aamaadmi party Archives - Daily Post Punjabi

CM ਮਾਨ ਦਾ ਅਹਿਮ ਫ਼ੈਸਲਾ, ਸ੍ਰੀ ਫਤਹਿਗੜ੍ਹ ਸਾਹਿਬ ਦੀਆਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਕੀਤੇ ਜਾਰੀ
ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਇੱਕ ਅਹਿਮ ਫੈਸਲਾ ਲਿਆ ਹੈ। CM ਮਾਨ ਨੇ ਸ੍ਰੀ ਫਤਹਿਗੜ੍ਹ ਸਾਹਿਬ ਦੀਆਂ ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਮੁੱਖ ਮੰਤਰੀ ਵੱਲੋਂ ਪੰਜ ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

CM Mann big decision

ਦੱਸ ਦੇਈਏ ਕਿ ਪਿਛਲੇ ਮਹੀਨੇ ਮੁੱਖ ਮੰਤਰੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਗਏ ਸਨ। ਇਸ ਦੌਰਾਨ ਗੁਰਦੁਆਰਾ ਕਮੇਟੀ ਨੇ ਮੁੱਖ ਮੰਤਰੀ ਦੇ ਸਾਹਮਣੇ ਇਹ ਮੰਗ ਰੱਖੀ ਸੀ। ਜਿਸ ਤੋਂ ਬਾਅਦ ਅੱਜ ਉਨ੍ਹਾਂ ਨੇ ਗੁਰਦੁਆਰਾ ਕਮੇਟੀ ਦੀ ਮੰਗ ਸਵੀਕਾਰ ਕਰਦੇ ਹੋਏ ਪੰਜ ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “

The post CM ਮਾਨ ਦਾ ਅਹਿਮ ਫ਼ੈਸਲਾ, ਸ੍ਰੀ ਫਤਹਿਗੜ੍ਹ ਸਾਹਿਬ ਦੀਆਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਕੀਤੇ ਜਾਰੀ appeared first on Daily Post Punjabi.

ਕੇਜਰੀਵਾਲ ਸਰਕਾਰ ਨੂੰ ਝਟਕਾ ! ਹਾਈ ਕੋਰਟ ਨੇ ਦਿੱਲੀ ਸਰਕਾਰ ਦੀ ਘਰ-ਘਰ ਰਾਸ਼ਨ ਯੋਜਨਾ ’ਤੇ ਲਾਈ ਰੋਕ
ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਸਰਕਾਰ ਨੂੰ ਝਟਕਾ ਦਿੰਦਿਆਂ ਦਿੱਲੀ ਵਿੱਚ ‘ਘਰ-ਘਰ ਰਾਸ਼ਨ ਯੋਜਨਾ’ ’ਤੇ ਰੋਕ ਲਾ ਦਿੱਤੀ ਹੈ । ਦਿੱਲੀ ਸਰਕਾਰ ਡੀਲਰਜ਼ ਸੰਘ ਨੇ ਇਸ ਫ਼ੈਸਲੇ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਸੀ । ਇਸ ਮਾਮਲੇ ਵਿੱਚ ਸੁਣਵਾਈ ਕਰਦਿਆਂ ਕਾਰਜਕਾਰੀ ਮੁੱਖ ਜਸਟਿਸ ਵਿਪਿਨ ਸੰਘੀ ਤੇ ਜਸਟਿਸ ਜਸਮੀਤ ਸਿੰਘ ਦੀ ਬੈਂਚ ਨੇ ਇਹ ਫ਼ੈਸਲਾ ਸੁਣਾਇਆ ਹੈ। ਉਨ੍ਹਾਂ ਨੇ ਕਿਹਾ ਕਿ ਘਰ-ਘਰ ਚੀਜਾਂ ਪਹੁੰਚਾਉਣ ਲਈ ਦਿੱਲੀ ਸਰਕਾਰ ਕੋਈ ਹੋਰ ਯੋਜਨਾ ਲਿਆਉਣ ਲਈ ਸੁਤੰਤਰ ਹੈ । ਪਰ ਉਹ ਕੇਂਦਰ ਸਰਕਾਰ ਵੱਲੋਂ ਦਿੱਤੇ ਗਏ ਮੁਹੱਈਆ ਕਰਵਾਏ ਗਏ ਅਨਾਜ ਦਾ ਇਸਤੇਮਾਲ ਘਰ-ਘਰ ਪਹੁੰਚਾਉਣ ਦੀ ਯੋਜਨਾ ਲਈ ਨਹੀਂ ਕਰ ਸਕਦੀ ।

Doorstep Ration Delivery Scheme

ਹਾਈਕੋਰਟ ਨੇ ਮੁੱਖ ਮੰਤਰੀ ਘਰ-ਘਰ ਰਾਸ਼ਨ ਯੋਜਨਾ ਨੂੰ ਚੁਣੌਤੀ ਵਾਲੀ ਰਾਸ਼ਨ ਡੀਲਰਾਂ ਦੀ ਦੋ ਪਟੀਸ਼ਨਾਂ ਨੂੰ ਮਨਜ਼ੂਰੀ ਦਿੱਤੀ ਸੀ। ਜਿਸ ’ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਇਹ ਫ਼ੈਸਲਾ ਸੁਣਾਇਆ । ਮਾਮਲੇ ਸਬੰਧੀ ਹਾਈਕੋਰਟ ਨੇ 10 ਜਨਵਰੀ ਨੂੰ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਹੁਣ ਇਸ ਮਾਮਲੇ ’ਤੇ ਵੀਰਵਾਰ ਨੂੰ ਕੋਰਟ ਨੇ ਯੋਜਨਾ ਨੂੰ ਰੱਦ ਕਰਨ ਦਾ ਫ਼ੈਸਲਾ ਸੁਣਾਇਆ ਹੈ ।

ਇਹ ਵੀ ਪੜ੍ਹੋ: ਸਜ਼ਾ ਮਿਲਦੇ ਹੀ ਸਿੱਧੂ ਤੋਂ ਸਕਿਓਰਿਟੀ ਲਈ ਗਈ ਵਾਪਿਸ, ਜੇਲ੍ਹ ‘ਚ ਦਿਨ ਕੱਟਣ ਨੂੰ ਮਿਲੇਗਾ ਇਹ ਸਾਮਾਨ

ਜ਼ਿਕਰਯੋਗ ਹੈ ਕਿ 28 ਮਾਰਚ ਨੂੰ ਪੰਜਾਬ ਵਿੱਚ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਹੀ 28 ਮਾਰਚ ਨੂੰ CM ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਵਿੱਚ ਰਾਸ਼ਨ ਦੀ ਡੋਰ ਸਟੈਪ ਡਿਲੀਵਰੀ ਸ਼ੁਰੂ ਕਰ ਦਿੱਤੀ ਸੀ । ਇਸ ਸਕੀਮ ਰਾਹੀਂ ਸਰਕਾਰ ਲੋਕਾਂ ਦੇ ਘਰ ਰਾਸ਼ਨ ਪਹੁੰਚਾਏਗੀ। ਇਹ ਕੰਮ ਸਿਰਫ਼ ਸਰਕਾਰੀ ਅਧਿਕਾਰੀ ਹੀ ਕਰਨਗੇ।

Doorstep Ration Delivery Scheme

ਦੱਸ ਦੇਈਏ ਕਿ ਘਰ-ਘਰ ਰਾਸ਼ਨ ਯੋਜਨਾ ਦਿੱਲੀ ਸਰਕਾਰ ਦੀਆਂ ਬਹੁ ਉਦੇਸ਼ੀ ਯੋਜਨਾਵਾਂ ’ਚੋਂ ਇਕ ਸੀ, ਪਰ ਇਸ ਯੋਜਨਾ ਨੂੰ ਲੈ ਕੇ ਕੇਂਦਰ ਦੀ ਦਿੱਲੀ ਸਰਕਾਰ ਨਾਲ ਕਾਫੀ ਸਮੇਂ ਤੋਂ ਤਕਰਾਰ ਚੱਲ ਰਹੀ ਸੀ। ਕੇਜਰੀਵਾਲ ਸਰਕਾਰ ਨੇ ਪਿਛਲੇ ਸਾਲ ਮੁੱਖ ਮੰਤਰੀ ਘਰ-ਘਰ ਯੋਜਨਾ ਸ਼ੁਰੂ ਕਰਨ ਦੀ ਪੂਰੀ ਤਿਆਰੀ ਕਰ ਲਈ ਸੀ ਪਰ ਇਸ ਯੋਜਨਾ ’ਤੇ ਕੇਂਦਰ ਸਰਕਾਰ ਨੇ ਇਤਰਾਜ਼ ਪ੍ਰਗਟਾਇਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਕੇਜਰੀਵਾਲ ਸਰਕਾਰ ਨੂੰ ਝਟਕਾ ! ਹਾਈ ਕੋਰਟ ਨੇ ਦਿੱਲੀ ਸਰਕਾਰ ਦੀ ਘਰ-ਘਰ ਰਾਸ਼ਨ ਯੋਜਨਾ ’ਤੇ ਲਾਈ ਰੋਕ appeared first on Daily Post Punjabi.

AAP ਵਿਧਾਇਕਾ ਦਾ ਕੇਂਦਰ ‘ਤੇ ਨਿਸ਼ਾਨਾ, ਕਿਹਾ- ‘ਸਿੱਧਾ ਸੰਘਵਾਦ ‘ਤੇ ਹਮਲਾ ਕਰ ਰਹੀ ਮੋਦੀ ਸਰਕਾਰ’
ਚੰਡੀਗੜ੍ਹ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕੇਂਦਰੀ ਸਿਵਲ ਸੇਵਾਵਾਂ ਨੂੰ ਲਾਗੂ ਕਰਨ ਦੇ ਫੈਸਲੇ ‘ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕੇਂਦਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। CM ਭਗਵੰਤ ਮਾਨ ਤੋਂ ਬਾਅਦ ਹੁਣ ‘ਆਪ’ ਵਿਧਾਇਕਾ ਜੀਵਨਜੋਤ ਵੱਲੋਂ ਕੇਂਦਰ ਦੇ ਇਸ ਫ਼ੈਸਲੇ ਦੀ ਸਖਤ ਨਿਖੇਧੀ ਕੀਤੀ ਗਈ ਹੈ। ਉਨ੍ਹਾਂ ਨੇ ਅਤੀਤ ਕਰਦਿਆਂ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕੇਂਦਰ ਦੇ ਇਸ ਫੈਸਲੇ ਨੂੰ ਸੰਘਵਾਦ ‘ਤੇ ਸਿੱਧਾ ਹਮਲਾ ਦੱਸਿਆ ਹੈ।

AAP MLA targets Center

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ CM ਭਗਵੰਤ ਮਾਨ ਨੇ ਵੀ ਟਵੀਟ ਕਰ ਕੇ ਕੇਂਦਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਕੇਂਦਰ ਸਰਕਾਰ ਸਿਲਸਿਲੇਵਾਰ ਢੰਗ ਨਾਲ ਦੂਜੇ ਰਾਜਾਂ ਦੇ ਅਫਸਰਾਂ ਤੇ ਕਰਮਚਾਰੀਆਂ ਨੂੰ ਚੰਡੀਗੜ੍ਹ ‘ਤੇ ਥੋਪ ਰਹੀ ਹੈ। ਕੇਂਦਰ ਦਾ ਨਵਾਂ ਫੈਸਲਾ ਪੰਜਾਬ ਪੁਨਰਗਠਨ ਐਕਟ 1966 ਦੀ ਭਾਵਨਾ ਦੇ ਖਿਲਾਫ਼ ਹੈ। ਚੰਡੀਗੜ੍ਹ ਦੇ ਜਾਇਜ਼ ਹੱਕ ਦੇ ਲਈ ਪੰਜਾਬ ਮਜ਼ਬੂਤੀ ਨਾਲ ਲੜੇਗਾ।

ਇਹ ਵੀ ਪੜ੍ਹੋ: ਰੂਸ ਨਾਲ ਸਮਝੌਤੇ ਲਈ ਤਿਆਰ ਯੂਕਰੇਨ ! ਜ਼ੇਲੇਂਸਕੀ ਬੋਲੇ- “ਹੁਣ ਨਹੀਂ ਚਾਹੀਦੀ NATO ਦੀ ਦੋਸਤੀ”

ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਨੇ ਐਲਾਨ ਕਰਦਿਆਂ ਕਿਹਾ ਕਿ ਹੁਣ ਚੰਡੀਗੜ੍ਹ ਪ੍ਰਸ਼ਾਸਨ ਦੇ ਜਿੰਨੇ ਵੀ ਕਰਮਚਾਰੀ ਹਨ, ਉਹ ਕੇਂਦਰੀ ਸਰਵਿਸਜ਼ਿ ਨਿਯਮਾਂ ਅਧੀਨ ਆਉਣਗੇ, ਜਿਸ ਨਾਲ ਸਹੂਲਤਾਂ ਵਿੱਚ ਹੋਰ ਵੀ ਵਾਧਾ ਹੋ ਜਾਵੇਗਾ। ਇਸ ਤੋਂ ਇਲਾਵਾ ਸ਼ਾਹ ਨੇ ਕਿਹਾ ਕਿ ਜਿਹੜੇ ਮੁਲਾਜ਼ਮਾਂ ਦੀ ਸੇਵਾਮੁਕਤੀ 58 ਸਾਲ ਉਮਰ ‘ਚ ਹੋਣੀ ਸੀ, ਹੁਣ ਇਸ ਨੂੰ 2 ਸਾਲ ਲਈ ਹੋਰ ਵਧਾ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”

The post AAP ਵਿਧਾਇਕਾ ਦਾ ਕੇਂਦਰ ‘ਤੇ ਨਿਸ਼ਾਨਾ, ਕਿਹਾ- ‘ਸਿੱਧਾ ਸੰਘਵਾਦ ‘ਤੇ ਹਮਲਾ ਕਰ ਰਹੀ ਮੋਦੀ ਸਰਕਾਰ’ appeared first on Daily Post Punjabi.