Tag: , , , ,

‘ਆਪ’ ਆਗੂਆਂ ਵੱਲੋਂ ਵਿਧਾਨ ਸਭਾ ਚੋਣਾਂ ਲਈ ਭਗਵੰਤ ਮਾਨ ਨੂੰ ਮੁੱਖ ਮੰਤਰੀ ਐਲਾਨਣ ਦੀ ਮੰਗ

ਸੰਗਰੂਰ: ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਧੂਰੀ ਹਲਕੇ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਇੱਕ ਮੀਟਿੰਗ ਕਰਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਪੀਲ ਕੀਤੀ ਕਿ ਉਹ ਜਲਦ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ। ਇਸ ਮੌਕੇ ਧੂਰੀ ਹਲਕੇ

ਆਮ ਆਦਮੀ ਪਾਰਟੀ ਨੇ ਫਰੀਦਕੋਟ ‘ਚ ਲਗਾਏ ਕੰਵਰ ਵਿਜੇ ਪ੍ਰਤਾਪ ਦੇ ਫਲੈਕ ਬੋਰਡ

IPS kanwar vijay flakboard: ਪੰਜਾਬ ਪੁਲਿਸ ਦੇ ਸਾਬਕਾ IPS ਅਧਿਕਾਰੀ ਕੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਆਂਮ ਆਦਮੀਂ ਪਾਰਟੀ ਵਿਚ ਸ਼ਮੂਲੀਅਤ ਕਰ ਲਏ ਜਾਣ ਤੋਂ ਬਾਅਦ ਆਮ ਆਦਮੀਂ ਪਾਰਟੀ ਦੇ ਕਾਡਰ ਵਿਚ ਖੁਸ਼ੀ ਪਾਈ ਜਾ ਰਹੀ ਹੈ ਅਤੇ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਵਿਚ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਉਤਸ਼ਾਹ ਬਣਿਆ

ਪ੍ਰੋ. ਚਾਵਲਾ ‘ਆਪ’ ‘ਚ ਸ਼ਾਮਲ ਹੋਏ ਸਿਰਫ਼ ਅਫ਼ਵਾਹ: ਰਾਕੇਸ਼ ਸ਼ਰਮਾ

Laxmi Kanta Chawla: ਅੰਮ੍ਰਿਤਸਰ: ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਪ੍ਰੋ. ਲਕਸ਼ਮੀਕਾਂਤ ਚਾਵਲਾ ਦੇ ਕਰੀਬੀ ਡਾਕਟਰ ਰਾਕੇਸ਼ ਸ਼ਰਮਾ ਨੇ ਦੱਸਿਆ ਕਿ ਐਤਵਾਰ ਨੂੰ ਇਕ ਪੋਸਟ ਇੰਟਰਨੈੱਟ ਮੀਡੀਆ ਉੱਤੇ ਵਾਇਰਲ ਹੋਈ। ਸਾਬਕਾ ਸਿਹਤ ਮੰਤਰੀ ਪ੍ਰੋ. ਲਕਸ਼ਮੀਕਾਂਤ ਚਾਵਲਾ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਅਫਵਾਹਾਂ ਉੱਠੀਆਂ ਸਨ। ਕੁਝ ਸ਼ਰਾਰਤੀ ਅਨਸਰ ਇਸ ਕਿਸਮ ਦਾ ਗੁੰਮਰਾਹਕੁੰਨ ਪ੍ਰਚਾਰ

ਆਮ ਆਦਮੀ ਪਾਰਟੀ ਕੋਰੋਨਾ ਨੂੰ ਕਾਰਨ ਦੱਸ ਕੇ ਬਿਹਾਰ ਚੋਣਾਂ ਦਾ ਕਰੇਗੀ ‘ਬਾਈਕਾਟ’ , ਨਿਰਾਸ਼ ਵਰਕਰ ਦਿੱਲੀ ਪਹੁੰਚੇ

aam aadmi party boycott bihar election: ਆਮ ਆਦਮੀ ਪਾਰਟੀ (ਆਪ) ਨੇ ਬਿਹਾਰ ਵਿਧਾਨ ਸਭਾ ਚੋਣਾਂ ਨਾਂ ਲੜਨ ਦਾ ਫੈਸਲਾ ਕੀਤਾ ਹੈ।ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਪਟਨਾ ‘ਚ ਇਸਦਾ ਅਧਿਕਾਰਕ ਤੌਰ ‘ਤੇ ਐਲਾਨ ਹੋਵੇਗਾ।ਪਾਰਟੀ ਦੀ ਬਿਹਾਰ ਇਕਾਈ ਚੋਣਾਂ ਦੀ ਤਿਆਰੀ ਕਰ ਰਹੀ ਸੀ ਕਿ ਅਚਾਨਕ ਚੋਣਾਂ ਲੜਨ ਨੂੰ ਲੈ ਕੇ ਹਾਈਕਮਾਂਡ ਨੇ ਵੀਟੋ ਦਿੱਤਾ।ਦਰਅਸਲ ਆਮ ਆਦਮੀ ਪਾਰਟੀ

ਜ਼ਹਿਰੀਲੀ ਸ਼ਰਾਬ ਦੇ ਵਿਰੋਧ ਨੂੰ ਲੈ ਕੇ ‘ਆਪ’ ਵਰਕਰ ਉੱਤਰੇ ਸੜਕਾਂ ‘ਤੇ

ludhiana aam aadmi party came out on the road to protest : ਆਮ-ਆਦਮੀ ਵਰਕਰਾਂ ਨੇ ਬੀਤੇ ਦਿਨ ਸੜਕਾਂ ‘ਤੇ ਉਤਰ ਕੇ ਕੀਤਾ ਕਾਂਗਰਸ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ।ਦੱਸਣਯੋਗ ਹੈ ਕਿ ਬੀਤੇ ਦਿਨੀਂ ਮਾਝੇ ਇਲਾਕੇ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਸੀ। ਆਪ ਵਿਧਾਇਕ ਅਮਨ ਅਰੋੜਾ ਦਾ ਕਹਿਣਾ ਹੈ ਕਿ ਤਰਨਤਾਰਨ, ਅੰਮ੍ਰਿਤਸਰ

Carousel Posts