Tag: , , ,

ਕੇਂਦਰ ਦੀ ‘ਅਗਨੀਪਥ ਸਕੀਮ’ ਖਿਲਾਫ਼ ਵਿਧਾਨ ਸਭਾ ‘ਚ ਲਿਆਵਾਂਗੇ ਮਤਾ: CM ਭਗਵੰਤ ਮਾਨ

ਪੰਜਾਬ ਬਜਟ ਇਜਲਾਸ ਦਾ ਮੰਗਲਵਾਰ ਨੂੰ ਚੌਥਾ ਦਿਨ ਹੈ। ਸੈਸ਼ਨ ਦੌਰਾਨ ਕੇਂਦਰ ਸਰਕਾਰ ਵੱਲੋਂ ਲਿਆਂਦੀ ਗਈ ਅਗਨੀਪਥ ਯੋਜਨਾ ਦਾ ਮੁੱਦਾ ਚੁੱਕਿਆ...

CM ਮਾਨ ਦੀ ਸੰਗਰੂਰ ਵਾਸੀਆਂ ਨੂੰ ਅਪੀਲ,”ਇਸ ਜ਼ਿਮਨੀ ਚੋਣ ‘ਚ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਵੋਟ ਜ਼ਰੂਰ ਪਾਓ”

ਸੰਗਰੂਰ ਲੋਕ ਸਭਾ ਸੀਟ ਲਈ ਵੀਰਵਾਰ ਨੂੰ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਜਾਰੀ ਹੈ, ਜੋ ਸ਼ਾਮ 6 ਵਜੇ ਤੱਕ ਚੱਲੇਗੀ।...

ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੇ ਪੂਰੇ ਪਰਿਵਾਰ ਸਣੇ ਪਾਈ ਵੋਟ

ਸੰਗਰੂਰ ਲੋਕ ਸਭਾ ਸੀਟ ਲਈ ਅੱਜ ਜ਼ਿਮਨੀ ਚੋਣ ਹੋ ਰਹੀ ਹੈ । ਇਥੇ ਵੀਰਵਾਰ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ, ਜੋ ਕਿ ਸ਼ਾਮ 6 ਵਜੇ ਤੱਕ...

ਮਾਨ ਸਰਕਾਰ ਵੱਲੋਂ ਬਜਟ ਸੈਸ਼ਨ ’ਚ ਪੇਸ਼ ਕੀਤਾ ਜਾਵੇਗਾ ‘ਇੱਕ ਵਿਧਾਇਕ-ਇੱਕ ਪੈਨਸ਼ਨ’ ਬਿੱਲ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਧਾਨ ਸਭਾ ਵਿੱਚ ਇਸ ਵਾਰ ਆਪਣਾ ਬਜਟ ਪੇਸ਼ ਕਰੇਗੀ । ਪੰਜਾਬ ਦਾ ਬਜਟ ਸੈਸ਼ਨ 24 ਜੂਨ ਤੋਂ 30 ਜੂਨ ਤੱਕ...

ਸੰਗਰੂਰ ‘ਚ ਅੱਜ ਸ਼ਾਮ 6 ਵਜੇ ਬੰਦ ਹੋ ਜਾਵੇਗਾ ਚੋਣ ਪ੍ਰਚਾਰ, ਬਾਹਰੀ ਆਗੂਆਂ ਨੂੰ ਜ਼ਿਲ੍ਹਾ ਛੱਡਣ ਦੇ ਹੁਕਮ

ਪੰਜਾਬ ਵਿੱਚ ਖਾਲੀ ਪਈ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ 23 ਜੂਨ ਨੂੰ ਵੋਟੋਨਗ ਹੋਵੇਗੀ । ਜਿਸ ਕਾਰਨ ਜ਼ਿਮਨੀ ਚੋਣ ਲਈ ਪ੍ਰਚਾਰ ਮੰਗਲਵਾਰ...

CM ਭਗਵੰਤ ਮਾਨ ਨੇ ਕੇਂਦਰ ਦੀ ਅਗਨੀਪਥ ਸਕੀਮ ਦਾ ਕੀਤਾ ਵਿਰੋਧ, ਕਿਹਾ-“ਇਹ ਸਕੀਮ ਦੇਸ਼ ਦੇ ਨੌਜਵਾਨਾਂ ਨਾਲ ਧੋਖਾ”

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੀ ਗਈ ਨਵੀਂ ਯੋਜਨਾ ਅਗਨੀਪਥ ਨੂੰ ਲੈ ਕੇ ਦੇਸ਼ ਭਰ ਵਿੱਚ ਪ੍ਰਦਰਸ਼ਨ ਹੋ ਰਹੇ ਹਨ । ਵੱਖ-ਵੱਖ ਸਿਆਸੀ ਆਗੂਆਂ...

ਪੰਜਾਬ ‘ਚ ਫੇਰਬਦਲ: ਕੈਬਨਿਟ ‘ਚੋਂ ਇੱਕ ਹੋਰ ਮੰਤਰੀ ਦੀ ਹੋਵੇਗੀ ਛੁੱਟੀ ! ਨਵੇਂ ਮੰਤਰੀਆਂ ‘ਚ ਅਮਨ ਅਰੋੜਾ ਤੇ ਮਾਣੂਕੇ ਦਾ ਨਾਂ ਸਭ ਤੋਂ ਅੱਗੇ

CM ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਦੂਜਾ ਮੰਤਰੀ ਮੰਡਲ ਦਾ ਵਿਸਥਾਰ ਜੁਲਾਈ ਵਿੱਚ ਹੋਣਾ ਲਗਭਗ ਤੈਅ ਹੈ । ਬੁੱਧਵਾਰ ਨੂੰ ਪੰਜਾਬ ਪਹੁੰਚੇ...

ਪੰਜਾਬ ਵਿਧਾਨ ਸਭਾ ਸੈਸ਼ਨ: ਮਾਨ ਸਰਕਾਰ 27 ਜੂਨ ਨੂੰ ਪੇਸ਼ ਕਰੇਗੀ ਆਪਣਾ ਪਹਿਲਾ ਬਜਟ, ਸ਼ਡਿਊਲ ਜਾਰੀ

ਪੰਜਾਬ ਵਿਧਾਨ ਸਭਾ ਦਾ ਸੈਸ਼ਨ 24 ਤੋਂ 30 ਜੂਨ ਤੱਕ ਚੱਲੇਗਾ । 27 ਜੂਨ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਆਪਣਾ ਪਹਿਲਾ ਬਜਟ ਪੇਸ਼ ਕਰੇਗੀ । 28 ਅਤੇ 29...

ਗੈਰ-ਕਾਨੂੰਨੀ ਮਾਈਨਿੰਗ ਖਿਲਾਫ਼ ਮਾਨ ਸਰਕਾਰ ਸਖ਼ਤ, ਜੁਲਾਈ ‘ਚ ਲਿਆਂਦੀ ਜਾਵੇਗੀ ਮਾਈਨਿੰਗ ਪਾਲਿਸੀ

ਮਾਨ ਸਰਕਾਰ ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ ਖਿਲਾਫ ਸਖਤੀ ਵਧਾਉਣ ਜਾ ਰਹੀ ਹੈ । ਨਵੀਂ ਨੀਤੀ ਦਾ ਡਰਾਫਟ ਲਗਭਗ ਤਿਆਰ ਹੈ। ਜੁਲਾਈ ਵਿੱਚ...

ਪੰਜਾਬ ‘ਚ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਕਈ ਅੰਦਰ ਕੀਤੇ ਨੇ ਤੇ ਕਈਆਂ ਦੀ ਤਿਆਰੀ ਹੈ, ਜ਼ਮਾਨਤ ਨਹੀਂ ਮਿਲਣ ਦਿਆਂਗੇ: CM ਮਾਨ

ਸੰਗਰੂਰ ਲੋਕ ਸਭਾ ਸੀਟ ‘ਤੇ ਉਪ ਚੋਣ ਵਿੱਚ ਵੀਰਵਾਰ ਨੂੰ CM ਭਗਵੰਤ ਮਾਨ ਨੇ ਰੋਡ ਸ਼ੋਅ ਕੱਢਿਆ। CM ਭਗਵੰਤ ਮਾਨ ਨੇ ਭਦੌੜ ਤੋਂ ਆਪਣੇ ਇਸ ਰੋਡ ਸ਼ੋਅ...

ਸੰਗਰੂਰ ਜ਼ਿਮਨੀ ਚੋਣਾਂ ਲਈ ਭਖਿਆ ਚੋਣ ਅਖਾੜਾ, CM ਮਾਨ ਅੱਜ ਭਦੌੜ ਤੇ ਬਰਨਾਲਾ ‘ਚ ਕਰਨਗੇ ਰੋਡ ਸ਼ੋਅ

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਚੋਣ ਅਖਾੜਾ ਭਖਾ ਦਿੱਤਾ ਹੈ । ਆਮ ਆਦਮੀ ਪਾਰਟੀ ਵੱਲੋਂ ਜ਼ਿਮਨੀ ਚੋਣ ਵਿੱਚ ਵੀ...

ਇੱਕ ਹੋਰ ਗਾਰੰਟੀ ਹੋਵੇਗੀ ਪੂਰੀ ! ਮਾਨ ਸਰਕਾਰ ਹੁਣ ਮੁਲਾਜ਼ਮਾਂ ਨੂੰ ਕਰੇਗੀ ਖੁਸ਼, ਰਾਜਸਥਾਨ ਤੇ ਛੱਤੀਸਗੜ੍ਹ ਤੋਂ ਮੰਗਵਾਏ ਆਦੇਸ਼

CM ਭਗਵੰਤ ਮਾਨ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ। ਮਾਨ ਸਰਕਾਰ...

CM ਭਗਵੰਤ ਮਾਨ ਦਾ ਵੱਡਾ ਐਲਾਨ, 15 ਜੂਨ ਤੋਂ ਦਿੱਲੀ ਏਅਰਪੋਰਟ ਜਾਣਗੀਆਂ ਸਰਕਾਰੀ ਵੋਲਵੋ ਬੱਸਾਂ

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੱਤਾ ‘ਤੇ ਕਾਬਜ਼ ਹੁੰਦਿਆਂ ਹੀ ਪੰਜਾਬ ਦੀ ਸਥਿਤੀ ਸੁਧਾਰਨ ਲਈ...

ਪੰਜਾਬ ਦੇ ਲੋਕਾਂ ਨੂੰ ਮਿਲੇਗਾ ਵੱਡਾ ਤੋਹਫਾ ! CM ਮਾਨ ਅੱਜ ਕਰਨਗੇ ਇੱਕ ਹੋਰ ਵੱਡਾ ਐਲਾਨ

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੱਤਾ ‘ਤੇ ਕਾਬਜ਼ ਹੁੰਦਿਆਂ ਹੀ ਪੰਜਾਬ ਦੀ ਸਥਿਤੀ ਸੁਧਾਰਨ ਲਈ...

ਮਨੀ ਲਾਂਡਰਿੰਗ ਕੇਸ ‘ਚ ਸਤੇਂਦਰ ਜੈਨ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ 13 ਜੂਨ ਤੱਕ ਵਧਾਈ ਰਿਮਾਂਡ

ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਦੀਆਂ ਮੁਸੀਬਤਾਂ ਵਧਦੀਆਂ ਦਿਖਾਈ ਦੇ ਰਹੀਆਂ ਹਨ। ਮਨੀ ਲਾਂਡਰਿੰਗ ਮਾਮਲੇ ਵਿੱਚ ਵੀਰਵਾਰ ਨੂੰ...

ਪ੍ਰਾਈਵੇਟ ਸਕੂਲਾਂ ਨੇ ਮਾਨ ਸਰਕਾਰ ਦੇ ਹੁਕਮਾਂ ਦੀਆਂ ਉਡਾਈਆਂ ਧੱਜੀਆਂ, ਰੋਕ ਦੇ ਬਾਵਜੂਦ ਫੀਸਾਂ ‘ਚ ਕੀਤਾ ਵਾਧਾ

ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਨਾ ਵਧਾਉਣ ਦਾ ਐਲਾਨ ਕੀਤਾ ਸੀ। ਮਾਨ ਸਰਕਾਰ ਨੇ ਐਲਾਨ ਕਰਦਿਆਂ...

ਅੱਜ ਮੁੜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਨਵੀਂ ਆਬਕਾਰੀ ਨੀਤੀ ‘ਤੇ ਲੱਗ ਸਕਦੀ ਮੋਹਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁੱਧਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ । ਮੰਤਰੀ ਮੰਡਲ ਦੀ ਇਹ ਮੀਟਿੰਗ...

27 ਜੂਨ ਨੂੰ ਪੇਸ਼ ਹੋਵੇਗਾ ਮਾਨ ਸਰਕਾਰ ਦਾ ਪਹਿਲਾ ਬਜਟ, ਕੈਬਨਿਟ ਮੀਟਿੰਗ ਦੌਰਾਨ ਲਿਆ ਫ਼ੈਸਲਾ

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਕੈਬਿਨਟ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਮਾਨ ਸਰਕਾਰ ਵੱਲੋਂ ਪੰਜਾਬ ਦੇ ਬਜਟ ਸੈਸ਼ਨ ਦੀਆਂ...

ਮਾਨ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਨਵੀਂ ਸ਼ਰਾਬ ਨੀਤੀ ਸਣੇ ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੰਗਲਵਾਰ ਨੂੰ ਹੋਣ ਜਾ ਰਹੀ ਹੈ । ਇਹ ਮੀਟਿੰਗ ਪਹਿਲਾਂ 30 ਮਈ ਨੂੰ ਹੋਣੀ ਸੀ ਪਰ ਪੰਜਾਬੀ ਗਾਇਕ ਸਿੱਧੂ...

ਮਨੀ ਲਾਂਡਰਿੰਗ ਮਾਮਲੇ ‘ਚ ED ਨੇ ਸਤੇਂਦਰ ਜੈਨ ਦੇ ਘਰ ਕੀਤੀ ਛਾਪੇਮਾਰੀ, 30 ਮਈ ਨੂੰ ਕੀਤਾ ਸੀ ਗ੍ਰਿਫ਼ਤਾਰ

ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ । ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀਆਂ...

CM ਭਗਵੰਤ ਮਾਨ ਨੇ PIMS ਚ ਵਿੱਤੀ ਸੰਕਟ ਦਾ ਕਾਰਨ ਬਣੇ ਘਪਲਿਆਂ ਤੇ ਖ਼ਾਮੀਆਂ ਦੀ ਜਾਂਚ ਦੇ ਦਿੱਤੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਦੋਆਬਾ ਖੇਤਰ ਦੀ ਪ੍ਰਮੁੱਖ ਸਿਹਤ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼...

ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਮਾਨ ਸਰਕਾਰ ਦਾ ਅਹਿਮ ਫ਼ੈਸਲਾ, 40 VIPs ਨੂੰ ਸੁਰੱਖਿਆ ਕੀਤੀ ਵਾਪਸ

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਘਿਰੀ ਮਾਨ ਸਰਕਾਰ ਨੇ ਅਹਿਮ ਫ਼ੈਸਲਾ ਲੈਂਦੇ ਹੋਏ 40 VIPs ਦੀ ਸੁਰੱਖਿਆ ਵਾਪਸ ਕਰ ਦਿੱਤੀ...

ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਹਰਪਾਲ ਚੀਮਾ ਤੇ ਕੁਲਦੀਪ ਧਾਲੀਵਾਲ, ਪਰਿਵਾਲ ਨਾਲ ਸਾਂਝਾ ਕੀਤਾ ਦੁੱਖ

ਆਮ ਆਦਮੀ ਪਾਰਟੀ ਦੇ ਮੌਜੂਦਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ...

VIP ਲੋਕਾਂ ਦੀ ਸੁਰੱਖਿਆ ਘਟਾਉਣ ਦੇ ਮੁੱਦੇ ‘ਤੇ ਅੱਜ ਹਾਈਕੋਰਟ ‘ਚ ਜਵਾਬ ਦਾਖਲ ਕਰੇਗੀ ਪੰਜਾਬ ਸਰਕਾਰ

ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਪੰਜਾਬ...

ਟ੍ਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦੀ ਵੱਡੀ ਕਾਰਵਾਈ, ਬਠਿੰਡਾ ਦੇ RTA ਬਲਵਿੰਦਰ ਸਿੰਘ ਨੂੰ ਕੀਤਾ ਮੁਅੱਤਲ

ਭਗਵੰਤ ਮਾਨ ਸਰਕਾਰ ਦੀ ਇੱਕ ਹੋਰ ਵੱਡੀ ਕਾਰਵਾਈ ਸਾਹਮਣੇ ਆਈ ਹੈ। ਜਿਸ ਵਿੱਚ ਬਠਿੰਡਾ ਦੇ ਆਰਟੀਏ ਬਲਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ...

CM ਭਗਵੰਤ ਮਾਨ ਤੋਂ ਸਰਕਾਰੀ ਰਿਹਾਇਸ਼ ਖਾਲੀ ਕਰਵਾਉਣ ਲਈ ਕਾਰਵਾਈ ਸ਼ੁਰੂ, MP ਵਜੋਂ ਅਲਾਟ ਹੋਇਆ ਸੀ ਬੰਗਲਾ

ਪੰਜਾਬ ਦੇ CM ਮਾਨ ਖਿਲਾਫ਼ ਲੋਕ ਸਭਾ ਸਕੱਤਰੇਤ ਵੱਲੋਂ ਸਰਕਾਰੀ ਬੰਗਲੇ ‘ਤੇ ਅਣਅਧਿਕਾਰਤ ਕਬਜ਼ੇ ਦੇ ਮਾਮਲੇ ‘ਚ ਬੇਦਖਲੀ ਦੀ ਕਾਰਵਾਈ ਕੀਤੀ...

ਸੰਗਰੂਰ ‘ਚ ਲੱਗੇ CM ਮਾਨ ਦੀ ਭੈਣ ਦੇ ਪੋਸਟਰ, ਲਿਖਿਆ-‘ਸਾਡੀ ਭੈਣ ਬਣੇਗੀ ਸੰਗਰੂਰ ਦੀ MP”

ਸੰਗਰੂਰ ਲੋਕ ਸਭਾ ਸੀਟ ‘ਤੇ ਉਪ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਰਣਨੀਤੀ ਤਿਆਰ ਕਰ ਲਈ ਹੈ । ਸੰਗਰੂਰ ਵਿੱਚ ਚੋਣਾਂ ਲਈ CM ਭਗਵੰਤ ਮਾਨ, ਮੰਤਰੀ...

ਜੇਲ੍ਹ ਮੰਤਰੀ ਦੀ ਵੱਡੀ ਕਾਰਵਾਈ, ਜੇਲ੍ਹ ‘ਚੋਂ ਕੈਦੀ ਦੀ ਵੀਡੀਓ ਵਾਇਰਲ ਹੋਣ ਮਗਰੋਂ ਸੁਪਰੀਡੈਂਟ ਨੂੰ ਕੀਤਾ ਸਸਪੈਂਡ

ਪੰਜਾਬ ਸਰਕਾਰ ਨੇ ਫਰੀਦਕੋਟ ਜੇਲ੍ਹ ਦੇ ਸੁਪਰੀਡੈਂਟ ਜੋਗਿੰਦਰਪਾਲ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਉਸਦੀ ਜੇਲ੍ਹ ਵਿੱਚ ਬੰਦ ਆਰਮਜ਼ ਐਕਟ ਦੇ...

ਭ੍ਰਿਸ਼ਟਾਚਾਰ ਖਿਲਾਫ਼ ਮਾਨ ਸਰਕਾਰ ਦੀ ਵੱਡੀ ਕਾਰਵਾਈ, ਦੋ ਸਾਬਕਾ ਸਰਪੰਚਾਂ ਤੇ ਦੋ ਜੂਨੀਅਰ ਇੰਜਨੀਅਰਾਂ ਖ਼ਿਲਾਫ਼ ਕੇਸ ਦਰਜ

ਪੰਜਾਬ ਵਿੱਚ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਸਖਤ ਕਦਮ ਚੁੱਕੇ ਜਾ ਰਹੇ ਹਨ। ਜਿਸਦੇ ਮੱਦੇਨਜ਼ਰ ਵਿਜੀਲੈਂਸ ਬਿਊਰੋ ਵੱਲੋਂ ਵੀਰਵਾਰ...

ਖੇਡ ਮੰਤਰੀ ਮੀਤ ਹੇਅਰ ਨੇ ਹਾਕੀ ਖਿਡਾਰੀ ‘ਬਲਬੀਰ ਸਿੰਘ ਸੀਨੀਅਰ’ ਦੀ ਬਰਸੀ ਮੌਕੇ ਦਿੱਤੀ ਸ਼ਰਧਾਂਜਲੀ, ਕਿਹਾ….

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮਹਾਨ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਜੀ ਦੀ ਬਰਸੀ ਮੌਕੇ ਉਨ੍ਹਾਂ ਦੇ ਘਰ ਪਹੁੰਚ ਕੇ...

CM ਭਗਵੰਤ ਮਾਨ ਅੱਜ ਫਿਰ ਜਾਣਗੇ ਦਿੱਲੀ, ਪਾਣੀਆਂ ਦੇ ਮੁੱਦੇ ‘ਤੇ ਗਜੇਂਦਰ ਸ਼ੇਖਾਵਤ ਨਾਲ ਕਰਨਗੇ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਇੱਕ ਵਾਰ ਫਿਰ ਤੋਂ ਦਿੱਲੀ ਦੌਰੇ ਤੇ ਜਾ ਰਹੇ ਹਨ। CM ਮਾਨ ਵੀਰਵਾਰ ਦੁਪਹਿਰ 3 ਵਜੇ ਤੱਕ ਦਿੱਲੀ...

CM ਭਗਵੰਤ ਮਾਨ ਟਵਿੱਟਰ ‘ਤੇ ਮਿਲੀਅਨ ਫਾਲੋਅਰਜ਼ ਕਲੱਬ ‘ਚ ਹੋਏ ਸ਼ਾਮਲ, ਅਜਿਹਾ ਕਰਨ ਵਾਲੇ ਬਣੇ ਪੰਜਾਬ ਦੇ ਤੀਜੇ ਨੇਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਟਵਿੱਟਰ ‘ਤੇ ਇੱਕ ਮਿਲੀਅਨ ਫਾਲੋਅਰਜ਼ ਦੇ ਕਲੱਬ ਵਿੱਚ ਸ਼ਾਮਲ ਹੋ ਗਏ ਹਨ। ਭਗਵੰਤ ਮਾਨ ਪੰਜਾਬ ਦੇ ਤੀਜੇ...

CM ਮਾਨ ਦੀ ਮੰਤਰੀਆਂ ਨੂੰ ਸਖ਼ਤ ਚਿਤਾਵਨੀ- “ਆਪਣੇ ਰਿਸ਼ਤੇਦਾਰਾਂ ਨੂੰ ਕੰਮਕਾਜ ਤੋਂ ਰੱਖੋ ਦੂਰ, ਨਹੀਂ ਤਾਂ ਹੋ ਸਕਦੈ ਸਟਿੰਗ ਆਪ੍ਰੇਸ਼ਨ”

ਸਿਹਤ ਮੰਤਰੀ ਡਾ.ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਤੋਂ ਬਾਅਦ CM ਭਗਵੰਤ ਮਾਨ ਨੇ ਬਾਕੀ ਮੰਤਰੀਆਂ ਨੂੰ ਵੀ ਚਿਤਾਵਨੀ ਦਿੱਤੀ ਹੈ। CM ਮਾਨ ਨੇ...

ਮਾਨ ਸਰਕਾਰ ਨੂੰ ਝਟਕਾ ! ਰਾਜਪਾਲ ਨੇ ‘ਇੱਕ ਵਿਧਾਇਕ-ਇੱਕ ਪੈਨਸ਼ਨ’ ਆਰਡੀਨੈਂਸ ‘ਤੇ ਦਸਤਖਤ ਕਰਨ ਤੋਂ ਕੀਤੀ ਨਾਂਹ, ਜਾਣੋ ਵਜ੍ਹਾ

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਰਾਰਾ ਝਟਕਾ ਲੱਗਿਆ ਹੈ। ਰਾਜਪਾਲ ਬੀਐੱਲ...

ਵਿਜੇ ਸਿੰਗਲਾ ਦੀ ਬਰਖਾਸਤਗੀ ‘ਤੇ ਸਿੱਧੂ ਮੂਸੇਵਾਲਾ ਦਾ ਤੰਜ, ਕਿਹਾ- ‘ਦੇਖੀ ਚੱਲ ਮਰਦਾਨਿਆ ਰੰਗ ਕਰਤਾਰ ਦੇ, ਆਪੇ ਮਰ ਜਾਂਦੇ ਜਿਹੜੇ …

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਹੀ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਹੈ । ਸਿਹਤ ਮੰਤਰੀ...

ਰਾਘਵ ਚੱਢਾ ਨੇ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੇ ਫੈਸਲੇ ‘ਤੇ ਕੀਤੀ CM ਮਾਨ ਦੀ ਸ਼ਲਾਘਾ, ਕਿਹਾ…

ਅਰਵਿੰਦ ਕੇਜਰੀਵਾਲ ਦੇ ਭ੍ਰਿਸ਼ਟਾਚਾਰ ਵਿਰੋਧੀ ਮਾਡਲ ਤਹਿਤ ਮੰਗਲਵਾਰ ਨੂੰ ਮਾਨ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ । ਪੰਜਾਬ ਦੇ...

ਦੁੱਧ ਦੇ ਭਾਅ ਵਧਾਉਣ ‘ਤੇ ਨਹੀਂ ਬਣੀ ਸਹਿਮਤੀ, ਭਲਕੇ ਸਰਕਾਰ ਦੀ ਮੁੜ ਹੋਵੇਗੀ ਡੇਅਰੀ ਐਸੋਸੀਏਸ਼ਨ ਨਾਲ ਮੀਟਿੰਗ

ਦੁੱਧ ਦੇ ਭਾਅ ਤੇ ਹੋਰ ਮੰਗਾਂ ਨੂੰ ਲੈ ਕੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਦੇ ਲੀਡਰਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ...

CM ਮਾਨ ਨੇ ਹਵਾਈ ਅੱਡਿਆਂ ਨੂੰ ਲੈ ਕੇ ਅਫਸਰਾਂ ਨਾਲ ਕੀਤੀ ਅਹਿਮ ਮੀਟਿੰਗ, ਵਿਦੇਸ਼ਾਂ ਲਈ ਸਿੱਧੀਆਂ ਉਡਾਣਾਂ ਨੂੰ ਲੈ ਕੇ ਹੋਈ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਹਵਾਈ ਅੱਡਿਆਂ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ । ਇਸ ਦੌਰਾਨ ਉਨ੍ਹਾਂ ਨੇ ਅਫਸਰਾਂ ਨਾਲ...

ਨਸ਼ਿਆਂ ਖ਼ਿਲਾਫ ਕੱਢੀ ਗਈ ਸਾਈਕਲ ਰੈਲੀ ‘ਚ ਪਹੁੰਚੇ CM ਮਾਨ, ਕਿਹਾ-‘ਸੂਬੇ ‘ਚੋਂ ਨਸ਼ਾ ਖਤਮ ਕਰ ਮੁੜ ਰੰਗਲਾ ਬਣਾਵਾਂਗੇ ਪੰਜਾਬ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿੱਚ ਐਤਵਾਰ ਨੂੰ ਨਸ਼ਿਆਂ ਖ਼ਿਲਾਫ਼ ਇੱਕ ਸਾਈਕਲ ਰੈਲੀ ਕੱਢੀ ਗਈ। ਇਸ ਮੌਕੇ ਮੁੱਖ...

ਪੰਜਾਬ ਸਰਕਾਰ ਨੇ ਪੁਲਿਸ ਤੇ ਫੌਜੀ ਜਵਾਨਾਂ ਲਈ ਲਏ ਦੋ ਅਹਿਮ ਫੈਸਲੇ, CM ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ

ਪੰਜਾਬ ਕੈਬਿਨੇਟ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਪੁਲਿਸ ਤੇ ਫੌਜੀ ਜਵਾਨਾਂ ਲਈ ਦੋ ਅਹਿਮ ਫੈਸਲੇ ਲਏ ਗਏ ਹਨ। ਇਸ ਜਾਣਕਾਰੀ ਮੁੱਖ ਮੰਤਰੀ...

CM ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ, ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਦਿੱਲੀ ਦੌਰੇ ‘ਤੇ ਰਹਿਣਗੇ । ਉਹ ਦੁਪਹਿਰ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ...

ਸੁਖਬੀਰ ਬਾਦਲ ਦਾ ਵੱਡਾ ਬਿਆਨ, ਕਿਹਾ-‘AAP ਸਰਕਾਰ ਨੇ 2 ਮਹੀਨਿਆਂ ‘ਚ ਹੀ ਪੰਜਾਬ ਨੂੰ ਕੀਤਾ ਤਬਾਹ’

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦੋ ਮਹੀਨਿਆਂ ਵਿੱਚ ਹੀ ਪੰਜਾਬ ਨੂੰ ਤਬਾਹ...

CM ਮਾਨ ਸਰਕਾਰ ਦਾ ਵੱਡਾ ਐਕਸ਼ਨ, ਸਿੱਧੀ ਕੁੰਡੀ ਨਾਲ ਚੱਲ ਰਹੇ 3 ਦਰਜਨ ਥਾਣਿਆਂ ਦੇ ਕੁਨੈਕਸ਼ਨ ਕੱਟਣ ਦੇ ਹੁਕਮ

ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਦਿਆਂ ਹੀ CM ਭਗਵੰਤ ਮਾਨ ਐਕਸ਼ਨ ਮੋਡ ਵਿੱਚ ਹਨ। CM ਮਾਨ ਨੇ ਸੂਬੇ ਵਿੱਚ ਹੋ ਰਹੀ ਬਿਜਲੀ ਦੀ ਚੋਰੀ ਨੂੰ ਠੱਲ੍ਹ...

ਅੱਜ ਹਾਈਕੋਰਟ ਜਾਣਗੇ CM ਭਗਵੰਤ ਮਾਨ, ਬਾਰ ਐਸੋਸੀਏਸ਼ਨ ਦੇ ਸਨਮਾਨ ਸਮਾਰੋਹ ‘ਚ ਹੋਣਗੇ ਸ਼ਾਮਿਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਯਾਨੀ ਕਿ ਮੰਗਲਵਾਰ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਪਹੁੰਚਣਗੇ । ਹਾਈ ਕੋਰਟ ਬਾਰ ਐਸੋਸੀਏਸ਼ਨ ਨੇ...

ਹਰਜੋਤ ਬੈਂਸ ਦਾ ਵੱਡਾ ਬਿਆਨ, ਕਿਹਾ- “ਪੰਜਾਬ ‘ਚ ਨਸ਼ੇ ਲਈ ਅਮਿਤ ਸ਼ਾਹ ਤੇ BSF ਜ਼ਿੰਮੇਵਾਰ !”

ਪੰਜਾਬ ਵਿੱਚ CM ਭਗਵੰਤ ਮਾਨ ਦੀ ਸਰਕਾਰ ਬਣਦਿਆਂ ਹੀ ਸਖਤ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਪੰਜਾਬ ਦੇ ਜੇਲ੍ਹ ਤੇ ਮਾਈਨਿੰਗ ਮੰਤਰੀ ਹਰਜੋਤ...

CM ਮਾਨ ਨੇ ਸੰਗਰੂਰ ‘ਚ ਹੋਣ ਵਾਲੀ ਸਾਈਕਲ ਰੈਲੀ ਲਈ ਟੀ-ਸ਼ਰਟ ਕੀਤੀ ਰਿਲੀਜ਼, ਕਿਹਾ-‘ਨਸ਼ਿਆਂ ਵਿਰੁੱਧ ਲੜਾਂਗੇ, ਖੇਡਾਂ ਖੇਡਾਂਗੇ ਤੇ ਪੜਾਂਗੇ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਵਿਖੇ 22 ਮਈ ਨੂੰ ਕਰਵਾਈ ਜਾ ਰਹੀ ਵਿਸ਼ਾਲ ਸਾਈਕਲ ਰੈਲੀ ਦੀ ਆਕਰਸ਼ਕ ਟੀ-ਸ਼ਰਟ ਨੂੰ ਰਿਲੀਜ਼...

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਨਵੇਂ ਚੁਣੇ ਵਿਧਾਇਕਾਂ ਲਈ ਲਗਾਇਆ ਜਾਵੇਗਾ ਸਿਖਲਾਈ ਕੈਂਪ

ਪੰਜਾਬ ਵਿੱਚ ਬਣੀ CM ਭਗਵੰਤ ਮਾਨ ਸਰਕਾਰ ਵੱਲੋਂ ਵੱਡੇ-ਵੱਡੇ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ CM ਮਾਨ ਸਰਕਾਰ ਵੱਲੋਂ ਵਿਧਾਇਕਾਂ ਲਈ ਵੱਡਾ...

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਐਕਸ਼ਨ ‘ਚ CM ਮਾਨ, ਅੱਜ ਫਿਰ DC ਤੇ SSP’s ਨਾਲ ਕਰਨਗੇ ਮੀਟਿੰਗ

ਪੰਜਾਬ ਵਿੱਚ ਬਣੀ CM ਭਗਵੰਤ ਮਾਨ ਸਰਕਾਰ ਵੱਲੋਂ ਵੱਡੇ-ਵੱਡੇ ਫ਼ੈਸਲੇ ਲਏ ਜਾ ਰਹੇ ਹਨ। ਸੂਬੇ ਵਿੱਚ ਵੱਧ ਰਹੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਮੁੱਖ...

CM ਮਾਨ ਦੀ ਪੰਚਾਇਤੀ ਜ਼ਮੀਨਾਂ ‘ਤੇ ਕਬਜ਼ੇ ਕਰਨ ਵਾਲਿਆਂ ਨੂੰ ਚਿਤਾਵਨੀ, ਕਿਹਾ- ‘ਜ਼ਮੀਨਾਂ ਸਰਕਾਰ ਨੂੰ ਦਿਓ, ਨਹੀਂ ਤਾਂ ਹੋਣਗੇ ਪਰਚੇ !’

ਪੰਜਾਬ ਵਿੱਚ CM ਮਾਨ ਸਰਕਾਰ ਵੱਲੋਂ ਸੱਤਾ ‘ਤੇ ਕਾਬਜ਼ ਹੁੰਦਿਆਂ ਹੀ ਵੱਡੇ-ਵੱਡੇ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਮੁੱਖ ਮੰਤਰੀ ਭਗਵੰਤ...

CM ਮਾਨ ਦਾ ਵੱਡਾ ਦਾਅਵਾ, ਕਿਹਾ- “ਬਲਾਸਟ ਮਾਮਲੇ ‘ਚ ਕੁਝ ਗ੍ਰਿਫਤਾਰੀਆਂ ਹੋ ਚੁੱਕੀਆਂ ਨੇ ਤੇ ਕੁੱਝ ਸ਼ਾਮ ਤੱਕ ਹੋ ਜਾਣਗੀਆਂ”

ਮੋਹਾਲੀ ਧਮਾਕੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ । ਇਸ ਧਮਾਕੇ ਸਬੰਧੀ ਉਨ੍ਹਾਂ ਨੇ ਮੰਗਲਵਾਰ ਨੂੰ...

CM ਮਾਨ ਅੱਜ ਪ੍ਰਿੰਸੀਪਲਾਂ ਤੇ ਅਧਿਆਪਕਾਂ ਨਾਲ ਕਰਨਗੇ ਮੁਲਾਕਾਤ, ਸਿੱਖਿਆ ਸਬੰਧੀ ਕਰ ਸਕਦੇ ਨੇ ਵੱਡਾ ਐਲਾਨ

ਪੰਜਾਬ ਵਿੱਚ ਦਿੱਲੀ ਦਾ ਸਿੱਖਿਆ ਮਾਡਲ ਲਾਗੂ ਕਰਨ ਲਈ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਵਿਖੇ ਸੂਬਾ ਪੱਧਰੀ ਬੈਠਕ...

ਪੰਜਾਬ ‘ਚ ਹੁਣ ਇਮਾਨਦਾਰ ਸਰਕਾਰ, ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ: ਕੇਜਰੀਵਾਲ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ CM ਭਗਵੰਤ ਮਾਨ ਵੱਲੋਂ ਵੱਡੇ-ਵੱਡੇ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਪੰਜਾਬ ਵਿੱਚ...

‘ਨਸ਼ੇ ਦੀ ਚੇਨ ਤੋੜ ਨੌਜਵਾਨਾਂ ਦਾ ਕਰਾਵਾਂਗੇ ਮੁੜ ਵਸੇਬਾ, ਸਾਡਾ ਖੁਆਬ-ਨਸ਼ਾ ਮੁਕਤ ਪੰਜਾਬ’: CM ਮਾਨ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ CM ਭਗਵੰਤ ਮਾਨ ਵੱਲੋਂ ਵੱਡੇ-ਵੱਡੇ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਪੰਜਾਬ ਵਿੱਚ...

ਨਸ਼ਾ ਤਸਕਰਾਂ ਖਿਲਾਫ ਵੱਡੇ ਐਕਸ਼ਨ ਦੀ ਤਿਆਰੀ ‘ਚ CM ਮਾਨ ! ਸੱਦੀ ਪੁਲਿਸ ਅਧਿਕਾਰੀਆਂ ਦੀ ਅਹਿਮ ਮੀਟਿੰਗ

ਪੰਜਾਬ ਦੀ ਕਮਾਨ ਹੱਥ ਵਿੱਚ ਆਉਂਦਿਆਂ ਹੀ CM ਮਾਨ ਸਰਕਾਰ ਐਕਸ਼ਨ ਮੋਡ ਵਿੱਚ ਹੈ। CM ਮਾਨ ਵੱਲੋਂ ਵੱਡੇ-ਵੱਡੇ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ CM...

CM ਮਾਨ ਦਾ ਵੱਡਾ ਐਲਾਨ, ਡਿਊਟੀ ਦੌਰਾਨ ਕੋਰੋਨਾ ਨਾਲ ਜਾਨ ਗੁਆਉਣ ਵਾਲੇ PRTC ਡਰਾਈਵਰ ਦੇ ਪਰਿਵਾਰ ਨੂੰ ਮਿਲੇਗਾ 50 ਲੱਖ ਦਾ ਮੁਆਵਜ਼ਾ

ਪੰਜਾਬ ਵਿੱਚ ਸੱਤਾ ‘ਤੇ ਕਾਬਜ਼ ਹੁੰਦਿਆਂ ਹੀ CM ਭਗਵੰਤ ਮਾਨ ਦੀ ਅਗਵਾਈ ਸਰਕਾਰ ਵੱਲੋਂ ਵੱਡੇ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਹੁਣ CM...

ਹੰਸ ਰਾਜ ਹੰਸ ਨੂੰ ਹੱਥ ਜੋੜ ਕੇ ਅਪੀਲ ਕਰਦਾ ਹਾਂ ਕਿ ਸਰਕਾਰੀ ਜ਼ਮੀਨ ਵਾਪਸ ਕਰੋ: ਕੁਲਦੀਪ ਧਾਲੀਵਾਲ

ਪੰਜਾਬ ਵਿੱਚ ਸੱਤਾ ‘ਤੇ ਕਾਬਜ਼ ਹੁੰਦਿਆਂ ਹੀ ਮਾਨ ਸਰਕਾਰ ਐਕਸ਼ਨ ਮੋਡ ਵਿੱਚ ਹੈ। CM ਭਗਵੰਤ ਮਾਨ ਵੱਲੋਂ ਲੋਕਾਂ ਦੀ ਭਲਾਈ ਲਈ ਵੱਡੇ-ਵੱਡੇ ਫ਼ੈਸਲੇ...

ਪੰਜਾਬ ‘ਚ ਬਣੇ ਸੇਵਾ ਕੇਂਦਰਾਂ ਨੂੰ ਬਣਾਇਆ ਜਾ ਸਕਦੈ ਮੁਹੱਲਾ ਕਲੀਨਿਕ ! ‘ਆਪ’ ਸਰਕਾਰ ਨੇ ਖਿੱਚੀ ਤਿਆਰੀ

ਪੰਜਾਬ ਦੀ ਸੱਤਾ ‘ਤੇ ਕਾਬਜ਼ ਹੁੰਦਿਆਂ ਹੀ CM ਮਾਨ ਸਰਕਾਰ ਵੱਲੋਂ ਵੱਡੇ-ਵੱਡੇ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਪੰਜਾਬ ਵਿੱਚ ਬਣਨ ਵਾਲੇ...

50 ਦਿਨ ਪੂਰੇ ਹੋਣ ‘ਤੇ CM ਮਾਨ ਦਾ ਐਲਾਨ, “ਡਿਗਰੀ ਦੇ ਹਿਸਾਬ ਨਾਲ ਮਿਲੇਗੀ ਨੌਕਰੀ, ਸਿਫ਼ਾਰਸ਼ ਤੇ ਰਿਸ਼ਵਤਖੋਰੀ ਨਹੀਂ ਚੱਲੇਗੀ”

ਪੰਜਾਬ ਵਿੱਚ ਸੱਤਾ ‘ਤੇ ਕਾਬਜ਼ ਮਾਨ ਸਰਕਾਰ ਦੇ ਵੀਰਵਾਰ ਨੂੰ 50 ਦਿਨ ਪੂਰੇ ਹੋ ਗਏ ਹਨ। ਇਸ ਮੌਕੇ CM ਭਗਵੰਤ ਮਾਨ ਨੇ ਇੱਕ ਬਿਆਨ ਜਾਰੀ ਕਰਕੇ ਵੱਡਾ...

CM ਮਾਨ ਸਰਕਾਰ ਨੇ ਇੱਕ ਹੋਰ ਵਾਅਦਾ ਕੀਤਾ ਪੂਰਾ, ਕੱਢੀਆਂ 26,454 ਬੰਪਰ ਨੌਕਰੀਆਂ, ਇੰਝ ਕਰੋ ਅਪਲਾਈ

ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਦਿਆਂ ਹੀ CM ਭਗਵੰਤ ਮਾਨ ਵੱਲੋਂ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਇਸੇ ਵਿਚਾਲੇ ਵੀਰਵਾਰ ਨੂੰ CM ਭਗਵੰਤ...

ਪਟਿਆਲਾ ਮਾਮਲੇ ‘ਚ ਕੇਜਰੀਵਾਲ ਨੇ ਤੋੜੀ ਚੁੱਪੀ, ਕਿਹਾ- “ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਪੰਜਾਬ ਦੇ ਪਟਿਆਲਾ ਵਿੱਚ ਹੋਈ ਹਿੰਸਾ ਨੂੰ 2 ਦਿਨ ਹੋ ਗਏ ਹਨ। ਪੰਜਾਬ ਦੇ ਪਟਿਆਲਾ ਵਿੱਚ ਹੋਏ ਹੰਗਾਮੇ ਨੂੰ ਲੈ ਕੇ ਪੰਜਾਬ ਸਰਕਾਰ ਲਗਾਤਾਰ...

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦਾ ਵੱਡਾ ਬਿਆਨ, “ਪੰਜਾਬ ‘ਚ ਜਲਦ ਖਤਮ ਹੋਵੇਗਾ ਬਿਜਲੀ ਸੰਕਟ”

ਪੰਜਾਬ ਵਿੱਚ ਬਿਜਲੀ ਸੰਕਟ ਬਰਕਰਾਰ ਹੈ। ਵਧਦੀ ਗਰਮੀ ਦਰਮਿਆਨ ਲੰਮੇ-ਲੰਮੇ ਬਿਜਲੀ ਕੱਟ ਲੱਗਣੇ ਸ਼ੁਰੂ ਹੋ ਗਏ ਹਨ। ਸ਼ਹਿਰਾਂ ਵਿੱਚ 5-5 ਘੰਟਿਆਂ ਦੇ...

ਕੈਬਨਿਟ ਮੰਤਰੀ ਬਲਜੀਤ ਕੌਰ ਦਾ ਵੱਡਾ ਬਿਆਨ -“ਪੰਜਾਬ ਦੀਆਂ ਔਰਤਾਂ ਨੂੰ 1-2 ਮਹੀਨਿਆਂ ‘ਚ ਮਿਲਣਗੇ 1,000 ਰੁ:”

ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਸਰਕਾਰ ਬਣਨ ‘ਤੇ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ...

ਮਾਨ ਸਰਕਾਰ ਦਾ ਵੱਡਾ ਐਕਸ਼ਨ, ਕਰੋੜਾਂ ਦੇ ਡਿਫਾਲਟਰਾਂ ਦੇ ਬਿਜਲੀ ਕੁਨੈਕਸ਼ਨ ਕੱਟਣੇ ਸ਼ੁਰੂ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਹੁਣ ‘ਖ਼ਾਸ’ ਡਿਫਾਲਟਰਾਂ ਖਿਲਾਫ਼ ਸਖਤ ਕਦਮ ਚੁੱਕੇ ਜਾ ਰਹੇ ਹੈ...

ਬੀਬੀ ਰਾਜਿੰਦਰ ਕੌਰ ਭੱਠਲ ਨੂੰ ਵੱਡਾ ਝਟਕਾ ! ਮਾਨ ਸਰਕਾਰ ਨੇ ਪੰਜਾਬ ਰਾਜ ਯੋਜਨਾ ਬੋਰਡ ਕੀਤਾ ਭੰਗ

ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਮਾਨ ਸਰਕਾਰ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸੇ ਵਿਚਾਲੇ ਹੁਣ ਖਬਰ ਸਾਹਮਣੇ ਆ ਰਹੀ ਹੈ...

‘ਸਾਡੇ ਬੱਚੇ ਵੀ ਸਰਕਾਰੀ ਸਕੂਲਾਂ ‘ਚੋਂ ਪੜ੍ਹ ਕੇ ਦੇਸ਼ ਦਾ ਨਾਮ ਰੌਸ਼ਨ ਕਰਨਗੇ, ਅਸੀਂ ਬਦਲਾਂਗੇ ਪੰਜਾਬ ਦੇ ਸਕੂਲਾਂ ਦੀ ਨੁਹਾਰ’: ਮੀਤ ਹੇਅਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 2 ਦਿਨਾਂ ਦੌਰੇ ‘ਤੇ ਦਿੱਲੀ ਪਹੁੰਚ ਗਏ ਹਨ। ਇੱਥੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ...

ਨਜਾਇਜ਼ ਮਾਈਨਿੰਗ ਖਿਲਾਫ CM ਮਾਨ ਦਾ ਵੱਡਾ ਐਕਸ਼ਨ, ਜਾਰੀ ਕੀਤਾ ਟੋਲ ਫ੍ਰੀ ਨੰਬਰ

ਪੰਜਾਬ ਵਿਚੋਂ ਭ੍ਰਿਸ਼ਟਾਚਾਰ, ਨਸ਼ੇ ਅਤੇ ਮਾਈਨਿੰਗ ਵਾਲੇ ਗੈਰ-ਕਾਨੂੰਨੀ ਕੰਮਾਂ ਨੂੰ ਰੋਕਣ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਵੱਲੋਂ ਸਖਤ ਕਦਮ...

‘ਨੌਜਵਾਨਾਂ ਨੂੰ ਵਿਦੇਸ਼ਾਂ ‘ਚ ਜਾਣ ਤੋਂ ਰੋਕਣ ਲਈ ਲਿਆਵਾਂਗੇ ਮਲਟੀਨੈਸ਼ਨਲ ਕੰਪਨੀਆਂ’: CM ਭਗਵੰਤ ਮਾਨ

ਵਿਗਿਆਨ ਇਸ ਲਈ ਸਫਲ ਹੈ ਕਿਉਂਕਿ ਇਹ ਖੁਦ ਨੂੰ ਸੁਧਾਰ ਲੈਂਦਾ ਹੈ। ਵਿਗਿਆਨ ਖੁਦ ਹੀ ਦੱਸ ਦਿੰਦਾ ਹੈ ਕਿ ਇਹ ਦਵਾਈ ਪਹਿਲਾਂ ਦੀ ਦਵਾਈ ਨਾਲੋਂ...

ਆਮ ਲੋਕਾਂ ਨੂੰ ਘਰਾਂ ਨੇੜੇ ਸਿਹਤ ਸਹੂਲਤਾਂ ਮੁਹੱਈਆ ਕਰਾਉਣਾ ਮਾਨ ਸਰਕਾਰ ਦੀ ਤਰਜੀਹ: ਲਾਭ ਸਿੰਘ ਉਗੋਕੇ

ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਮਾਨ ਸਰਕਾਰ ਐਕਸ਼ਨ ਮੋਡ ਵਿੱਚ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਥਿਤੀ ਨੂੰ ਸਹੀ ਕਰਨ ਲਈ...

CM ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਮੌਕੇ ਸਮੂਹ ਸੰਗਤਾਂ ਨੂੰ ਦਿੱਤੀ ਵਧਾਈ

ਸਿੱਖਾਂ ਦੇ ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਵੀਰਵਾਰ ਨੂੰ 400ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਸਿੱਖ ਸੰਗਤਾਂ ਵੱਲੋਂ...

ਐਕਸ਼ਨ ‘ਚ ਮਾਨ ਸਰਕਾਰ, ਕੈਬਨਿਟ ਮੰਤਰੀ ਜਿੰਪਾ ਨੇ ਮੋਹਾਲੀ DC ਦਫਤਰ ‘ਚ ਅਚਾਨਕ ਮਾਰਿਆ ਛਾਪਾ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹਰਕਤ ਵਿੱਚ ਨਜ਼ਰ ਆ ਰਹੀ ਹੈ । ਮੁੱਖ ਮੰਤਰੀ ਬਣਨ ਤੋਂ ਬਾਅਦ CM ਭਗਵੰਤ ਮਾਨ ਨੇ ਵੱਡੇ-ਵੱਡੇ ਫੈਸਲੇ ਲੈ...

CM ਮਾਨ ਦਾ ਵੱਡਾ ਐਲਾਨ, “ਪੰਜਾਬ ਸਿਰ ਚੜ੍ਹੇ 3 ਲੱਖ ਕਰੋੜ ਦੇ ਕਰਜ਼ੇ ਦੀ ਜਾਂਚ ਕਰਾ ਕੇ ਕਰਾਂਗੇ ਰਿਕਵਰੀ”

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ 92 ਸੀਟਾਂ ‘ਤੇ ਹੂੰਝਾਫੇਰ ਜਿੱਤ ਹਾਸਿਲ ਕਰਨ ਮਗਰੋਂ ਪੰਜਾਬ ਵਿੱਚ ‘ਆਪ’ ਸਰਕਾਰ ਐਕਸ਼ਨ ਮੋਡ ਵਿੱਚ...

ਮਲੋਟ ‘ਚ ਡਾ.ਬਲਜੀਤ ਕੌਰ ਦੇ ਘਰ ਅੱਗੇ ਧਰਨਾ ਲਾਉਣ ਵਾਲੇ ‘ਆਪ’ ਆਗੂਆਂ ਨੂੰ ਪਾਰਟੀ ਨੇ ਕੀਤਾ ਸਸਪੈਂਡ

ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਮੰਤਰੀ ਡਾ. ਬਲਜੀਤ ਕੌਰ ਖਿਲਾਫ਼ ਧਰਨਾ ਪ੍ਰਦਰਸ਼ਨ ਕਰਨ ਵਾਲੇ ‘ਆਪ’ ਦੇ ਤਿੰਨੋਂ ਨੇਤਾਵਾਂ ਨੂੰ ਸਸਪੈਂਡ...

ਪੰਜਾਬੀਆਂ ਲਈ ਮੁਫ਼ਤ ਬਿਜਲੀ ਦਾ ਐਲਾਨ ‘ਆਪ’ ਸਰਕਾਰ ਦਾ ਇਤਿਹਾਸਕ ਕਦਮ : ਕੁਲਤਾਰ ਸੰਧਵਾਂ

ਪੰਜਾਬ ਵਿੱਚ CM ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਪੰਜਾਬੀਆਂ ਲਈ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਸੀ। ਮਾਨ...

ਪੰਜਾਬੀਆਂ ਲਈ ਮੁਫ਼ਤ ਬਿਜਲੀ ਦਾ ਐਲਾਨ ਕਰ ਮਾਨ ਸਰਕਾਰ ਨੇ ਜ਼ੁਬਾਨ ਦੇ ਪੱਕੇ ਹੋਣ ਦਾ ਦਿੱਤਾ ਸਬੂਤ: ਬੀਬੀ ਮਾਣੂਕੇ

ਪੰਜਾਬ ਵਿੱਚ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨੂੰ ਗਾਰੰਟੀਆਂ ਦੇ ਰੂਪ ਵਿੱਚ ਵੱਖ-ਵੱਖ ਵਾਅਦੇ ਕੀਤੇ ਗਏ ਸਨ।...

1 ਜੁਲਾਈ ਤੋਂ ਹਰ ਘਰ ਨੂੰ ਫ੍ਰੀ ਮਿਲੇਗੀ 300 ਯੂਨਿਟ ਬਿਜਲੀ, ਜ਼ਿਆਦਾ ਖਰਚ ਹੋਈ ਤਾਂ ਦੇਣਾ ਪਵੇਗਾ ਪੂਰਾ ਬਿੱਲ!

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਹਰ ਘਰ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਇਸ ਦੀ ਸ਼ੁਰੂਆਤ 1 ਜੁਲਾਈ...

ਮਾਨ ਸਰਕਾਰ ਦਾ ਇੱਕ ਮਹੀਨਾ ਪੂਰਾ, 300 ਯੂਨਿਟ ਫ੍ਰੀ ਬਿਜਲੀ ਦੇ ਐਲਾਨ ਨਾਲ ਪੇਸ਼ ਕੀਤਾ ਆਪਣਾ ਰਿਪੋਰਟ ਕਾਰਡ

ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਨੇ ਸ਼ਨੀਵਾਰ ਯਾਨੀ ਕਿ 16 ਅਪ੍ਰੈਲ ਨੂੰ ਆਪਣਾ ਪਹਿਲਾ ਮਹੀਨਾ ਮੁਕੰਮਲ ਕਰ ਲਿਆ ਹੈ। ਇਸ ਮੌਕੇ ਮਾਨ ਸਰਕਾਰ...

CM ਭਗਵੰਤ ਮਾਨ ਦਾ ਐਲਾਨ, ’16 ਅਪ੍ਰੈਲ ਨੂੰ ਪੰਜਾਬੀਆਂ ਨੂੰ ਦੇਵਾਂਗੇ ਵੱਡੀ ਖੁਸ਼ਖਬਰੀ’

ਪੰਜਾਬ ਦੇ CM ਭਗਵੰਤ ਮਾਨ ਵੀਰਵਾਰ ਨੂੰ ਬਾਬਾ ਸਾਹਿਬ ਜੀ ਦੀ ਜਯੰਤੀ ਮੌਕੇ ਜਲੰਧਰ ਪਹੁੰਚੇ । ਇਸ ਮੌਕੇ ਉਨ੍ਹਾਂ ਨੇ ਬਾਬਾ ਸਾਹਿਬ ਭੀਮ ਰਾਓ....

CM ਮਾਨ ਦਾ ਵਿਰੋਧੀਆਂ ਨੂੰ ਕਰਾਰਾ ਜਵਾਬ, ‘ਕੋਈ ਨਵੀਂ ਗੱਡੀ ਨਹੀਂ ਖਰੀਦ ਰਹੇ, ਤੁਹਾਡੀਆਂ ਹੀ ਲਵਾਂਗੇ ਵਾਪਸ’

ਪੰਜਾਬ ਵਿੱਚ ਹੂੰਝਾਫੇਰ ਜਿੱਤ ਨਾਲ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਲੋਕਾਂ ਵਿੱਚ ਆਮ ਹੀ ਰਹੇਗੀ, ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਸਪੱਸ਼ਟ...

CM ਮਾਨ ਦਾ ਵੱਡਾ ਐਲਾਨ, ਜਲੰਧਰ ’ਚ ਬਾਬਾ ਸਾਹਿਬ ਦੇ ਨਾਂ ’ਤੇ ਬਣਾਈ ਜਾਵੇਗੀ ਵੱਡੀ ਯੂਨੀਵਰਸਿਟੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਡਾ. ਬੀ. ਆਰ. ਅੰਬੇਡਕਰ ਜੀ ਦੇ ਜਨਮ ਦਿਹਾੜੇ ਅਤੇ ਵਿਸਾਖੀ ਮੌਕੇ ਵੀਰਵਾਰ ਨੂੰ ਜਲੰਧਰ ਪਹੁੰਚੇ। ਇਸ ਮੌਕੇ...

ਪੰਜਾਬੀਓ ਸਾਨੂੰ ਥੋੜ੍ਹਾ ਜਿਹਾ ਸਮਾਂ ਦਿਓ, ਅਸੀਂ ਪੰਜਾਬ ਨੂੰ ਜਲਦ ਹੀ ਮੁੜ ਰੰਗਲਾ ਪੰਜਾਬ ਬਣਾਵਾਂਗੇ: CM ਮਾਨ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ਵਿੱਚ ਹਨ। CM ਮਾਨ ਵੱਲੋਂ ਵੱਡੇ-ਵੱਡੇ ਐਲਾਨ ਕੀਤੇ...

CM ਭਗਵੰਤ ਮਾਨ 12 ਅਪ੍ਰੈਲ ਨੂੰ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ, ਇਨ੍ਹਾਂ ਮੁੱਦਿਆਂ ‘ਤੇ ਕਰਨਗੇ ਗੱਲਬਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 12 ਅਪ੍ਰੈਲ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਹ ਜਾਣਕਾਰੀ ਪੰਜਾਬ ਸਰਕਾਰ...

ਪੰਜਾਬ ਦੇ ਵਿਦਿਆਰਥੀਆਂ ਲਈ ਅਜਿਹਾ ਸਿਸਟਮ ਬਣਾਵਾਂਗੇ ਕਿ ਅੰਗਰੇਜ਼ ਵੀ ਮੰਗਣ ਆਉਣਗੇ ਨੌਕਰੀਆਂ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਬਠਿੰਡਾ ਵਿਖੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿੱਚ ਕਨਵੋਕੇਸ਼ਨ...

“ਭਾਜਪਾ ਵਾਲਿਆਂ ਨੇ ਜੇ ਇਮਾਨਦਾਰੀ ਨਾਲ ਕੰਮ ਕੀਤਾ ਹੁੰਦਾ ਤਾਂ ਇੰਨਾ ਖ਼ੌਫ਼ ਨਾ ਹੁੰਦਾ”: ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਅਤੇ ਪੰਜਾਬ ਵਿੱਚ ਸਰਕਾਰ ਬਣਾਉਣ ਤੋਂ ਬਾਅਦ ਲਗਾਤਾਰ...

ਚੰਡੀਗੜ੍ਹ ‘ਤੇ ਵਧਿਆ ਵਿਵਾਦ, ਹਰਪਾਲ ਚੀਮਾ ਬੋਲੇ- “ਭਾਵੇਂ ਸਾਨੂੰ ਲੜਾਈ ਲੜਨੀ ਪਵੇ, ਰਾਜਧਾਨੀ ਲੈ ਕੇ ਹੀ ਰਹਾਂਗੇ”

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿੱਚ ਘਮਾਸਾਨ ਤੇਜ਼ ਹੋ ਗਿਆ ਹੈ। ਹਰਿਆਣਾ ਵਿਧਾਨ ਸਭਾ ਵਿੱਚ ਪਾਸ ਕੀਤੇ ਮਤੇ ‘ਤੇ ਪੰਜਾਬ ਸਰਕਾਰ...

ਪੰਜਾਬ ‘ਚ ਜਿੱਤ ਮਗਰੋਂ AAP ਦੀ ਹਿਮਾਚਲ ‘ਚ ਐਂਟਰੀ, ਅੱਜ CM ਮਾਨ ਤੇ ਕੇਜਰੀਵਾਲ ਮੰਡੀ ‘ਚ ਕਰਨਗੇ ਰੋਡ ਸ਼ੋਅ

ਪੰਜਾਬ ਚੋਣਾਂ ਵਿੱਚ ਮਿਲੀ ਹੂੰਝਾਫੇਰ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਹਿਮਾਚਲ ਪ੍ਰਦੇਸ਼ ਲਈ ਯੋਜਨਾਵਾਂ ਤਿਆਰ ਕਰਨੀਆਂ ਸ਼ੁਰੂ ਕਰ...

CM ਮਾਨ ਨੇ ਵਿਦਿਆਰਥੀਆਂ ਨੂੰ ਦਿੱਤੀ ਰਾਹਤ, ਹੁਣ ਸਰਟੀਫਿਕੇਟ ਲੈਣ ਲਈ ਨਹੀਂ ਦੇਣੇ ਪੈਣਗੇ 800 ਰੁਪਏ

ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਦਿਆਂ ਹੀ CM ਭਗਵੰਤ ਮਾਨ ਵੱਲੋਂ ਐਲਾਨ ਕੀਤੇ ਜਾ ਰਹੇ ਹਨ। ਇਸ ਵਿਚਾਲੇ ਹੁਣ CM ਮਾਨ ਵੱਲੋਂ ਵਿਦਿਆਥੀਆਂ ਨੂੰ...

ਪੰਜਾਬ ‘ਚੋਂ ਆਉਂਦੇ ਛੇ ਮਹੀਨਿਆਂ ‘ਚ ਖ਼ਤਮ ਕਰ ਦਿੱਤਾ ਜਾਵੇਗਾ ਚਿੱਟਾ – ਕੁਲਤਾਰ ਸੰਧਵਾ

ਪੰਜਾਬ ਵਿੱਚ ‘ਆਪ’ ਦੀ ਸਰਕਾਰ ਆਉਂਦਿਆਂ ਹੀ CM ਭਗਵੰਤ ਮਾਨ ਐਕਸ਼ਨ ਮੋਡ ਵਿੱਚ ਹਨ। ਚੋਣਾਂ ਤੋਂ ਪਹਿਲਾਂ ਮਾਨ ਸਰਕਾਰ ਵੱਲੋਂ ਸੂਬੇ ਵਿੱਚੋਂ...

AAP ਵਿਧਾਇਕ ਡਾ. ਚਰਨਜੀਤ ਦਾ ਵੱਡਾ ਬਿਆਨ, “ਚੰਡੀਗੜ੍ਹ ਵਾਪਸ ਲੈ ਕੇ ਰਹਾਂਗੇ ਭਾਵੇਂ ਕੋਈ ਵੀ ਕੁਰਬਾਨੀ ਦੇਣੀ ਪਵੇ”

ਚੰਡੀਗੜ੍ਹ ਦੇ ਸਰਕਾਰੀ ਕਰਮਚਾਰੀਆਂ ‘ਤੇ ਕੇਂਦਰੀ ਨਿਯਮ ਲਾਗੂ ਕਰਨ ਨੂੰ ਲੈ ਕੇ ਰਾਜਨੀਤਿਕ ਘਮਾਸਾਨ ਮਚਿਆ ਹੋਇਆ ਹੈ। ਪੰਜਾਬ ਵਿਧਾਨ ਸਭਾ...

“ਪ੍ਰਧਾਨ ਮੰਤਰੀ ਯਾਦ ਰੱਖਣ ਜਿਹੜੇ ਲੋਕ ਕੁਰਸੀ ’ਤੇ ਬਿਠਾਉਂਦੇ ਨੇ, ਉਹ ਲਾਹੁਣਾ ਵੀ ਜਾਣਦੇ ਨੇ” : ਹਰਪਾਲ ਚੀਮਾ

ਦੇਸ਼ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਹਰ ਰੋਜ਼ ਵਾਧਾ ਦਰਜ ਕੀਤਾ ਜਾ ਰਿਹਾ ਹੈ । ਜਿਸ ਨਾਲ ਰੋਜ਼ਾਨਾ ਲੋਕਾਂ ‘ਤੇ ਮਹਿੰਗਾਈ ਦੀ ਮਾਰ ਪੈ...

ਸਿੱਖਿਆ ਮੰਤਰੀ ਮੀਤ ਹੇਅਰ ਦਾ ਵੱਡਾ ਐਲਾਨ, ‘ਪੰਜਾਬ ‘ਚ ਜਲਦ ਹੋਵੇਗੀ 10 ਹਜ਼ਾਰ ਤੋਂ ਵੱਧ ਅਧਿਆਪਕਾਂ ਦੀ ਭਰਤੀ’

ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅਧਿਆਪਕਾਂ ਸਬੰਧੀ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਐਲਾਨ ਕਰਦਿਆਂ...

ਮਾਨ ਸਰਕਾਰ ਦਾ ਵੱਡਾ ਕਦਮ, 10 ਸਾਲ ਦੌਰਾਨ ਦਰਜ ਝੂਠੇ ਮਾਮਲੇ ਹੋਣਗੇ ਖਾਰਿਜ, ਬਣਾਇਆ ਜਾਵੇਗਾ ਵਿਸ਼ੇਸ਼ ਕਮਿਸ਼ਨ

ਮਾਨ ਸਰਕਾਰ ਧੱਕਾ ਕਰਕੇ ਝੂਠੇ ਕੇਸ ਦਰਜ ਕਰਨ ਦੇ ਮਾਮਲੇ ਵਿੱਚ ਵੱਡਾ ਕਦਮ ਚੁੱਕਣ ਜਾ ਰਹੀ ਹੈ। ਸਿਆਸੀ ਦਬਾਅ, ਨਿੱਜੀ ਰੰਜਿਸ਼ ਜਾਂ ਕਿਸੇ ਹੋਰ...

“ਸੂਰਵੀਰਾਂ ਦੀ ਧਰਤੀ ਪੰਜਾਬ ਨਾਲ਼ ਧੱਕਾ ਬਰਦਾਸ਼ਤ ਨਹੀਂ ਕਰਾਂਗੇ, ਚੰਡੀਗੜ੍ਹ ‘ਤੇ ਸਾਡਾ ਹੱਕ !” : CM ਮਾਨ

ਪੰਜਾਬ ਵਿਧਾਨ ਸਭਾ ਵਿੱਚ ਸ਼ੁੱਕਰਵਾਰ ਨੂੰ ਸਰਬਸੰਮਤੀ ਨਾਲ ਚੰਡੀਗੜ੍ਹ ‘ਤੇ ਕੇਂਦਰੀ ਸਰਵਿਸ ਨਿਯਮ ਲਾਗੂ ਹੋਣ ਖਿਲਾਫ਼ ਮਤਾ ਪਾਸ ਕੀਤਾ ਗਿਆ ।...

ADGP ਦੀ ਮੁਲਾਜ਼ਮਾਂ ਨੂੰ ਚਿਤਾਵਨੀ- “ਆਪਣੇ ਬੱਚਿਆਂ ਦੀਆਂ ਗੱਡੀਆਂ ਤੋਂ ਹਟਵਾਓ ਹੂਟਰ, ਨਹੀਂ ਤਾਂ ਕਰਾਂਗੇ ਕਾਰਵਾਈ”

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਦੇ ਮੁਲਾਜ਼ਮਾਂ ਲਈ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ। ਮਾਨ ਸਰਕਾਰ ਨੇ...

BJP ਦੇ ਵਾਕਆਊਟ ‘ਤੇ ਵਰ੍ਹੇ ਮਾਨ, ਕਿਹਾ- “ਤਕੜੇ ਹੋ ਕੇ ਕਰਾਂਗੇ ਵਿਰੋਧ, ਪੰਜਾਬ ਦੇ ਹੱਕਾਂ ‘ਤੇ ਨਹੀਂ ਵੱਜਣ ਦਿਆਂਗੇ ਡਾਕਾ”

ਪੰਜਾਬ ਵਿਧਾਨਸਭਾ ਵਿੱਚ ਚੰਡੀਗੜ੍ਹ ਪੰਜਾਬ ਨੂੰ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਖਿਲਾਫ਼ ਮਤਾ ਪੇਸ਼ ਕੀਤਾ ਗਿਆ ਹੈ। ਉਨ੍ਹਾਂ...

‘ਕਾਂਗਰਸ ਦੀ ਸੂਬਾ ਸਰਕਾਰ ਨੇ ਅੱਜ ਤੱਕ ਸਿਰਫ਼ ਮੱਖੀਆਂ ਹੀ ਮਾਰੀਆਂ’ – ਅਮਨ ਅਰੋੜਾ

ਪੰਜਾਬ ਵਿਧਾਨ ਸਭਾ ਦੇ ਇੱਕ ਦਿਨਾਂ ਵਿਸ਼ੇਸ਼ ਇਜਲਾਸ ਵਿੱਚ CM ਮਾਨ ਨੇ ਚੰਡੀਗੜ੍ਹ ਪੰਜਾਬ ਨੂੰ ਦੇਣ ਦੇ ਲਈ ਪ੍ਰਸਤਾਵ ਪੇਸ਼ ਕੀਤਾ ਹੈ। ਪੰਜਾਬ ਵਿੱਚ...

ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ, ਚੰਡੀਗੜ੍ਹ ‘ਚ ਕੇਂਦਰੀ ਨਿਯਮ ਲਾਗੂ ਕਰਨ ਖਿਲਾਫ਼ ਮਤਾ ਲਿਆਏਗੀ ਮਾਨ ਸਰਕਾਰ

ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ ਯਾਨੀ ਕਿ ਸ਼ੁੱਕਰਵਾਰ ਨੂੰ 16ਵੀਂ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਹ ਸੈਸ਼ਨ...

130 ਕਰੋੜ ਲੋਕਾਂ ਨਾਲ ਕਰਾਂਗੇ ਗਠਜੋੜ, ਸਿਆਸੀ ਪਾਰਟੀਆਂ ਨਾਲ ਗਠਜੋੜ ਕਰਨ ਦੀ ਦਿਲਚਸਪੀ ਨਹੀਂ” : ਕੇਜਰੀਵਾਲ

ਪੰਜਾਬ ਵਿੱਚ ਸ਼ਾਨਦਾਰ ਜਿੱਤ ਹਾਸਿਲ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਸਿਆਸੀ ਪਾਰਟੀਆਂ ਨਾਲ...

ਚੰਡੀਗੜ੍ਹ ‘ਤੇ ਕੇਂਦਰ ਦੇ ਫੈਸਲੇ ਤੋਂ ਬਾਅਦ ਬੋਲੇ CM ਮਾਨ- “ਆਪਣੇ ਹੱਕ ਲਈ ਡਟ ਕੇ ਲੜੇਗਾ ਪੰਜਾਬ”

ਚੰਡੀਗੜ੍ਹ ਦੇ ਸਰਕਾਰੀ ਕਰਮਚਾਰੀਆਂ ‘ਤੇ ਕੇਂਦਰੀ ਨਿਯਮ ਲਾਗੂ ਕਰਨ ਨੂੰ ਲੈ ਕੇ ਰਾਜਨੀਤਿਕ ਘਮਾਸਾਨ ਮਚਿਆ ਹੋਇਆ ਹੈ। ਗ੍ਰਹਿ ਮੰਤਰੀ ਦੇ ਇਸ...

CM ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਲਈ ਕਰਨਗੇ ਵੱਡਾ ਐਲਾਨ, ਟਵੀਟ ਕਰ ਸਾਂਝੀ ਕੀਤੀ ਜਾਣਕਾਰੀ

ਪੰਜਾਬ ਵਿਚ ‘ਆਪ’ ਸਰਕਾਰ ਦੇ ਸੱਤਾ ਸੰਭਾਲਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਇਸੇ ਵਿਚਾਲੇ...

CM ਮਾਨ ਨੂੰ ਪਸੰਦ ਨਹੀਂ ਸਰਕਾਰੀ ਜਹਾਜ਼ ਦੇ ਝੂਟੇ, 11 ਦਿਨਾਂ ‘ਚ ਸਿਰਫ਼ ਇੱਕ ਵਾਰ ਕੀਤੀ ਯਾਤਰਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਰਕਾਰੀ ਹੈਲੀਕਾਪਟਰ ਦੀ ਉਡਾਣ ਭਰਨਾ ਬਿਲਕੁਲ ਵੀ ਪਸੰਦ ਨਹੀਂ ਹੈ। ਉਨ੍ਹਾਂ ਨੇ ਆਪਣੇ 11 ਦਿਨਾਂ ਦੇ...

Carousel Posts