aam aadmi clinic Archives - Daily Post Punjabi

CM ਮਾਨ ਅੱਜ ਪੰਜਾਬੀਆਂ ਨੂੰ ਦੇਣਗੇ ਵੱਡੀ ਸੌਗਾਤ : ਵਟਸਐਪ ਨਾਲ ਜੋੜੇ ਜਾਣਗੇ ਆਮ ਆਦਮੀ ਕਲੀਨਿਕ, ਮਿਲਣਗੀਆਂ ਇਹ ਸਹੂਲਤਾਂ
ਪੰਜਾਬ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਵੀ ਪਹੁੰਚਯੋਗ ਬਣਾਉਣ ਵੱਲ ਇੱਕ ਹੋਰ ਕਦਮ ਵਧਾਉਂਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਕਲੀਨਿਕ ਲਈ ਵਟਸਐਪ ਚੈਟਬੋਟ ਸਹੂਲਤ ਦਾ ਉਦਘਾਟਨ ਕੀਤਾ। ਇਸ ਪਹਿਲਕਦਮੀ ਨਾਲ, ਪੰਜਾਬ ਦੇ ਲੋਕ ਹੁਣ ਘਰ ਬੈਠੇ ਹੀ ਆਪਣੇ ਮੋਬਾਈਲ ਫੋਨ ‘ਤੇ ਵਟਸਐਪ ਰਾਹੀਂ ਇਲਾਜ ਨਾਲ ਸਬੰਧਤ ਜ਼ਰੂਰੀ ਸੇਵਾਵਾਂ ਪ੍ਰਾਪਤ ਕਰ ਸਕਣਗੇ।

ਇਸ ਡਿਜੀਟਲ ਸਿਹਤ ਸਹੂਲਤ ਤਹਿਤ, ਮਰੀਜ਼ਾਂ ਨੂੰ ਦਵਾਈ ਦੀ ਨੁਸਖ਼ੇ, ਮੈਡੀਕਲ ਟੈਸਟ ਰਿਪੋਰਟ ਅਤੇ ਹੋਰ ਸਿਹਤ ਸੇਵਾਵਾਂ ਨਾਲ ਸਬੰਧਤ ਜਾਣਕਾਰੀ ਸਿੱਧੇ ਆਪਣੇ ਫੋਨ ‘ਤੇ ਮਿਲੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਕਦਮ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਵਧੇਰੇ ਪਾਰਦਰਸ਼ੀ, ਪਹੁੰਚਯੋਗ ਅਤੇ ਤੇਜ਼ ਬਣਾਉਣ ਵੱਲ ਇੱਕ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਚੈਟਬੋਟ ਰਾਹੀਂ, ਮਰੀਜ਼ ਨਾ ਸਿਰਫ਼ ਆਪਣੇ ਟੈਸਟਾਂ ਅਤੇ ਦਵਾਈਆਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣਗੇ, ਸਗੋਂ ਅਪੌਇੰਟਮੈਂਟ ਬੁੱਕ ਕਰ ਸਕਣਗੇ ਅਤੇ ਡਾਕਟਰਾਂ ਨਾਲ ਸਲਾਹ ਵੀ ਕਰ ਸਕਣਗੇ।

ਇਹ ਵੀ ਪੜ੍ਹੋ : ਕੈਨੇਡਾ ‘ਚ ਪੰਜਾਬੀ ਨੌਜਵਾਨ ਨੇ ਆਪਣੀ ਜੀ.ਵ.ਨ ਲੀ/ਲਾ ਕੀਤੀ ਸ.ਮਾ/ਪਤ, 2023 ‘ਚ ਪੜ੍ਹਾਈ ਲਈ ਗਿਆ ਸੀ ਵਿਦੇਸ਼

ਪੰਜਾਬ ਵਿੱਚ ਪਹਿਲਾਂ ਹੀ 881 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ, ਜੋ ਮੁਫਤ ਸਲਾਹ-ਮਸ਼ਵਰਾ, ਦਵਾਈਆਂ ਅਤੇ 41 ਕਿਸਮਾਂ ਦੇ ਮੈਡੀਕਲ ਟੈਸਟ ਪ੍ਰਦਾਨ ਕਰ ਰਹੇ ਹਨ। ਇਨ੍ਹਾਂ ਕਲੀਨਿਕਾਂ ਨੇ ਹੁਣ ਤੱਕ 2.07 ਕਰੋੜ ਮਰੀਜ਼ਾਂ ਦੀ ਸੇਵਾ ਕੀਤੀ ਹੈ ਅਤੇ 72 ਲੱਖ ਤੋਂ ਵੱਧ ਮੁਫ਼ਤ ਟੈਸਟ ਕੀਤੇ ਹਨ, ਜਿਸ ਦੇ ਨਤੀਜੇ ਵਜੋਂ ਲੋਕਾਂ ਦੇ ਸਿਹਤ ਖਰਚਿਆਂ ਵਿੱਚ ਲਗਭਗ 1200 ਕਰੋੜ ਰੁਪਏ ਦੀ ਬਚਤ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post CM ਮਾਨ ਅੱਜ ਪੰਜਾਬੀਆਂ ਨੂੰ ਦੇਣਗੇ ਵੱਡੀ ਸੌਗਾਤ : ਵਟਸਐਪ ਨਾਲ ਜੋੜੇ ਜਾਣਗੇ ਆਮ ਆਦਮੀ ਕਲੀਨਿਕ, ਮਿਲਣਗੀਆਂ ਇਹ ਸਹੂਲਤਾਂ appeared first on Daily Post Punjabi.

ਹੁਣ 40 ਦੇਸ਼ ਪੰਜਾਬ ਤੋਂ ਸਿੱਖਣਗੇ ਸਿਹਤ ਦਾ ਰਾਜ਼, ਆਮ ਆਦਮੀ ਕਲੀਨਿਕ ਦੀ ਸਟਡੀ ਲਈ ਆਉਣਗੇ ਨੁਮਾਇੰਦੇ
ਪੰਜਾਬ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕ ਦਾ ਦੌਰਾ ਕਰਨ ਲਈ ਹੁਣ ਦੁਨੀਆ ਭਰ ਦੇ 40 ਦੇਸ਼ਾਂ ਦੇ ਨੁਮਾਇੰਦੇ ਆਉਣਗੇ, ਤਾਂ ਜੋ ਉਹ ਦੇਸ਼ ਵੀ ਲੋੜਵੰਦ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਆਪਣੇ ਖੇਤਰਾਂ ਵਿੱਚ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰ ਸਕਣ। ਇਹ ਜਾਣਕਾਰੀ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਮੰਗਲਵਾਰ ਨੂੰ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।

ਇਸ ਦੌਰਾਨ ਆਮ ਆਦਮੀ ਕਲੀਨਿਕਾਂ ਨੂੰ ਸੰਭਾਲਣ ਵਾਲੀ ਸਿਹਤ ਵਿਭਾਗ ਦੀ ਟੀਮ ਵੀ ਉਨ੍ਹਾਂ ਦੇ ਨਾਲ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਆਮ ਆਦਮੀ ਕਲੀਨਿਕ ਨੂੰ ਨੈਰੋਬੀ ਵਿੱਚ ਕਰਵਾਏ ਸਮਾਗਮ ਵਿੱਚ ਸਰਵੋਤਮ ਕਲੀਨਿਕ ਦਾ ਐਵਾਰਡ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਭਾਰਤ ਤੋਂ ਸਿਰਫ ਇਹ ਕਲੀਨਿਕ ਮਾਡਲ ਪੇਸ਼ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ ‘ਚ 12ਵੀਂ ਜਮਾਤ ਦੇ ਪ੍ਰੈਕਟੀਕਲ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਹੋਣਗੇ ਡਿਜੀਟਲ, ਅਧਿਆਪਕਾਂ ਦੀ ਟ੍ਰੇਨਿੰਗ ਅੱਜ ਤੋਂ ਸ਼ੁਰੂ

ਸਿਹਤ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ। ਹੁਣ ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਸਰਕਾਰ ਨੇ 170 ਹੋਰ ਆਮ ਆਦਮੀ ਕਲੀਨਿਕ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਵਿੱਚੋਂ 100 ਕਲੀਨਿਕ ਤਿਆਰ ਹੋ ਚੁੱਕੇ ਹਨ ਜਦਕਿ 70 ਕਲੀਨਿਕਾਂ ਦਾ ਕੰਮ ਜਲਦੀ ਸ਼ੁਰੂ ਹੋ ਜਾਵੇਗਾ। ਖੋਲ੍ਹੇ ਗਏ ਕਲੀਨਿਕਾਂ ਤੋਂ ਹੁਣ ਤੱਕ 78 ਲੱਖ ਲੋਕ ਲਾਭ ਉਠਾ ਚੁੱਕੇ ਹਨ।

ਮੰਤਰੀ ਨੇ ਕਿਹਾ ਕਿ ਹੁਣ ਸਰਕਾਰ ਸਿਵਲ ਅਤੇ ਸਬ-ਡਵੀਜ਼ਨਲ ਹਸਪਤਾਲਾਂ ਨੂੰ ਮਜ਼ਬੂਤ ​​ਕਰਨ ਜਾ ਰਹੀ ਹੈ। ਇੱਥੋਂ ਤੱਕ ਕਿ ਸਾਰੇ ਸਿਵਲ ਅਤੇ ਸਬ-ਡਵੀਜ਼ਨ ਹਸਪਤਾਲਾਂ ਵਿੱਚ ਸਰਜਰੀ ਦੀਆਂ ਸਹੂਲਤਾਂ ਵੀ ਉਪਲਬਧ ਹੋਣਗੀਆਂ। ਲੋਕਾਂ ਨੂੰ ਹਸਪਤਾਲਾਂ ਵਿੱਚ ਮੁਫ਼ਤ ਦਵਾਈਆਂ ਮਿਲਣਗੀਆਂ। ਕਮਿਊਨਿਟੀ ਹਸਪਤਾਲਾਂ ਵਿੱਚ ਐਕਸਰੇ ਅਤੇ ਅਲਟਰਾਸਾਊਂਡ ਦੀ ਸਹੂਲਤ ਹੋਵੇਗੀ। ਇਸ ਸਬੰਧੀ ਮੁੱਖ ਮੰਤਰੀ ਨਾਲ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਨੇ ਮੀਟਿੰਗ ਵਿੱਚ ਬਜਟ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਹੁਣ 40 ਦੇਸ਼ ਪੰਜਾਬ ਤੋਂ ਸਿੱਖਣਗੇ ਸਿਹਤ ਦਾ ਰਾਜ਼, ਆਮ ਆਦਮੀ ਕਲੀਨਿਕ ਦੀ ਸਟਡੀ ਲਈ ਆਉਣਗੇ ਨੁਮਾਇੰਦੇ appeared first on Daily Post Punjabi.

ਲੁਧਿਆਣਾ ‘ਚ ਖੁੱਲ੍ਹਣਗੇ 65 ਹੋਰ ਆਮ ਆਦਮੀ ਕਲੀਨਿਕ, ਹਰੇਕ ‘ਤੇ 25 ਲੱਖ ਹੋਣਗੇ ਖ਼ਰਚ
ਲੁਧਿਆਣਾ ਵਿਚ ਆਉਣ ਵਾਲੇ ਕੁਝ ਦਿਨਾਂ ਵਿੱਚ ਹੋਰ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ। ਇਸ ਲਈ ਸਿਹਤ ਵਿਭਾਗ ਵੱਲੋਂ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ। ਲੁਧਿਆਣਾ ਵਾਸੀਆਂ ਨੂੰ ਵਧੀਆਂ ਸਿਹਤ ਸਹੂਲਤਾਂ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 65 ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਇੱਥੇ ਪ੍ਰਾਇਮਰੀ ਹੈਲਥ ਕੇਅਰ ਸੈਂਟਰਾਂ ਤੇ ਅਰਬਨ ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕ ’ਚ ਬਦਲਿਆ ਜਾਵੇਗਾ।

65 more Aam Aadmi clinics will be opened in Ludhiana

ਜਾਣਕਾਰੀ ਅਨੁਸਾਰ ਹਰ ਇਕ ਕਲੀਨਿਕ ’ਤੇ ਕਰੀਬ 25 ਲੱਖ ਰੁਪਏ ਦਾ ਖ਼ਰਚਾ ਆਵੇਗਾ। ਇਸ ਕੰਮ ਨੂੰ ਪੂਰਾ ਕਰਨ ਲਈ 26 ਜਨਵਰੀ 2023 ਦਾ ਟੀਚਾ ਮਿਥਿਆ ਗਿਆ ਹੈ। ਇਸ ਲਈ ਤੇਜ਼ੀ ਨਾਲ ਕੰਮ ਕੀਤੀ ਜਾ ਰਿਹਾ ਹੈ। ਗਣਤੰਤਰ ਦਿਵਸ ਮੌਕੇ ਇਹ ਆਮ ਆਦਮੀ ਕਲੀਨਿਕ ਲੋਕਾਂ ਨੂੰ ਦਿੱਤਾ ਕੀਤਾ ਜਾਵੇਗਾ। ਫਿਲਹਾਲ ਲੁਧਿਆਣਾ ’ਚ 9 ਮੁਹੱਲਾ ਕਲੀਨਿਕ ਕੰਮ ਕਰ ਰਹੇ ਹਨ, ਜਿੱਥੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮਿਲ ਰਹੀਆਂ ਹਨ। ਜਿਸ ਤੋਂ ਬਾਅਦ ਹੁਣ 65 ਹੋਰ ਮੁਹੱਲਾ ਕਲੀਨਿਕ ਤਿਆਰ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਕੈਨੇਡਾ ਸੜਕ ਹਾਦਸੇ ‘ਚ ਜੀਰਾ ਵਾਸੀ ਨੌਜਵਾਨ ਦੀ ਮੌਤ, 3 ਸਾਲ ਪਹਿਲਾਂ ਗਿਆ ਸੀ ਵਿਦੇਸ਼

ਪੰਜਾਬ ਦੀ ਸੱਤਾ ’ਚ ਆਉਂਦੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਐਲਾਨ ਕੀਤਾ ਸੀ ਕਿ ਉਹ ਲੋਕਾਂ ਨੂੰ ਵਧੀਆਂ ਸਹੂਲਤਾਂ ਦੇਣਗੇ। ਇਸ ਲਈ ਦਿੱਲੀ ਦੀ ਤਰਜ ’ਤੇ ਆਮ ਆਦਮੀ ਕਲੀਨਿਕ ਤਿਆਰ ਕੀਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ 3 ਮੁਹੱਲਾ ਕਲੀਨਿਕ ਰਾਏਕੋਟ, ਜਗਰਾਉਂ ਵਿੱਚ 7, ਪਾਇਲ ਵਿੱਚ 3, ਲੁਧਿਆਣਾ ਪੂਰਬੀ ਵਿੱਚ 17, ਲੁਧਿਆਣਾ ਪੱਛਮੀ ਵਿੱਚ 23 ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ। ਇਹ ਸਾਰੇ ਮੁਹੱਲਾ ਕਲੀਨਿਕ ਵੱਖ ਵੱਖ ਇਲਾਕਿਆਂ ਵਿੱਚ ਖੋਲ੍ਹੇ ਜਾਣਗੇ। ਜਿਸਦੇ ਲਈ ਪ੍ਰਸ਼ਾਸਨ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਲੁਧਿਆਣਾ ‘ਚ ਖੁੱਲ੍ਹਣਗੇ 65 ਹੋਰ ਆਮ ਆਦਮੀ ਕਲੀਨਿਕ, ਹਰੇਕ ‘ਤੇ 25 ਲੱਖ ਹੋਣਗੇ ਖ਼ਰਚ appeared first on Daily Post Punjabi.

ਆਮ ਆਦਮੀ ਕਲੀਨਿਕ ‘ਚ ਨਹੀਂ ਟਿਕ ਰਹੇ ਡਾਕਟਰ ! ਹੁਣ ਬਰਨਾਲਾ ‘ਚ ਆਰਥੋ ਐਮਐਸ ਸਰਜਨ ਨੇ ਦਿੱਤਾ ਅਸਤੀਫਾ
ਆਮ ਆਦਮੀ ਕਲੀਨਿਕ ਤੋਂ ਡਾਕਟਰਾਂ ਦਾ ਅਸਤੀਫ਼ਾ ਦੇਣ ਦਾ ਸਿਲਸਿਲਾ ਰੁੱਕ ਨਹੀਂ ਰਿਹਾ ਹੈ। ਹੁਣ ਬਰਨਾਲਾ ਦੇ ਪਿੰਡ ਉਗੋਕੇ ਵਿੱਚ ਬਣੇ ਆਮ ਆਦਮੀ ਕਲੀਨਿਕ ਵਿੱਚ ਤਾਇਨਾਤ ਆਰਥੋ ਐਮਐਸ ਸਰਜਨ ਨੇ ਅਸਤੀਫਾ ਦੇ ਦਿੱਤਾ ਹੈ । ਹੁਣ ਇਸ ਕਲੀਨਿਕ ਵਿੱਚ ਸਿਰਫ਼ ਇੱਕ ਟਰੇਨੀ ਫਾਰਮੇਸੀ ਅਫ਼ਸਰ ਹੀ ਰਹਿ ਗਿਆ ਹੈ। ਦੱਸ ਦੇਈਏ ਕਿ ਉਗੋਕੇ ‘ਆਪ’ ਵਿਧਾਇਕ ਲਾਭ ਸਿੰਘ ਦਾ ਪਿੰਡ ਹੈ । ਐਸਐਮਓ ਤਪਾ ਡਾ. ਨਵਜੋਤਪਾਲ ਸਿੰਘ ਭੁੱਲਰ ਨੇ ਅਸਤੀਫ਼ੇ ਦੀ ਪੁਸ਼ਟੀ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਥਾਵਾਂ ‘ਤੇ ਡਾਕਟਰ ਆਪਣਾ ਅਸਤੀਫ਼ਾ ਦੇ ਚੁੱਕੇ ਹਨ।

Aam Aadmi Clinic Ugoke

ਮਿਲੀ ਜਾਣਕਾਰੀ ਅਨੁਸਾਰ ਆਰਥੋ ਐਮਐਸ ਸਰਜਨ ਡਾ. ਗੁਰਸਾਗਰਦੀਪ ਸਿੰਘ ਨੇ ਅਸਤੀਫ਼ਾ ਸੀਨੀਅਰ ਮੈਡੀਕਲ ਅਫ਼ਸਰ ਨੂੰ ਦੇ ਦਿੱਤਾ ਹੈ । ਹਾਲਾਂਕਿ ਅਸਤੀਫ਼ਾ ਦੇਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ । ਸੂਤਰਾਂ ਦਾ ਕਹਿਣਾ ਹੈ ਕਿ ਉਹ ਆਰਥੋ ਐਮਐਸ ਸਰਜਨ ਸੀ । ਆਮ ਆਦਮੀ ਕਲੀਨਿਕ ਵਿੱਚ ਆਮ ਬਿਮਾਰੀਆਂ ਨਾਲ ਸਬੰਧਿਤ ਦਵਾਈਆਂ ਤੇ ਉਪਕਰਨਾਂ ਦੀ ਘਾਟ ਕਾਰਨ ਉਹ ਇਲਾਜ ਕਰਨ ਵਿੱਚ ਅਸਮਰੱਥ ਸੀ।

ਇਹ ਵੀ ਪੜ੍ਹੋ: ਪਾਕਿਸਤਾਨ : 70 ਸਾਲਾਂ ਔਰਤ ਨੇ ਨੌਜਵਾਨ ਨਾਲ ਰਚਾਇਆ ਵਿਆਹ, ਬੁਢਾਪੇ ‘ਚ ਮਿਲਿਆ ਜਵਾਨੀ ਦਾ ਪਿਆਰ

ਸੀਨੀਅਰ ਮੈਡੀਕਲ ਅਫ਼ਸਰ ਡਾ: ਨਵਜੋਤਪਾਲ ਸਿੰਘ ਭੁੱਲਰ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਉਗੋਕੇ ਦੇ ਮੈਡੀਕਲ ਅਫ਼ਸਰ ਡਾ. ਗੁਰਸਾਗਰਦੀਪ ਸਿੰਘ ਦਾ ਅਸਤੀਫ਼ਾ ਪ੍ਰਵਾਨ ਕਰਨ ਲਈ ਉੱਚ ਅਧਿਕਾਰੀਆਂ ਨੂੰ ਭੇਜ ਦਿੱਤਾ ਗਿਆ ਹੈ । ਕਲੀਨਿਕ ਨੂੰ ਚਲਾਉਣ ਲਈ ਪ੍ਰਾਇਮਰੀ ਹੈਲਥ ਸੈਂਟਰ ਟੱਲੇਵਾਲ ਦਾ ਮੈਡੀਕਲ ਅਫ਼ਸਰ ਤਾਇਨਾਤ ਕੀਤਾ ਗਿਆ ਹੈ, ਜਦੋਂਕਿ ਫਾਰਮੇਸੀ ਅਫ਼ਸਰ ਤੇ ਕਲੀਨੀਕਲ ਸਹਾਇਕ ਆ ਗਏ ਹਨ, ਜਿਨ੍ਹਾਂ ਨੇ ਅਹੁਦਾ ਸੰਭਾਲ ਲਿਆ ਹੈ।

Aam Aadmi Clinic Ugoke

ਦੱਸ ਦੇਈਏ ਕਿ ਆਮ ਆਦਮੀ ਕਲੀਨਿਕ ਦੇ ਸਟਾਫ਼ ਨੂੰ ਪੰਜਾਬ ਸਰਕਾਰ ਵੱਲੋਂ ਠੇਕੇ ‘ਤੇ ਭਰਤੀ ਕੀਤਾ ਗਿਆ ਹੈ । ਇਸ ਤਹਿਤ ਮੈਡੀਕਲ ਅਫਸਰ ਤੇ ਫਾਰਮੇਸੀ ਅਫਸਰ ਨੂੰ ਰੋਜ਼ਾਨਾ 50 ਮਰੀਜ਼ ਤੱਕ ਦੇ ਪੈਸੇ ਪੱਕੇ ਦਿੱਤੇ ਜਾਣਗੇ, ਜਦੋਂ ਕਿ ਜੇਕਰ ਜ਼ਿਆਦਾ ਮਰੀਜ਼ ਆਉਂਦੇ ਹਨ ਤਾਂ ਮੈਡੀਕਲ ਅਫਸਰ ਨੂੰ 50 ਰੁਪਏ ਪ੍ਰਤੀ ਮਰੀਜ਼ ਤੇ ਫਾਰਮੇਸੀ ਅਫਸਰ ਨੂੰ 12 ਰੁਪਏ ਪ੍ਰਤੀ ਮਰੀਜ਼ ਦਿੱਤੇ ਜਾਣਗੇ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ਆਮ ਆਦਮੀ ਕਲੀਨਿਕ ‘ਚ ਨਹੀਂ ਟਿਕ ਰਹੇ ਡਾਕਟਰ ! ਹੁਣ ਬਰਨਾਲਾ ‘ਚ ਆਰਥੋ ਐਮਐਸ ਸਰਜਨ ਨੇ ਦਿੱਤਾ ਅਸਤੀਫਾ appeared first on Daily Post Punjabi.