aam aadmi party punjab Archives - Daily Post Punjabi

CM ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਮੋਗਾ ‘ਚ AAP ਦੀ ਵਿਸ਼ਾਲ ਰੈਲੀ ‘ਚ ਹੋਏ ਸ਼ਾਮਿਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਡਾਕਟਰਾਂ ਨੇ ਛੁੱਟੀ ਦੇ ਦਿੱਤੀ ਹੈ। ਹਸਪਤਾਲ ਤੋਂ ਡਿਸਚਾਰਜ ਹੋਣ ਤੋਂ ਬਾਅਦ ਉਹ ਮੋਗਾ ਵਿੱਚ ਆਮ ਆਦਮੀ ਪਾਰਟੀ ਦੀ ਵਿਸ਼ਾਲ ਰੈਲੀ ਵਿੱਚ ਪਹੁੰਚੇ। ਇਹ ਵਿਸ਼ਾਲ ਰੈਲੀ ਪਿੰਡ ਕਿੱਲੀ ਚਾਹਲਾਂ ‘ਚ ਹੋ ਰਹੀ ਹੈ। ਰੈਲੀ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਣੇ ਸਮੂਹ ਲੀਡਰਸ਼ਿਪ ਮੌਜੂਦ ਹੈ।

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਮਹਾਂਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਦਿਰ ਵਿੱਚ ਪੂਜਾ ਕੀਤੀ ਸੀ। ਮੁੱਖ ਮੰਤਰੀ ਭਗਵੰਤ ਮਾਨ ਦੀ ਐਤਵਾਰ ਨੂੰ ਸੰਗਰੂਰ ਵਿੱਚ ਸਿਹਤ ਅਚਾਨਕ ਵਿਗੜ ਗਈ। ਫਿਰ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਲਿਆਂਦਾ ਗਿਆ। ਜਿਸ ਕਰਕੇ ਪਹਿਲਾਂ ਕਿਆਸਰਾਈਆਂ ਲਗਾਈ ਜਾ ਰਹੀ ਸੀ ਕਿ ਉਹ ਰੈਲੀ ਵਿੱਚ ਸ਼ਾਮਿਲ ਨਹੀਂ ਹੋਣਗੇ।

ਇਹ ਵੀ ਪੜ੍ਹੋ : ਬਠਿੰਡਾ ਪੁਲਿਸ ਨੇ ਫਰਜ਼ੀ ਪੁਲਿਸ ਕਰਮਚਾਰੀ ਨੂੰ ਕੀਤਾ ਕਾਬੂ, ਪੁਲਿਸ ਦੀ ਵਰਦੀ ਪਾ ਕੇ ਲੋਕਾਂ ਤੋਂ ਮੰਗਦਾ ਸੀ ਪੈਸੇ

ਪਰ ਉਨ੍ਹਾਂ ਵੱਲੋਂ ਖੁਦ ਟਵੀਟ ਕਰਕੇ ਜਾਣਕਰੀ ਦਿੱਤੀ ਗਈ ਕਿ ਉਹ ਰੈਲੀ ਵਿੱਚ ਸ਼ਾਮਿਲ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕੀਤੀ, ਜਿਸ ਵਿੱਚ ਉਨ੍ਹਾਂ ਨੇ ਲਿਖਿਆ ਕਿ ਮੋਗਾ ਨੇੜੇ ਪਿੰਡ ਕਿੱਲੀ ਚਹਿਲਾਂ ਵਿਖੇ ਅੱਜ ਆਮ ਆਦਮੀ ਪਾਰਟੀ ਵੱਲੋਂ ਵਿਸ਼ਾਲ ਰੈਲੀ ਹੋ ਰਹੀ ਹੈ…ਮਿਲਦੇ ਹਾਂ ਦੋਸਤੋ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post CM ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਮੋਗਾ ‘ਚ AAP ਦੀ ਵਿਸ਼ਾਲ ਰੈਲੀ ‘ਚ ਹੋਏ ਸ਼ਾਮਿਲ appeared first on Daily Post Punjabi.

ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਜਾਣੋ ਵਜ੍ਹਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਸਰਕਾਰ ਵੱਲੋਂ ਨਾਗਰਿਕਾਂ (ਜੀ2ਸੀ) ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਨੂੰ ਨਿਰਵਿਘਨ ਅਤੇ ਹੋਰ ਸੁਖਾਲਾ ਬਣਾਉਣ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਸੂਬੇ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਨੇ ਈ-ਗਵਰਨੈਂਸ ਪ੍ਰਣਾਲੀ ਵਿੱਚ ਪਟਵਾਰੀਆਂ ਨੂੰ ਸ਼ਾਮਲ ਕੀਤਾ ਹੈ, ਜਿਸ ਨਾਲ ਹੁਣ ਦਸਤਾਵੇਜ਼ ਵੈਰੀਫਿਕੇਸ਼ਨ ਸਬੰਧੀ ਜ਼ਿਆਦਾਤਰ ਸੇਵਾਵਾਂ ਦਾ ਲਾਭ ਲੋਕ ਘਰ ਬੈਠੇ ਲੈ ਸਕਣਗੇ। ਇਹ ਕਦਮ ਜਾਤੀ, ਰਿਹਾਇਸ਼, ਬੁਢਾਪਾ ਪੈਨਸ਼ਨ ਸਕੀਮ ਅਤੇ ਆਮਦਨ ਸਰਟੀਫ਼ਿਕੇਟ ਸਮੇਤ ਹੋਰ ਕਈ ਸਰਟੀਫ਼ਿਕੇਟਾਂ ਲਈ ਤਸਦੀਕ ਪ੍ਰਕਿਰਿਆ ਨੂੰ ਸੁਚਾਰੂ ਬਣਾਏਗਾ।

Now no need to visit Patwari’s office

ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ-ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਆਨਲਾਈਨ ਵੈਰੀਫਿਕੇਸ਼ਨ ਲਈ ਸਾਰੇ ਪਟਵਾਰੀਆਂ ਦੀਆਂ ਲੌਗ ਇਨ ਆਈ.ਡੀਜ਼. ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਟਵਾਰੀਆਂ ਨੂੰ ਆਨਲਾਈਨ ਸਿਸਟਮ ਵਿੱਚ ਸ਼ਾਮਲ ਕਰਨ ਨਾਲ ਬਿਨੈਕਾਰਾਂ ਨੂੰ ਹੁਣ ਆਪਣੀ ਵੈਰੀਫਿਕੇਸ਼ਨ ਰਿਪੋਰਟਾਂ ‘ਤੇ ਮੋਹਰ ਅਤੇ ਦਸਤਖ਼ਤ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਦੱਸਿਆ ਕਿ ਇੱਕ ਵਾਰ ਬਿਨੈ-ਪੱਤਰ ਜਮ੍ਹਾਂ ਕਰਵਾਉਣ ‘ਤੇ ਉਸ ਅਰਜ਼ੀ ਨੂੰ ਸਬੰਧਤ ਦਫ਼ਤਰ ਦੁਆਰਾ ਸਬੰਧਤ ਪਟਵਾਰੀ ਨੂੰ ਆਨਲਾਈਨ ਭੇਜਿਆ ਜਾਵੇਗਾ।

ਇਹ ਵੀ ਪੜ੍ਹੋ: ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਵੱਡੀ ਕਾਰਵਾਈ, BKI ਦੇ ਮੈਂਬਰ ਨੂੰ ਭਾਰੀ ਮਾਤਰਾ ‘ਚ ਹਥਿਆਰਾਂ ਸਣੇ ਕੀਤਾ ਕਾਬੂ

ਅਮਨ ਅਰੋੜਾ ਨੇ ਦੱਸਿਆ ਕਿ ਇਹ ਆਨਲਾਈਨ ਵੈਰੀਫਿਕੇਸ਼ਨ ਸਿਸਟਮ ਬੇਲੋੜੀ ਕਾਗਜ਼ੀ ਕਾਰਵਾਈ ਨੂੰ ਖ਼ਤਮ ਕਰਨ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਤੋਂ ਇਲਾਵਾ ਬਿਨੈਕਾਰਾਂ ‘ਤੇ ਬੋਝ ਨੂੰ ਘਟਾਉਣ ਲਈ ਤਿਆਰ ਕੀਤਾ ਗਿਆ ਹੈ। ਡਿਜ਼ੀਟਲ ਤਕਨਾਲੋਜੀ ਨਾਲ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਅਤੇ ਉਪਭੋਗਤਾ-ਅਨੁਕੂਲ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬਿਨੈਕਾਰ ਹੁਣ ਲੋੜੀਂਦੇ ਸਰਟੀਫ਼ਿਕੇਟ ਪ੍ਰਾਪਤ ਕਰਨ ਲਈ ਆਪਣੀ ਵੈਰੀਫਿਕੇਸ਼ਨ ਆਨਲਾਈਨ ਕਰਵਾ ਸਕਦੇ ਹਨ ਅਤੇ ਇਹ ਪਹਿਲਕਦਮੀ ਸਰਕਾਰੀ ਸੇਵਾਵਾਂ ਦੀ ਡਿਜ਼ੀਟਾਈਜ਼ੇਸ਼ਨ ਅਤੇ ਨਾਗਰਿਕਾਂ ਦੇ ਅਨੁਭਵਾਂ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਬੇਹੱਦ ਅਹਿਮ ਕਦਮ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਜਾਣੋ ਵਜ੍ਹਾ appeared first on Daily Post Punjabi.

ਜਲੰਧਰ ਤੋਂ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਅੱਜ ਦਾਖਲ ਕਰਨਗੇ ਨਾਮਜ਼ਦਗੀ ਪੱਤਰ
ਪੰਜਾਬ ਦੇ ਜਲੰਧਰ ਤੋਂ,ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੰਤਰੀ ਬਲਕਾਰ ਸਿੰਘ ਸਮੇਤ ਕਈ ਵਿਧਾਇਕਾਂ ਦੇ ਇੱਥੇ ਪੁੱਜਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਟੀਨੂੰ ਆਪਣੇ ਸਮਰਥਕਾਂ ਨਾਲ ਰੋਡ ਸ਼ੋਅ ਕਰਨਗੇ। ਪੁਲੀਸ ਨੇ ਇਸ ਸਬੰਧੀ ਪੁਖਤਾ ਪ੍ਰਬੰਧ ਕੀਤੇ ਹਨ।

Pawan Tinu Nomination Jalandhar

ਰੋਡ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ਸਮਰਥਕਾਂ ਨੂੰ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਸੀਐਮ ਮਾਨ ਰੋਡ ਸ਼ੋਅ ‘ਚ ਸ਼ਿਰਕਤ ਕਰ ਸਕਦੇ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦੇਸ਼ ਦੀਆਂ ਚਾਰ ਵੱਡੀਆਂ ਪਾਰਟੀਆਂ ਵੱਲੋਂ ਨਾਮਜ਼ਦਗੀਆਂ ਦਾਖਲ ਕੀਤੀਆਂ ਜਾ ਚੁੱਕੀਆਂ ਹਨ। ਇਹ ਨਾਮਜ਼ਦਗੀ ਪਿਛਲੀ ਅਕਸ਼ੈ ਤ੍ਰਿਤੀਆ ਦੇ ਸ਼ੁਭ ਮੌਕੇ ‘ਤੇ ਦਾਖਲ ਕੀਤੀ ਗਈ ਸੀ। ਬਹੁਜਨ ਸਮਾਜ ਪਾਰਟੀ ਦੇ ਜਲੰਧਰ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਸਵੇਰੇ ਸਭ ਤੋਂ ਪਹਿਲਾਂ ਨਾਮਜ਼ਦਗੀ ਪੱਤਰ ਦਾਖਲ ਕੀਤਾ।

ਜਿਸ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ, ਅਤੇ ਕਾਂਗਰਸ ਦੇ ਉਮੀਦਵਾਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਅਖੀਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇ.ਪੀ ਵੱਲੋਂ ਨਾਮਜ਼ਦਗੀ ਦਾਖਲ ਕੀਤੀ ਗਈ। ਚਾਰਾਂ ਨੇ ਨਾਮਜ਼ਦਗੀ ਭਰਨ ਤੋਂ ਪਹਿਲਾਂ ਇਲਾਕੇ ਵਿੱਚ ਇੱਕ ਵੱਡਾ ਰੋਡ ਸ਼ੋਅ ਵੀ ਕੀਤਾ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਜਲੰਧਰ ਤੋਂ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਅੱਜ ਦਾਖਲ ਕਰਨਗੇ ਨਾਮਜ਼ਦਗੀ ਪੱਤਰ appeared first on Daily Post Punjabi.

ਜਾਖੜ ਤੇ ਬਿੱਟੂ ਦੇ ਕਾਂਗਰਸ ਛੱਡਣ ‘ਤੇ MLA ਡਾ. ਚਰਨਜੀਤ ਦਾ ਤੰਜ, ਬੋਲੇ-‘…ਅਜਿਹੇ ਲੋਕ ਕਿਸੇ ਦੇ ਸਕੇ ਨਹੀਂ’
ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਭਲਕੇ ਰਾਮ ਲੀਲਾ ਗ੍ਰਾਊਂਡ ਦਿੱਲੀ ਵਿੱਚ ਮਹਾਰੈਲੀ ਹੋਣ ਜਾ ਰਹੀ ਹੈ, ਜਿਸ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਵੀ ਪੂਰੀ ਤਰ੍ਹਾਂ ਤਿਆਰ ਹੈ। ਆਪ ਵਿਧਾਇਕ ਡਾ. ਚਰਨਜੀਤ ਨੇ ਅਰਵਿੰਦ ਕੇਜਰੀਵਾਲ ਦੀ ਇਸ ਗ੍ਰਿਫਤਾਰੀ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਕਿ ਪੰਜਾਬ ਤੋਂ ਘੱਟੋ-ਘੱਟ ਇੱਕ ਲੱਖ ਬੰਦਾ ਰਾਮ ਲੀਲਾ ਗ੍ਰਾਊਂਡ ਵਿੱਚ ਪਹੁੰਚੇਗਾ। ਉਨ੍ਹਾਂ ਕਿਹਾ ਕਿ ਹਰ ਹਲਕੇ ਤੋਂ ਲਗਭਗ ਹਜ਼ਾਰ ਆਪ ਵਰਕਰ ਦਿੱਲੀ ਜਾਣਗੇ।

ਇਸ ਦੌਰਾਨ ਉਨ੍ਹਾਂ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਦੇ ਬੀਜੇਪੀ ਵਿਚ ਜਾਣ ਨੂੰ ਲੈ ਕੇ ਕਿਹਾ ਕਿ ਮੈਨੂੰ ਸਮਝ ਨਹੀਂ ਆਉਂਦਾ ਕਿ ਉਹ ਇੱਕ ਡੁੱਬਦੇ ਜਹਾਜ਼ ਵਿਚ ਸਵਾਰ ਹੋਏ ਹਨ। ਆਮ ਲੋਕ ਜਾਣਦੇ ਹਨ ਕਿ ਅਰਵਿੰਦ ਕੇਜਰੀਵਾਲ ਇੱਕ ਸਾਫ-ਸੁਥਰੇ ਈਮਾਨਦਾਰ ਬੰਦੇ ਹਨ। ਦਿੱਲੀ ਤੇ ਪੰਜਾਬ ਜਿਥੇ ਆਪ ਸਰਕਾਰਾਂ ਹਨ, ਲੋਕ ਕਹਿੰਦੇ ਹਨ ਅੱਜ ਤੱਕ ਅਜਿਹੀ ਸਰਕਾਰ ਨਹੀਂ ਆਈ।

ਇਸ ਦੇ ਨਾਲ ਹੀ ਉਨ੍ਹਾਂ ਸੁਨੀਲ ਜਾਖੜ ਤੇ ਰਵਨੀਤ ਬਿੱਟੂ ਦੇ ਕਾਂਗਰਸ ਨੂੰ ਛੱਡ ਕੇ ਬੀਜੇਪੀ ਵਿਚ ਸ਼ਾਮਲ ਹੋਣ ‘ਤੇ ਵੀ ਤੰਜ ਕਸਿਆ। ਉਨ੍ਹਾਂ ਕਿਹਾ ਕਿ ਜਿਹੜੇ ਪਰਿਵਾਰ ਨੂੰ ਕਾਂਗਰਸ ਨੇ ਇੰਨਾ ਰਜਾ ਦਿੱਤਾ ਹੋਵੇ। ਬਲਰਾਮ ਜਾਖੜ ਕਾਂਗਰਸ ਵਿਚ ਕੈਬਨਿਟ ਮੰਤਰੀ ਰਹੇ, ਰਵਨੀਤ ਬਿੱਟੂ ਦੀਆਂ ਪੀੜ੍ਹੀਆਂ ਰਜਾ ਦਿੱਤੀਆਂ ਕਿ ਸੱਤ ਪੀੜ੍ਹੀਆਂ ਬੈਠ ਕੇ ਖਾ ਸਕਦੀਆਂ ਹਨ, ਉਹ ਇਕ ਐਸੀ ਪਾਰਟੀ ਨੂੰ ਧੋਖਾ ਦੇ ਸਕਦੇ ਹਨ ਤਾਂ ਉਹ ਫਿਰ ਕਿਸੇ ਦੇ ਸਕੇ ਨਹੀਂ ਹੋ ਸਕਦੇ।

ਇਹ ਵੀ ਪੜ੍ਹੋ : ਖੰਨਾ : ਲਸਣ ਦੀ ਆੜ ‘ਚ ਭੁੱਕੀ ਦੀ ਖੇਤੀ ਕਰਦਾ ਸੀ ਬੰਦਾ, ਪੁਲਿਸ ਨੇ ਮਾਰ ਦਿੱਤੀ ਰੇਡ

ਆਪ ਵਿਧਾਇਕ ਨੇ ਅੱਗੇ ਗੁਰਪ੍ਰੀਤ ਜੀਪੀ ਤੇ ਰਾਜਕੁਮਾਰ ਚੱਬੇਵਾਲ ਦੇ ਕਾਂਗਰਸ ਛੱਡਣ ‘ਤੇ ਕਿਹਾ ਕਿ ਇਨ੍ਹਾਂ ਨੂੰ ਅਜੇ ਤੱਕ ਪਾਰਟੀ ਨੇ ਕੁਝ ਨਹੀਂ ਦਿੱਤਾ। ਰਾਜਕੁਮਾਰ ਚੱਬੇਵਾਲ ਸਿਹਤ ਮੰਤਰੀ ਬਣਨ ਦੇ ਕਾਬਲ ਸਨ ਪਰ ਪਾਰਟੀ ਨੇ ਉਨ੍ਹਾਂ ਦਾ ਹੱਕ ਮਾਰ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜਾਖੜ ਤੇ ਬਿੱਟੂ ਦੇ ਕਾਂਗਰਸ ਛੱਡਣ ‘ਤੇ MLA ਡਾ. ਚਰਨਜੀਤ ਦਾ ਤੰਜ, ਬੋਲੇ-‘…ਅਜਿਹੇ ਲੋਕ ਕਿਸੇ ਦੇ ਸਕੇ ਨਹੀਂ’ appeared first on Daily Post Punjabi.

ਅਗਲੇ 5 ਦਿਨਾਂ ’ਚ ਹੋਵੇਗਾ AAP ਪੰਜਾਬ ਦੇ ਬਾਕੀ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਦਿੱਤੀ ਜਾਣਕਾਰੀ
ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਜਲਦ ਹੀ ਆਪਣੇ ਬਾਕੀ ਦੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ । ਦਰਅਸਲ, ਆਮ ਆਦਮੀ ਪਾਰਟੀ ਵੱਲੋਂ ਅਗਲੇ 5 ਦਿਨਾਂ ਵਿੱਚ ਬਾਕੀ ਦੇ ਪੰਜ ਨਾਵਾਂ ਦਾ ਐਲਾਨ ਕੀਤਾ ਜਾਵੇਗਾ। ਇਸ ਬਾਰੇ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ। CM ਮਾਨ ਨੇ ਨੇ ਐਕਸ ’ਤੇ ਲਿਖਿਆ, “ਅਗਲੇ ਪੰਜ ਦਿਨਾਂ ‘ਚ ਆਮ ਆਦਮੀ ਪਾਰਟੀ ਵੱਲੋਂ ਬਾਕੀ ਪੰਜ ਲੋਕ ਸਭਾ ਦੀਆਂ ਟਿਕਟਾਂ ਦੇ ਉਮੀਦਵਾਰਾਂ ਦਾ ਐਲਾਨ ਕਰ ਦਿਤਾ ਜਾਵੇਗਾ।”

Lok sabha elections 2024

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਇੱਕ ਸੂਚੀ ਜਾਰੀ ਕਰ ਕੇ ਲੋਕ ਸਭਾ ਚੋਣਾਂ ਲਈ 8 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਜਿਸ ਵਿੱਚ AAP ਨੇ 5 ਮੰਤਰੀਆਂ ਨੂੰ ਉਮੀਦਵਾਰ ਬਣਾਇਆ ਹੈ। ਇਸ ਵਿੱਚ ਅੰਮ੍ਰਿਤਸਰ ਤੋਂ ਕੁਲਦੀਪ ਧਾਲੀਵਾਲ, ਖਡੂਰ ਸਾਹਿਬ ਤੋਂ ਲਾਲਜੀਤ ਭੁੱਲਰ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀ.ਪੀ., ਫਰੀਦਕੋਟ ਤੋਂ ਕਰਮਜੀਤ ਅਨਮੋਲ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਪਟਿਆਲਾ ਤੋਂ ਡਾ. ਬਲਬੀਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅਗਲੇ 5 ਦਿਨਾਂ ’ਚ ਹੋਵੇਗਾ AAP ਪੰਜਾਬ ਦੇ ਬਾਕੀ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਦਿੱਤੀ ਜਾਣਕਾਰੀ appeared first on Daily Post Punjabi.

ਗੁਜਰਾਤ ‘ਚ CM ਮਾਨ ਦੀ ਲਲਕਾਰ, ‘ਪਹਿਲਾਂ ਅੰਗਰੇਜ਼ਾਂ ਵਿਰੁੱਧ ਲੜੇ ਸੀ, ਹੁਣ ਚੋਰਾਂ ਖ਼ਿਲਾਫ਼ ਲੜਾਂਗੇ’
ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਚੋਣ ਪ੍ਰਚਾਰ ਸਿਖਰਾਂ ‘ਤੇ ਹੈ। ਇਨ੍ਹਾਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਿਕ ਜਿੱਤ ਦਾ ਦਾਅਵਾ ਕਰਦਿਆਂ CM ਭਗਵੰਤ ਮਾਨ ਨੇ ਕਿਹਾ ਕਿ ਇਸ ਵਾਰ ਗੁਜਰਾਤ ਵਿੱਚ ‘ਆਪ’ ਭਾਜਪਾ ਦੇ 27 ਸਾਲਾਂ ਦੇ ਜ਼ੁਲਮ ਤੇ ਜ਼ਾਲਮ ਰਾਜ ਦਾ ਅੰਤ ਕਰੇਗੀ। ਜਿਸ ਤੋਂ ਬਾਅਦ ਸੂਬੇ ਵਿੱਚ ਨਵੇਂ ਸਿਆਸੀ ਦੌਰ ਦੀ ਸ਼ੁਰੂਆਤ ਕੀਤੀ ਜਾਵੇਗੀ।

CM Mann Gujarat road show

ਦਰਅਸਲ, ਗੁਜਰਾਤ ਦੇ ਡਾਂਗਸ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਰੀ ਇਕੱਠ ਨੂੰ ਸੰਬੋਧਿਤ ਕੀਤਾ ਗਿਆ। ਇਸ ਸੰਬੋਧਨ ਦੌਰਾਨ ਉਨ੍ਹਾਂ ਨੇ ਦੁਹਰਾਇਆ ਕਿ ਆਪ’ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਹੈ ਅਤੇ ਸੱਤਾ ਵਿੱਚ ਆਉਣ ਤੋਂ ਬਾਅਦ ਗੁਜਰਾਤ ਦੇ ਲੋਕਾਂ ਦਾ ਪੈਸਾ ਲੁੱਟਣ ਵਾਲੇ ਸਾਰੇ ਭ੍ਰਿਸ਼ਟ ਆਗੂਆਂ ‘ਤੇ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਭ੍ਰਿਸ਼ਟਾਚਾਰ ਅਤੇ ਕਾਲੇ ਕੰਮਾਂ ਦਾ ਹਿਸਾਬ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ ਦੀ ਸੜਕ ‘ਤੇ ਜਾਮ ਤੋਂ ਪ੍ਰੇਸ਼ਾਨ ਹੋਏ ਅਨਿਲ ਵਿੱਜ, CM ਮਾਨ ਨੂੰ ਚਿੱਠੀ ਲਿਖ ਦਿੱਤੀ ਸਲਾਹ

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਆਗੂਆਂ ਨੇ ਅੰਗਰੇਜ਼ਾਂ ਨਾਲੋਂ ਵੀ ਕਿਤੇ ਵੱਧ ਬੇਰਹਿਮੀ ਨਾਲ ਦੇਸ਼ ਦਾ ਪੈਸਾ ਲੁੱਟਿਆ ਹੈ। ਇਸ ਦੌਰਾਨ ਉਨ੍ਹਾਂ ਕਿਹਾ,”ਪਹਿਲੇ ਲੜੇ ਥੇ ਗੋਰੋਂ ਸੇ, ਅਬ ਲੜੇਂਗੇ ਚੋਰੋਂ ਸੇ।” ਉਨ੍ਹਾਂ ਲੋਕਾਂ ਨੂੰ ਚੰਗੇ ਭਵਿੱਖ ਲਈ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਇਮਾਨਦਾਰ ‘ਆਪ’ ਪਾਰਟੀ ਨੂੰ ਮੌਕਾ ਦੇ ਕੇ ਭਾਜਪਾ ਦੇ 27 ਸਾਲ ਪੁਰਾਣੇ ਰਾਜ ਨੂੰ ਖਤਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਇੱਕ ਵਾਰ ਗੁਜਰਾਤ ਵਿੱਚ ਸਰਕਾਰ ਬਣਾਉਣ ਦਾ ਮੌਕਾ ਦਿਓ।

CM Mann Gujarat road show

ਇਸ ਤੋਂ ਅੱਗੇ CM ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਗੁਜਰਾਤ ਵਿੱਚੋਂ ਭ੍ਰਿਸ਼ਟ ਅਤੇ ਜ਼ਾਲਮ ਭਾਜਪਾ ਆਗੂਆਂ ਨੂੰ ਸੱਤਾ ਤੋਂ ਲਾਂਭੇ ਕਰਕੇ ਸੂਬੇ ਦੀ ਸਿਆਸਤ ਵਿੱਚ ਬਦਲਾਅ ਲਿਆਂਦਾ ਜਾਵੇ । ਮਾਨ ਨੇ ਕਿਹਾ ਕਿ ‘ਆਪ’ ਵਿਕਾਸ ਕਰਕੇ ਨਵੇਂ ਸਕੂਲ ਬਣਾ ਕੇ ਅਤੇ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਦੇ ਕੇ ਗੁਜਰਾਤ ਸਮੇਤ ਦੇਸ਼ ਦੀ ਰਾਜਨੀਤੀ ਵਿੱਚੋਂ ਫੈਲੀ ਗੰਦਗੀ ਨੂੰ ਝਾੜੂ ਨਾਲ ਸਾਫ਼ ਕਰੇਗੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਗੁਜਰਾਤ ‘ਚ CM ਮਾਨ ਦੀ ਲਲਕਾਰ, ‘ਪਹਿਲਾਂ ਅੰਗਰੇਜ਼ਾਂ ਵਿਰੁੱਧ ਲੜੇ ਸੀ, ਹੁਣ ਚੋਰਾਂ ਖ਼ਿਲਾਫ਼ ਲੜਾਂਗੇ’ appeared first on Daily Post Punjabi.

‘ਅਜਿਹੇ ਸਕੂਲ ਬਣਾਵਾਂਗੇ ਜਿਹੜੇ ਨੌਜਵਾਨਾਂ ਨੂੰ ਨੌਕਰੀ ਭਾਲਣ ਵਾਲੇ ਨਹੀਂ ਸਗੋਂ ਨੌਕਰੀ ਦੇਣ ਵਾਲੇ ਬਣਾਉਣਗੇ’: CM ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੋ ਦਿਨਾਂ ਦੌਰੇ ਲਈ ਦਿੱਲੀ ਪਹੁੰਚ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ। ਜਿੱਥੇ ਪੰਜਾਬ ਅਤੇ ਦਿੱਲੀ ਦੇ ਅਧਿਕਾਰੀਆਂ ਨੇ ਸਿੱਖਿਆ ਨਾਲ ਸਬੰਧਤ ਕੰਮਾਂ ਬਾਰੇ ਵੀ ਚਰਚਾ ਕੀਤੀ। CM ਮਾਨ ਦੇ ਨਾਲ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਹਨ।

CM Mann arrives Delhi

ਇਸ ਤੋਂ ਬਾਅਦ ਉਹ ਕਾਲਕਾ ਜੀ ਵਿੱਚ ਸਰਕਾਰੀ ਸਕੂਲ ਦੇਖਣ ਪਹੁੰਚੇ । ਉੱਥੇ ਉਨ੍ਹਾਂ ਨੇ ਸਕੂਲੀ ਬੱਚਿਆਂ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਸੀਐੱਮ ਮਾਨ ਨੇ ਕਿਹਾ ਕਿ ਇਹ ਸਿੱਖਿਆ ਦਾ ਅਗਲਾ ਪੱਧਰ ਹੈ। ਜਿਸ ਬਾਰੇ ਵੱਡੇ ਸਕੂਲ ਸੋਚ ਵੀ ਨਹੀਂ ਸਕਦੇ, ਉਹ ਇੱਥੇ ਲਾਗੂ ਕੀਤਾ ਗਿਆ ਹੈ । ਡਿਜੀਟਲ ਪੜ੍ਹਾਈ ਚੱਲ ਰਹੀ ਹੈ। ਮੈਂ ਅਜਿਹੇ ਸਕੂਲ ਅਮਰੀਕਾ ਅਤੇ ਕੈਨੇਡਾ ਵਿੱਚ ਦੇਖੇ ਹਨ। ਬਹੁਤ ਸਾਰੇ ਬੱਚੇ ਵੱਡੇ ਪ੍ਰਾਈਵੇਟ ਸਕੂਲ ਛੱਡ ਕੇ ਇੱਥੇ ਆਏ ਹਨ। ਵੱਡੇ-ਵੱਡੇ ਨਿਵੇਸ਼ਕ ਵੀ ਬੱਚਿਆਂ ਨਾਲ ਤਾਲਮੇਲ ਕਰ ਰਹੇ ਹਨ। ਪ੍ਰੈਕਟੀਕਲ ਅਤੇ ਥਿਊਰੀ ਇਕੱਠੇ ਚੱਲ ਰਹੇ ਹਨ।

ਇਹ ਵੀ ਪੜ੍ਹੋ: ਸਿੱਖ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਇਸ ਤਾਰੀਕ ਤੋਂ ਸ਼ੁਰੂ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ

ਇਸ ਤੋਂ ਅੱਗੇ CM ਮਾਨ ਨੇ ਕਿਹਾ ਕਿ ਅੱਜ ਅਸੀਂ ਸਾਰੀ ਜਾਣਕਾਰੀ ਲੈ ਲਈ ਹੈ। ਪੰਜਾਬ ਵਿੱਚ ਵੀ ਬਹੁਤ ਜਲਦ ਵਧੇਰੇ ਡਿਜੀਟਲ ਸਕੂਲ ਸਥਾਪਿਤ ਕੀਤੇ ਗਏ ਹਨ। ਸਕੂਲ ਦੇ ਨੇੜੇ ਸਾਡੇ ਕੋਲ ਕਾਫੀ ਜ਼ਮੀਨ ਹੈ, ਅਸੀਂ ਉੱਥੇ ਵੀ ਬੁਨਿਆਦੀ ਢਾਂਚਾ ਵਿਕਸਿਤ ਕਰਾਂਗੇ । ਅਸੀਂ ਨੌਜਵਾਨਾਂ ਨੂੰ ਨੌਕਰੀ ਭਾਲਣ ਵਾਲੇ ਨਹੀਂ ਸਗੋਂ ਨੌਕਰੀ ਪ੍ਰਦਾਨ ਕਰਨ ਵਾਲੇ ਬਣਾਵਾਂਗੇ।

CM Mann arrives Delhi

ਦੱਸ ਦੇਈਏ ਕਿ ਇਸ ਦੌਰਾਨ ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਦਿੱਲੀ ਮਾਡਲ ਦੀ ਤਰਜ਼ ‘ਤੇ ਸੁਧਾਰਿਆ ਜਾਵੇਗਾ । ਇਸ ਤੋਂ ਇਲਾਵਾ ਪਿੰਡਾਂ ਅਤੇ ਵਾਰਡਾਂ ਵਿੱਚ 16 ਹਜ਼ਾਰ ਪਿਂਡ ਕਲੀਨਿਕ ਬਣਾਏ ਜਾਣਗੇ ।

ਵੀਡੀਓ ਲਈ ਕਲਿੱਕ ਕਰੋ -:

“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”

The post ‘ਅਜਿਹੇ ਸਕੂਲ ਬਣਾਵਾਂਗੇ ਜਿਹੜੇ ਨੌਜਵਾਨਾਂ ਨੂੰ ਨੌਕਰੀ ਭਾਲਣ ਵਾਲੇ ਨਹੀਂ ਸਗੋਂ ਨੌਕਰੀ ਦੇਣ ਵਾਲੇ ਬਣਾਉਣਗੇ’: CM ਮਾਨ appeared first on Daily Post Punjabi.

Punjab Results 2022: ਧੂਰੀ ਤੋਂ ਭਗਵੰਤ ਮਾਨ ਜਿੱਤੇ, ਕਾਂਗਰਸ ਦੇ ਗੋਲਡੀ ਨੂੰ ਦਿੱਤੀ ਵੱਡੀ ਮਾਤ
ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ 20 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਨਤੀਜੇ ਸਾਫ ਹੋਣੇ ਸ਼ੁਰੂ ਹੋ ਗਏ ਹਨ। ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲਣ ਜਾ ਰਿਹਾ ਹੈ। ਧੂਰੀ ਤੋਂ ਭਗਵੰਤ ਮਾਨ ਨੇ ਕਾਂਗਰਸ ਦੇ ਦਲਵੀਰ ਗੋਲਡੀ ਨੂੰ 29000 ਤੋਂ ਵੱਧ ਵੋਟਾਂ ਦੇ ਫਰਕ ਨਾਲ ਪਛਾੜ ਕੇ ਜਿੱਤ ਹਾਸਿਲ ਕਰ ਲਈ ਹੈ। ਭਗਵੰਤ ਮਾਨ ਦੀ ਜਿੱਤ ਤੋਂ ਬਾਅਦ ਧੂਰੀ ਵਿੱਚ ਢੋਲ ਵਜਾ ਕੇ ਜਸ਼ਨ ਮਨਾਏ ਜਾ ਰਹੇ ਹਨ।

ਦੱਸ ਦੇਈਏ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂ ਸਨ । ਈ. ਵੀ. ਐੱਮ. ’ਚ ਬੰਦ ਅੱਜ 1304 ਉਮੀਦਵਾਰਾਂ ਦੀ ਕਿਸਮਤ ਖੁੱਲ੍ਹੇਗੀ। ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਇਸ ਵਾਰ ਪੰਜਾਬ ਦੀ ਸੱਤਾ ਕਿਸ ਪਾਰਟੀ ਦੇ ਹੱਥਾਂ ਵਿੱਚ ਜਾਵੇਗੀ । ਵੋਟਾਂ ਦੀ ਗਿਣਤੀ 8 ਵਜੇ ਤੋਂ ਸ਼ੁਰੂ ਚੁੱਕੀ ਹੈ। ਸੂਬੇ ਭਰ ਦੇ ਵੋਟਰਾਂ ਨੂੰ 20 ਫਰਵਰੀ ਨੂੰ ਪਈਆਂ ਵੋਟਾਂ ਤੋਂ ਬਾਅਦ 10 ਮਾਰਚ ਦਾ ਬੇਸਬਰੀ ਨਾਲ ਇੰਤਜ਼ਾਰ ਸੀ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post Punjab Results 2022: ਧੂਰੀ ਤੋਂ ਭਗਵੰਤ ਮਾਨ ਜਿੱਤੇ, ਕਾਂਗਰਸ ਦੇ ਗੋਲਡੀ ਨੂੰ ਦਿੱਤੀ ਵੱਡੀ ਮਾਤ appeared first on Daily Post Punjabi.

ਕੈਪਟਨ ਦਾ ਫਾਰਮ ਘੇਰਨ ਗਏ ਪੁਲਿਸ ਨਾਲ ਭਿੜ ਗਏ ‘ਆਪ’ ਦੇ ਵਰਕਰ, ਮਾਰੀਆਂ ਪਾਣੀਆਂ ਦੀਆਂ ਬੁਛਾੜਾਂ, ਲਿਆ ਹਿਰਾਸਤ ‘ਚ
The post ਕੈਪਟਨ ਦਾ ਫਾਰਮ ਘੇਰਨ ਗਏ ਪੁਲਿਸ ਨਾਲ ਭਿੜ ਗਏ ‘ਆਪ’ ਦੇ ਵਰਕਰ, ਮਾਰੀਆਂ ਪਾਣੀਆਂ ਦੀਆਂ ਬੁਛਾੜਾਂ, ਲਿਆ ਹਿਰਾਸਤ ‘ਚ appeared first on Daily Post Punjabi.

ਆਮ ਆਦਮੀ ਪਾਰਟੀ ਨੇ ਫਰੀਦਕੋਟ ‘ਚ ਲਗਾਏ ਕੰਵਰ ਵਿਜੇ ਪ੍ਰਤਾਪ ਦੇ ਫਲੈਕ ਬੋਰਡ
IPS kanwar vijay flakboard: ਪੰਜਾਬ ਪੁਲਿਸ ਦੇ ਸਾਬਕਾ IPS ਅਧਿਕਾਰੀ ਕੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਆਂਮ ਆਦਮੀਂ ਪਾਰਟੀ ਵਿਚ ਸ਼ਮੂਲੀਅਤ ਕਰ ਲਏ ਜਾਣ ਤੋਂ ਬਾਅਦ ਆਮ ਆਦਮੀਂ ਪਾਰਟੀ ਦੇ ਕਾਡਰ ਵਿਚ ਖੁਸ਼ੀ ਪਾਈ ਜਾ ਰਹੀ ਹੈ ਅਤੇ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਵਿਚ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਉਤਸ਼ਾਹ ਬਣਿਆ ਹੋਇਆ ਹੈ।

IPS kanwar vijay flakboard

ਇਸੇ ਦੇ ਚਲਦੇ ਅੱਜ ਫਰੀਦਕੋਟ ਵਿਚ ਆਂਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਕੰਵਰ ਵਿਜੇ ਪ੍ਰਤਾਪ ਦੇ ਪੋਸਟਰ ਲਗਾਏ ਗਏ। ਇਸ ਮੌਕੇ ਗੱਲਬਾਤ ਕਰਦਿਆਂ ਗੁਰਦਿੱਤ ਸਿੰਘ ਸੇਖੋਂ ਅਤੇ ਕੋਟਕਪੂਰਾ ਤੋਂ MLA ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਸ ਸਮੇਂ ਪੰਜਾਬ ਅੰਦਰ ਲਾਅ ਐਂਡ ਆਰਡਰ ਡਾਵਾਂ ਡੋਲ ਹੈ ਅਤੇ ਸੂਬੇ ਅੰਦਰ ਕੋਈ ਵਿਅਕਤੀ ਖੁਦ ਨੂੰ ਸੁਰੱਖਿਆ ਨਹੀਂ ਸਮਝ ਰਿਹਾ। ਉਹਨਾਂ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਵਿਚ ਕੁਵਰ ਵਿਜੇ ਪ੍ਰਤਾਪ ਵਰਗੇ ਕਾਬਲ ਅਫਸਰ ਸ਼ਾਮਲ ਹੋਏ ਹਨ ਅਤੇ ਜਦੋਂ ਪੰਜਾਬ ਵਿਚ ਆਂਮ ਆਦਮੀਂ ਪਾਰਟੀ ਦੀ ਸਰਕਾਰ ਬਣੀ ਉਦੋਂ ਇਹ ਅਫਸਰ ਲਾਅ ਐਂਡ ਆਰਡਰ ਨੂੰ ਸੰਭਾਲਣਗੇ ਅਤੇ ਸੂਬੇ ਅੰਦਰ ਅਮਨਸਾਂਤੀ ਬਹਾਲ ਹੋ ਸਕੇਗੀ।

The post ਆਮ ਆਦਮੀ ਪਾਰਟੀ ਨੇ ਫਰੀਦਕੋਟ ‘ਚ ਲਗਾਏ ਕੰਵਰ ਵਿਜੇ ਪ੍ਰਤਾਪ ਦੇ ਫਲੈਕ ਬੋਰਡ appeared first on Daily Post Punjabi.

ਰਾਜਨੀਤੀ ‘ਚ ਆਉਂਦਿਆਂ ਹੀ ਐਕਸ਼ਨ ਮੋਡ ਵਿੱਚ ਆਏ ਕੁੰਵਰ ਵਿਜੈ ਪ੍ਰਤਾਪ, ਕਈ ਕਾਂਗਰਸੀਆਂ ਨੂੰ ਕਰਵਾਇਆ AAP ‘ਚ ਸ਼ਾਮਿਲ
ਪੰਜਾਬ ਵਿੱਚ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਕੜੀ ਵਿੱਚ ਅੱਜ ਪੰਜਾਬ ਦੀ ਸਿਆਸਤ ਵਿੱਚ ਜੂਨ ਮਹੀਨਾ ਵੀ ਵੱਡੀ ਹਲਚਲ ਵਾਲਾ ਮਹੀਨਾ ਸਾਬਿਤ ਹੋ ਰਿਹਾ ਹੈ।

Kunwar Vijay Pratap came into action

ਕਿਉਂਕ ਇਸ ਮਹੀਨੇ ਦੌਰਾਨ ਸਿਆਸੀ ਪਾਰਟੀਆਂ ਵੱਲੋ ਕਈ ਵੱਡੇ ਐਲਾਨ ਕੀਤੇ ਗਏ ਹਨ, ਜਿਨ੍ਹਾਂ ਨੇ ਵਿਰੋਧੀ ਪਾਰਟੀਆਂ ਦੀਆ ਚਿੰਤਾਵਾਂ ਵਿੱਚ ਵੀ ਵਾਧਾ ਕੀਤਾ ਹੈ। ਦਰਅਸਲ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸੋਮਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਕੁੰਵਰ ਵਿਜੈ ਪ੍ਰਤਾਪ ਦਾ ਪਾਰਟੀ ਵਿੱਚ ਸਵਾਗਤ ਕੀਤਾ ਸੀ। ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੁੰਦਿਆਂ ਹੀ ਹੁਣ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਵੀ ਐਕਸ਼ਨ ਵਿੱਚ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ‘ਚ ਤਕਰਾਰ ! ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ – ਕੁੱਝ ਗਲਤ ਲੋਕ CM ਕੈਪਟਨ ਨੂੰ ਦੇ ਰਹੇ ਨੇ ਸਲਾਹ

ਬੀਤੇ ਦਿਨ ਅੰਮ੍ਰਿਤਸਰ ਹਲਕਾ ਉੱਤਰੀ ਦੇ ਵਾਰਡ ਨੰਬਰ 15 ਤੋਂ ਕੌਂਸਲਰ ਪਿੰਕੀ ਦੇਵੀ ਅਤੇ ਪ੍ਰਧਾਨ ਰਾਮਬਲੀ ਸਮੇਤ ਉਨ੍ਹਾਂ ਕਈ ਕਾਂਗਰਸੀਆਂ ਨੂੰ ਆਮ ਆਦਮੀ ਪਾਰਟੀ ਵਿੱਚ ਰਸਮੀ ਤੌਰ ‘ਤੇ ਸ਼ਾਮਿਲ ਕੀਤਾ ਹੈ। ਕੁੰਵਰ ਵਿਜੈ ਪ੍ਰਤਾਪ ਨੇ ਕਿਹਾ ਕਿ ਰਾਜਨੀਤੀ ਲਈ ਨਹੀਂ ਸਗੋਂ ਪੰਜਾਬ ਦੀ ਤਰੱਕੀ ਲਈ ਅਸੀਂ ਇੱਕ ਨਵੀਂ ਸ਼ੁੁਰੂਆਤ ਕੀਤੀ ਹੈ।

ਇਹ ਵੀ ਦੇਖੋ : ਢਾਬੇ ‘ਤੇ ਦੇਖ ਕੇ ਕਿਸਾਨਾਂ ਦਾ ਹੜ੍ਹ ਪੁਲਿਸ ਵੀ ਆਗੀ ਚੜ੍ਹ ਕੇ! ਕਿਸਾਨਾਂ ਨੇ ਕੈਮਰੇ ਸਾਹਮਣੇ ਘੇਰੇ ਖਾਕੀ ਵਾਲੇ

The post ਰਾਜਨੀਤੀ ‘ਚ ਆਉਂਦਿਆਂ ਹੀ ਐਕਸ਼ਨ ਮੋਡ ਵਿੱਚ ਆਏ ਕੁੰਵਰ ਵਿਜੈ ਪ੍ਰਤਾਪ, ਕਈ ਕਾਂਗਰਸੀਆਂ ਨੂੰ ਕਰਵਾਇਆ AAP ‘ਚ ਸ਼ਾਮਿਲ appeared first on Daily Post Punjabi.