A youth missing Archives - Daily Post Punjabi

ਅਜਨਾਲਾ ਦੇ ਸੱਕੀ ਨਾਲੇ ’ਚ ਨਹਾਉਣ ਗਏ ਚਾਰ ਦੋਸਤਾਂ ਚੋਂ ਇੱਕ ਲਾਪਤਾ, ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ
ਅਜਨਾਲਾ ਦੇ ਸੱਕੀ ਨਾਲੇ ‘ਚ ਨਹਾਉਣ ਗਏ ਚਾਰ ਦੋਸਤਾਂ ਵਿੱਚੋਂ ਇੱਕ 16 ਸਾਲਾ ਨੌਜਵਾਨ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲਾਪਤਾ ਨੌਜਵਾਨ ਦੀ ਪਛਾਣ ਅਮਿਤ ਕੁਮਾਰ ਵਜੋਂ ਹੋਈ ਹੈ, ਜੋ ਨੌਵੀਂ ਜਮਾਤ ਦਾ ਵਿਦਿਆਰਥੀ ਹੈ। ਗੋਤਾਖੋਰਾਂ ਵੱਲੋਂ ਲਾਪਤਾ ਨੌਜਵਾਨ ਦੀ ਭਾਲ ਕੀਤੀ ਜਾ ਰਹੀ।

ਪਰਿਵਾਰਕ ਮੈਂਬਰਾਂ ਨੇ ਅਮਿਤ ਕੁਮਾਰ ਦੇ ਨਾਲ ਗਏ ਉਸ ਦੇ ਦੋਸਤਾਂ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਮਾਮਲਾ ਸਿਰਫ਼ ਡੁੱਬਣ ਦਾ ਨਹੀਂ, ਸਗੋਂ ਇਸ ਵਿੱਚ ਹੋਰ ਵੀ ਕਈ ਸਵਾਲ ਖੜ੍ਹੇ ਹੁੰਦੇ ਹਨ। ਪਰਿਵਾਰ ਦਾ ਕਹਿਣਾ ਹੈ ਕਿ ਅਮਿਤ ਬੀਤੀ ਸ਼ਾਮ ਆਪਣੇ ਤਿੰਨ ਦੋਸਤਾਂ ਨਾਲ ਘਰੋਂ ਗਿਆ ਸੀ ਤਾਂ ਰਾਤ ਤੱਕ ਘਰ ਵਾਪਸ ਨਹੀਂ ਆਇਆ। ਪਰਿਵਾਰਕ ਮੈਂਬਰਾਂ ਮੁਤਾਬਕ ਜਦੋਂ ਉਨ੍ਹਾਂ ਨੇ ਦੋਸਤਾਂ ਨਾਲ ਸੰਪਰਕ ਕੀਤਾ ਤਾਂ ਪਹਿਲਾਂ ਉਨ੍ਹਾਂ ਵੱਲੋਂ ਵੱਖ-ਵੱਖ ਬਹਾਨੇ ਬਣਾਏ ਗਏ, ਪਰ ਬਾਅਦ ਵਿੱਚ ਦੱਸਿਆ ਗਿਆ ਕਿ ਅਮਿਤ ਪਾਣੀ ਵਿੱਚ ਡੁੱਬ ਗਿਆ ਸੀ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਜ ਸਵੇਰ ਤੋਂ ਗੋਤਾਖੋਰਾਂ ਦੀਆਂ ਟੀਮਾਂ ਸੱਕੀ ਨਾਲੇ ਵਿੱਚ ਅਮਨਦੀਪ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ। ਇਸ ਸਬੰਧੀ ਗੋਤਾਖੋਰਾਂ ਨੇ ਦੱਸਿਆ ਕਿ ਉਹ ਸਵੇਰ ਤੋਂ ਹੀ ਅਮਨਦੀਪ ਦੀ ਭਾਲ ਵਿੱਚ ਜੁਟੇ ਹਨ। ਖ਼ਬਰ ਲਿਖੇ ਜਾਣ ਤੱਕ ਨੌਜਵਾਨ ਦਾ ਕੋਈ ਸੁਰਾਗ ਨਹੀਂ ਮਿਲਿਆ ਸੀ।

ਇਹ ਵੀ ਪੜ੍ਹੋ : ਦਿੱਲੀ ਦੇ ਸਾਕੇਤ ‘ਚ 5 ਮੰਜ਼ਿਲਾ ਇਮਾਰਤ ਡਿੱਗੀ: ਮਲਬੇ ਹੇਠਾਂ ਦੱਬੇ ਕਈ ਲੋਕ, 12 ਨੂੰ ਕੀਤਾ ਗਿਆ ਰੈਸਕਿਊ

ਉੱਧਰ, ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਬਲਦੇਵ ਰਾਜ ਦਾ ਕਹਿਣਾ ਹੈ ਕਿ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਵੀ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ। ਗੋਤਾਖੋਰਾਂ ਦੀ ਭਾਲ ਮੁਹਿੰਮ ਅਤੇ ਜਾਂਚ ਦੇ ਨਤੀਜਿਆਂ ਤੋਂ ਬਾਅਦ ਹੀ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅਜਨਾਲਾ ਦੇ ਸੱਕੀ ਨਾਲੇ ’ਚ ਨਹਾਉਣ ਗਏ ਚਾਰ ਦੋਸਤਾਂ ਚੋਂ ਇੱਕ ਲਾਪਤਾ, ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ appeared first on Daily Post Punjabi.