aam aadmi Archives - Daily Post Punjabi

‘ਆਪ’ ਆਗੂਆਂ ਵੱਲੋਂ ਵਿਧਾਨ ਸਭਾ ਚੋਣਾਂ ਲਈ ਭਗਵੰਤ ਮਾਨ ਨੂੰ ਮੁੱਖ ਮੰਤਰੀ ਐਲਾਨਣ ਦੀ ਮੰਗ
ਸੰਗਰੂਰ: ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਧੂਰੀ ਹਲਕੇ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਇੱਕ ਮੀਟਿੰਗ ਕਰਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਪੀਲ ਕੀਤੀ ਕਿ ਉਹ ਜਲਦ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ। ਇਸ ਮੌਕੇ ਧੂਰੀ ਹਲਕੇ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਜਵੰਤ ਸਿੰਘ ਘੁੱਲੀ, ਆਮ ਆਦਮੀ ਪਾਰਟੀ ਦੇ ਆਗੂ ਸਤਿੰਦਰ ਸਿੰਘ ਚੱਠਾ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ:ਅਨਵਰ ਭਸੌੜ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਪੀਲ ਕੀਤੀ ਕਿ ਉਹ ਜਲਦ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਲੋਕ ਸਭਾ ਮੈਂਬਰ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਤਾਂ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਪਿਛਲੀ ਗਲਤੀ ਨਾ ਦੁਹਰਾਉਂਦੇ ਹੋਏ ਆਪਣੀ ਸਰਕਾਰ ਬਣਾ ਸਕੇ।

ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਨਾ ਐਲਾਨਣ ਕਾਰਨ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਨਹੀਂ ਆ ਸਕੀ, ਇਸ ਮੌਕੇ ਆਪ ਆਗੂਆਂ ਨੇ ਕਿਹਾ ਕਿ ਲੋਕ ਸਭਾ ਮੈਬਰ ਭਗਵੰਤ ਮਾਨ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਨਾਲ ਹੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਬਣਨੀ ਸੰਭਵ ਹੈ।

The post ‘ਆਪ’ ਆਗੂਆਂ ਵੱਲੋਂ ਵਿਧਾਨ ਸਭਾ ਚੋਣਾਂ ਲਈ ਭਗਵੰਤ ਮਾਨ ਨੂੰ ਮੁੱਖ ਮੰਤਰੀ ਐਲਾਨਣ ਦੀ ਮੰਗ appeared first on Daily Post Punjabi.

ਆਮ ਆਦਮੀ ਪਾਰਟੀ ਨੇ ਫਰੀਦਕੋਟ ‘ਚ ਲਗਾਏ ਕੰਵਰ ਵਿਜੇ ਪ੍ਰਤਾਪ ਦੇ ਫਲੈਕ ਬੋਰਡ
IPS kanwar vijay flakboard: ਪੰਜਾਬ ਪੁਲਿਸ ਦੇ ਸਾਬਕਾ IPS ਅਧਿਕਾਰੀ ਕੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਆਂਮ ਆਦਮੀਂ ਪਾਰਟੀ ਵਿਚ ਸ਼ਮੂਲੀਅਤ ਕਰ ਲਏ ਜਾਣ ਤੋਂ ਬਾਅਦ ਆਮ ਆਦਮੀਂ ਪਾਰਟੀ ਦੇ ਕਾਡਰ ਵਿਚ ਖੁਸ਼ੀ ਪਾਈ ਜਾ ਰਹੀ ਹੈ ਅਤੇ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਵਿਚ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਉਤਸ਼ਾਹ ਬਣਿਆ ਹੋਇਆ ਹੈ।

IPS kanwar vijay flakboard

ਇਸੇ ਦੇ ਚਲਦੇ ਅੱਜ ਫਰੀਦਕੋਟ ਵਿਚ ਆਂਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਕੰਵਰ ਵਿਜੇ ਪ੍ਰਤਾਪ ਦੇ ਪੋਸਟਰ ਲਗਾਏ ਗਏ। ਇਸ ਮੌਕੇ ਗੱਲਬਾਤ ਕਰਦਿਆਂ ਗੁਰਦਿੱਤ ਸਿੰਘ ਸੇਖੋਂ ਅਤੇ ਕੋਟਕਪੂਰਾ ਤੋਂ MLA ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਸ ਸਮੇਂ ਪੰਜਾਬ ਅੰਦਰ ਲਾਅ ਐਂਡ ਆਰਡਰ ਡਾਵਾਂ ਡੋਲ ਹੈ ਅਤੇ ਸੂਬੇ ਅੰਦਰ ਕੋਈ ਵਿਅਕਤੀ ਖੁਦ ਨੂੰ ਸੁਰੱਖਿਆ ਨਹੀਂ ਸਮਝ ਰਿਹਾ। ਉਹਨਾਂ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਵਿਚ ਕੁਵਰ ਵਿਜੇ ਪ੍ਰਤਾਪ ਵਰਗੇ ਕਾਬਲ ਅਫਸਰ ਸ਼ਾਮਲ ਹੋਏ ਹਨ ਅਤੇ ਜਦੋਂ ਪੰਜਾਬ ਵਿਚ ਆਂਮ ਆਦਮੀਂ ਪਾਰਟੀ ਦੀ ਸਰਕਾਰ ਬਣੀ ਉਦੋਂ ਇਹ ਅਫਸਰ ਲਾਅ ਐਂਡ ਆਰਡਰ ਨੂੰ ਸੰਭਾਲਣਗੇ ਅਤੇ ਸੂਬੇ ਅੰਦਰ ਅਮਨਸਾਂਤੀ ਬਹਾਲ ਹੋ ਸਕੇਗੀ।

The post ਆਮ ਆਦਮੀ ਪਾਰਟੀ ਨੇ ਫਰੀਦਕੋਟ ‘ਚ ਲਗਾਏ ਕੰਵਰ ਵਿਜੇ ਪ੍ਰਤਾਪ ਦੇ ਫਲੈਕ ਬੋਰਡ appeared first on Daily Post Punjabi.

ਪ੍ਰੋ. ਚਾਵਲਾ ‘ਆਪ’ ‘ਚ ਸ਼ਾਮਲ ਹੋਏ ਸਿਰਫ਼ ਅਫ਼ਵਾਹ: ਰਾਕੇਸ਼ ਸ਼ਰਮਾ
Laxmi Kanta Chawla: ਅੰਮ੍ਰਿਤਸਰ: ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਪ੍ਰੋ. ਲਕਸ਼ਮੀਕਾਂਤ ਚਾਵਲਾ ਦੇ ਕਰੀਬੀ ਡਾਕਟਰ ਰਾਕੇਸ਼ ਸ਼ਰਮਾ ਨੇ ਦੱਸਿਆ ਕਿ ਐਤਵਾਰ ਨੂੰ ਇਕ ਪੋਸਟ ਇੰਟਰਨੈੱਟ ਮੀਡੀਆ ਉੱਤੇ ਵਾਇਰਲ ਹੋਈ। ਸਾਬਕਾ ਸਿਹਤ ਮੰਤਰੀ ਪ੍ਰੋ. ਲਕਸ਼ਮੀਕਾਂਤ ਚਾਵਲਾ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਅਫਵਾਹਾਂ ਉੱਠੀਆਂ ਸਨ। ਕੁਝ ਸ਼ਰਾਰਤੀ ਅਨਸਰ ਇਸ ਕਿਸਮ ਦਾ ਗੁੰਮਰਾਹਕੁੰਨ ਪ੍ਰਚਾਰ ਕਰ ਰਹੇ ਹਨ।

Laxmi Kanta Chawla

ਪ੍ਰੋ. ਚਾਵਲਾ ਜਨ ਸੰਘ ਦੀ ਵਰਕਰ ਹੈ ਅਤੇ ਉਹ ਕਦੇ ਵੀ ਪਾਰਟੀ ਨੂੰ ਨਹੀਂ ਛੱਡ ਸਕਦੀ। ਉਸਨੇ ਪਾਰਟੀ ਨਾਲ ਕਈ ਮੋਰਚਿਆਂ ਤੇ ਕੰਮ ਕੀਤਾ। ਅੱਤਵਾਦ ਨਾਲ ਲੜਿਆ. ਉਸ ਵਿਰੁੱਧ ਪ੍ਰਚਾਰਿਆ ਜਾ ਰਿਹਾ ਪ੍ਰਚਾਰ ਗਲਤ ਹੈ। ਡਾ: ਰਾਕੇਸ਼ ਨੇ ਕਿਹਾ ਕਿ ਉਹ ਗੁੰਮਰਾਹਕੁੰਨ ਪੋਸਟ ਨੂੰ ਵਾਇਰਲ ਕਰਨ ਵਾਲਿਆਂ ਖਿਲਾਫ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦੇ ਰਹੇ ਹਨ।

The post ਪ੍ਰੋ. ਚਾਵਲਾ ‘ਆਪ’ ‘ਚ ਸ਼ਾਮਲ ਹੋਏ ਸਿਰਫ਼ ਅਫ਼ਵਾਹ: ਰਾਕੇਸ਼ ਸ਼ਰਮਾ appeared first on Daily Post Punjabi.

ਆਮ ਆਦਮੀ ਪਾਰਟੀ ਕੋਰੋਨਾ ਨੂੰ ਕਾਰਨ ਦੱਸ ਕੇ ਬਿਹਾਰ ਚੋਣਾਂ ਦਾ ਕਰੇਗੀ ‘ਬਾਈਕਾਟ’ , ਨਿਰਾਸ਼ ਵਰਕਰ ਦਿੱਲੀ ਪਹੁੰਚੇ
aam aadmi party boycott bihar election: ਆਮ ਆਦਮੀ ਪਾਰਟੀ (ਆਪ) ਨੇ ਬਿਹਾਰ ਵਿਧਾਨ ਸਭਾ ਚੋਣਾਂ ਨਾਂ ਲੜਨ ਦਾ ਫੈਸਲਾ ਕੀਤਾ ਹੈ।ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਪਟਨਾ ‘ਚ ਇਸਦਾ ਅਧਿਕਾਰਕ ਤੌਰ ‘ਤੇ ਐਲਾਨ ਹੋਵੇਗਾ।ਪਾਰਟੀ ਦੀ ਬਿਹਾਰ ਇਕਾਈ ਚੋਣਾਂ ਦੀ ਤਿਆਰੀ ਕਰ ਰਹੀ ਸੀ ਕਿ ਅਚਾਨਕ ਚੋਣਾਂ ਲੜਨ ਨੂੰ ਲੈ ਕੇ ਹਾਈਕਮਾਂਡ ਨੇ ਵੀਟੋ ਦਿੱਤਾ।ਦਰਅਸਲ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਇਸ ਗੱਲ ਦਾ ਅਹਿਸਾਸ ਹੈ ਕਿ ਐੱਨ.ਡੀ.ਏ ਬਨਾਮ ਆਰ.ਜੇ.ਡੀ. ਗਠਬੰਧਨ ਦੀ ਲੜਾਈ ‘ਚ ‘ਆਪ’ ਨੂੰ ਲੋਕ ਗੰਭੀਰਤਾ ਨਾਲ ਕਦੇ ਵੀ ਨਹੀਂ ਲੈਣਗੇ।’ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਲੱਗਦਾ ਕਿ ਅਜਿਹੇ ‘ਚ ਚੋਣਾਂ ਲੜਨ ਦਾ ਕੋਈ ਲਾਭ ਨਹੀਂ ਹੈ।ਪਰ ਮਾਹਿਰਾਂ ਮੁਤਾਬਕ ਪਾਰਟੀ ਦਾ ਅਧਿਕਾਰਕ ਰੁਖ ਇਹ ਰਹੇਗਾ ਕਿ ”ਕੋਰੋਨਾ ਮਹਾਂਮਾਰੀ ਅਤੇ ਹੜਾਂ ਦੇ ਪ੍ਰਕੋਪ ਦੌਰਾਨ ਚੋਣਾਂ ਕਰਵਾਏ ਜਾਣ ਦੇ ਵਿਰੋਧ ‘ਚ ‘ਆਪ’ ਨੇ ਬਿਹਾਰ ਚੋਣਾਂ ਦੇ ਬਾਈਕਾਟ ਦਾ ਫੈਸਲਾ ਲਿਆ ਹੈ।ਹਾਲਾਂਕਿ ਇਸ ਫੈਸਲੇ ਤੋਂ ਆਮ

aam aadmi party boycott bihar election

ਆਦਮੀ ਪਾਰਟੀ ਦੀ ਬਿਹਾਰ ਇਕਾਈ ‘ਚ ਅਸੰਤੁਸ਼ਟੀ ਪਾਈ ਜਾ ਰਹੀ ਹੈ।ਫੈਸਲਾ ਬਦਲਣ ਦੇ ਮਕਸਦ ਨਾਲ ਕਈ ਕਾਰਜਕਾਰੀ ਦਿੱਲੀ ਪਹੁੰਚੇ ਹੋਏ ਹਨ ਤਾਂ ਕਿ ਹਾਈ ਕਮਾਂਡ ‘ਤੇ ਦਬਾਅ ਬਣਾਇਆ ਜਾ ਸਕੇ।ਆਮ ਆਦਮੀ ਪਾਰਟੀ ਦੀ ਬਿਹਾਰ ਇਕਾਈ ਦੇ ਇੱਕ ਨੇਤਾ ਨੇ ਕਿਹਾ,”ਕੋਰੋਨਾ ਦੇ ਬਾਵਜੂਦ ਅਸੀਂ ਲੋਕਾਂ ਨੂੰ ਲੈ ਕੇ ਪੂਰੇ ਬਿਹਾਰ ‘ਚ ਮੀਟਿੰਗਾਂ ਕੀਤੀਆਂ।ਲੋਕਾਂ ਦੀ ਮੱਦਦ ਲਈ 13 ਹਜ਼ਾਰ ਤੋਂ ਜ਼ਿਆਦਾ ਆਕਸੀਮੀਟਰ ਵੰਡੇ।ਬਾਵਜੂਦ ਇਸਦੇ ਚੋਣਾਂ ਨਾ ਲੜਨ ਦਾ ਫੈਸਲਾ ਨਿਰਾਸ਼ਾਜਨਕ ਹੈ।ਉੱਥੇ ਹੀ ਆਮ ਆਦਮੀ ਪਾਰਟੀ, ਬਿਹਾਰ ਦੇ ਮੁਖੀ ਸੁਸ਼ੀਲ ਸਿੰਘ ਦਾ ਕਹਿਣਾ ਹੈ ਕਿ ਕੋਰੋਨਾ ਮਹਾਂਮਾਰੀ ਦਰਮਿਆਨ ਵਿਧਾਨਸਭਾ ਚੋਣਾਂ ਦੀ ਪ੍ਰਕਿਰਿਆ ਲੋਕਾਂ ਦੇ ਜੀਵਨ ਦੇ ਨਾਲ ਖਿਲਵਾੜ ਹੈ।ਸਾਨੂੰ ਉਮੀਦ ਹੈ ਕਿ ਚੋਣਾਂ 6 ਮਹੀਨੇ ਲਈ ਮੁਲਤਵੀ ਕਰ ਦਿੱਤੀਆਂ ਜਾਣ ਪਰ ਸਰਕਾਰ ਨੂੰ ਲੋਕਾਂ ਦੀ ਸਿਹਤ ਦੀ ਨਹੀਂ ਕੁਰਸੀ ਦੀ ਫਿਕਰ ਹੈ।ਉਨ੍ਹਾਂ ਨੇ ਕਿਹਾ ਕਿ ਬੁੱਧਵਾਰ ਨੂੰ ਪਟਨਾ ‘ਚ ਪ੍ਰੈੱਸ ਕਾਨਫ੍ਰੰਸ ਕਰ ਕੇ ਉਹ ਅੱਗੇ ਦੀ ਰਣਨੀਤੀ ਦਾ ਖੁਲਾਸਾ ਕਰਨਗੇ।ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਲੋਕਸਭਾ ਚੋਣਾਂ ‘ਚ ਬਿਹਾਰ ਦੀਆਂ 3 ਸੀਟਾਂ ‘ਤੇ ਚੋਣਾਂ ਲੜੀਆਂ ਸੀ ਅਤੇ ਹਰ ਜਗ੍ਹਾ ਉਨ੍ਹਾਂ ਜ਼ਮਾਨਤ ਜਬਤ ਹੋਈ ਸੀ।ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ ‘ਆਪ’ ਨੇ ਮੈਦਾਨ ‘ਚ ਨਾ ਆ ਕੇ ਨਿਤੀਸ਼ ਕੁਮਾਰ ਦੇ ਚਿਹਰੇ ‘ਤੇ ਲੜ ਰਹੀ ਮਹਾਗਠਬੰਧਨ ਨੂੰ ਸਮਰਥਨ ਦਿੱਤਾ ਸੀ।

The post ਆਮ ਆਦਮੀ ਪਾਰਟੀ ਕੋਰੋਨਾ ਨੂੰ ਕਾਰਨ  ਦੱਸ ਕੇ ਬਿਹਾਰ ਚੋਣਾਂ ਦਾ ਕਰੇਗੀ ‘ਬਾਈਕਾਟ’ , ਨਿਰਾਸ਼ ਵਰਕਰ ਦਿੱਲੀ ਪਹੁੰਚੇ appeared first on Daily Post Punjabi.

ਜ਼ਹਿਰੀਲੀ ਸ਼ਰਾਬ ਦੇ ਵਿਰੋਧ ਨੂੰ ਲੈ ਕੇ ‘ਆਪ’ ਵਰਕਰ ਉੱਤਰੇ ਸੜਕਾਂ ‘ਤੇ
ludhiana aam aadmi party came out on the road to protest :   ਆਮ-ਆਦਮੀ ਵਰਕਰਾਂ  ਨੇ ਬੀਤੇ ਦਿਨ ਸੜਕਾਂ ‘ਤੇ ਉਤਰ ਕੇ ਕੀਤਾ ਕਾਂਗਰਸ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ।ਦੱਸਣਯੋਗ ਹੈ ਕਿ ਬੀਤੇ ਦਿਨੀਂ ਮਾਝੇ ਇਲਾਕੇ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਸੀ।

ludhiana aam aadmi party came out on the road to protest

ਆਪ ਵਿਧਾਇਕ ਅਮਨ ਅਰੋੜਾ ਦਾ ਕਹਿਣਾ ਹੈ ਕਿ ਤਰਨਤਾਰਨ, ਅੰਮ੍ਰਿਤਸਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 86 ਦੇ ਕਰੀਬ ਲੋਕਾਂ ਦੀ ਜਾਨ ਚਲੀ ਗਈ,ਜਿਸ ਨਾਲ ਕਈ ਲੋਕਾਂ ਦੇ ਘਰ ਉਜੜ ਗਏ ਕਈ ਔਰਤਾਂ ਵਿਧਵਾ ਹੋ ਗਈਆਂ।
ਪਰ ਅਜੇ ਤਕ ਸਰਕਾਰ ਨੇ ਉਸ ਇਲਾਕੇ ਦੀ ਕੋਈ ਸਾਰ ਨਹੀਂ ਲਈ ਅਤੇ ਨਾ ਹੀ ਕੋਈ ਪਾਰਟੀ ਨੁਮਾਇੰਦਾ ਉੱਥੇ ਪਹੁੰਚਿਆ।ਉਨ੍ਹਾਂ ਇਹ ਵੀ ਕਿਹਾ ਕਿ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੁਝ ਅਧਿਕਾਰੀਆਂ ਨੂੰ ਸਸਪੈਂਡ ਕਰਕੇ ਮੂਰਖ ਬਣਾਇਆ ਜਾ ਰਿਹਾ ਹੈ।ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਪੰਜਾਬ ‘ਚ ਵੱਧ ਰਹੇ ਨਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਲੈ ਕੇ ਉਹ ਸਮੇਂ ਸਮੇਂ ‘ਤੇ ਆਵਾਜ਼ ਉਠਾਉਂਦੇ ਆ ਰਹੇ ਹਨ।ਸਰਕਾਰ ਸਾਹਮਣੇ ਇਸ ਮਾਮਲੇ ਸਬੰਧੀ ਕਈ ਵਾਰ ਲਿਆਂਦਾ ਗਿਆ ਪਰ ਸਰਕਾਰ ਨੇ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਇਸ ਮਾਮਲੇ ਨੂੰ ਕਦੇ ਵੀ ਗੰਭੀਰਤਾ ਨਾਲ ਨਹੀਂ ਲਿਆ ਗਿਆ।ਆਪ ਵਿਧਾਇਕ ਦਾ ਕਹਿਣਾ ਹੈ ਕਿ ਨਜਾਇਜ਼ ਸ਼ਰਾਬ ਵੇਚਣ ਵਾਲੇ ਸੌਦਾਗਰ ਅਜੇ ਵੀ ਪ੍ਰਸ਼ਾਸਨ ਦੀ ਨਜ਼ਰਾਂ ਤੋਂ ਦੂਰ ਹਨ ਅਜਿਹੇ ਗੁਨਾਹਗਾਰ ਅਜੇ ਵੀ ਬਚੇ ਹੋਏ ਹਨ।ਇਸ ਸਭ ਲਈ ਸਾਡੀਆਂ ਸਰਕਾਰਾਂ ਜ਼ਿੰਮੇਵਾਰ ਹਨ।ਇਸ ਮੌਕੇ ਪਾਰਟੀ ਨੇਤਾ ਮੁਕੇਸ਼ ਜੁਨੇਜਾ, ਵਿਸ਼ਵਮੀਤ ਸਿੰਘ,ਸਰਜੀਵਨ ਲੱਕੀ,ਹਰਮੀਤ ਸਿੰਘ, ਬਾਬੂ ਸਿੰਘ ਆਦਿ ਹਾਜ਼ਰ ਸਨ।

The post ਜ਼ਹਿਰੀਲੀ ਸ਼ਰਾਬ ਦੇ ਵਿਰੋਧ ਨੂੰ ਲੈ ਕੇ ‘ਆਪ’ ਵਰਕਰ ਉੱਤਰੇ ਸੜਕਾਂ ‘ਤੇ appeared first on Daily Post Punjabi.