aam aamdi party Archives - Daily Post Punjabi

ਮਨੀਸ਼ ਸਿਸੋਦੀਆ ਨੇ ਮੋਹਾਲੀ ‘ਚ ਆਮ ਆਦਮੀ ਕਲੀਨਿਕ ਦਾ ਕੀਤਾ ਦੌਰਾ, ਕਿਹਾ-‘ਕੇਜਰੀਵਾਲ ਜੋ ਕਹਿੰਦੇ ਨੇ ਉਹ ਕਰਦੇ ਵੀ ਨੇ’
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਬੁੱਧਵਾਰ ਨੂੰ ਮੋਹਾਲੀ ਵਿੱਚ ਬਣਾਏ ਗਏ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੋਰੇਮਾਜਰਾ ਵੀ ਮੌਜੂਦ ਸਨ। ਉਨ੍ਹਾਂ ਨੇ ਮੋਹਾਲੀ ਦੇ ਫੇਜ਼ 5 ਵਿੱਚ ਮੁਹੱਲਾ ਕਲੀਨਿਕ ਦਾ ਦੌਰਾ ਕੀਤਾ । ਇਸ ਸਬੰਧੀ ਮਨੀਸ਼ ਸਿਸੋਦੀਆ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਮੁਹੱਲਾ ਕਲੀਨਿਕ ਅਰਵਿੰਦ ਕੇਜਰੀਵਾਲ ਦੀ ਕੰਮ ਦੀ ਰਾਜਨੀਤੀ ਹੈ। ਅਰਵਿੰਦ ਕੇਜਰੀਵਾਲ ਜੋ ਕਹਿੰਦੇ ਹਨ ਉਹ ਕਰ ਕੇ ਦਿਖਾਉਂਦੇ ਵੀ ਹਨ।

Delhi Deputy CM Manish Sisodia

ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, ” ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਪਹਿਲੇ 100 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਹੈ। ਇੱਥੇ ਹਰ ਕੋਈ ਵਿਅਕਤੀ ਲਈ ਫ੍ਰੀ ਵਿੱਚ ਇਲਾਜ, ਦਵਾਈਆਂ ਤੇ ਮੈਡੀਕਲ ਟੈਸਟ ਉਪਲਬਧ ਹਨ। ਅੱਜ ਪੰਜਾਬ ਦੇ ਸਿਹਤ ਮੰਤਰੀ ਜੌੜਾਮਾਜਰਾ ਨਾਲ ਇਨ੍ਹਾਂ ਵਿੱਚੋਂ ਇੱਕ ਮੁਹੱਲਾ ਕਲੀਨਿਕ ਦਾ ਦੌਰਾ ਕੀਤਾ। ਇਹ ਅਰਵਿੰਦ ਕੇਜਰੀਵਾਲ ਜੀ ਦੀ ਕੰਮ ਦੀ ਰਾਜਨੀਤੀ ਹੈ, ਜੋ ਕਹਿੰਦੇ ਹਨ ਕਰ ਕੇ ਦਿਖਾਉਂਦੇ ਹਨ।”

ਇਹ ਵੀ ਪੜ੍ਹੋ: ਸਪੀਕਰ ਕੁਲਤਾਰ ਸੰਧਵਾਂ ਨੇ ਕੀਤੀ ‘ਸ਼ਹੀਦ ਭਗਤ ਸਿੰਘ ਸਿੱਖਿਆ ਫੰਡ’ ਦੀ ਸ਼ੁਰੂਆਤ, 50 ਲੱਖ ਦੇਣਗੇ MP ਵਿਕਰਮਜੀਤ ਸਾਹਨੀ

ਦੱਸ ਦਈਏ ਕਿ CM ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਮੌਕੇ 75 ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਹਨ । ਇਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਪੰਜਾਬੀਆਂ ਲਈ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ 25 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ, ਜੋ ਲੋਕਾਂ ਦੀ ਸੇਵਾ ਵਿੱਚ ਕੰਮ ਕਰਨਗੇ। ਗੌਰਤਲਬ ਹੈ ਕਿ ਇਨ੍ਹਾਂ ਕਲੀਨਿਕਾਂ ਵਿੱਚ 41 ਤਰ੍ਹਾਂ ਦੇ ਟੈਸਟ ਦੀ ਸਹੂਲਤ ਉਪਲਬਧ ਹੋਵੇਗੀ ਅਤੇ 75 ਤਰ੍ਹਾਂ ਦੀਆਂ ਦਵਾਈਆਂ ਮਰੀਜ਼ਾਂ ਨੂੰ ਮੁਫ਼ਤ ਮਿਲਣਗੀਆਂ। ਇਹ ਕਲੀਨਿਕ ਰੋਜ਼ਾਨਾ 8 ਵਜੇ ਤੋਂ 2 ਵਜੇ ਤੱਕ ਖੁੱਲ੍ਹਣਗੇ।

ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “

The post ਮਨੀਸ਼ ਸਿਸੋਦੀਆ ਨੇ ਮੋਹਾਲੀ ‘ਚ ਆਮ ਆਦਮੀ ਕਲੀਨਿਕ ਦਾ ਕੀਤਾ ਦੌਰਾ, ਕਿਹਾ-‘ਕੇਜਰੀਵਾਲ ਜੋ ਕਹਿੰਦੇ ਨੇ ਉਹ ਕਰਦੇ ਵੀ ਨੇ’ appeared first on Daily Post Punjabi.

CM ਭਗਵੰਤ ਮਾਨ ਨੇ ਮੱਤੇਵਾੜਾ ਪ੍ਰੋਜੈਕਟ ਰੱਦ ਕਰਨ ਦਾ ਕੀਤਾ ਐਲਾਨ
ਮੱਤੇਵਾੜਾ ਜੰਗਲਾਂ ਨੂੰ ਲੈ ਕੇ CM ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੱਤੇਵਾੜਾ ਪ੍ਰੋਜੈਕਟ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ। CM ਮਾਨ ਨੇ ਸੋਮਵਾਰ ਨੂੰ ਪਬਲਿਕ ਐਕਸ਼ਨ ਕਮੇਟੀ ਦੇ ਨਾਲ ਮੀਟਿੰਗ ਕੀਤੀ। ਜਿਸ ਵਿੱਚ ਇਹ ਫ਼ੈਸਲਾ ਲਿਆ ਗਿਆ ਹੈ। ਦੱਸ ਦੇਈਏ ਕਿ ਮੱਤੇਵਾੜਾ ਜੰਗਲ ਨੂੰ ਹਟਾਕੇ ਇੱਥੇ ਟੈਕਸਟਾਈਲ ਪਾਰਕ ਬਣਾਇਆ ਜਾਣਾ ਸੀ। ਜਿਸ ਦਾ ਵਿਰੋਧੀ ਪਾਰਟੀਆਂ ਤੇ ਵਾਤਾਵਰਨ ਪ੍ਰੇਮੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ। ਜਿਸ ਦੇ ਮੱਦੇਨਜ਼ਰ ਹੁਣ ਫ਼ੈਸਲਾ ਲਿਆ ਗਿਆ ਹੈ ਕਿ ਮੱਤੇਵਾੜਾ ਜੰਗਲ ਦੀ ਬਜਾਏ ਹੁਣ ਕਿਸੇ ਹੋਰ ਸਥਾਨ ‘ਤੇ ਟੈਕਸਟਾਈਲ ਪਾਰਕ ਬਣਾਇਆ ਜਾਵੇਗਾ।

CM Mann big announcement

ਲੁਧਿਆਣਾ ਦੇ ਮੱਤੇਵਾੜਾ ਦੇ ਜੰਗਲਾਂ ਨੇੜੇ ਪ੍ਰਸਤਾਵਿਤ ਮਾਡਰਨ ਇੰਡਸਟਰੀਅਲ ਪਾਰਕ ਦੇ ਵਿਰੋਧ ਵਿੱਚ ਐਤਵਾਰ ਨੂੰ ਵੱਖ-ਵੱਖ ਜਥੇਬੰਦੀਆਂ ਵਲੋਂ ਮੋਰਚਾ ਲਗਾਇਆ ਗਿਆ ਸੀ । ਜਿਸ ਵਿੱਚ ਪੰਜਾਬ ਦੇ ਕੋਨੇ-ਕੋਨੇ ਵਿਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਨੇ ਸ਼ਿਰਕਤ ਕੀਤੀ ਗਈ ਸੀ । ਸਮੂਹ ਪੰਜਾਬੀਆਂ ਨੇ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਮੱਤੇਵਾੜਾ ਦਾ ਇਹ ਜੰਗਲ ਲੱਖਾਂ ਹੀ ਬੇਜ਼ੁਬਾਨ ਪਸ਼ੂ-ਪੰਛੀਆਂ ਦਾ ਘਰ ਹੀ ਨਹੀਂ ਸਗੋਂ ਪੰਜਾਬ ਵਾਸੀਆਂ ਨੂੰ ਸਾਫ-ਸੁਥਰੀ ਹਵਾ ਦੇਣ ਵਿੱਚ ਵੀ ਸਹਾਈ ਹੈ।

ਇਹ ਵੀ ਪੜ੍ਹੋ: ਵਿਧਾਇਕਾਂ ਦੇ ਸਫਰ ਭੱਤੇ ’ਚ ਕਟੌਤੀ ਦੀ ਤਿਆਰੀ ‘ਚ ਮਾਨ ਸਰਕਾਰ, 2.70 ਕਰੋੜ ਰੁਪਏ ਦੀ ਹੋਵੇਗੀ ਬੱਚਤ

ਬੀਤੇ ਦਿਨ ਪਬਲਿਕ ਐਕਸ਼ਨ ਕਮੇਟੀ ਦੀ ਅਗਵਾਈ ਵਿੱਚ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਿਲ ਹੋਏ ਸਨ । ਇਸ ਤੋਂ ਇਲਾਵਾ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਅਕਾਲੀ ਵਿਧਾਇਕ ਮਨਪ੍ਰੀਤ ਇਆਲੀ, ਸੰਗਰੂਰ ਤੋਂ ਸਾਂਸਦ ਸਿਮਰਨਜੀਤ ਮਾਨ ਵੀ ਸ਼ਾਮਿਲ ਹੋਏ ਸਨ । ਇਨ੍ਹਾਂ ਸਭ ਵੱਲੋਂ ਮੱਤੇਵਾੜਾ ਦੇ ਜੰਗਲਾਂ ਨੂੰ ਉਜਾੜਨ ਦਾ ਵਿਰੋਧ ਕੀਤਾ ਗਿਆ ਸੀ ।

CM Mann big announcement

ਇਸ ਮਾਮਲੇ ਵਿੱਚ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਵੀ ਇੱਕ ਟਵੀਟ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਨੇ ਲਿਖਿਆ, ”ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਵੱਲੋਂ ਸੂਬੇ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਮੱਤੇਵਾੜਾ ਪ੍ਰਾਜੈਕਟ ਰੱਦ ਕਰਨ ਦਾ ਐਲਾਨ ਕੀਤਾ ਹੈ । ਮੁੱਖ ਮੰਤਰੀ ਜੀ ਦੇ ਇਸ ਐਲਾਨ ਦਾ ਸਵਾਗਤ ਕਰਦੇ ਹਾਂ । ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੀ ਰਾਏ ਨਾਲ ਹੀ ਸਾਰੇ ਫ਼ੈਸਲੇ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ।”

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post CM ਭਗਵੰਤ ਮਾਨ ਨੇ ਮੱਤੇਵਾੜਾ ਪ੍ਰੋਜੈਕਟ ਰੱਦ ਕਰਨ ਦਾ ਕੀਤਾ ਐਲਾਨ appeared first on Daily Post Punjabi.