A Punjabi youth died Archives - Daily Post Punjabi

ਡੇਢ ਸਾਲ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ, ਭਿਆਨਕ ਸੜਕ ਹਾਦਸੇ ਨੇ ਲਈ ਜਾਨ
ਪੰਜਾਬ ਤੋਂ ਕਈ ਨੌਜਵਾਨ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਨੂੰ ਦੇਖਦੇ ਹੋਏ ਵਿਦੇਸ਼ਾਂ ਦੀ ਉਡਾਨ ਭਰਦੇ ਹਨ। ਪਰ ਉੱਥੇ ਜਾ ਕੇ ਕਈ ਵਾਰ ਨੌਜਵਾਨਾਂ ਨਾਲ ਅਜਿਹਾ ਭਾਣਾ ਵਾਪਰ ਜਾਂਦਾ ਹੈ, ਜਿਸ ਦੀ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਹੁੰਦੀ। ਅਜਿਹੀ ਹੀ ਇੱਕ ਬੇਹੱਦ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ, ਇੱਥੇ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਮੋਗਾ ਦੇ ਪਿੰਡ ਲੋਪੋ ਦੇ ਗੁਰਪ੍ਰੀਤ ਸਿੰਘ ਉਮਰ 30 ਸਾਲ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਡੇਢ ਸਾਲ ਪਹਿਲਾਂ ਕੈਨੇਡਾ ਗਿਆ ਸੀ। ਗੁਰਪ੍ਰੀਤ ਸਿੰਘ ਵਿਦੇਸ਼ ਵਿੱਚ ਟਰੱਕ ਚਲਾਉਣ ਦਾ ਕੰਮ ਕਰਦਾ ਸੀ। ਪਰਿਵਾਰਕ ਮੈਂਬਰਾਂ ਵਲੋਂ ਨੌਜਵਾਨ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਪੰਜਾਬ ਸਰਕਾਰ ਤੋਂ ਗੁਹਾਰ ਲਗਾਈ ਗਈ ਹੈ।

ਇਹ ਵੀ ਪੜ੍ਹੋ : ਕਪੂਰਥਲਾ : ਸਕੂਲ ਬੱਸ ਤੇ ਮੋਟਰਸਾਈਕਲ ਸਵਾਰ ਪਰਿਵਾਰ ਵਿਚਾਲੇ ਹੋਈ ਟੱ.ਕਰ, 7 ਸਾਲਾਂ ਬੱਚੀ ਦੀ ਗਈ ਜਾ.ਨ

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਡੇਢ ਸਾਲ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ, ਭਿਆਨਕ ਸੜਕ ਹਾਦਸੇ ਨੇ ਲਈ ਜਾਨ appeared first on Daily Post Punjabi.

ਆਸਟ੍ਰੇਲੀਆ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਚ ਹੋਈ ਮੌਤ, ਮਾਸੂਮ ਬੱਚੇ ਦਾ ਪਿਓ ਸੀ ਮ੍ਰਿਤਕ
ਆਸਟ੍ਰੇਲੀਆ ਤੋਂ ਪੰਜਾਬੀ ਨੌਜਵਾਨ ਦੀ ਭਿਆਨਕ ਸੜਕ ਹਾਦਸੇ ‘ਚ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। 37 ਸਾਲਾ ਸਿੱਖ ਨੌਜਵਾਨ ਭਗਵੰਤ ਸਿੰਘ ਅੰਮ੍ਰਿਤਸਰ ਦੇ ਅਜਨਾਲਾ ਦੇ ਪਿੰਡ ਰੋਖੇ ਨਾਲ ਸਬੰਧਤ ਸੀ ਅਤੇ ਵਿਦੇਸ਼ ‘ਚ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ। ਸ਼ਨੀਵਾਰ ਸਵੇਰੇ ਤੜਕਸਾਰ ਟਰੱਕ ਹਾਦਸੇ ਵਿੱਚ ਬੁਰੀ ਤਰ੍ਹਾਂ ਝੁਲਸ ਜਾਣ ਦੇ ਨਾਲ ਉਸ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਮ੍ਰਿਤਕ ਦੇ ਜੱਦੀ ਪਿੰਡ ਵਿਖੇ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਮ੍ਰਿਤਕ ਭਗਵੰਤ ਸਿੰਘ ਦੇ ਪਿਤਾ ਪਰਮਜੀਤ ਸਿੰਘ ਨੇ ਦੱਸਿਆ ਕਿ ਭਗਵੰਤ ਸਿੰਘ ਤਿੰਨ ਸਾਲ ਪਹਿਲਾਂ ਆਪਣੀ ਪਤਨੀ ਪ੍ਰੀਤ ਕੌਰ ਕੌਲ ਆਸਟ੍ਰੇਲੀਆ ਦੇ ਮੈਲਬਰਨ ਸਿਟੀ ਵਿੱਚ ਗਿਆ ਸੀ ਅਤੇ ਉਹ ਉੱਥੇ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ। ਉਹਨਾਂ ਦੱਸਿਆ ਕਿ ਅੱਜ ਸਵੇਰੇ ਤੜਕਸਾਰ ਉਹਨਾਂ ਨੂੰ ਕਿਸੇ ਵਿਅਕਤੀ ਨੇ ਦੱਸਿਆ ਕਿ ਉਹਨਾਂ ਦੇ ਪੁੱਤਰ ਦਾ ਟਰੱਕ ਬੇਕਾਬੂ ਹੋ ਗਿਆ ਜਿਸ ਤੋਂ ਬਾਅਦ ਉਹ ਇੱਕ ਦਰਖਤ ਵਿੱਚ ਵੱਜ ਗਿਆ ਜਿਸ ਨਾਲ ਮੌਕੇ ਤੇ ਟਰੱਕ ਨੂੰ ਅੱਗ ਲੱਗ ਗਈ ਤੇ ਵੇਖਦੇ ਵੇਖਦੇ ਉਹ ਬੁਰੀ ਤਰ੍ਹਾਂ ਝੁਲਸ ਗਿਆ ਜਿਸ ਵਿੱਚ ਉਸ ਦਾ ਪੁੱਤਰ ਸਵਾਰ ਸੀ।

ਇਹ ਵੀ ਪੜ੍ਹੋ : ਪੰਜਾਬ ਕੇਡਰ ਦੇ IAS ਅਮਿਤ ਹੋਣਗੇ ਚੰਡੀਗੜ੍ਹ ਨਿਗਮ ਕਮਿਸ਼ਨਰ, MHA ਨੇ ਜਾਰੀ ਕੀਤੇ ਹੁਕਮ

ਪਰਮਜੀਤ ਸਿੰਘ ਨੇ ਦੱਸਿਆ ਕਿ ਕਰੀਬ ਸਵਾ ਸਾਲ ਪਹਿਲੇ ਭਗਵੰਤ ਸਿੰਘ ਘਰ ਇੱਕ ਪੁੱਤਰ ਦਾ ਜਨਮ ਹੋਇਆ ਸੀ ਜਿਸ ਦੇ ਚਾਅ ਪੂਰੇ ਕਰਨ ਭਗਵੰਤ ਸਿੰਘ ਨੇ ਦਸੰਬਰ ਵਿੱਚ ਵਾਪਸ ਘਰ ਆਉਣਾ ਸੀ ਅਤੇ ਆ ਕੇ ਵਾਹਿਗੁਰੂ ਦਾ ਸ਼ੁਕਰਾਨਾ ਕਰਨਾ ਸੀ ਪਰ ਇਹ ਸਭ ਹੋਣ ਤੋਂ ਪਹਿਲਾਂ ਹੀ ਉਹ ਰੱਬ ਨੂੰ ਪਿਆਰਾ ਹੋ ਗਿਆ। ਉਹਨਾਂ ਦੱਸਿਆ ਕਿ ਉਹ ਆਪਣੇ ਪੁੱਤਰ ਦੇ ਅੰਤਿਮ ਰਸਮਾ ਕਰਨ ਲਈ ਆਸਟ੍ਰੇਲੀਆ ਜਾਣਗੇ ਅਤੇ ਉੱਥੇ ਹੀ ਅੰਤਿਮ ਕੀਤੀਆਂ ਜਾਣਗੀਆਂ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਆਸਟ੍ਰੇਲੀਆ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਚ ਹੋਈ ਮੌਤ, ਮਾਸੂਮ ਬੱਚੇ ਦਾ ਪਿਓ ਸੀ ਮ੍ਰਿਤਕ appeared first on Daily Post Punjabi.

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ, 2 ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼
ਕੈਨੇਡਾ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰੋਜ਼ੀ ਰੋਟੀ ਕਮਾਉਣ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਤੇਜਬੀਰ ਸਿੰਘ ਵਜੋਂ ਹੋਈ ਹੈ। ਉਹ ਜ਼ਿਲ੍ਹਾ ਤਰਨਤਾਰਨ ਦੇ ਪੱਟੀ ਵਿਚ ਵਿਧਾਨ ਸਭਾ ਹਲਕੇ ਦੇ ਪਿੰਡ ਮਨਿਆਲਾ ਜੈ ਸਿੰਘ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਨੌਜਵਾਨ 2 ਸਾਲ ਪਹਿਲਾ ਹੀ ਵਿਦੇਸ਼ ਗਿਆ ਸੀ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਤੇਜਬੀਰ ਸਿੰਘ ਦੀ ਪਤਨੀ ਜਗਰੂਪ ਕੌਰ 4 ਸਾਲ ਪਹਿਲਾਂ ਕੈਨੇਡਾ ਗਈ ਸੀ। ਇਸ ਤੋਂ ਬਾਅਦ ਕਰੀਬ 2 ਸਾਲ ਪਹਿਲਾਂ ਉਸ ਨੇ ਤੇਜਬੀਰ ਸਿੰਘ ਨੂੰ ਵੀ ਕੈਨੇਡਾ ਬੁਲਾ ਲਿਆ ਸੀ। ਤੇਜਬੀਰ ਸਿੰਘ ਕੈਨੇਡਾ ਵਿਚ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ। ਹਾਦਸੇ ਵਾਲੇ ਦਿਨ ਵੀ ਤੇਜਬੀਰ ਸਿੰਘ ਕੈਨੇਡਾ ਤੋਂ ਟਰਾਲਾ ਲੈਕੇ ਅਮਰੀਕਾ ਗਿਆ ਸੀ। ਇਸ ਦੌਰਾਨ ਉਸਨੂੰ ਕਿਸੇ ਗੱਡੀ ਨੇ ਫੇਟ ਮਾਰ ਦਿੱਤੀ। ਜ਼ਖਮੀ ਹਾਲਤ ਵਿੱਚ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿੱਥੇ ਬੀਤੀ ਰਾਤ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਬੂਟਾਂ ‘ਚ 8 ਸੋਨੇ ਦੀਆਂ ਚੇਨਾਂ ਲੁਕੋ ਕੇ ਲਿਆ ਰਿਹਾ ਸੀ ਯਾਤਰੀ, ਅਧਿਕਾਰੀਆਂ ਨੇ ਕੋਚੀ ਏਅਰਪੋਰਟ ‘ਤੇ ਦਬੋਚਿਆ

ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਨੂੰ ਪੈਰਾਲਾਇਜ ਹੋਇਆ ਹੈ ਜਿਸ ਕਰਕੇ ਉਨ੍ਹਾਂ ਦਾ ਇਕਲੌਤਾ ਪੁੱਤਰ ਹੀ ਉਨ੍ਹਾਂ ਦਾ ਸਹਾਰਾ ਸੀ ਜਿਸਨੂੰ ਕੁਝ ਜ਼ਮੀਨ ਵੇਚ ਕੇ ਅਤੇ ਕੁਝ ਗਹਿਣੇ ਗਿਰਵੀ ਰੱਖ ਕੇ ਵਿਦੇਸ਼ ਭੇਜਿਆ ਸੀ। ਪਰਿਵਾਰ ਨੇ ਤੇਜਬੀਰ ਸਿੰਘ ਦੀ ਮ੍ਰਿਤਕ ਦੇਹ ਵਾਪਿਸ ਪੰਜਾਬ ਲਿਆਉਣ ਲਈ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਕੋਲੋ ਸਹਿਯੋਗ ਦੀ ਮੰਗ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ, 2 ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼ appeared first on Daily Post Punjabi.

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਦੋ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਅਮਰੀਕਾ ਤੋਂ ਇੱਕ ਦੁੱਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਪਿੰਡ ਤਲਵੰਡੀ ਡੱਡੀਆਂ (ਪੱਤੀ ਮੀਰਾਂਪੁਰ ) ਨਾਲ ਸਬੰਧਿਤ ਵਿਅਕਤੀ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਛਾਣ ਕੁਲਵਿੰਦਰ ਸਿੰਘ ਕਿੰਦਰ ਪੁੱਤਰ ਸਰਪੰਚ ਗੁਰਬਖਸ਼ ਸਿੰਘ ਦੇ ਰੂਪ ਵਿਚ ਹੋਈ ਹੈ। ਉਹ ਲੰਬੇ ਸਮੇਂ ਤੋਂ ਅਮਰੀਕਾ ਦੇ ਨਿਊਯਾਰਕ ਵਿਚ ਰਹਿ ਰਿਹਾ ਸੀ।

ਜਾਣਕਾਰੀ ਅਨੁਸਾਰ ਹਾਦਸਾ 12 ਜੁਲਾਈ ਨੂੰ ਉਸ ਸਮੇਂ ਵਾਪਰਿਆ ਜਦੋਂ ਉਹ ਅਮਰੀਕਾ ਦੇ ਸਮੇਂ ਅਨੁਸਾਰ ਸਵੇਰੇ 11:30 ਵਜੇ ਆਪਣੇ ਸਟੋਰ ਤੋਂ ਵਾਪਸ ਆ ਰਿਹਾ ਸੀ। ਇਸ ਦੌਰਾਨ ਉਸ ਦੀ ਕਾਰ ਵਿੱਚ ਪਿੱਛੋਂ ਆ ਰਹੇ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਕਾਰ ਅੱਗੇ ਜਾ ਰਹੇ ਟਰੱਕ ਵਿੱਚ ਟਕਰਾ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਕਿੰਦਰ ਦੀ ਮੌਕੇ ’ਤੇ ਹੀ ਮੌਤ ਗਈ।

ਇਹ ਵੀ ਪੜ੍ਹੋ : ਕੇਂਦਰੀ ਵਿੱਤ ਮੰਤਰੀ ਅੱਜ ਚੰਡੀਗੜ੍ਹ ‘ਚ, BJP ਕਾਰਜਕਾਰਨੀ ਦੀ ਬੈਠਕ ‘ਚ ਹੋਣਗੇ ਸ਼ਾਮਲ

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਮ੍ਰਿਤਕ ਨੌਜਵਾਨ ਦੇ ਮਾਪੇ ਪਿਤਾ ਗੁਰਬਖਸ਼ ਸਿੰਘ ਤੇ ਮਾਤਾ ਚਰਨ ਕੌਰ ਅਮਰੀਕਾ ਪਰਿਵਾਰ ਨੂੰ ਮਿਲਣ ਵਾਸਤੇ ਗਏ ਹੋਏ ਸਨ। ਬਦਕਿਸਮਤੀ ਨਾਲ ਇਸ ਭਿਆਨਕ ਸੜਕ ਹਾਦਸੇ ਨੇ ਉਨ੍ਹਾਂ ਦੀ ਦੁਨੀਆ ਉਜਾੜ ਦਿੱਤੀ ਹੈ। ਕਿੰਦਰ ਦੋ ਵਿਅਕਤੀਆਂ ਦਾ ਪਿਤਾ ਸੀ। ਉਸ ਦੀ ਬੇਵਕਤੀ ਹੋਈ ਮੌਤ ਕਾਰਨ ਦੋਵੇਂ ਬੱਚਿਆਂ ਦੇ ਸਿਰੋਂ ਪਿਓ ਦਾ ਸਾਇਆ ਉੱਠ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਦੋ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ appeared first on Daily Post Punjabi.