Aam Aadmi Party​ Archives - Daily Post Punjabi

“ਥੋੜ੍ਹਾ ਜਿਹਾ ਸਬਰ ਕਰ ਲਓ, ਸਰਕਾਰ ਬਣੇ ਨੂੰ ਅਜੇ ਦੋ ਮਹੀਨੇ ਹੀ ਹੋਏ ਨੇ”,ਧਰਨਾ ਦੇਣ ਵਾਲਿਆਂ ਨੂੰ ਬੋਲੇ CM ਮਾਨ
ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਸਦੇ ਤਹਿਤ ਬੁੱਧਵਾਰ ਨੂੰ CM ਭਗਵੰਤ ਮਾਨ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡੇ ਗਏ । CM ਮਾਨ ਵੱਲੋਂ ਸਿਹਤ, ਮੈਡੀਕਲ ਸਿੱਖਿਆ ਤੇ ਸਿੰਚਾਈ ਵਿਭਾਗ ਵਿੱਚ ਨਿਯੁਕਤੀ ਪੱਤਰ ਵੰਡੇ ਗਏ ।

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬੁੱਧਵਾਰ ਨੂੰ ਮਿਉਂਸਪਲ ਭਵਨ ਵਿਖੇ 26754 ਅਸਾਮੀਆਂ ਭਰਨ ਲਈ ਸ਼ੁਰੂ ਕੀਤੀ ਵਿਸ਼ਾਲ ਭਰਤੀ ਮੁਹਿੰਮ ਅਧੀਨ 2373 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਪੇ।

ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਜਿਹੜੇ ਨੌਜਵਾਨ ਰਹਿ ਗਏ ਹਨ ਉਨ੍ਹਾਂ ਨੂੰ ਵੀ ਜਲਦ ਹੀ ਨਿਯੁਕਤੀ ਪੱਤਰ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਕਈ ਵਾਰ ਵਿਭਾਗੀ ਦਿੱਕਤਾਂ ਕਾਰਨ ਇਨ੍ਹਾਂ ਸਾਰੇ ਕੰਮਾਂ ਵਿੱਚ ਦੇਰੀ ਹੋ ਜਾਂਦੀ ਹੈ। ਪਰ ਇਸ ਦੇਰੀ ਕਾਰਨ ਕੁਝ ਉਮੀਦਵਾਰ ਧਰਨੇ ਦੇਣ ਪੁੱਜ ਜਾਂਦੇ ਹਨ ।

CM Bhagwant mann statement

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਧਰਨਾ ਦੇਣ ਵਾਲੇ ਨੌਜਵਾਨਾਂ ਨੂੰ ਕਿਹਾ ਹੈ ਕਿ ਥੋੜ੍ਹਾ ਜਿਹਾ ਸਬਰ ਕਰ ਲਓ। ਸਾਡੀ ਸਰਕਾਰ ਬਣੇ ਨੂੰ ਹਾਲੇ ਦੋ ਮਹੀਨੇ ਹੀ ਹੋਏ ਹਨ। ਅਸੀਂ ਇਨ੍ਹਾਂ 2 ਮਹੀਨਿਆਂ ਵਿੱਚ ਉਹ ਕੰਮ ਕਰ ਦਿੱਤੇ ਹਨ ਜੋ ਪਿਛਲੀ ਸਰਕਾਰ ਨਹੀਂ ਕਰ ਸਕੀ ਸੀ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਖਜ਼ਾਨਾ ਭਰਨਾ ਤੇ ਤੁਹਾਨੂੰ ਸਹੂਲਤਾਂ ਦੇਣਾ ਹੈ।

ਇਹ ਵੀ ਪੜ੍ਹੋ: ਹਿਮਾਚਲ ਵਿਧਾਨ ਸਭਾ ਦੇ ਗੇਟ ‘ਤੇ ਖਾਲਿਸਤਾਨੀ ਝੰਡੇ ਲਾਉਣ ਦੇ ਮਾਮਲੇ ‘ਚ ਇੱਕ ਮੁਲਜ਼ਮ ਪੁਲਿਸ ਅੜਿੱਕੇ

ਇਸ ਤੋਂ ਅੱਗੇ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਲੋਕਾਂ ਦੀ ਹੈ। ਇਸ ਲਈ ਅਸੀਂ ਜ਼ਿਆਦਾਤਰ ਕੰਮ ਲੋਕਾਂ ਤੋਂ ਸੁਝਾਅ ਲੈ ਕੇ ਕਰ ਰਹੇ ਹਾਂ । ਜਿਸ ਕਾਰਨ ਤੁਸੀਂ ਸਰਕਾਰ ਨੂੰ ਸੁਝਾਅ ਦਿੰਦੇ ਰਹੋ। ਉਨ੍ਹਾਂ ਕਿਹਾ ਕਿ ਆਮ ਬੰਦਾ ਸਾਰਾ ਦਿਨ ਟੈਕਸ ਭਰਦਾ ਰਹਿੰਦਾ ਹੈ, ਕਿਉਂਕਿ ਆਮ ਬੰਦਾ ਜਦੋਂ ਸਵੇਰੇ ਉਠਦਾ ਹੈ, ਉਸ ਲਈ ਸਵੇਰ ਤੋਂ ਹੀ ਹਰ ਵਸਤੂ ‘ਤੇ ਟੈਕਸ ਸ਼ੁਰੂ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਆਮ ਬੰਦਾ ਹਰ ਚੀਜ਼ ਲਈ ਟੈਕਸ ਭਰਦਾ ਹੈ, ਪਰ ਫਿਰ ਵੀ ਖਜ਼ਾਨਾ ਖਾਲੀ ਹੈ। ਉਨ੍ਹਾਂ ਕਿਹਾ ਕਿ ਹੁਣ ਅਸੀਂ ਦੇਖਾਂਗੇ ਕਿ ਖਜ਼ਾਨਾ ਖਾਲੀ ਕਿਉਂ ਹੈ ਤੇ ਕਿਸ ਨੇ ਕੀਤਾ ਹੈ । ਉਨ੍ਹਾਂ ਕਿਹਾ ਕਿ ਸਾਡਾ ਗਠਜੋੜ ਕਿਸੇ ਹੋਰ ਨਾਲ ਨਹੀਂ ਬਲਕਿ ਪੰਜਾਬ ਦੇ 3 ਕਰੋੜ ਲੋਕਾਂ ਨਾਲ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post “ਥੋੜ੍ਹਾ ਜਿਹਾ ਸਬਰ ਕਰ ਲਓ, ਸਰਕਾਰ ਬਣੇ ਨੂੰ ਅਜੇ ਦੋ ਮਹੀਨੇ ਹੀ ਹੋਏ ਨੇ”,ਧਰਨਾ ਦੇਣ ਵਾਲਿਆਂ ਨੂੰ ਬੋਲੇ CM ਮਾਨ appeared first on Daily Post Punjabi.

50 ਦਿਨਾਂ ‘ਚ ਮਾਨ ਸਰਕਾਰ ਨੇ ਕੀਤੇ ਕਈ ਇਤਿਹਾਸਕ ਕੰਮ, ਜੋ ਦੇਸ਼ ਦੀ ਕਿਸੇ ਸਰਕਾਰ ਨੇ ਨਹੀਂ ਕੀਤੇ: ਜੀਵਨਜੋਤ ਕੌਰ
ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀਰਵਾਰ ਨੂੰ 50 ਦਿਨ ਪੂਰੇ ਕਰ ਲਏ ਹਨ। ਜਿਸਦੇ ਮੱਦੇਨਜ਼ਰ ਮਾਨ ਸਰਕਾਰ ਵੱਲੋਂ 50 ਦਿਨਾਂ ਦਾ ਰਿਪੋਰਟ ਕਾਰਡ ਵੀ ਪੇਸ਼ ਕੀਤਾ ਗਿਆ। ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਇੱਕ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆ ‘ਆਪ’ ਵਿਧਾਇਕਾ ਜੀਵਨਜੋਤ ਕੌਰ, ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਦਵਿੰਦਰ ਸਿੰਘ ਲਾਡੀ ਅਤੇ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਨੇ ਆਪਣੇ 50 ਦਿਨਾਂ ਦੇ ਕਾਰਜਕਾਲ ਵਿੱਚ ਹੀ ਨੌਜਵਾਨਾਂ ਨੂੰ ਰੁਜ਼ਗਾਰ, ਆਮ ਲੋਕਾਂ ਨੂੰ ਸੁਰੱਖਿਆ ਅਤੇ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਪ੍ਰਦਾਨ ਕੀਤਾ ਹੈ। ਉਨ੍ਹਾਂ ਕਿਹਾ ਕਿ 50 ਦਿਨਾਂ ਵਿੱਚ ਇੰਨੇ ਇਤਿਹਾਸਕ ਕੰਮ ਦੇਸ਼ ਦੀ ਕਿਸੇ ਸਰਕਾਰ ਨੇ ਨਹੀਂ ਕੀਤੇ।

Jeevan Jyot Kaur praises AAP

ਵਿਧਾਇਕਾ ਜੀਵਨਜੋਤ ਕੌਰ ਨੇ CM ਭਗਵੰਤ ਮਾਨ ਦੀ ਤਾਰੀਫ਼ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਚੰਗੀ ਸਿੱਖਿਆ ਅਤੇ ਰੁਜ਼ਗਾਰ ਦੇ ਮੌਕੇ ਉਪਲੱਬਧ ਕਰਾਉਣ ਦੀ ਦਿਸ਼ਾ ਵਿੱਚ ਮਾਨ ਸਰਕਾਰ ਵੱਲੋਂ ਤੇਜੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਕੇਵਲ ਡੇਢ ਮਹੀਨੇ ਵਿੱਚ ਹੀ ਵੱਖ-ਵੱਖ ਵਿਭਾਗਾਂ ਵਿੱਚ 26,500 ਦੇ ਕਰੀਬ ਬੰਪਰ ਨੌਕਰੀਆਂ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 75 ਸਾਲਾਂ ਵਿੱਚ ਪਹਿਲੀ ਵਾਰ ਪੰਜਾਬ ਦੇ ਆਮ ਲੋਕ ਇਹ ਮਹਿਸੂਸ ਕਰ ਰਹੇ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਦੀ ਆਪਣੀ ਸਰਕਾਰ ਹੈ। ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਦੇ ਭਰੋਸੇ ’ਤੇ ਪੂਰੀ ਤਰ੍ਹਾਂ ਖਰੇ ਉਤਰ ਰਹੇ ਹਨ।

ਇਹ ਵੀ ਪੜ੍ਹੋ: ‘ਸਿਗਨਲ ਐਪ’ ‘ਤੇ ਗੱਲ, PAK ਡਰੋਨ ਰਾਹੀਂ ਹਥਿਆਰਾਂ ਦੀ ਡਿਲਵਰੀ…, ਫੜੇ ਗਏ ਅੱਤਵਾਦੀਆਂ ਤੋਂ ਹੋਏ ਵੱਡੇ ਖੁਲਾਸੇ

ਉੱਥੇ ਹੀ ਦੂਜੇ ਪਾਸੇ ਇਸੇ ਦੌਰਾਨ ਵਿਧਾਇਕ ਦਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇੰਨੇ ਘੱਟ ਸਮੇਂ ਵਿੱਚ ਪੰਜਾਬ ਦੇ ਲੋਕਾਂ ਲਈ ਕਈ ਇਤਿਹਾਸਕ ਕੰਮ ਫ਼ੈਸਲੇ ਲਏ ਹਨ। CM ਮਾਨ ਵੱਲੋਂ ਨੌਜਵਾਨਾਂ ਲਈ 25000 ਨੌਕਰੀਆਂ ਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਹੀ ਟੋਲ ਫਰੀ ਨੰਬਰ ਜਾਰੀ ਕੀਤਾ ਗਿਆ ਸੀ। ਜਿਸ ਨਾਲ ਭ੍ਰਿਸ਼ਟ ਕਰਮਚਾਰੀਆਂ ਅਤੇ ਅਧਿਕਾਰੀਆਂ ਦੇ ਅੰਦਰ ਤੱਕ ਡਰ ਫ਼ੈਲ ਗਿਆ ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post 50 ਦਿਨਾਂ ‘ਚ ਮਾਨ ਸਰਕਾਰ ਨੇ ਕੀਤੇ ਕਈ ਇਤਿਹਾਸਕ ਕੰਮ, ਜੋ ਦੇਸ਼ ਦੀ ਕਿਸੇ ਸਰਕਾਰ ਨੇ ਨਹੀਂ ਕੀਤੇ: ਜੀਵਨਜੋਤ ਕੌਰ appeared first on Daily Post Punjabi.

CM ਮਾਨ ਦਾ ਕਿਸਾਨਾਂ ਲਈ ਵੱਡਾ ਐਲਾਨ, ਪੰਜਾਬ ਸਰਕਾਰ ਦੇਵੇਗੀ ਮੂੰਗੀ, ਮੱਕੀ, ਸੂਰਜਮੁਖੀ, ਬਾਜਰੇ ‘ਤੇ MSP
ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਦਿਆਂ ਹੀ ਮਾਨ ਸਰਕਾਰ ਵੱਲੋਂ ਸੂਬੇ ਦੀ ਸਥਿਤੀ ਸੁਧਾਰਨ ਲਈ ਵੱਡੇ-ਵੱਡੇ ਫੈਸਲੇ ਲਏ ਜਾ ਰਹੇ ਹਨ। ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਸਤੌਜ ਵਿਖੇ ਇੱਕ ਪ੍ਰੋਗਰਾਮ ਵਿੱਚ ਪਹੁੰਚੇ , ਜਿੱਥੇ ਉਨ੍ਹਾਂ ਵੱਲੋਂ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਗਿਆ। ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਇਸ ਸਾਲ ਪੰਜਾਬ ਸਰਕਾਰ ਵੱਲੋਂ ਮੂੰਗੀ, ਮੱਕੀ, ਸੂਰਜਮੁਖੀ, ਬਾਜਰੇ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP) ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਇਨ੍ਹਾਂ ਫਸਲਾਂ ਨੂੰ ਪੰਜਾਬ ਸਰਕਾਰ ਖਰੀਦੇਗੀ ।

Punjab govt will purchase

ਇਸ ਤੋਂ ਇਲਾਵਾ CM ਭਗਵੰਤ ਮਾਨ ਨੇ ਕਿਹਾ ਕਿ ਪੋਂਜਾਬ ਸਰਕਾਰ ਵੱਲੋਂ ਕੁਝ ਫੈਸਲੇ ਲਏ ਗਏ ਹਨ, ਜਿਸ ਲਈ ਸਭ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਪਾਣੀ ਬਹੁਤ ਹੇਠਾਂ ਚਲਾ ਗਿਆ ਹੈ, ਅੱਜ ਪੰਜਾਬ ਵਿੱਚ ਨਹੀਂ ਕਹਿ ਸਕਦੇ ਕਿ ਝੋਨਾ ਨਾ ਲਗਾਓ, ਜਦ ਤੱਕ ਕੋਈ ਹੋਰ ਹੱਲ ਨਹੀਂ ਦਿਸਦਾ। ਜੇਕਰ ਤੁਹਾਡੇ ਕੋਲ 10 ਏਕੜ ਹੈ ਤਾਂ ਤੁਸੀਂ 5 ਵਿੱਚ ਲਗਾਓ । ਉਨ੍ਹਾਂ ਨੇ ਕਿਹਾ ਕਿ ਪਿੰਡ ਦੇ ਲੋਕ ਮੇਰੀ ਗੱਲ ਮੰਨਦੇ, ਜੇ ਤੁਸੀਂ ਨਹੀਂ ਮੰਨਦੇ ਤਾਂ ਪੰਜਾਬ ਕਿਵੇਂ ਮੰਨੇਗਾ?

ਇਹ ਵੀ ਪੜ੍ਹੋ: ਮੌਤ ਵੀ ਨਾ ਪਾ ਸਕੀ ਵਿਛੋੜਾ: ਵੱਡੇ ਭਰਾ ਦੀ ਮੌਤ ਦਾ ਸਦਮਾ ਨਾ ਸਹਾਰਦਿਆਂ ਛੋਟੇ ਭਰਾ ਨੇ ਵੀ ਤੋੜਿਆ ਦਮ

ਇਸ ਤੋਂ ਅੱਗੇ CM ਮਾਨ ਨੇ ਕਿਹਾ ਕਿ ਅੱਜ ਮੈਂ ਸਤੌਜ ਵਿਖੇ ਮੁੱਖ ਮੰਤਰੀ ਨਹੀਂ ਸਗੋਂ ਆਪਣੇ ਪਿੰਡ ਦਾ ਮੁੰਡਾ ਬਣ ਕੇ ਆਇਆ ਹਾਂ। ਅਸੀਂ ਜਿੰਨੇ ਮਰਜ਼ੀ ਉਪਰ ਚਲੇ ਗਏ ਹਾਂ, ਪਰ ਤੁਸੀਂ ਆਪਣੀਆਂ ਜੜ੍ਹਾਂ ਨਹੀਂ ਛੱਡ ਸਕਦੇ। ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਸੂਬੇ ਵਿੱਚ ਬਿਜਲੀ ਨਾ ਹੋਣ ਦਾ ਮੁੱਦਾ ਚੁੱਕਿਆ ਗਿਆ । ਜਿਸ ਦੇ ਜਵਾਬ ਵਿੱਚ CM ਮਾਨ ਨੇ ਕਿਹਾ ਕਿ ਇਸ ਸਮੱਸਿਆ ਦਾ ਹੱਲ ਕੀਤਾ ਜਾ ਰਿਹਾ ਹੈ ਤੇ ਭਰੋਸਾ ਦਿਵਾਉਂਦਿਆਂ ਕਿਹਾ ਕਿ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post CM ਮਾਨ ਦਾ ਕਿਸਾਨਾਂ ਲਈ ਵੱਡਾ ਐਲਾਨ, ਪੰਜਾਬ ਸਰਕਾਰ ਦੇਵੇਗੀ ਮੂੰਗੀ, ਮੱਕੀ, ਸੂਰਜਮੁਖੀ, ਬਾਜਰੇ ‘ਤੇ MSP appeared first on Daily Post Punjabi.