aam aadmi party will protest Archives - Daily Post Punjabi

‘ਆਪ’ ਆਗੂਆਂ ਵੱਲੋਂ ਵਿਧਾਨ ਸਭਾ ਚੋਣਾਂ ਲਈ ਭਗਵੰਤ ਮਾਨ ਨੂੰ ਮੁੱਖ ਮੰਤਰੀ ਐਲਾਨਣ ਦੀ ਮੰਗ
ਸੰਗਰੂਰ: ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਧੂਰੀ ਹਲਕੇ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਇੱਕ ਮੀਟਿੰਗ ਕਰਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਪੀਲ ਕੀਤੀ ਕਿ ਉਹ ਜਲਦ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ। ਇਸ ਮੌਕੇ ਧੂਰੀ ਹਲਕੇ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਜਵੰਤ ਸਿੰਘ ਘੁੱਲੀ, ਆਮ ਆਦਮੀ ਪਾਰਟੀ ਦੇ ਆਗੂ ਸਤਿੰਦਰ ਸਿੰਘ ਚੱਠਾ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ:ਅਨਵਰ ਭਸੌੜ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਪੀਲ ਕੀਤੀ ਕਿ ਉਹ ਜਲਦ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਲੋਕ ਸਭਾ ਮੈਂਬਰ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਤਾਂ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਪਿਛਲੀ ਗਲਤੀ ਨਾ ਦੁਹਰਾਉਂਦੇ ਹੋਏ ਆਪਣੀ ਸਰਕਾਰ ਬਣਾ ਸਕੇ।

ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਨਾ ਐਲਾਨਣ ਕਾਰਨ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਨਹੀਂ ਆ ਸਕੀ, ਇਸ ਮੌਕੇ ਆਪ ਆਗੂਆਂ ਨੇ ਕਿਹਾ ਕਿ ਲੋਕ ਸਭਾ ਮੈਬਰ ਭਗਵੰਤ ਮਾਨ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਨਾਲ ਹੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਬਣਨੀ ਸੰਭਵ ਹੈ।

The post ‘ਆਪ’ ਆਗੂਆਂ ਵੱਲੋਂ ਵਿਧਾਨ ਸਭਾ ਚੋਣਾਂ ਲਈ ਭਗਵੰਤ ਮਾਨ ਨੂੰ ਮੁੱਖ ਮੰਤਰੀ ਐਲਾਨਣ ਦੀ ਮੰਗ appeared first on Daily Post Punjabi.

ਆਮ ਆਦਮੀ ਪਾਰਟੀ ਨੇ ਫਰੀਦਕੋਟ ‘ਚ ਲਗਾਏ ਕੰਵਰ ਵਿਜੇ ਪ੍ਰਤਾਪ ਦੇ ਫਲੈਕ ਬੋਰਡ
IPS kanwar vijay flakboard: ਪੰਜਾਬ ਪੁਲਿਸ ਦੇ ਸਾਬਕਾ IPS ਅਧਿਕਾਰੀ ਕੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਆਂਮ ਆਦਮੀਂ ਪਾਰਟੀ ਵਿਚ ਸ਼ਮੂਲੀਅਤ ਕਰ ਲਏ ਜਾਣ ਤੋਂ ਬਾਅਦ ਆਮ ਆਦਮੀਂ ਪਾਰਟੀ ਦੇ ਕਾਡਰ ਵਿਚ ਖੁਸ਼ੀ ਪਾਈ ਜਾ ਰਹੀ ਹੈ ਅਤੇ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਵਿਚ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਉਤਸ਼ਾਹ ਬਣਿਆ ਹੋਇਆ ਹੈ।

IPS kanwar vijay flakboard

ਇਸੇ ਦੇ ਚਲਦੇ ਅੱਜ ਫਰੀਦਕੋਟ ਵਿਚ ਆਂਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਕੰਵਰ ਵਿਜੇ ਪ੍ਰਤਾਪ ਦੇ ਪੋਸਟਰ ਲਗਾਏ ਗਏ। ਇਸ ਮੌਕੇ ਗੱਲਬਾਤ ਕਰਦਿਆਂ ਗੁਰਦਿੱਤ ਸਿੰਘ ਸੇਖੋਂ ਅਤੇ ਕੋਟਕਪੂਰਾ ਤੋਂ MLA ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਸ ਸਮੇਂ ਪੰਜਾਬ ਅੰਦਰ ਲਾਅ ਐਂਡ ਆਰਡਰ ਡਾਵਾਂ ਡੋਲ ਹੈ ਅਤੇ ਸੂਬੇ ਅੰਦਰ ਕੋਈ ਵਿਅਕਤੀ ਖੁਦ ਨੂੰ ਸੁਰੱਖਿਆ ਨਹੀਂ ਸਮਝ ਰਿਹਾ। ਉਹਨਾਂ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਵਿਚ ਕੁਵਰ ਵਿਜੇ ਪ੍ਰਤਾਪ ਵਰਗੇ ਕਾਬਲ ਅਫਸਰ ਸ਼ਾਮਲ ਹੋਏ ਹਨ ਅਤੇ ਜਦੋਂ ਪੰਜਾਬ ਵਿਚ ਆਂਮ ਆਦਮੀਂ ਪਾਰਟੀ ਦੀ ਸਰਕਾਰ ਬਣੀ ਉਦੋਂ ਇਹ ਅਫਸਰ ਲਾਅ ਐਂਡ ਆਰਡਰ ਨੂੰ ਸੰਭਾਲਣਗੇ ਅਤੇ ਸੂਬੇ ਅੰਦਰ ਅਮਨਸਾਂਤੀ ਬਹਾਲ ਹੋ ਸਕੇਗੀ।

The post ਆਮ ਆਦਮੀ ਪਾਰਟੀ ਨੇ ਫਰੀਦਕੋਟ ‘ਚ ਲਗਾਏ ਕੰਵਰ ਵਿਜੇ ਪ੍ਰਤਾਪ ਦੇ ਫਲੈਕ ਬੋਰਡ appeared first on Daily Post Punjabi.

ਪ੍ਰੋ. ਚਾਵਲਾ ‘ਆਪ’ ‘ਚ ਸ਼ਾਮਲ ਹੋਏ ਸਿਰਫ਼ ਅਫ਼ਵਾਹ: ਰਾਕੇਸ਼ ਸ਼ਰਮਾ
Laxmi Kanta Chawla: ਅੰਮ੍ਰਿਤਸਰ: ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਪ੍ਰੋ. ਲਕਸ਼ਮੀਕਾਂਤ ਚਾਵਲਾ ਦੇ ਕਰੀਬੀ ਡਾਕਟਰ ਰਾਕੇਸ਼ ਸ਼ਰਮਾ ਨੇ ਦੱਸਿਆ ਕਿ ਐਤਵਾਰ ਨੂੰ ਇਕ ਪੋਸਟ ਇੰਟਰਨੈੱਟ ਮੀਡੀਆ ਉੱਤੇ ਵਾਇਰਲ ਹੋਈ। ਸਾਬਕਾ ਸਿਹਤ ਮੰਤਰੀ ਪ੍ਰੋ. ਲਕਸ਼ਮੀਕਾਂਤ ਚਾਵਲਾ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਅਫਵਾਹਾਂ ਉੱਠੀਆਂ ਸਨ। ਕੁਝ ਸ਼ਰਾਰਤੀ ਅਨਸਰ ਇਸ ਕਿਸਮ ਦਾ ਗੁੰਮਰਾਹਕੁੰਨ ਪ੍ਰਚਾਰ ਕਰ ਰਹੇ ਹਨ।

Laxmi Kanta Chawla

ਪ੍ਰੋ. ਚਾਵਲਾ ਜਨ ਸੰਘ ਦੀ ਵਰਕਰ ਹੈ ਅਤੇ ਉਹ ਕਦੇ ਵੀ ਪਾਰਟੀ ਨੂੰ ਨਹੀਂ ਛੱਡ ਸਕਦੀ। ਉਸਨੇ ਪਾਰਟੀ ਨਾਲ ਕਈ ਮੋਰਚਿਆਂ ਤੇ ਕੰਮ ਕੀਤਾ। ਅੱਤਵਾਦ ਨਾਲ ਲੜਿਆ. ਉਸ ਵਿਰੁੱਧ ਪ੍ਰਚਾਰਿਆ ਜਾ ਰਿਹਾ ਪ੍ਰਚਾਰ ਗਲਤ ਹੈ। ਡਾ: ਰਾਕੇਸ਼ ਨੇ ਕਿਹਾ ਕਿ ਉਹ ਗੁੰਮਰਾਹਕੁੰਨ ਪੋਸਟ ਨੂੰ ਵਾਇਰਲ ਕਰਨ ਵਾਲਿਆਂ ਖਿਲਾਫ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦੇ ਰਹੇ ਹਨ।

The post ਪ੍ਰੋ. ਚਾਵਲਾ ‘ਆਪ’ ‘ਚ ਸ਼ਾਮਲ ਹੋਏ ਸਿਰਫ਼ ਅਫ਼ਵਾਹ: ਰਾਕੇਸ਼ ਸ਼ਰਮਾ appeared first on Daily Post Punjabi.

ਸਕਾਲਰਸ਼ਿਪ ਘੁਟਾਲੇ ਸਬੰਧੀ ਡੀਸੀ ਕੰਪਲੈਕਸ ਦੇ ਬਾਹਰ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ, ਮੁੱਖ ਮੰਤਰੀ ਤੇ ਕੈਬਨਿਟ ਮੰਤਰੀ ਦਾ ਫੂਕਿਆ ਪੁਤਲਾ
aam aadmi party will protest: ਪੰਜਾਬ ਵਿੱਚ ਦਲਿਤ ਬੱਚਿਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਜ਼ੀਫ਼ਾ ਸਕੀਮ ਵਿੱਚ ਹੋਏ ਕਥਿਤ ਘੁਟਾਲੇ ਨੂੰ ਲੈ ਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ -77 ਦੇ ਬਾਹਰ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਇੱਕ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਪੁਤਲੇ ਫੂਕੇ ਗਏ ਹਨ। ‘ਆਪ’ ਨੇਤਾਵਾਂ ਨੇ ਕਿਹਾ ਕਿ ਜਦੋਂ ਤੱਕ ਮੰਤਰੀ ਅਸਤੀਫ਼ਾ ਨਹੀਂ ਦੇ ਦਿੰਦਾ ਅਤੇ ਉਸ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾਂਦੀ, ਉਸਦਾ ਵਿਰੋਧ ਜਾਰੀ ਰਹੇਗਾ। ਆਮ ਆਦਮੀ ਪਾਰਟੀ ਦੇ ਨੇਤਾ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਕੈਬਨਿਟ ਮੰਤਰੀ ਨੇ ਗਰੀਬ ਵਿਦਿਆਰਥੀਆਂ ਦੀ ਸਕਾਲਰਸ਼ਿਪ ਨੂੰ ਲੁੱਟਿਆ, ਉਸ ਨੂੰ ਅਸਤੀਫਾ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਮੰਤਰੀ ਦੇ ਅਸਤੀਫ਼ਾ ਦੇਣ ਤੱਕ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ। ਸ਼ੇਰਗਿੱਲ ਨੇ ਕਿਹਾ ਕਿ ਮੰਤਰੀ ਨੇ ਗਰੀਬ ਵਿਦਿਆਰਥੀਆਂ ਦੀ 70 ਕਰੋੜ ਤੋਂ ਵੱਧ ਰਕਮ ਦਾ ਦਾ ਘੁਟਾਲਾ ਕੀਤਾ ਹੈ ਅਤੇ ਆਪਣੀ ਪਹਿਚਾਣ ਵਾਲੀਆਂ ਸੰਸਥਾਵਾਂ ਨੂੰ ਬਹੁਤ ਸਾਰਾ ਪੈਸਾ ਦਿੱਤਾ ਹੈ ਜਿਸਦੀ ਜਾਂਚ ਹੋਣੀ ਚਾਹੀਦੀ ਹੈ।

aam aadmi party will protest

ਜਦੋਂ ਆਮ ਆਦਮੀ ਪਾਰਟੀ ਦੇ ਵਰਕਰ ਪ੍ਰਦਰਸ਼ਨ ਕਰਨ ਲਈ ਡੀਸੀ ਕੰਪਲੈਕਸ ਵਿੱਚ ਦਾਖਲ ਹੋਏ ਤਾਂ ਉਥੇ ਤਾਇਨਾਤ ਪੁਲਿਸ ਨੇ ਉਨ੍ਹਾਂ ਨੂੰ ਅੰਦਰ ਜਾਣ ਤੋਂ ਰੋਕਿਆ। ਇਸ ਦੌਰਾਨ  ਵਰਕਰਾਂ ਅਤੇ ਪੁਲਿਸ ਕਰਮਚਾਰੀਆਂ ਵਿਚਕਾਰ ਬਹਿਸ ਵੀ ਹੋਈ। ਬਾਅਦ ਵਿੱਚ ਵਰਕਰ, ਕੰਪਲੈਕਸ ਦੇ ਮੈਨੀਗੇਟ ਦੇ ਸਾਹਮਣੇ ਬੈਠ ਗਏ ਅਤੇ ਨਾਅਰੇਬਾਜ਼ੀ ਕਰਨ ਲੱਗੇ। ਆਮ ਆਦਮੀ ਪਾਰਟੀ ਦੇ ਇਸ ਪ੍ਰਦਰਸ਼ਨ ਵਿੱਚ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ। ਮਹਿਲਾ ਵਿੰਗ ਦੀ ਮੁਖੀ ਨੇ ਕਿਹਾ ਕਿ ਜਿਸ ਤਰ੍ਹਾਂ ਕਾਂਗਰਸ ਦੇ ਆਗੂ ਪੰਜਾਬ ਦੇ ਲੋਕਾਂ ਨੂੰ ਲੁੱਟ ਰਹੇ ਹਨ, ਉਥੇ ਲੋਕਾਂ ਵਿੱਚ ਰੋਸ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਨੇ ਵਜ਼ੀਫੇ ਦੇ ਪੈਸੇ ਦਾ ਘੁਟਾਲਾ ਕਰ ਕੇ ਗਰੀਬ ਵਿਦਿਆਰਥੀਆਂ ਨਾਲ ਬੇਇਨਸਾਫੀ ਕੀਤੀ ਹੈ।

The post ਸਕਾਲਰਸ਼ਿਪ ਘੁਟਾਲੇ ਸਬੰਧੀ ਡੀਸੀ ਕੰਪਲੈਕਸ ਦੇ ਬਾਹਰ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ, ਮੁੱਖ ਮੰਤਰੀ ਤੇ ਕੈਬਨਿਟ ਮੰਤਰੀ ਦਾ ਫੂਕਿਆ ਪੁਤਲਾ appeared first on Daily Post Punjabi.