A policeman arrested Archives - Daily Post Punjabi

ਪੰਜਾਬ ‘ਚ ਅੱਧਾ ਕਿੱਲੋ ਹੈਰੋਇਨ ਸਣੇ ਪੁਲਿਸ ਮੁਲਾਜ਼ਮ ਗ੍ਰਿਫਤਾਰ, ਫਰੀਦਕੋਟ ‘ਚ ਸੀ ਤਾਇਨਾਤ
ਮੁਹਾਲੀ STF ਨੇ ਫਰੀਦਕੋਟ ਜ਼ਿਲ੍ਹੇ ਦੀ ਪੁਲਿਸ ਲਾਈਨ ਵਿੱਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਮੌਕੇ STF ਨੇ ਪੁਲਿਸ ਮੁਲਾਜ਼ਮ ਦੀ ਮਹਿਲਾ ਸਾਥੀ ਨੂੰ ਵੀ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਪੁਲਿਸ ਮੁਲਾਜ਼ਮ ਕੁਝ ਸਮਾਂ ਪਹਿਲਾਂ ਬਹਾਲ ਹੋਇਆ ਸੀ ਅਤੇ ਫਰੀਦਕੋਟ ਪੁਲਿਸ ਲਾਈਨ ਵਿੱਚ ਤਾਇਨਾਤ ਸੀ।

ਮਿਲੀ ਜਾਣਕਾਰੀ ਅਨੁਸਾਰ ਫੜੇ ਗਏ ਮੁਲਜ਼ਮ ਦਾ ਨਾਂ ਗੁਰਪ੍ਰੀਤ ਸਿੰਘ ਅਤੇ ਔਰਤ ਦਾ ਨਾਂ ਨਵਕਿਰਨ ਕੌਰ ਹੈ। ਫਿਲਹਾਲ ਪੁਲਿਸ ਅਧਿਕਾਰੀ ਉਕਤ ਮਾਮਲੇ ਦੀ ਪੁਸ਼ਟੀ ਕਰ ਰਹੇ ਹਨ। ਇਸ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਬਾਕੀ ਹੈ। ਇਸ ਮਾਮਲੇ ਸਬੰਧੀ ਪੁਲਿਸ ਕਾਨਫਰੰਸ ਦੌਰਾਨ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਪਿੰਡ ਖਨਾਲ ਕਲਾਂ ‘ਚ ਵੱਡੀ ਵ.ਰਦਾ.ਤ, ਨਿਹੰਗ ਸਿੰਘ ਦੇ ਬਾਣੇ ’ਚ ਆਏ ਵਿਅਕਤੀ ਨੇ ਨੌਜਵਾਨ ਦਾ ਕੀਤਾ ਕ/ਤ.ਲ

ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ। ਪੁਲਿਸ ਵਿਭਾਗ ਦੇ ਆਧੁਨਿਕੀਕਰਨ ਦੇ ਨਾਲ-ਨਾਲ ਲੰਬੇ ਸਮੇਂ ਤੋਂ ਇੱਕੋ ਥਾਣੇ ਜਾਂ ਜ਼ਿਲ੍ਹੇ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੇ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਫਰੀਦਕੋਟ ਜ਼ਿਲ੍ਹੇ ਵਿੱਚੋਂ 2000 ਦੇ ਕਰੀਬ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪੰਜਾਬ ‘ਚ ਅੱਧਾ ਕਿੱਲੋ ਹੈਰੋਇਨ ਸਣੇ ਪੁਲਿਸ ਮੁਲਾਜ਼ਮ ਗ੍ਰਿਫਤਾਰ, ਫਰੀਦਕੋਟ ‘ਚ ਸੀ ਤਾਇਨਾਤ appeared first on Daily Post Punjabi.