Aam aadmi party protest Archives - Daily Post Punjabi

ਚੰਡੀਗੜ੍ਹ ‘ਚ AAP ਦਾ ਹੱਲਾ ਬੋਲ, ਬੇਰੁਜ਼ਗਾਰੀ ਦੇ ਮੁੱਦੇ ‘ਤੇ CM ਚੰਨੀ ਦੀ ਕੋਠੀ ਦਾ ਕਰਨਗੇ ਘਿਰਾਓ
ਚੰਡੀਗੜ੍ਹ ਵਿੱਚ ਅੱਜ ਆਮ ਆਦਮੀ ਪਾਰਟੀ ਵੱਲੋਂ ਬੇਰੁਜ਼ਗਾਰੀ ਦੇ ਮੁੱਦੇ ‘ਤੇ ਚੰਨੀ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। AAP ਦੇ ਵਿਧਾਇਕਾਂ ਵੱਲੋਂ ਕੁਝ ਹੀ ਦੇਰ ਵਿੱਚ CM ਚੰਨੀ ਦੀ ਸਰਕਾਰੀ ਰਿਹਾਇਸ਼ ਵੱਲ ਕੂਚ ਕੀਤਾ ਜਾਵੇਗਾ। ਜਿਸਦੇ ਮੱਦੇਨਜ਼ਰ ਪ੍ਰਸਾਸ਼ਨ ਵੱਲੋਂ ਸੁਰੱਖਿਆ ਦੇ ਲਿਹਾਜ਼ ਨਾਲ ਪੁਖਤਾ ਪ੍ਰਬੰਧ ਕੀਤੇ ਗਏ ਹਨ।

Aam aadmi party protest

ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਚੰਨੀ ਸਰਕਾਰ ਨੂੰ ਨੌਜਵਾਨਾਂ ਦੇ ਰੁਜ਼ਗਾਰ ‘ਤੇ ਡਾਕੇ ਮਾਰਨ ਵਾਰੀ ਸਰਕਾਰ ਦੱਸਿਆ ਗਿਆ ਹੈ। ਆਮ ਆਦਮੀ ਪਾਰਟੀ ਦਾ ਦੋਸ਼ ਹੈ ਕਿ ਪੰਜਾਬ ਸਰਕਾਰ ਮੰਤਰੀਆਂ ਅਤੇ ਵਿਧਾਇਕਾਂ ਦੇ ਰਿਸ਼ਤੇਦਾਰਾਂ ਨੂੰ ਨੌਕਰੀਆਂ ਦੇ ਰਹੀ ਹੈ, ਜਦੋਂ ਕਿ ਪੰਜਾਬ ਦਾ ਨੌਜਵਾਨ ਬੇਰੁਜ਼ਗਾਰ ਹੈ ਅਤੇ ਦਰ-ਦਰ ਦੀਆਂ ਠੋਕਰਾਂ ਖਾ ਰਿਹਾ ਹੈ।

ਇਹ ਵੀ ਪੜ੍ਹੋ: ਸੁਪਰੀਮ ਕੋਰਟ ਦੀ ਪ੍ਰਦੂਸ਼ਣ ‘ਤੇ ਵੱਡੀ ਟਿੱਪਣੀ, ਕਿਹਾ- ‘ਲਾਕਡਾਊਨ ‘ਤੇ ਵਿਚਾਰ ਕਰੇ ਸਰਕਾਰ’

ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਦੀ ਕੈਪਟਨ ਸਰਕਾਰ ਅਤੇ ਹੁਣ ਚੰਨੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੂਠੇ ਅੰਕੜੇ ਤਿਆਰ ਕਰਕੇ ਵੱਡੇ-ਵੱਡੇ ਬੋਰਡ ਤੇ ਇਸ਼ਤਿਹਾਰ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਤੋਂ ਵੋਟਾਂ ਲੈ ਕੇ ਉਨ੍ਹਾਂ ਦੀਆਂ ਪਿੱਠਾਂ ਵਿੱਚ ਛੁਰਾ ਮਾਰਿਆ ਹੈ ।

ਵੀਡੀਓ ਲਈ ਕਲਿੱਕ ਕਰੋ -:

Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”

The post ਚੰਡੀਗੜ੍ਹ ‘ਚ AAP ਦਾ ਹੱਲਾ ਬੋਲ, ਬੇਰੁਜ਼ਗਾਰੀ ਦੇ ਮੁੱਦੇ ‘ਤੇ CM ਚੰਨੀ ਦੀ ਕੋਠੀ ਦਾ ਕਰਨਗੇ ਘਿਰਾਓ appeared first on Daily Post Punjabi.