰ ਸ਼ਾਮ ਸੁੰਦਰ ਕਰੀਬ 28 ਸਾਲ ਵਾਸੀ ਡੰਗਰਖੇੜਾ ਸਵੇਰੇ ਦੁੱਧ ਲੈਣ ਲਈ ਸਾਈਕਲ ‘ਤੇ ਪਿੰਡ ਵੱਲ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਪਿੰਡ ਨੇੜੇ ਬਣੇ ਓਵਰਬ੍ਰਿਜ ’ਤੇ ਚੜ੍ਹਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਅਣਪਛਾਤਾ ਵਾਹਨ ਚਾਲਕ ਉਥੋਂ ਫ਼ਰਾਰ ਹੋ ਗਿਆ। ਆਸ-ਪਾਸ ਦੇ ਲੋਕਾਂ ਨੇ ਇਸ ਦੀ ਸੂਚਨਾ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਦਿੱਤੀ।

ਇਹ ਵੀ ਪੜ੍ਹੋ : ਮੋਗਾ ‘ਚ ਤੇ.ਜ਼ਧਾਰ ਹ.ਥਿਆਰ ਨਾਲ ਬਜ਼ੁਰਗ ਦਾ ਕ.ਤਲ, ਖੇਤਾਂ ‘ਚ ਪਈ ਮਿਲੀ ਮ੍ਰਿ.ਤਕ ਦੇਹ

ਉਸ ਦੇ ਚਚੇਰੇ ਭਰਾ ਜਗਦੇਵ ਨੇ ਮੌਕੇ ‘ਤੇ ਪਹੁੰਚ ਕੇ ਉਸ ਦੀ ਪਛਾਣ ਕੀਤੀ। ਸੂਚਨਾ ਮਿਲਦੇ ਹੀ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰ ਬਿੱਟੂ ਨਰੂਲਾ ਅਤੇ ਮੋਨੂੰ ਗਰੋਵਰ ਵੀ ਮੌਕੇ ‘ਤੇ ਪਹੁੰਚ ਗਏ ਅਤੇ ਲਾਸ਼ ਨੂੰ ਖੂਈ ਖੇੜਾ ਪੁਲਿਸ ਦੀ ਮੌਜੂਦਗੀ ‘ਚ ਮੁਰਦਾਘਰ ‘ਚ ਰਖਵਾਇਆ। ਮ੍ਰਿਤਕ ਦੇ ਅਸਲੀ ਭਰਾ ਵਿਨੋਦ ਕੁਮਾਰ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਮੌਕੇ ਤੋਂ ਫਰਾਰ ਹੋਏ ਡਰਾਈਵਰ ਦਾ ਪਤਾ ਲਗਾ ਕੇ ਉਸ ਖਿਲਾਫ ਕਾਰਵਾਈ ਕੀਤੀ ਜਾਵੇ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਅਬੋਹਰ ‘ਚ ਅਣਪਛਾਤੇ ਵਾਹਨ ਦੀ ਟੱਕਰ ਨਾਲ ਦੁੱਧ ਵਾਲੇ ਦੀ ਮੌ.ਤ, ਸਾਲ ਪਹਿਲਾਂ ਹੀ ਹੋਇਆ ਸੀ ਵਿਆਹ appeared first on Daily Post Punjabi.