aam admi clinic Archives - Daily Post Punjabi

ਮਾਨ ਸਰਕਾਰ ਦਾ ਤੋਹਫ਼ਾ, ਕੰਡੀ ‘ਚ ਖੁੱਲ੍ਹਣਗੇ 70 ਮੁਹੱਲਾ ਕਲੀਨਿਕ, ਸੂਬੇ ‘ਚ 100 ਹੋਰ ਬਣ ਕੇ ਤਿਆਰ
ਪੰਜਾਬ ਦੀ ਭਗਵੰਤ ਮਾਨ ਸਰਕਾਰ ਸੂਬੇ ਨੂੰ ਮੈਡੀਕਲ ਹੱਬ ਬਣਾਉਣ ਵੱਲ ਵਧ ਰਹੀ ਹੈ। ਸਿਹਤ ਸੇਵਾਵਾਂ ਵਿੱਚ ਲਗਾਤਾਰ ਸੁਧਾਰ ਕੀਤਾ ਜਾ ਰਿਹਾ ਹੈ। ਸੂਬੇ ਵਿੱਚ ਹੁਣ ਤੱਕ 659 ਮੁਹੱਲਾ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ।

ਇਸ ਦੇ ਨਾਲ ਹੀ ਅੱਜ ਮਾਨ ਸਰਕਾਰ ਨੇ ਲੋਕਾਂ ਨੂੰ ਇੱਕ ਹੋਰ ਤੋਹਫਾ ਦਿੱਤਾ ਹੈ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਜਲਦੀ ਹੀ 100 ਹੋਰ ਮੁਹੱਲਾ ਕਲੀਨਿਕ ਸ਼ੁਰੂ ਕੀਤੇ ਜਾਣਗੇ। ਇਹ ਪੂਰੀ ਤਰ੍ਹਾਂ ਤਿਆਰ ਹਨ ਅਤੇ ਜਲਦੀ ਹੀ ਇਨ੍ਹਾਂ ਵਿਚ ਸਿਹਤ ਸੇਵਾਵਾਂ ਸ਼ੁਰੂ ਹੋ ਜਾਣਗੀਆਂ, ਜਿਸ ਨਾਲ ਸੂਬੇ ਵਿੱਚ ਕੁੱਲ ਮੁਹੱਲਾ ਕਲੀਨਿਕਾਂ ਦੀ ਗਿਣਤੀ 759 ਹੋ ਜਾਵੇਗੀ।

ਸਿਹਤ ਮੰਤਰੀ ਨੇ ਇਹ ਵੀ ਕਿਹਾ ਕਿ ਕੰਢੀ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਆਮ ਆਦਮੀ ਕਲੀਨਿਕਾਂ ਦੀ ਘਾਟ ਹੈ, ਜਿਸ ਕਾਰਨ ਮੁੱਖ ਮੰਤਰੀ ਮਾਨ ਨੇ ਕੰਢੀ ਵਿੱਚ 70 ਹੋਰ ਕਲੀਨਿਕ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਨ੍ਹਾਂ ਇਲਾਕਿਆਂ ਵਿੱਚ ਜਲਦੀ ਹੀ ਮੁਹੱਲਾ ਕਲੀਨਿਕ ਬਣਾਏ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਹੋਰ ਸਿਹਤ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਹਰ ਕੋਨੇ ਵਿੱਚ ਮੁਹੱਲਾ ਕਲੀਨਿਕ ਸ਼ੁਰੂ ਕੀਤੇ ਜਾਣਗੇ।

ਇਹ ਵੀ ਪੜ੍ਹੋ : ਸਾਇੰਸ ਦਾ ਚਮਤਕਾਰ! ਲੇਸਬੀਅਨ ਜੋੜੇ ਨੇ ਦਿੱਤਾ ਬੱਚੇ ਨੂੰ ਜਨਮ, ਦੋਵਾਂ ਦੇ ਗਰਭ ‘ਚ ਪਲਿਆ ਬੇਬੀ ਬੁਆਏ

ਸਿਹਤ ਮੰਤਰੀ ਨੇ ਕਿਹਾ ਕਿ ਸਾਰੇ ਜ਼ਿਲ੍ਹਾ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਕੀਤਾ ਜਾਵੇਗਾ। ਐਕਸ-ਰੇ ਮਸ਼ੀਨਾਂ ਦੇ ਨਾਲ-ਨਾਲ ਹਰ ਜ਼ਿਲ੍ਹਾ ਹਸਪਤਾਲ ਵਿੱਚ ਆਮ ਲੋਕਾਂ ਲਈ ਆਈ.ਸੀ.ਯੂ ਦੀ ਸੁਵਿਧਾ ਵੀ ਉਪਲਬਧ ਹੋਵੇਗੀ। ਇਸ ਨਾਲ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਦੇ ਨਾਲ ਹੀ ਲੋਕਾਂ ਨੂੰ ਇਲਾਜ ਲਈ ਪੀਜੀਆਈ ਜਾਣ ਦੀ ਲੋੜ ਨਹੀਂ ਪਵੇਗੀ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਮਾਨ ਸਰਕਾਰ ਦਾ ਤੋਹਫ਼ਾ, ਕੰਡੀ ‘ਚ ਖੁੱਲ੍ਹਣਗੇ 70 ਮੁਹੱਲਾ ਕਲੀਨਿਕ, ਸੂਬੇ ‘ਚ 100 ਹੋਰ ਬਣ ਕੇ ਤਿਆਰ appeared first on Daily Post Punjabi.

ਆਮ ਆਦਮੀ ਕਲੀਨਿਕ ਦਾ ਦੁਨੀਆ ‘ਚ ਡੰਕਾ, ਗਲੋਬਲ ਹੈਲਥ ਸਪਲਾਈ ਚੇਨ ਸਮਿਟ ‘ਚ ਮਿਲਿਆ ਪਹਿਲਾ ਸਥਾਨ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਮੁੱਢਲੇ ਸਿਹਤ ਢਾਂਚੇ ਦੀ ਕਾਇਆ ਕਲਪ ਕਰਨ ਦੇ ਯਤਨਾਂ ਨੂੰ ਉਸ ਸਮੇਂ ਵਿਸ਼ਵ ਪੱਧਰ ’ਤੇ ਮਾਨਤਾ ਮਿਲੀ ਜਦੋਂ ਸੂਬੇ ਦੇ ਆਮ ਆਦਮੀ ਕਲੀਨਿਕਾਂ ਨੇ ਕੀਨੀਆ ਦੀ ਰਾਜਧਾਨੀ ਨੈਰੋਬੀ ਵਿੱਚ 14 ਤੋਂ 16 ਨਵੰਬਰ ਤੱਕ ਆਯੋਜਿਤ ਗਲੋਬਲ ਹੈਲਥ ਸਪਲਾਈ ਚੇਨ ਕਾਨਫਰੰਸ ਵਿੱਚ ਪਹਿਲਾ ਇਨਾਮ ਹਾਸਲ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ‘ਹਰ ਵਿਅਕਤੀ ਲਈ ਦਵਾਈਆਂ ਤੱਕ ਪਹੁੰਚ, ਪੰਜਾਬ ਤੋਂ ਇੱਕ ਅਧਿਐਨ’ ਵਿਸ਼ੇ ਅਧੀਨ ਦਸਤਾਵੇਜ਼ ਲਈ ਪਹਿਲਾ ਇਨਾਮ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕਾਨਫਰੰਸ ਵਿੱਚ 85 ਦੇਸ਼ਾਂ ਨੇ ਭਾਗ ਲਿਆ ਅਤੇ ਚਾਰ ਦੇਸ਼ਾਂ ਨੇ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾਏ, ਜਿਨ੍ਹਾਂ ਵਿੱਚੋਂ ਪੰਜਾਬ ਸਰਕਾਰ ਦੇ ਦਸਤਾਵੇਜ਼ ਨੂੰ ਅੰਤਿਮ ਪੇਸ਼ਕਾਰੀ ਲਈ ਚੁਣਿਆ ਗਿਆ।

CM ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੀ ਸਫ਼ਲਤਾ ਦੀ ਕਹਾਣੀ ਸੁਣਾਈ, ਜਿਸ ਵਿੱਚ ਇਹ ਉਜਾਗਰ ਕੀਤਾ ਗਿਆ ਕਿ ਕਿਵੇਂ ਪੰਜਾਬ ਸਰਕਾਰ ਨੇ ਮੁੱਢਲੀਆਂ ਸਿਹਤ ਸਹੂਲਤਾਂ ਦਾ ਤੇਜ਼ੀ ਨਾਲ ਵਿਸਤਾਰ ਕੀਤਾ ਹੈ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜੇਤੂ ਪ੍ਰਵੇਸ਼ ਵਿਗਿਆਨ ‘ਤੇ ਜ਼ੋਰ, ਸਮੱਸਿਆ ਦੇ ਹੱਲ ਲਈ ਸੁਪਰ ਪੁਜ਼ੀਸ਼ਨਿੰਗ, ਹੱਲ ਅਤੇ ਪ੍ਰਭਾਵ ਦੀ ਸਪੱਸ਼ਟਾ, ਨਵੀਨ ਹੱਲ, ਸਿਆਸੀ ਇੱਛਾ ਸ਼ਕਤੀ ਕਿਵੇਂ ਮੁੱਢਲੀਆਂ ਸਿਹਤ ਦੇਖਭਾਲ ਢਾਂਚੇ ਦੇ ਕਾਇਕਲਪ ਲਈ ਮਦਦਗਾਰ, ਪ੍ਰਾਈਵੇਟ ਖੇਤਰ ਦੇ ਨਾਲ ਸਹਿਯੋਗ ਤੇ ਸੁਧਾਰਾਂ ਲਈ ਸਪੱਸ਼ਟ ਵਿਆਖਿਆ ਨੂੰ ਦਰਸਾਇਆ ਗਿਆ।

ਇਹ ਵੀ ਪੜ੍ਹੋ : ਮਨਰੇਗਾ ਦੀ ਫਰਜ਼ੀ ਵੈੱਬਸਾਈਟ ਲਈ ਸਰਕਾਰ ਨੇ ਜਾਰੀ ਕੀਤਾ ਅਲਰਟ, ਸਾਵਧਾਨ ਰਹਿਣ ਦੀ ਕੀਤੀ ਅਪੀਲ

ਉਨ੍ਹਾਂ ਕਿਹਾ ਕਿ ਇਸ ਕਾਨਫਰੰਸ ਵਿੱਚ ਹਿੱਸਾ ਲੈਣ ਵਾਲੇ ਦੇਸ਼ਾਂ ਨੇ ਆਮ ਆਦਮੀ ਕਲੀਨਿਕ ਨੂੰ ਦੇਖਣ ਲਈ ਪੰਜਾਬ ਆਉਣ ਦੀ ਇੱਛਾ ਪ੍ਰਗਟਾਈ ਹੈ ਅਤੇ ਇਹ ਸਮਝਣਾ ਚਾਹੁੰਦੇ ਹਨ ਕਿ ਕਿਵੇਂ 84 ਦਵਾਈਆਂ ਅਤੇ 40 ਕਲੀਨਿਕਲ ਟੈਸਟ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਨਾਂ ਕਿਸੇ ਕੀਮਤ ਦੇ ਮੁਹੱਈਆ ਕਰਵਾਏ ਜਾਂਦੇ ਹਨ। ਮਾਨ ਨੇ ਕਿਹਾ ਕਿ ਸਟੇਕਹੋਲਡਰ ਇਸ ਤੱਥ ਤੋਂ ਵੀ ਹੈਰਾਨ ਹਨ ਕਿ ਸਾਰੇ ਆਮ ਆਦਮੀ ਕਲੀਨਿਕ ਆਈਟੀ ਨਾਲ ਲੈਸ ਹਨ ਅਤੇ ਰਜਿਸਟ੍ਰੇਸ਼ਨ, ਡਾਕਟਰਾਂ ਦੀ ਸਲਾਹ, ਟੈਸਟ ਅਤੇ ਦਵਾਈਆਂ ਪੂਰੀ ਤਰ੍ਹਾਂ ਡਿਜੀਟਲਾਈਜ਼ਡ ਹਨ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਆਮ ਆਦਮੀ ਕਲੀਨਿਕ ਦਾ ਦੁਨੀਆ ‘ਚ ਡੰਕਾ, ਗਲੋਬਲ ਹੈਲਥ ਸਪਲਾਈ ਚੇਨ ਸਮਿਟ ‘ਚ ਮਿਲਿਆ ਪਹਿਲਾ ਸਥਾਨ appeared first on Daily Post Punjabi.