AAP announced free toll plaza Archives - Daily Post Punjabi

‘AAP’ ਦਾ ਐਲਾਨ! ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਟੋਲ ਪਲਾਜ਼ਾ 6 ਦਿਨਾਂ ਲਈ ਫ੍ਰੀ
ਖਾਲਸੇ ਦੀ ਸ਼ਾਹੀ ਜਾਹੋ ਦਾ ਪ੍ਰਤੀਕ ਹੋਲਾ ਮਹੱਲਾ ਖਾਲਸੇ ਦੀ ਜਨਮਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਹੁਤ ਸ਼ਾਨ ਨਾਲ ਮਨਾਇਆ ਜਾ ਰਿਹਾ ਹੈ। ਜਿਸ ਲਈ ਵੱਖ-ਵੱਖ ਥਾਵਾਂ ਤੋਂ ਸੰਗਤਾਂ ਬਹੁਤ ਹੀ ਜੋਸ਼ ਤੇ ਸ਼ਰਧਾ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਰਹੀਆਂ ਹਨ। ਹੋਲੇ ਮਹੱਲੇ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ ਇਸ ਲਈ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਵੱਲੋਂ ਐੱਸ.ਡੀ.ਐੱਮ ਸ੍ਰੀ ਅਨੰਦਪੁਰ ਸਾਹਿਬ ਤੇ ਡੀ.ਐੱਸ. ਪੀ ਸ੍ਰੀ ਅਨੰਦਪੁਰ ਸਾਹਿਬ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਵਿਭਾਗੀ ਅਧਿਕਾਰੀਆਂ ਨੂੰ ਹੋਲੇ ਮਹੱਲੇ ਦੇ ਸੁਚੱਜੇ ਪ੍ਰਬੰਧਾਂ ਲਈ ਨਿਰਦੇਸ਼ ਦਿੱਤੇ ਗਏ।

AAP announced free toll plaza

ਇਸ ਮੌਕੇ ਉਨ੍ਹਾਂ ਦੇ ਧਿਆਨ ਵਿੱਚ ਆਈਆਂ ਮੁਸ਼ਕਿਲਾਂ ਨੂੰ ਉਨ੍ਹਾਂ ਵੱਲੋਂ ਹਾਲ ਕਰਨ ਲਈ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਨੇ ਟੁੱਟੀਆਂ ਹੋਈਆਂ ਸੜਕਾਂ ਦੀ ਤੁਰੰਤ ਪ੍ਰਭਾਵ ਨਾਲ ਮੁਰੰਮਤ ਦੇ ਨਿਰਦੇਸ਼ ਦਿੱਤੇ। ਇਸ ਸਤੋਂ ਇਲਾਵਾ ਉਨ੍ਹਾਂ ਨੇ ਝਿੰਜਤੀ ਵਿਖੇ ਬਣੀ ਹੋਈ ਪਾਰਕਿੰਗ ਵਿੱਚ ਖੜ੍ਹੇ ਹੋਏ ਪਾਣੀ ਦੀ ਸਮੱਸਿਆ ਨੂੰ ਵੀ ਹਾਲ ਕਰਨ ਦੇ ਨਿਰਦੇਸ਼ ਦਿੱਤੇ। ਇਸਦੇ ਨਾਲ ਹੀ ਉਨ੍ਹਾਂ ਨੱਕੀਆਂ ਟੋਲ ਪਲਾਜ਼ੇ ਨੂੰ ਤੁਰੰਤ ਪ੍ਰਭਾਵ ਨਾਲ ਸੰਗਤਾਂ ਲਈ ਖੋਲ੍ਹਣ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ: ਕੈਨੇਡਾ ਦੇ ਟੋਰਾਂਟੋ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਭਾਰਤੀ ਵਿਦਿਆਰਥੀਆਂ ਦੀ ਮੌਤ, 2 ਜ਼ਖਮੀ

ਦੱਸ ਦੇਈਏ ਕਿ ਉਨ੍ਹਾਂ ਦੇ ਹੁਕਮਾਂ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਤੁਰੰਤ ਪ੍ਰਭਾਵ ਨਾਲ ਨੱਕੀਆਂ ਟੋਲ ਪਲਾਜ਼ੇ ਨੂੰ ਸੰਗਤਾਂ ਲਈ 19 ਮਾਰਚ ਤੱਕ ਮੁਫ਼ਤ ਖੋਲ੍ਹ ਦਿੱਤਾ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਬੁ ਨਿਰਦੇਸ਼ ਦਿੱਤੇ ਕਿ ਹੋਲੇ ਮਹੱਲੇ ਦੇ ਦਿਨਾਂ ਦੌਰਾਨ ਬਿਜਲੀ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ। ਇਸਦੇ ਨਾਲ ਹੀ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤਾ ਕਿ ਹੋਲੇ ਮਹੱਲੇ ਲਈ ਰੇਹੜੀਆਂ ਫੜ੍ਹੀਆਂ ਵਾਲਿਆਂ ਦੀ ਸਿਰਫ਼ ਪਰਚੀ ਕੱਟੀ ਜਾਵੇ ਅਤੇ ਠੇਕੇਦਾਰੀ ਸਿਸਟਮ ਨੂੰ ਬੰਦ ਕੀਤਾ ਜਾਵੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੋਲੇ ਮਹੱਲੇ ਦੌਰਾਨ ਜੇਕਰ ਕਿਸੇ ਨੂੰ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੇ ਪ੍ਰਸਾਸ਼ਨ ਦਾ ਸਹਿਯੋਗ ਦੇਣ ਲਈ ਵੀ ਸੰਗਤਾਂ ਨੂੰ ਅਪੀਲ ਕੀਤੀ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ‘AAP’ ਦਾ ਐਲਾਨ! ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਟੋਲ ਪਲਾਜ਼ਾ 6 ਦਿਨਾਂ ਲਈ ਫ੍ਰੀ appeared first on Daily Post Punjabi.