Aam Aadmi Party announces candidates Archives - Daily Post Punjabi

ਵੱਡੀ ਖਬਰ: ਪੰਜਾਬ ‘ਚ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ
ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਜਾਬ ਦੀ ਆਮ ਆਦਮੀ ਪਾਰਟੀ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ 8 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਵਿੱਚ ਕੁਲਦੀਪ ਸਿੰਘ ਧਾਲੀਵਾਲ ਨੂੰ ਅੰਮ੍ਰਿਤਸਰ ਸੀਟ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਇਸਦੇ ਨਾਲ ਹੀ ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

Aam Aadmi Party announces candidates

ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਨੂੰ ਕਰਮਜੀਤ ਅਨਮੋਲ ਨੂੰ ਫਰੀਦਕੋਟ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਇਸਦੇ ਨਾਲ ਹੀ ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਪਟਿਆਲਾ ਤੋਂ ਡਾ. ਬਲਬੀਰ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਵੱਡੀ ਖਬਰ: ਪੰਜਾਬ ‘ਚ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ appeared first on Daily Post Punjabi.