Aam Adami Party Archives - Daily Post Punjabi

‘ਆਪ’ ਆਗੂ ਦੀ ਸੜਕ ਹਾ/ਦਸੇ ‘ਚ ਗਈ ਜਾ/ਨ, ਖੜ੍ਹੇ ਟਿੱਪਰ ਨਾਲ ਟਕਰਾਈ ਕਾਰ, ਮੌਕੇ ‘ਤੇ ਮੌ.ਤ
ਜਲੰਧਰ ਦੇ ਕਰਤਾਰਪੁਰ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਆਮ ਆਦਮੀ ਪਾਰਟੀ ਦੇ ਮੈਡੀਕਲ ਸੈੱਲ ਦੇ ਜਨਰਲ ਸਕੱਤਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਡਾਕਟਰ ਮਹਿੰਦਰਜੀਤ ਸਿੰਘ ਮਰਵਾਹਾ ਵਜੋਂ ਹੋਈ ਹੈ। ਹਾਦਸਾ ਸਵੇਰੇ ਕਰਤਾਰਪੁਰ ਦੇ ਲਿੱਧੜਾ ਪਿੰਡ ਨੇੜੇ ਹੋਇਆ। ਪੁਲਿਸ ਨੇ ਮਹਿੰਦਰ ਸਿੰਘ ਦੀ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਥਾਣਾ ਕਰਤਾਰਪੁਰ ਦੀ ਪੁਲਿਸ ਮਾਮਲੇ ਦੀ ਜਾਂਚ ਦੇ ਬਾਅਦ ਅਗਲੀ ਕਾਰਵਾਈ ਕਰੇਗੀ।

ਜਾਣਕਾਰੀ ਮੁਤਾਬਕ ਹਾਦਸੇ ਸਮੇਂ ਮਰਵਾਹਾ ਆਪਣੀ ਆਰਟਿਕਾ ਕਾਰ ਵਿਚ ਸਵਾਰ ਹੋ ਕੇ ਜਲੰਧਰ ਤੋਂ ਕਰਤਾਰਪੁਰ ਵੱਲ ਆ ਰਹੇ ਸਨ। ਇਸ ਦੌਰਾਨ ਜਦੋਂ ਉਹ ਵਿਧੀਪੁਰ ਫਾਟਕ ਦੇ ਸਾਹਮਣੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਇਕ ਖੜ੍ਹੇ ਟਿੱਪਰ ਨਾਲ ਟਕਰਾ ਗਈ ਘਟਨਾ ਵਿਚ ਉਹ ਗੰਭੀਰ ਜ਼ਖਮੀ ਹੋ ਗਏ। ਜਦੋਂ ਤੱਕ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ, ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।

ਇਹ ਵੀ ਪੜ੍ਹੋ : ਪਟਿਆਲਾ ਪੁਲਿਸ ਨੇ ਬੀਟੀਐਸ ਪਲੇਟ ਚੋਰਾਂ ਦੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼, 3 ਦਬੋਚੇ

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕਰਤਾਰਪੁਰ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਕਰਤਾਰਪੁਰ ਪੁਲਿਸ ਤੋ ਪਹਿਲਾਂ ਸੜਕ ਸੁਰੱਖਿਆ ਫੋਰਸ ਦੀ ਇਕ ਟੀਮ ਮੌਕੇ ‘ਤੇ ਪਹੁੰਚ ਗਈ ਸੀ ਪਰ ਮਰਵਾਹਾ ਦੀ ਜਾਨ ਨਹੀੰ ਬਚਾਈ ਜਾ ਸਕੇ। ਦੱਸ ਦੇਈਏ ਕਿ ਮਹਿੰਦਰਜੀਤ ਸਿੰਘ ਮਰਵਾਹਾ, ਕਰਤਾਰਪੁਰ ਹਲਕੇ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਬਲਕਾਰ ਸਿੰਘ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ। ਮਰਵਾਹਾ ਮੰਤਰੀ ਬਲਕਾਰ ਸਿੰਘ ਦਾ ਸਾਰਾ ਕੰਮ ਵੀ ਸੰਭਾਲਦੇ ਸਨ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ‘ਆਪ’ ਆਗੂ ਦੀ ਸੜਕ ਹਾ/ਦਸੇ ‘ਚ ਗਈ ਜਾ/ਨ, ਖੜ੍ਹੇ ਟਿੱਪਰ ਨਾਲ ਟਕਰਾਈ ਕਾਰ, ਮੌਕੇ ‘ਤੇ ਮੌ.ਤ appeared first on Daily Post Punjabi.

ਪਟਿਆਲਾ ‘ਚ ‘AAP’ ਨੂੰ ਮਿਲੀ ਮਜ਼ਬੂਤੀ, ਸਾਬਕਾ ਡਿਪਟੀ ਮੇਅਰ ਇੰਦਰਜੀਤ ਸਣੇ ਕਈ ਆਗੂ ‘ਆਪ’ ‘ਚ ਹੋਏ ਸ਼ਾਮਲ
ਲੋਕ ਸਭਾ ਚੋਣਾਂ ਨੂੰ ਕੁਝ ਹੀ ਦਿਨ ਬਚੇ ਹਨ। ਪੰਜਾਬ ਵਿਚ 1 ਜੂਨ ਨੂੰ ਵੋਟਿੰਗ ਹੋਣੀ ਹੈ ਤੇ ਅਜਿਹੇ ਵਿਚ ਉਮੀਦਵਾਰਾਂ ਵੱਲੋਂ ਦਲ ਬਦਲਣ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਪਟਿਆਲਾ ਹਲਕੇ ‘ਚ AAP ਦਾ ਪਰਿਵਾਰ ਹੋਰ ਮਜ਼ਬੂਤ ਹੋਇਆ ਹੈ।

ਪਟਿਆਲਾ ਲੋਕ ਸਭਾ ਹਲਕੇ ਵਿੱਚ ਭਾਜਪਾ ਅਤੇ ਅਕਾਲੀ ਦਲ ਦੇ ਕਈ ਆਗੂ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਸਾਬਕਾ ਡਿਪਟੀ ਮੇਅਰ ਇੰਦਰਜੀਤ ਸਿੰਘ ਬੋਪਾਰਾਏ ਆਪਣੇ ਸਾਥੀਆਂ ਸਣੇ ਤੇ ਭਾਜਪਾ ਦੇ ਕਈ ਸਾਬਕਾ ਕੌਂਸਲਰ ਵੀ ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ  ਸ਼ਾਮਲ ਹੋਏ। ਇੰਨਾ ਹੀ ਨਹੀਂ ਅਕਾਲੀ ਦਲ BC ਵਿੰਗ ਦੇ ਪ੍ਰਧਾਨ ਰਹੇ ਰਣਜੀਤ ਸਿੰਘ ਵੀ ਸਾਥੀਆਂ ਸਣੇ AAP ‘ਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਮਾਨ ਨੇ ਸਾਰਿਆਂ ਦਾ ਪਾਰਟੀ ‘ਚ ਆਉਣ ‘ਤੇ ਸਵਾਗਤ ਕੀਤਾ। ਕਿਉਂਕਿ ਹੁਣ ਲੋਕ ਸਭਾ ਚੋਣਾਂ ਲਈ ਸਿਰਫ਼ 11 ਦਿਨ ਬਾਕੀ ਹਨ ਅਜਿਹੇ ਵਿਚ ਇਨ੍ਹਾਂ ਲੋਕਾਂ ਦਾ ‘ਆਪ’ ‘ਚ ਸ਼ਾਮਲ ਹੋਣਾ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਪਟਿਆਲਾ ‘ਚ ‘AAP’ ਨੂੰ ਮਿਲੀ ਮਜ਼ਬੂਤੀ, ਸਾਬਕਾ ਡਿਪਟੀ ਮੇਅਰ ਇੰਦਰਜੀਤ ਸਣੇ ਕਈ ਆਗੂ ‘ਆਪ’ ‘ਚ ਹੋਏ ਸ਼ਾਮਲ appeared first on Daily Post Punjabi.

ਰਾਜਾ ਵੜਿੰਗ ਦੇ ਕਰੀਬੀ ‘ਆਪ’ ‘ਚ ਹੋਏ ਸ਼ਾਮਲ, CM ਮਾਨ ਦੀ ਅਗਵਾਈ ‘ਚ ਜੁਆਇਨ ਕੀਤੀ ਪਾਰਟੀ
ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਮਾਹੌਲ ਭਖਦਾ ਜਾ ਰਿਹਾ ਹੈ। ਉਮੀਦਵਾਰਾਂ ਵੱਲੋਂ ਪਾਰਟੀ ਬਦਲੇ ਜਾਣ ਦਾ ਸਿਲਸਿਲਾ ਜਾਰੀ ਹੈ। ਹਰੇਕ ਪਾਰਟੀ ਆਪਣੇ ਵੱਲੋਂ ਚੋਣ ਪ੍ਰਚਾਰ ਲਈ ਪੂਰਾ ਜ਼ੋਰ ਲਗਾ ਰਹੀ ਹੈ।

ਇਨ੍ਹਾਂ ਸਭ ਦੇ ਦਰਮਿਆਨ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਰਾਜਾ ਵੜਿੰਗ ਦੇ ਕਰੀਬੀ ਰਿਸ਼ਤੇਦਾਰ ਅਰਸ਼ ਸੱਚਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਸੀਐੱਮ ਮਾਨ ਦੀ ਅਗਵਾਈ ਵਿਚ ਉਨ੍ਹਾਂ ਨੂੰ ਪਾਰਟੀ ਜੁਆਇਨ ਕਰਵਾਇਆ ਗਿਆ ਹੈ। ਫਰੀਦਕੋਟ ਵਿਚ ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ ਤੇ ਦੂਜੇ ਪਾਸੇ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸੀਐੱਮ ਮਾਨ ਵੱਲੋਂ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : EPFO ਨੇ ਨੌਕਰੀਪੇਸ਼ਾ ਲੋਕਾਂ ਨੂੰ ਦਿੱਤੀ ਖੁਸ਼ਖਬਰੀ, ਸਿਰਫ 3 ਦਿਨਾਂ ‘ਚ ਆ ਜਾਏਗਾ ਖਾਤੇ ‘ਚ ਪੈਸਾ

ਦੱਸ ਦੇਈਏ ਕਿ ਪੰਜਾਬ ਵਿਚ 1 ਜੂਨ ਨੂੰ ਵੋਟਾਂ ਪੈਣੀਆਂ ਹਨ ਤੇ 4 ਜੂਨ ਨੂੰ ਨਤੀਜੇ ਸਾਹਮਣੇ ਆਉਣਗੇ। ਇਸ ਵਾਰ ਕਿਹੜੀ ਪਾਰਟੀ ਬਾਜ਼ੀ ਮਾਰੇਗੀ ਇਹ ਤਾਂ ਨਤੀਜੇ ਆਉਣ ਦੇ ਬਾਅਦ ਹੀ ਪਤਾ ਲੱਗ ਸਕੇਗਾ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਰਾਜਾ ਵੜਿੰਗ ਦੇ ਕਰੀਬੀ ‘ਆਪ’ ‘ਚ ਹੋਏ ਸ਼ਾਮਲ, CM ਮਾਨ ਦੀ ਅਗਵਾਈ ‘ਚ ਜੁਆਇਨ ਕੀਤੀ ਪਾਰਟੀ appeared first on Daily Post Punjabi.

ਅੱਜ Kejriwal ਪੰਜਾਬ ਮੁੱਖ ਮੰਤਰੀ ਚਹਿਰੇ ਦਾ ਕਰਨਗੇ ਐਲਾਨ? ਦਿੱਲੀ CM ਅੰਮ੍ਰਿਤਸਰ ਪਹੁੰਚੇ | LIVE
The post ਅੱਜ Kejriwal ਪੰਜਾਬ ਮੁੱਖ ਮੰਤਰੀ ਚਹਿਰੇ ਦਾ ਕਰਨਗੇ ਐਲਾਨ? ਦਿੱਲੀ CM ਅੰਮ੍ਰਿਤਸਰ ਪਹੁੰਚੇ | LIVE appeared first on Daily Post Punjabi.