aandhra pradesh Archives - Daily Post Punjabi

ਵਿਸ਼ਾਖਾਪਟਨਮ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਮਾਂ ਦੇ ਨਾਜਾਇਜ਼ ਸਬੰਧਾਂ ਨੇ ਲਈ 3 ਸਾਲਾਂ ਮਾਸੂਮ ਦੀ ਜਾਨ
ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ । ਪੀਐਮ ਪਾਲੇਮ ਪੁਲਿਸ ਸਟੇਸ਼ਨ ਇਲਾਕੇ ਵਿੱਚ ਇੱਕ ਤਿੰਨ ਸਾਲਾ ਬੱਚੀ ਦੀ ਹੱਤਿਆ ਕਰ ਦਿੱਤੀ ਗਈ । ਮਿਲੀ ਜਾਣਕਾਰੀ ਅਨੁਸਾਰ ਮਾਂ ਦੇ ਨਾਜਾਇਜ਼ ਸਬੰਧ ਮਾਸੂਮ ਦੇ ਕਤਲ ਦਾ ਕਾਰਨ ਬਣੇ ।

Three year old girl murdered

ਦਰਅਸਲ, ਮਰੀਕਾਵਲਸਾ ਦੇ ਵਸਨੀਕ ਰਮੇਸ਼ ਦਾ ਵਿਆਹ ਵਰਲਕਸ਼ਮੀ ਨਾਲ ਸਾਲ 2016 ਵਿੱਚ ਹੋਇਆ ਸੀ, ਉਨ੍ਹਾਂ ਦੋਵਾਂ ਦੀ ਇੱਕ ਤਿੰਨ ਸਾਲ ਦੀ ਬੇਟੀ ਸਿੰਧੂਸ਼੍ਰੀ ਸੀ। ਰਮੇਸ਼ ਨੂੰ ਸ਼ੱਕ ਸੀ ਕਿ ਇਸੇ ਇਲਾਕੇ ਦੇ ਵਸਨੀਕ ਜਗਦੀਸ਼ ਨਾਮ ਦੇ ਵਿਅਕਤੀ ਨਾਲ ਉਸਦੀ ਪਤਨੀ ਵਰਲਕਸ਼ਮੀ ਦੇ ਨਾਜਾਇਜ਼ ਸਬੰਧ ਚੱਲ ਰਹੇ ਹਨ ।

ਇਹ ਵੀ ਪੜ੍ਹੋ: ਕੋਰੋਨਾ ਦੀ ਰਫ਼ਤਾਰ ‘ਤੇ ਬ੍ਰੇਕ: ਦੇਸ਼ ‘ਚ 2 ਮਹੀਨਿਆਂ ਬਾਅਦ ਦਰਜ ਕੀਤੇ ਗਏ ਸਭ ਤੋਂ ਘੱਟ 1.14 ਲੱਖ ਨਵੇਂ ਮਾਮਲੇ, 2677 ਲੋਕਾਂ ਦੀ ਮੌਤ

ਇਸ ਗੱਲ ਨੂੰ ਲੈ ਕੇ ਰਮੇਸ਼ ਅਤੇ ਵਰਲਕਸ਼ਮੀ ਵਿਚਕਾਰ ਹਮੇਸ਼ਾਂ ਲੜਾਈ ਹੁੰਦੀ ਰਹਿੰਦੀ ਸੀ । ਦੱਸਿਆ ਜਾ ਰਿਹਾ ਹੈ ਕਿ ਤਿੰਨ ਮਹੀਨੇ ਪਹਿਲਾਂ ਵਰਲਕਸ਼ਮੀ ਉਸ ਵਿਅਕਤੀ ਨਾਲ ਆਪਣੀ ਧੀ ਨੂੰ ਨਾਲ ਲੈ ਕੇ ਘਰ ਛੱਡ ਕੇ ਭੱਜ ਗਈ ਸੀ ।

ਇਸ ਘਟਨਾ ਸਬੰਧੀ ਵਿਸ਼ਾਖਾਪਟਨਮ ਦਿਹਾਤੀ ਦੇ ਡੀਸੀਪੀ ਰਸਤੋਗੀ ਨੇ ਦੱਸਿਆ ਕਿ ਵਰਲਕਸ਼ਮੀ ਆਪਣੇ ਪਤੀ ਰਮੇਸ਼ ਤੋਂ ਵੱਖ ਹੋਣ ਤੋਂ ਬਾਅਦ ਜਗਦੀਸ਼ ਦੇ ਨਾਲ ਇੱਕ ਵੱਖਰੇ ਘਰ ਵਿੱਚ ਰਹਿ ਰਹੀ ਸੀ । ਜਗਦੀਸ਼ ਵੀ ਆਪਣੀ ਪਤਨੀ ਅਤੇ ਬੱਚਿਆਂ ਨੂੰ ਛੱਡ ਕੇ ਵਰਲਕਸ਼ਮੀ ਦੇ ਨਾਲ ਰਹਿ ਰਿਹਾ ਸੀ, ਦੋਵਾਂ ਦੇ ਨਾਜਾਇਜ਼ ਸਬੰਧ ਸਨ।

Three year old girl murdered

2 ਮਈ ਨੂੰ, ਵਰਲਕਸ਼ਮੀ ਨੇ ਆਪਣੇ ਪਤੀ ਰਮੇਸ਼ ਨੂੰ ਬੁਲਾਇਆ ਅਤੇ ਕਿਹਾ ਕਿ ਉਸ ਦੀ ਲੜਕੀ ਸਿੰਧੂਸ਼੍ਰੀ ਦੀ ਸਿਹਤ ਖਰਾਬ ਹੋਣ ਕਾਰਨ ਮੌਤ ਹੋ ਗਈ । ਇਹ ਖ਼ਬਰ ਮਿਲਦਿਆਂ ਹੀ ਜਦੋਂ ਰਮੇਸ਼ ਆਪਣੇ ਪਰਿਵਾਰਕ ਮੈਂਬਰਾਂ ਨਾਲ ਉਥੇ ਪਹੁੰਚਿਆ ਤਾਂ ਉਨ੍ਹਾਂ ਨੇ ਉਦੋਂ ਤੱਕ ਲੜਕੀ ਦੀ ਲਾਸ਼ ਨੂੰ ਦਫਨਾ ਦਿੱਤਾ ਸੀ । ਰਮੇਸ਼ ਨੂੰ ਸ਼ੱਕ ਸੀ ਕਿ ਉਸਦੀ ਪਤਨੀ ਵਰਲਕਸ਼ਮੀ ਜਾਂ ਜਗਦੀਸ਼ ਨੇ ਸ਼ਾਇਦ ਉਸਦੀ ਧੀ ਦੀ ਹੱਤਿਆ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਸ੍ਰੀ ਹਰਿਮੰਦਰ ਸਾਹਿਬ ‘ਚ ਮੌਜੂਦ ਸ਼ਰਧਾਲੂਆਂ ਨੇ ਇੱਕ ਚੋਰ ਨੂੰ ਕਾਬੂ ਕਰ ਸ਼੍ਰੋਮਣੀ ਕਮੇਟੀ ਦੇ ਕੀਤਾ ਹਵਾਲੇ

ਡੀਸੀਪੀ ਦੇ ਅਨੁਸਾਰ ਰਮੇਸ਼ ਨੇ ਪੀਐਮ ਪਲੇਮ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਕੇਸ ਦਰਜ ਕਰਨ ਤੋਂ ਬਾਅਦ ਪੁਲਿਸ ਨੇ ਵਰਲਕਸ਼ਮੀ ਅਤੇ ਜਗਦੀਸ਼ ਤੋਂ ਪੁੱਛਗਿੱਛ ਕੀਤੀ ਤਾਂ ਸੱਚ ਸਾਹਮਣੇ ਆਇਆ । ਜਗਦੀਸ਼ ਨੇ ਮਾਸੂਮ ਦੇ ਕਤਲ ਦੀ ਗੱਲ ਕਬੂਲੀ ।

ਪੁਲਿਸ ਦੇ ਅਨੁਸਾਰ, ਜਗਦੀਸ਼ ਅਤੇ ਵਰਲਕਸ਼ਮੀ ਇੱਕ ਵਿੱਤੀ ਸੰਕਟ ਵਿੱਚੋਂ ਲੰਘ ਰਹੇ ਸਨ ਅਤੇ ਦੋਵਾਂ ਵਿਚਾਲੇ ਮਾਸੂਮ ਸਿੰਧੂਸ਼੍ਰੀ ਇੱਕ ਅੜਿੱਕਾ ਬਣ ਰਹੀ ਸੀ, ਕਿਉਂਕਿ ਵਰਲਕਸ਼ਮੀ ਆਪਣੀ ਧੀ ਨਾਲ ਵਧੇਰੇ ਸਮਾਂ ਬਿਤਾਉਂਦੀ ਸੀ। ਜਦੋਂ ਵਰਲਕਸ਼ਮੀ ਬਾਹਰ ਗਈ ਹੋਈ ਸੀ ਤਾਂ ਗੁੱਸੇ ਵਿੱਚ ਆ ਕੇ ਜਗਦੀਸ਼ ਨੇ ਮਾਸੂਮ ਦੀ ਛਾਤੀ ਵਿੱਚ ਇੰਨੀ ਜ਼ੋਰ ਨਾਲ ਮਾਰਿਆ ਕਿ ਉਸਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਦੋਸ਼ੀ ਜਗਦੀਸ਼ ਨੂੰ ਗ੍ਰਿਫਤਾਰ ਕਰਕੇ ਉਸਨੂੰ ਰਿਮਾਂਡ ‘ਤੇ ਭੇਜ ਦਿੱਤਾ ਹੈ।

ਇਹ ਵੀ ਦੇਖੋ: Darbar Sahib ਵਿਖੇ ਨਤਮਸਤਕ ਹੋਇਆ Deep Sidhu , ਸਿੰਘਾਂ ਵਿਚ ਖੜ੍ਹ ਕੇ ਕਹਿ ਦਿੱਤੀਆਂ ਵੱਡੀਆਂ ਗੱਲਾਂ, ਦੇਖੋ ਮਾਹੌਲ

The post ਵਿਸ਼ਾਖਾਪਟਨਮ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਮਾਂ ਦੇ ਨਾਜਾਇਜ਼ ਸਬੰਧਾਂ ਨੇ ਲਈ 3 ਸਾਲਾਂ ਮਾਸੂਮ ਦੀ ਜਾਨ appeared first on Daily Post Punjabi.

ਆਂਧਰਾ ਪ੍ਰਦੇਸ਼ ‘ਚ ਵੱਡਾ ਹਾਦਸਾ, ਆਕਸੀਜਨ ਪਹੁੰਚਣ ‘ਚ ਹੋਈ 5 ਮਿੰਟ ਦੀ ਦੇਰੀ, 11 ਮਰੀਜ਼ਾਂ ਦੀ ਹੋਈ ਮੌਤ
11 patients die in Andhra Pradesh: ਆਂਧਰਾ ਪ੍ਰਦੇਸ਼ ਵਿੱਚ ਇੱਕ ਹਸਪਤਾਲ ਦੇ ICU ਵਾਰਡ ਵਿੱਚ ਆਕਸੀਜਨ ਸਪਲਾਈ ਰੁਕਣ ਕਾਰਨ 11 ਮਰੀਜ਼ਾਂ ਦੀ ਮੌਤ ਹੋ ਗਈ । ਇਹ ਘਟਨਾ ਸੋਮਵਾਰ ਰਾਤ ਤਿਰੂਪਤੀ ਦੇ ਰੁਈਆ ਸਰਕਾਰੀ ਹਸਪਤਾਲ ਵਿੱਚ ਵਾਪਰੀ । ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈਡੀ ਨੇ ਇਸ ਘਟਨਾ ‘ਤੇ ਦੁੱਖ ਜ਼ਾਹਿਰ ਕਰਦਿਆਂ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ।

11 patients die in Andhra Pradesh

ਮੀਡੀਆ ਰਿਪੋਰਟ ਦੇ ਅਨੁਸਾਰ ਜ਼ਿਲ੍ਹਾ ਕੁਲੈਕਟਰ ਐਮ ਹਰੀ ਨਰਾਇਣਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਕਸੀਜਨ ਸਪੋਰਟ ਇਲਾਜ ਕਰਵਾ ਰਹੇ 11 ਮਰੀਜ਼ਾਂ ਦੀ ਮੌਤ ਹੋ ਗਈ ਹੈ । ਉਨ੍ਹਾਂ ਦੱਸਿਆ ਕਿ ਤਿਰੂਪਤੀ, ਚਿਤੂਰ, ਨੈਲੌਰ ਅਤੇ ਕੜਾਪਾ ਦੇ ਹਸਪਤਾਲਾਂ ਵਿੱਚ ਲਗਭਗ ਇੱਕ ਹਜ਼ਾਰ ਦੇ ਕਰੀਬ ਕੋਵਿਡ ਮਰੀਜ਼ਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ। ਹੁਣ ਤੱਕ ਆਂਧਰਾ ਪ੍ਰਦੇਸ਼ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 13 ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ।

11 patients die in Andhra Pradesh

ਉਨ੍ਹਾਂ ਦੱਸਿਆ ਕਿ ਆਕਸੀਜਨ ਸਿਲੰਡਰ ਨੂੰ ਮੁੜ ਲੋਡ ਕਰਨ ਵਿੱਚ ਪੰਜ ਮਿੰਟ ਦਾ ਸਮਾਂ ਲੱਗ ਗਿਆ, ਜਿਸ ਕਾਰਨ ਆਕਸੀਜਨ ਸਪਲਾਈ ਘੱਟ ਹੋਣ ਕਾਰਨ ਮਰੀਜ਼ਾਂ ਦੀ ਮੌਤ ਹੋ ਗਈ । ਹਰੀ ਨਰਾਇਣਨ ਨੇ ਕਿਹਾ, “ਪੰਜ ਮਿੰਟਾਂ ਦੇ ਅੰਦਰ ਆਕਸੀਜਨ ਦੀ ਸਪਲਾਈ ਬਹਾਲ ਹੋ ਗਈ ਅਤੇ ਹੁਣ ਸਭ ਕੁਝ ਆਮ ਵਾਂਗ ਹੋ ਗਿਆ ਹੈ । ਇਸ ਦੇ ਕਾਰਨ ਅਸੀਂ ਵਧੇਰੇ ਮਰੀਜ਼ਾਂ ਦੀ ਮੌਤ ਨੂੰ ਰੋਕਣ ਦੇ ਯੋਗ ਹੋ ਸਕੇ।” ਲਗਭਗ 30 ਡਾਕਟਰਾਂ ਨੂੰ ਮਰੀਜ਼ਾਂ ਦੀ ਨਿਗਰਾਨੀ ਲਈ ਤੁਰੰਤ ਆਈਸੀਯੂ ਭੇਜਿਆ ਗਿਆ।

ਦੱਸ ਦੇਈਏ ਕਿ ਇਸ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਹਸਪਤਾਲ ਵਿੱਚ ਆਕਸੀਜਨ ਦੀ ਕੋਈ ਘਾਟ ਨਹੀਂ ਹੈ ਅਤੇ ਲੋੜੀਂਦੀ ਸਪਲਾਈ ਕੀਤੀ ਜਾ ਰਹੀ ਹੈ । ਮੁੱਖ ਮੰਤਰੀ ਵਾਈਐੱਸ ਜਗਨ ਮੋਹਨ ਰੈਡੀ ਨੇ ਇਸ ਘਟਨਾ ‘ਤੇ ਦੁੱਖ ਜ਼ਾਹਿਰ ਕੀਤਾ। ਉਨ੍ਹਾਂ ਨੇ ਜ਼ਿਲ੍ਹਾ ਕੁਲੈਕਟਰ ਨਾਲ ਗੱਲ ਕੀਤੀ ਅਤੇ ਹਦਾਇਤ ਦਿੱਤੀ ਕਿ ਇਸ ਘਟਨਾ ਦੀ ਵਿਸਥਾਰਤ ਜਾਂਚ ਹੋਣੀ ਚਾਹੀਦੀ ਹੈ। ਜਗਨ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ ।

ਇਹ ਵੀ ਦੇਖੋ: Amritsar ‘ਚ ਪੰਜ ਡਾਕਟਰਾਂ ਦੀ ਰਿਪੋਰਟ Positive ਆਉਣ ਤੋਂ ਬਾਅਦ ਮਚਿਆ ਹੜਕੰਪ, ਦੂਜੇ ਦਿਨ ਨਿਕਲੇ Negative

The post ਆਂਧਰਾ ਪ੍ਰਦੇਸ਼ ‘ਚ ਵੱਡਾ ਹਾਦਸਾ, ਆਕਸੀਜਨ ਪਹੁੰਚਣ ‘ਚ ਹੋਈ 5 ਮਿੰਟ ਦੀ ਦੇਰੀ, 11 ਮਰੀਜ਼ਾਂ ਦੀ ਹੋਈ ਮੌਤ appeared first on Daily Post Punjabi.

DSP ਧੀ ਨੂੰ ਇੰਸਪੈਕਟਰ ਪਿਤਾ ਨੇ ‘ਨਮਸਤੇ ਮੈਡਮ’ ਕਹਿ ਕੀਤਾ ਸੈਲਿਊਟ, ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ
Father on duty saluting DSP daughter: ਇਨ੍ਹੀ ਦਿਨੀਂ ਸੋਸ਼ਲ ਮੀਡੀਆ ਰਾਹੀਂ ਸਾਨੂੰ ਬਹੁਤ ਕੁਝ ਦੇਖਣ ਅਤੇ ਸੁਣਨ ਨੂੰ ਮਿਲਦਾ ਹੈ । ਅਜਿਹੇ ਵਿੱਚ ਸਾਡੇ ਸਾਹਮਣੇ ਕਈ ਵਾਰ ਅਜਿਹੀ ਤਸਵੀਰ ਸਾਹਮਣੇ ਆ ਜਾਂਦੀ ਹੈ ਜੋ ਦਿਲ ਨੂੰ ਛੂਹ ਜਾਂਦੀ ਹੈ। ਅਜਿਹੀ ਹੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿੱਥੇ ਇੱਕ ਪੁਲਿਸ ਅਧਿਕਾਰੀ ਮਹਿਲਾ ਅਧਿਕਾਰੀ ਨੂੰ ਸਲਾਮ ਕਰ ਰਿਹਾ ਹੈ। ਇਸ ਵਿੱਚ ਖਾਸ ਗੱਲ ਇਹ ਹੈ ਕਿ ਇਹ ਦੋਨੇਂ ਅਧਿਕਾਰੀ ਪਿਤਾ ਅਤੇ ਧੀ ਹਨ।

Father on duty saluting DSP daughter

ਦਰਅਸਲ, ਮਾਤਾ-ਪਿਤਾ ਦੀ ਛਾਤੀ ਉਸ ਸਮੇਂ ਮਾਣ ਨਾਲ ਚੌੜੀ ਹੋ ਜਾਂਦੀ ਹੈ ਜਦੋਂ ਉਨ੍ਹਾਂ ਦਾ ਬੱਚਾ ਸਫਲ ਹੋ ਜਾਂਦਾ ਹੈ। ਆਂਧਰਾ ਪ੍ਰਦੇਸ਼ ਪੁਲਿਸ ਵਿੱਚ ਸਰਕਿਲ ਇੰਸਪੈਕਟਰ ਨੇ ਆਪਣੀ ਹੀ ਧੀ ਨੂੰ ਸਲਾਮ ਕੀਤਾ। ਇਹ ਵੇਖ ਕੇ ਉੱਥੇ ਮੌਜੂਦ ਸਾਰੇ ਲੋਕ ਖੁਸ਼ ਹੋ ਗਏ । ਸਰਕਿਲ ਇੰਸਪੈਕਟਰ ਸ਼ਾਮ ਸੁੰਦਰ ਨੇ ਆਪਣੀ ਹੀ ਧੀ ਨੂੰ ਨਮਸਤੇ ਮੈਡਮ ਕਹਿੰਦੇ ਹੋਏ ਸਲਾਮ ਕੀਤਾ।

ਇਸ ਸਬੰਧੀ ਖੁਦ ਆਂਧਰਾ ਪ੍ਰਦੇਸ਼ ਪੁਲਿਸ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ । ਸੂਬਾ ਪੁਲਿਸ ਵੱਲੋਂ ਅਧਿਕਾਰਿਕ ਟਵਿੱਟਰ ਹੈਂਡਲ ‘ਤੇ ਇੱਕ ਤਸਵੀਰ ਸਾਂਝੀ ਕੀਤੀ ਗਈ ਤੇ ਕਿਹਾ ਗਿਆ ਕਿ ਆਂਧਰਾ ਪ੍ਰਦੇਸ਼ ਪੁਲਿਸ ਪਰਿਵਾਰ ਨੂੰ ਨਾਲ ਲਿਆਂਦਾ ਹੈ । ਸਰਕਿਲ ਇੰਸਪੈਕਟਰ ਸ਼ਾਮ ਸੁੰਦਰ ਆਪਣੀ DSP ਧੀ ਜੇਸੀ ਪ੍ਰਸਾਂਤੀ ਨੂੰ ਮਾਣ ਅਤੇ ਸਨਮਾਨ ਨਾਲ ਸਲਾਮ ਕਰ ਰਹੇ ਹਨ।  ਦੱਸ ਦੇਈਏ ਕਿ ਇਹ ਦੋਨੋਂ ਪੁਲਿਸ ਅਧਿਕਾਰੀ ਪਹਿਲੀ ਵਾਰ ਡਿਊਟੀ ‘ਤੇ ਆਹਮੋ-ਸਾਹਮਣੇ ਆਏ ਸਨ ।

ਇਹ ਵੀ ਦੇਖੋ: KFC ‘ਤੇ ਦੇਖੋ ਕਿਸਾਨੀ ਤੇ ਸੂਰਵੀਰ ਜੋਧਿਆਂ ਦਾ ਰੰਗ, ਇਹ ਤਸਵੀਰਾਂ ਦੇਖ ਕੇ ਦਿਲ ਗਦ-ਗਦ ਹੋ ਉੱਠੇਗਾ

The post DSP ਧੀ ਨੂੰ ਇੰਸਪੈਕਟਰ ਪਿਤਾ ਨੇ ‘ਨਮਸਤੇ ਮੈਡਮ’ ਕਹਿ ਕੀਤਾ ਸੈਲਿਊਟ, ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ appeared first on Daily Post Punjabi.

ਆਂਧਰਾ ਪ੍ਰਦੇਸ਼: ਕੋਵਿਡ ਕੇਅਰ ਸੈਂਟਰ ‘ਚ ਅੱਗ ਲੱਗਣ ਦੇ ਮਾਮਲੇ ਵਿੱਚ PM ਮੋਦੀ ਤੇ ਅਮਿਤ ਸ਼ਾਹ ਨੇ ਜਤਾਇਆ ਦੁੱਖ
PM Modi Amit Shah condole: ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਸਥਿਤ ਇੱਕ ਹੋਟਲ ਵਿੱਚ ਐਤਵਾਰ ਸਵੇਰੇ ਅੱਗ ਲੱਗ ਗਈ। ਇਸ ਹੋਟਲ ਨੂੰ ਕੋਵਿਡ ਸੈਂਟਰ ਵਜੋਂ ਵਰਤਿਆ ਜਾ ਰਿਹਾ ਸੀ। ਇਸ ਅੱਗ ਲੱਗਣ ਦੀ ਘਟਨਾ ਵਿੱਚ 9 ਲੋਕਾਂ ਦੀ ਮੌਤ ਹੋ ਗਈ ਹੈ। ਇਹ ਅੱਗ ਇੰਨੀ ਭਿਆਨਕ ਸੀ ਕਿ ਕਾਫ਼ੀ ਮਿਹਨਤ ਤੋਂ ਬਾਅਦ ਇਸ ‘ਤੇ ਕਾਬੂ ਪਾਇਆ ਗਿਆ । ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨਮੋਹਨ ਰੈਡੀ ਨੇ ਇਸ ਘਟਨਾ ‘ਤੇ ਦੁੱਖ ਜ਼ਾਹਿਰ ਕੀਤਾ ਹੈ । ਇਸਦੇ ਨਾਲ ਹੀ ਉਨ੍ਹਾਂ ਨੇ ਇਸ ਘਟਨਾ ਦੀ ਜਾਂਚ ਦੇ ਆਦੇਸ਼ ਵੀ ਦਿੱਤੇ ਹਨ ।

PM Modi Amit Shah condole

ਉੱਥੇ ਹੀ ਦੂਜੇ ਪਾਸੇ ਇਸ ਘਟਨਾ ‘ਤੇ ਪ੍ਰਧਾਨਮੰਤਰੀ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵੀ ਦੁੱਖ ਜਤਾਇਆ ਗਿਆ ਹੈ। ਪ੍ਰਧਾਨਮੰਤਰੀ ਮੋਦੀ ਨੇ ਇਸ ਬਾਰੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਰਾਜ ਦੇ ਮੁੱਖ ਮੰਤਰੀ ਨਾਲ ਗੱਲ ਕਰ ਕੇ ਹਰ ਸੰਭਵ ਮਦਦ ਦਾ ਭਰੋਸਾ ਦਵਾਇਆ ਹੈ।

Anguished by the fire at a Covid Centre in Vijayawada. My thoughts are with those who have lost their loved ones. I pray that the injured recover as soon as possible. Discussed the prevailing situation with AP CM @ysjagan Ji and assured all possible support.
— Narendra Modi (@narendramodi) August 9, 2020

ਆਪਣੇ ਟਵੀਟ ਵਿੱਚ ਪ੍ਰਧਾਨਮੰਤਰੀ ਨੇ ਲਿਖਿਆ, “ਵਿਜੇਵਾੜਾ ਵਿੱਚ ਕੋਵਿਡ ਸੈਂਟਰ ਵਿੱਚ ਲੱਗੀ ਅੱਗ ਨਾਲ ਮੈਂ ਦੁਖੀ ਹਾਂ। ਹਾਦਸੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਨਾਲ ਮੇਰਾ ਸੋਗ ਹੈ। ਮੈਂ ਅਰਦਾਸ ਕਰਦਾ ਹਾਂ ਕਿ ਜ਼ਖਮੀ ਜਲਦੀ ਠੀਕ ਹੋ ਜਾਣ । ਮੌਜੂਦਾ ਸਥਿਤੀ ਦੇ ਸਬੰਧ ਵਿੱਚ ਰਾਜ ਦੇ ਮੁੱਖ ਮੰਤਰੀ ਨਾਲ ਵਿਚਾਰ ਵਟਾਂਦਰੇ ਕੀਤੇ ਹਨ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।” ਇਸ ਤੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਟਵੀਟ ਕਰ ਕੇ ਦੁੱਖ ਜ਼ਾਹਿਰ ਕੀਤਾ ਹੈ।  ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਰਾਜ ਸਰਕਾਰ ਨੂੰ ਪੂਰੀ ਮਦਦ ਦਿੱਤੀ ਜਾਵੇਗੀ।

Deeply anguished by the news of tragic fire accident at a COVID-19 facility in Vijayawada, Andhra Pradesh. Centre assures all possible support to the state govt. My condolences are with the affected families in this time of grief. Praying for the speedy recovery of those injured.
— Amit Shah (@AmitShah) August 9, 2020

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਗੁਜਰਾਤ ਦੇ ਅਹਿਮਦਾਬਾਦ ਵਿੱਚ ਵੀ ਇੱਕ ਵੱਡਾ ਹਾਦਸਾ ਵਾਪਰਿਆ ਸੀ । ਜਿੱਥੇ ਸ਼ਹਿਰ ਵਿੱਚ ਸਥਿਤ ਸ਼੍ਰੇਅ ਹਸਪਤਾਲ ਵਿੱਚ ਅੱਗ ਲੱਗ ਗਈ ਸੀ । ਸ਼੍ਰੇਅ ਹਸਪਤਾਲ ਕੋਰੋਨਾ ਲਈ ਸਮਰਪਿਤ ਕੀਤਾ ਗਿਆ ਸੀ। ਇਸ ਹਾਦਸੇ ਵਿੱਚ 8 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਸੀ ।

The post ਆਂਧਰਾ ਪ੍ਰਦੇਸ਼: ਕੋਵਿਡ ਕੇਅਰ ਸੈਂਟਰ ‘ਚ ਅੱਗ ਲੱਗਣ ਦੇ ਮਾਮਲੇ ਵਿੱਚ PM ਮੋਦੀ ਤੇ ਅਮਿਤ ਸ਼ਾਹ ਨੇ ਜਤਾਇਆ ਦੁੱਖ appeared first on Daily Post Punjabi.

ਆਂਧਰਾ ਪ੍ਰਦੇਸ਼: ਕੋਵਿਡ ਕੇਅਰ ਸੈਂਟਰ ‘ਚ ਲੱਗੀ ਅੱਗ, 7 ਲੋਕਾਂ ਦੀ ਮੌਤ
COVID 19 hotel fire: ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਸਥਿਤ ਇੱਕ ਹੋਟਲ ਵਿੱਚ ਅੱਗ ਲੱਗ ਗਈ। ਇਸ ਘਟਨਾ ਬਾਰੇ ਪਤਾ ਲੱਗਦਿਆਂ ਹੀ ਫਾਇਰ ਟੈਂਡਰ ਮੌਕੇ ਪਹੁੰਚ ਗਏ ਹਨ ਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ । ਦਰਅਸਲ, ਇਸ ਹੋਟਲ ਨੂੰ ਕੋਵਿਡ ਸੈਂਟਰ ਵਜੋਂ ਵਰਤਿਆ ਜਾ ਰਿਹਾ ਸੀ। ਫਿਲਹਾਲ ਇਸ ਘਟਨਾ ਤੋਂ ਬਾਅਦ ਲੋਕਾਂ ਨੂੰ ਬਚਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਇਹ ਹਾਦਸਾ ਹੋਟਲ ਸਵਰਨ ਪੈਲੇਸ ਵਿੱਚ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਇਸ ਹੋਟਲ ਵਿੱਚ ਤਕਰੀਬਨ 40 ਲੋਕਾਂ ਮੌਜੂਦ ਸਨ। ਇਸ ਵਿੱਚ 30 ਮਰੀਜ਼ ਕੋਰੋਨਾ ਦੇ ਅਤੇ 10 ਲੋਕਾਂ ਦਾ ਹਸਪਤਾਲ ਸਟਾਫ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ 7 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 15 ਲੋਕ ਬਚਾਏ ਜਾ ਚੁੱਕੇ ਹਨ। ਕਾਫ਼ੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ ।

COVID 19 hotel fire

ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨਮੋਹਨ ਰੈਡੀ ਨੇ ਇਸ ਘਟਨਾ ‘ਤੇ ਦੁੱਖ ਜ਼ਾਹਿਰ ਕੀਤਾ ਹੈ । ਇਸਦੇ ਨਾਲ ਹੀ ਉਨ੍ਹਾਂ ਨੇ ਇਸ ਘਟਨਾ ਦੀ ਜਾਂਚ ਦੇ ਆਦੇਸ਼ ਵੀ ਦਿੱਤੇ ਹਨ । ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਹੋਟਲ ਨੂੰ ਇੱਕ ਨਿੱਜੀ ਹਸਪਤਾਲ ਨੇ ਕਿਰਾਏ ‘ਤੇ ਲਿਆ ਸੀ।  ਇਸ ਘਟਨਾ ਦੀ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਕਿ ਕੋਰੋਨਾ ਦੇ ਮਰੀਜ਼ਾਂ ਨੂੰ ਇੱਥੇ ਇਲਾਜ ਲਈ ਰੱਖਿਆ ਗਿਆ ਸੀ।

ਮੁੱਖ ਮੰਤਰੀ ਨੇ ਸਾਰੇ ਜ਼ਖਮੀਆਂ ਦਾ ਬਿਹਤਰ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ । ਇਸ ਦੇ ਨਾਲ ਹੀ ਜਗਨਮੋਹਨ ਰੈਡੀ ਨੇ ਸਾਰੇ ਅਧਿਕਾਰੀਆਂ ਨੂੰ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ ਅਤੇ ਸਿੱਧੀ ਰਿਪੋਰਟ ਉਨ੍ਹਾਂ ਨੂੰ ਦੇਣ ਲਈ ਕਿਹਾ ਹੈ।

The post ਆਂਧਰਾ ਪ੍ਰਦੇਸ਼: ਕੋਵਿਡ ਕੇਅਰ ਸੈਂਟਰ ‘ਚ ਲੱਗੀ ਅੱਗ, 7 ਲੋਕਾਂ ਦੀ ਮੌਤ appeared first on Daily Post Punjabi.

ਵਿਸ਼ਾਖਾਪਟਨਮ ਦੀ ਇੱਕ ਨਿੱਜੀ ਕੰਪਨੀ ‘ਚ ਗੈਸ ਲੀਕ ਹੋਣ ਕਾਰਨ 2 ਦੀ ਮੌਤ, 4 ਦੀ ਹਾਲਤ ਗੰਭੀਰ
Visakhapatnam gas leak: ਵਿਸਾਖਾਪਟਨਮ ਦੀ ਪਰਵਡਾ ਫਾਰਮਾ ਸਿਟੀ ਵਿੱਚ ਸੋਮਵਾਰ ਰਾਤ ਸੈਨੋਰ ਲਾਈਫ ਸਾਇੰਸ ਵਿੱਚ ਗੈਸ ਲੀਕ ਹੋਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਚਾਰ ਦੀ ਹਾਲਤ ਗੰਭੀਰ ਬਣੀ ਹੋਈ ਹੈ। ਅਧਿਕਾਰੀਆਂ ਅਨੁਸਾਰ ਚਾਰਾਂ ਦਾ ਗਜੂਵਾਕਾ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ । ਮ੍ਰਿਤਕਾਂ ਦੀ ਪਛਾਣ ਨਰਿੰਦਰ ਅਤੇ ਗੌਰੀ ਸ਼ੰਕਰ ਵਜੋਂ ਹੋਈ ਹੈ।

Visakhapatnam gas leak

ਅਧਿਕਾਰੀ ਨੇ ਦੱਸਿਆ ਕਿ ਜਿਸ ਸਮੇਂ ਇਹ ਘਟਨਾ ਵਾਪਰੀ ਇੱਸ ਸਮੇਂ ਨਰਿੰਦਰ ਸ਼ਿਫਟ ਇੰਚਾਰਜ ਸੀ । ਘਟਨਾ ਦੇ ਸਮੇਂ ਫੈਕਟਰੀ ਵਿੱਚ 30 ਮਜ਼ਦੂਰ ਮੌਜੂਦ ਸਨ। ਹੋਰ ਅਧਿਕਾਰੀ ਸਵੇਰੇ ਘਟਨਾ ਸਥਾਨ ‘ਤੇ ਪਹੁੰਚੇ ਅਤੇ ਜਾਂਚ ਦੇ ਆਦੇਸ਼ ਦੇ ਦਿੱਤੇ ਗਏ ਹਨ। ਪਰਵਡਾ ਥਾਣੇ ਦੇ ਇੰਸਪੈਕਟਰ ਉਦੈ ਕੁਮਾਰ ਨੇ ਕਿਹਾ, ‘ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਚਾਰ ਹਸਪਤਾਲ ਵਿੱਚ ਭਰਤੀ ਹਨ । ਜਿਸ ਤੋਂ ਬਾਅਦ ਮੰਗਲਵਾਰ ਸਵੇਰੇ ਸਥਿਤੀ ਨਿਯੰਤਰਣ ਵਿੱਚ ਹੈ। ਦੋਵੇਂ ਮ੍ਰਿਤਕ ਕਰਮਚਾਰੀ ਸਨ ਅਤੇ ਲੀਕ ਸਾਈਟ ‘ਤੇ ਮੌਜੂਦ ਸਨ ।

Visakhapatnam gas leak

ਇਸ ਸਬੰਧੀ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਦਫਤਰ ਨੇ ਕਿਹਾ ਕਿ ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈਡੀ ਨੇ ਵਿਸ਼ਾਖਾਪਟਨਮ ਦੇ ਪਰਵਡਾ ਵਿੱਚ ਸਨੌਰ ਲਾਈਫ ਸਾਇੰਸਜ਼ ਫਾਰਮਾ ਕੰਪਨੀ ਵਿੱਚ ਹੋਏ ਹਾਦਸੇ ਬਾਰੇ ਪੁੱਛਗਿੱਛ ਕੀਤੀ ਹੈ । ਇਹ ਹਾਦਸਾ ਬੀਤੀ ਰਾਤ 11.30 ਵਜੇ ਲੀਕ ਹੋਣ ਕਾਰਨ ਹੋਇਆ ਹੈ । ਸਾਵਧਾਨੀ ਵਜੋਂ ਫੈਕਟਰੀ ਨੂੰ ਤੁਰੰਤ ਬੰਦ ਕਰ ਦਿੱਤਾ ਗਿਆ ਹੈ ।

ਦੱਸ ਦੇਈਏ ਕਿ ਵਿਸ਼ਾਖਾਪਟਨਮ ਦੇ ਜ਼ਿਲ੍ਹਾ ਮੈਜਿਸਟਰੇਟ ਵਿਨੈ ਚੰਦ ਅਤੇ ਐਸਪੀ ਆਰਕੇ ਮੀਨਾ ਬਾਕੀ ਅਧਿਕਾਰੀਆਂ ਦੇ ਨਾਲ ਮੌਕੇ ‘ਤੇ ਪਹੁੰਚ ਗਏ ਹਨ । ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਕੁਰਨੂਲ ਵਿੱਚ ਇੱਕ ਸਾਬਕਾ ਸੰਸਦ ਦੀ ਕੈਮੀਕਲ ਫੈਕਟਰੀ ਵਿੱਚ ਗੈਸ ਲੀਕ ਹੋ ਗਈ ਸੀ। ਇਸ ਤੋਂ ਪਹਿਲਾਂ ਗੋਪਾਲਾਪਟਨਮ ਖੇਤਰ ਵਿੱਚ ਐਲਜੀ ਪੋਲੀਮਰਜ਼ ਵਿੱਚ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ ।

The post ਵਿਸ਼ਾਖਾਪਟਨਮ ਦੀ ਇੱਕ ਨਿੱਜੀ ਕੰਪਨੀ ‘ਚ ਗੈਸ ਲੀਕ ਹੋਣ ਕਾਰਨ 2 ਦੀ ਮੌਤ, 4 ਦੀ ਹਾਲਤ ਗੰਭੀਰ appeared first on Daily Post Punjabi.

ਆਂਧਰਾ ਪ੍ਰਦੇਸ਼: ਬੇਕਾਬੂ ਟ੍ਰੈਕਟਰ ਬਿਜਲੀ ਦੇ ਖੰਬੇ ਨਾਲ ਟਕਰਾਇਆ, 9 ਮਜ਼ਦੂਰਾਂ ਦੀ ਮੌਤ
Andhra Pradesh Tractor collided: ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ । ਪ੍ਰ੍ਕਾਸ਼ਮ ਜ਼ਿਲ੍ਹੇ ਵਿੱਚ ਓਨਗਲੇ ਦੇ ਇੱਕ ਪਿੰਡ ਨਾਗੁਲਪਲਾਪਾੜੂ ਵਿਚ 30 ਮਜ਼ਦੂਰਾਂ ਨੂੰ ਲੈ ਜਾ ਰਿਹਾ ਇੱਕ ਟ੍ਰੈਕਟਰ ਹਾਈ ਟੈਂਸ਼ਨ ਪੋਲ ਦੀ ਚਪੇਟ ਵਿੱਚ ਆ ਗਿਆ । ਇਸ ਹਾਦਸੇ ‘ਚ  9 ਮਜ਼ਦੂਰਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਜਖ਼ਮੀ ਦੱਸੇ ਜਾ ਰਹੇ ਹਨ । ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਤੇ ਜਖ਼ਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ । ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ 6 ਮਜ਼ਦੂਰ ਇੱਕ ਹੀ ਘਰ ਦੇ ਸਨ। ਜਿਸ ਤੋਂ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।

Andhra Pradesh Tractor collided

ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਵੀਰਵਾਰ ਸ਼ਾਮ 6.30 ਵਜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਰੋਜ਼ਾਨਾ ਕੰਮ ਤੋਂ ਬਾਅਦ ਤਕਰੀਬਨ 30 ਮਿਰਚਾਂ ਵਾਲੇ ਖੇਤ ਮਜ਼ਦੂਰਾਂ ਨੂੰ ਟਰੈਕਟਰ ਰਾਹੀਂ ਉਨ੍ਹਾਂ ਦੇ ਘਰ ਲਿਜਾਇਆ ਜਾ ਰਿਹਾ ਸੀ। ਪਿੰਡ ਜਾਂਦੇ ਸਮੇਂ ਅਚਾਨਕ ਟਰੈਕਟਰ ਬੇਕਾਬੂ ਹੋ ਗਿਆ ਅਤੇ ਬਿਜਲੀ ਦੇ ਖੰਭੇ ਨਾਲ ਜਾ ਟਕਰਾਇਆ। ਇਸ ਤੋਂ ਬਾਅਦ ਬਿਜਲੀ ਦੀਆਂ ਤਾਰਾਂ ਲੋਕਾਂ ‘ਤੇ ਡਿੱਗ ਪਈਆਂ ਅਤੇ ਲੋਕ ਉਸਦੀ ਚਪੇਟ ਵਿੱਚ  ਆ ਗਏ। ਇਸ ਹਾਦਸੇ ਵਿੱਚ ਨੌ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ।

Andhra Pradesh Tractor collided

ਪੁਲਿਸ ਅਨੁਸਾਰ ਹਾਦਸੇ ਵਿੱਚ ਮਰਨ ਵਾਲਿਆਂ ਦੀ ਪਛਾਣ ਹੋ ਗਈ ਹੈ । ਮਰਨ ਵਾਲਿਆਂ ਵਿੱਚ ਪੀਕਾ ਕਪੇਸ਼ਵਰ ਅੰਮਾ (50), ਨੁੱਕਥੋਤੀ ਲਕਸ਼ਮਾ (65), ਕਾਕੁਮਾਨੂ ਰਾਮਾ ਦੇਵੀ (55), ਕੁਮਾਰੀ (45), ਰਾਮਸਰੀ (40), ਰਵੀ ਸ਼ੰਕਰ (20), ਸ਼ਿਵਾ (17), ਮੋਨਿਕਾ (18) ਅਤੇ ਅਮੂਲਿਆ (18) ਦੇ ਰੂਪ ਵਿਚ ਹੋਈ ਹੈ। ਪੁਲਿਸ ਨੇ ਦੱਸਿਆ ਕਿ ਹਾਦਸੇ ਵਿੱਚ 20 ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ, ਜਦੋਂ ਕਿ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਓਨਗੋਲ ਸ਼ਹਿਰ ਦੇ ਰਿੰਸ ਹਸਪਤਾਲ ਲਿਜਾਇਆ ਗਿਆ ਹੈ ।

ਇਸ ਹਾਦਸੇ ‘ਤੇ ਆਂਧਰਾ ਪ੍ਰਦੇਸ਼ ਦੇ ਰਾਜਪਾਲ ਨੇ ਦੁੱਖ ਜਤਾਇਆ ਹੈ। ਰਾਜਪਾਲ ਬਿਸ਼ਵਭੂਸ਼ਣ ਹਰਿਚੰਦਨ ਨੂੰ ਸੂਚਿਤ ਕੀਤਾ ਗਿਆ ਕਿ ਜ਼ਿਲ੍ਹਾਂ ਪ੍ਰਸ਼ਾਸਨ ਨੇ ਜਖ਼ਮੀ ਵਿਅਕਤੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ  ਹੈ। ਰਾਜਪਾਲ ਨੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਆਪਣੀ ਹਾਰਦਿਕ ਸੰਵੇਦਨਾ ਜ਼ਾਹਿਰ ਕੀਤੀ।

The post ਆਂਧਰਾ ਪ੍ਰਦੇਸ਼: ਬੇਕਾਬੂ ਟ੍ਰੈਕਟਰ ਬਿਜਲੀ ਦੇ ਖੰਬੇ ਨਾਲ ਟਕਰਾਇਆ, 9 ਮਜ਼ਦੂਰਾਂ ਦੀ ਮੌਤ appeared first on Daily Post Punjabi.

ਵਿਸ਼ਾਖਾਪਟਨਮ ‘ਚ ਜ਼ਹਿਰੀਲੀ ਗੈਸ ਲੀਕ, ਹੁਣ ਤੱਕ 8 ਦੀ ਮੌਤ, 5000 ਤੋਂ ਜ਼ਿਆਦਾ ਬਿਮਾਰ
Visakhapatnam Gas Leak: ਵਿਸ਼ਾਖਾਪਟਨਮ: ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ ਸਥਿਤ ਇੱਕ ਪਲਾਂਟ ਵਿੱਚ ਵੀਰਵਾਰ ਸਵੇਰੇ ਕੈਮੀਕਲ ਗੈਸ ਲੀਕ ਹੋਣ ਦਾ ਵੱਡਾ ਹਾਦਸਾ ਸਾਹਮਣੇ ਆਇਆ ਹੈ । ਸਥਾਨਕ ਪ੍ਰਸ਼ਾਸਨ ਅਤੇ ਨੇਵੀ ਨੇ ਫੈਕਟਰੀ ਦੇ ਨੇੜਲੇ ਪਿੰਡਾਂ ਨੂੰ ਖਾਲੀ ਕਰਵਾ ਲਿਆ ਹੈ । ਇਸ ਜ਼ਹਿਰੀਲੀ ਗੈਸ ਕਾਰਨ ਫੈਕਟਰੀ ਦੇ ਤਿੰਨ ਕਿਲੋਮੀਟਰ ਦੇ ਇਲਾਕੇ ਪ੍ਰਭਾਵਿਤ ਹਨ । ਫਿਲਹਾਲ, ਪੰਜ ਪਿੰਡ ਖਾਲੀ ਕਰਵਾ ਲਏ ਗਏ ਹਨ । ਸੈਂਕੜੇ ਲੋਕ ਸਿਰ ਦਰਦ, ਉਲਟੀਆਂ ਅਤੇ ਸਾਹ ਲੈਣ ਵਿਚ ਮੁਸ਼ਕਲ ਹੋਣ ਕਾਰਨ ਹਸਪਤਾਲ ਪਹੁੰਚ ਰਹੇ ਹਨ ।

Visakhapatnam Gas Leak

ਇਸ ਹਾਦਸੇ ਵਿੱਚ ਇੱਕ ਬੱਚੀ ਸਮੇਤ 8 ਲੋਕਾਂ ਦੀ ਮੌਤ ਹੋ ਗਈ ਹੈ । ਇਸ ਤੋਂ ਇਲਾਵਾ 5000 ਤੋਂ ਜ਼ਿਆਦਾ ਲੋਕ ਬਿਮਾਰ ਹੋ ਗਏ ਹਨ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ । ਇਸ ਘਟਨਾ ਵਿੱਚ ਕਈ ਲੋਕ ਹਾਲੇ ਵੀ ਸੜਕਾਂ ‘ਤੇ ਬੇਹੋਸ਼ ਪਏ ਹਨ ਅਤੇ ਕਈ ਅੱਖਾਂ ਵਿੱਚ ਜਲਨ ਅਤੇ ਸਾਹ ਲੈਣ ਵਿੱਚ ਹੋ ਰਹੀ ਤਕਲੀਫ ਬਾਰੇ ਦੱਸ ਰਹੇ ਹਨ ।

Visakhapatnam Gas Leak

ਦਰਅਸਲ, ਇਹ ਘਟਨਾ ਵਿਸ਼ਾਖਾਪਟਨਮ ਦੇ ਆਰਆਰ ਵੈਂਕਟਾਪੁਰਮ ਪਿੰਡ ਵਿਖੇ ਸਥਿਤ ਐਲਜੀ ਪੋਲੀਮਰਸ ਇੰਡਸਟਰੀ ( (LG Polymers Industry) ਦੀ ਹੈ । ਘਟਨਾ ਵਾਲੀ ਥਾਂ ‘ਤੇ ਰਾਹਤ ਦਾ ਕੰਮ ਚੱਲ ਰਿਹਾ ਹੈ ਅਤੇ ਬਾਕੀ ਲੋਕਾਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ । ਲੋਕਾਂ ਨੇ ਅੱਖਾਂ ਵਿੱਚ ਜਲਣ ਅਤੇ ਸਾਹ ਦੀ ਕਮੀ ਦੀ ਸ਼ਿਕਾਇਤ ਕੀਤੀ ਹੈ । ਘਟਨਾ ਵਾਲੀ ਥਾਂ ‘ਤੇ ਪੁਲਿਸ ਦੇ ਨਾਲ ਫਾਇਰ ਟੈਂਡਰ ਅਤੇ ਐਂਬੂਲੈਂਸਾਂ ਮੌਜੂਦ ਹਨ।

ਰਿਪੋਰਟ ਅਨੁਸਾਰ ਇਸ ਘਟਨਾ ਵਿੱਚ 8 ਲੋਕਾਂ ਨੇ ਆਪਣੀ ਜਾਨ ਗੁਆ ਦਿੱਤੀ ਹੈ, ਜਿਸ ਵਿੱਚ ਦੋ ਬਜ਼ੁਰਗ ਅਤੇ ਇੱਕ 8 ਸਾਲ ਦੀ ਬੱਚੀ ਸ਼ਾਮਿਲ ਹੈ. ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਵੀਰਵਾਰ ਤੜਕੇ ਵਾਪਰੀ । ਜਿਸ ਵਿੱਚ 5 ਹਜ਼ਾਰ ਤੋਂ ਵੱਧ ਲੋਕ ਬੀਮਾਰ ਹੋ ਚੁੱਕੇ ਹਨ । ਗੈਸ ਲੀਕ ਹੋਣ ਕਾਰਨ ਪਲਾਂਟ ਦੇ 3 ਕਿਲੋਮੀਟਰ ਦੇ ਘੇਰੇ ਤੱਕ ਲੋਕਾਂ ਵਿਚ ਦਹਿਸ਼ਤ ਫੈਲ ਗਈ । ਬਹੁਤ ਸਾਰੇ ਲੋਕ ਸੜਕ ‘ਤੇ ਬੇਹੋਸ਼ ਪਏ ਹਨ, ਜਦੋਂ ਕਿ ਕਈਆਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਹੈ । ਇਸ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨੇ ਦੱਸਿਆ ਕਿ ਕੁਝ ਲੋਕਾਂ ਨੂੰ ਸਾਹ ਲੈਣ ਵਿੱਚ ਪਰੇਸ਼ਾਨੀ ਹੋ ਰਹੀ ਹੈ, ਉਨ੍ਹਾਂ ਨੂੰ ਆਕਸੀਜਨ ਸਪੋਰਟ ਦਿੱਤੀ ਜਾ ਰਹੀ ਹੈ ।

The post ਵਿਸ਼ਾਖਾਪਟਨਮ ‘ਚ ਜ਼ਹਿਰੀਲੀ ਗੈਸ ਲੀਕ, ਹੁਣ ਤੱਕ 8 ਦੀ ਮੌਤ, 5000 ਤੋਂ ਜ਼ਿਆਦਾ ਬਿਮਾਰ appeared first on Daily Post Punjabi.