aam admi party news Archives - Daily Post Punjabi

ਸ਼ਰਾਬ ਘੁਟਾਲੇ ਮਾਮਲੇ ‘ਚ ਬਰੀ ਹੋਣ ਮਗਰੋਂ ਭਾਵੁਕ ਹੋਏ ਅਰਵਿੰਦ ਕੇਜਰੀਵਾਲ, ਕਿਹਾ-‘ਸੱਚ ਦੀ ਜਿੱਤ ਹੋਈ’
ਸ਼ਰਾਬ ਘੋਟਾਲੇ ਕੇਸ ਵਿਚ ਦਿੱਲੀ ਕੋਰਟ ਨੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ CBI ਕੇਸ ਵਿਚ ਬਰੀ ਕਰ ਦਿੱਤਾ ਹੈ। ਰਾਊਜ ਐਵੇਨਿਊ ਕੋਰਟ ਨੇ ਕਿਹਾ ਕਿ ਦੋਵਾਂ ਖਿਲਾਫ ਬਿਨਾਂ ਸਬੂਤ ਦੇ ਦੋਸ਼ ਸਾਬਤ ਨਹੀਂ ਹੁੰਦਾ ਹੈ। ਕੋਰਟ ਦੇ ਬਾਹਰ ਬਰੀ ਹੋਣ ਮਗਰੋਂ ਕੇਜਰੀਵਾਲ ਰੋ ਗਏ।

ਉਨ੍ਹਾਂ ਕਿਹਾ ਕਿ ਅੱਜ ਕੋਰਟ ਨੇ ਸਾਨੂੰ ਬਰੀ ਕਰ ਦਿੱਤਾ। ਅਸੀਂ ਹਮੇਸ਼ਾ ਕਹਿੰਦੇ ਸੀ ਕਿ ਸੱਚ ਦੀ ਜਿੱਤ ਹੁੰਦੀ ਹੈ। ਭਗਵਾਨ ਸਾਡੇ ਨਾਲ ਹਨ। ਸੱਚ ਦੀ ਜਿੱਤ ਹੋਈ। ਮੈਂ ਜ਼ਿੰਦਗੀ ਵਿਚ ਸਿਰਫ ਈਮਾਨਦਾਰੀ ਕਮਾਈ। ਇਹ ਕਹਿੰਦੇ ਹੋਏ ਕੇਜਰੀਵਾਲ ਰੋ ਪਏ।

ਇਹ ਵੀ ਪੜ੍ਹੋ : ਪੰਜਾਬ ‘ਚ ਅੱਜ Toll Plaza ਹੋਣਗੇ ਫ੍ਰੀ ! ਕਿਸਾਨ ਜਥੇਬੰਦੀਆਂ ਵੱਲੋਂ ਟੋਲ ਪਲਾਜ਼ਿਆਂ ‘ਤੇ ਕੀਤਾ ਜਾਵੇਗਾ ਪ੍ਰਦਰਸ਼ਨ

ਦੱਸ ਦੇਈਏ ਕਿ ਕੇਜਰੀਵਾਲ ਸ਼ਰਾਬ ਘੋਟਾਲੇ ਕੇਸ ਵਿਚ ਜ਼ਮਾਨਤ ‘ਤੇ ਸਨ। 14 ਜੁਲਾਈ 2024 ਨੂੰ ਜੇਲ੍ਹ ਤੋਂ ਬਾਹਰ ਆਏ ਸਨ। ਇਸੇ ਦਿਨ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਇਸੇ ਮਾਮਲੇ ਨਾਲ ਜੁੜੇ CBI ਕੇਸ ਵਿਚ ਜ਼ਮਾਨਤ ਦਿੱਤੀ ਸੀ। ਸ਼ਰਾਬ ਘਪਲੇ ਮਾਮਲੇ ਵਿਚ ਕੇਜਰੀਵਾਲ ਖਿਲਾਫ ED ਤੇ CBI ਦੋਵਾਂ ਏਜੰਸੀਆਂ ਨੇ ਕੇਸ ਦਰਜ ਕੀਤਾ ਸੀ। ਈਡੀ ਨੇ 21 ਮਾਰਚ 2024 ਨੂੰ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਸੀ। ਇਸ ਦੇ ਬਾਅਦ 26 ਜੂਨ ਨੂੰ ਸੀਬੀਆਈ ਨੇ ਜੇਲ੍ਹ ਤੋਂ ਹੀ ਉਨ੍ਹਾਂ ਨੂੰ ਹਿਰਾਸਤ ਵਿਚ ਲਿਆ ਸੀ। ਈਡੀ ਮਾਮਲੇ ਵਿਚ ਉਨ੍ਹਾਂ ਨੂੰ ਸੁਪਰੀਮ ਕੋਰਟ ਤੋਂ 12 ਜੁਲਾਈ ਨੂੰ ਜ਼ਮਾਨਤ ਮਿਲੀ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ਼ਰਾਬ ਘੁਟਾਲੇ ਮਾਮਲੇ ‘ਚ ਬਰੀ ਹੋਣ ਮਗਰੋਂ ਭਾਵੁਕ ਹੋਏ ਅਰਵਿੰਦ ਕੇਜਰੀਵਾਲ, ਕਿਹਾ-‘ਸੱਚ ਦੀ ਜਿੱਤ ਹੋਈ’ appeared first on Daily Post Punjabi.

‘ਆਪ’ ਨੂੰ ਝਟਕਾ! ਦਿੱਲੀ ਦੇ ਮੰਤਰੀ ਰਾਜ ਕੁਮਾਰ ਆਨੰਦ ਨੇ ਮੰਤਰੀ ਮੰਡਲ ਤੋਂ ਦਿੱਤਾ ਅਸਤੀਫਾ
ਦਿੱਲੀ ਸਰਕਾਰ ਵਿਚ ਸਮਾਜ ਕਲਿਆਣ ਮੰਤਰੀ ਰਾਜਕੁਮਾਰ ਆਨੰਦ ਨੇ ਮੰਤਰੀ ਅਹੁਦੇ ਤੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਅਸਤੀਫਾ ਦੇਣ ਦੇ ਬਾਅਦ ਉਨ੍ਹਾਂ ਨੇ ਕਿਹਾ ਕਿ ਮੈਨੂੰ ਕਿਤੋਂ ਵੀ ਆਫਰ ਨਹੀਂ ਮਿਲਿਆ ਹੈ।

ਉਨ੍ਹਾਂ ਕਿਹਾ ਕਿ ਮੈਂ ਅੱਜ ਬਹੁਤ ਦੁਖੀ ਹਾਂ। ਰਾਜਨੀਤੀ ਬਦਲੇਗੀ ਤਾਂ ਦੇਸ਼ ਬਦਲੇਗਾ। ਆਮ ਆਦਮੀ ਪਾਰਟੀ ਦਾ ਜਨਮ ਭ੍ਰਿਸ਼ਟਾਚਾਰ ਖਿਲਾਫ ਅੰਦੋਲਨ ਤੋਂ ਹੋਇਆ ਸੀ। ਅੱਜ ਇਹ ਪਾਰਟੀ ਖੁਦ ਭ੍ਰਿਸ਼ਟਾਚਾਰ ਦੇ ਦਲਦਲ ਵਿਚ ਫਸ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੇਰੇ ਲਈ ਮੰਤਰੀ ਅਹੁਦੇ ‘ਤੇ ਰਹਿ ਕੇ ਇਸ ਸਰਕਾਰ ਵਿਚ ਕੰਮ ਕਰਨਾ ਅਸਹਿਜ ਹੋ ਗਿਆ ਹੈ। ਇਸ ਲਈ ਮੈਂ ਮੰਤਰੀ ਅਹੁਦੇ ਤੇ ਪਾਰਟੀ ਤੋਂ ਅਸਤੀਫਾ ਦੇ ਰਿਹਾ ਹਾਂ।

ਇਹ ਵੀ ਪੜ੍ਹੋ : ਬਿੱਲੀ ਨੂੰ ਬਚਾਉਣ ਖਾਤਰ ਖੂਹ ਵਿਚ 6 ਲੋਕਾਂ ਨੇ ਮਾਰੀ ਛਾ/ਲ, 5 ਹੋਏ ਰੱਬ ਨੂੰ ਪਿਆਰੇ

ਰਾਜਕੁਮਾਰ ਆਨੰਦ ਸਾਲ 2020 ਵਿਚ ਪਹਿਲੀ ਵਾਰ ਪਟੇਲ ਨਗਰ ਸੀਟ ਤੋਂ ਵਿਧਾਇਕ ਬਣੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਦੀ ਪਤਨੀ ਵੀਨਾ ਆਨੰਦ ਵੀ ਇਸੇ ਵਿਧਾਨ ਸਭਾ ਖੇਤਰ ਤੋਂ ਵਿਧਾਇਕ ਰਹਿ ਚੁੱਕੀ ਹੈ। ਰਾਜਕੁਮਾਰ ਆਨੰਦ ਨੂੰ 2022 ਵਿਚ ਰਾਜੇਂਦਰ ਪਾਲ ਗੌਤਮ ਦੇ ਅਸਤੀਫੇ ਦੇ ਬਾਅਦ ਕੇਜਰੀਵਾਲ ਸਰਕਾਰ ਵਿਚ ਮੰਤਰੀ ਬਣਾਇਆ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ‘ਆਪ’ ਨੂੰ ਝਟਕਾ! ਦਿੱਲੀ ਦੇ ਮੰਤਰੀ ਰਾਜ ਕੁਮਾਰ ਆਨੰਦ ਨੇ ਮੰਤਰੀ ਮੰਡਲ ਤੋਂ ਦਿੱਤਾ ਅਸਤੀਫਾ appeared first on Daily Post Punjabi.