AAP announced its candidate Archives - Daily Post Punjabi

ਜਲੰਧਰ ਜਿਮਨੀ ਚੋਣਾਂ : ਆਮ ਆਦਮੀ ਪਾਰਟੀ ਨੇ ਮਹਿੰਦਰ ਭਗਤ ਨੂੰ ਐਲਾਨਿਆ ਉਮੀਦਵਾਰ
ਪੰਜਾਬ ਸਣੇ 7 ਸੂਬਿਆਂ ਵਿੱਚ ਜਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ, ਜਿਥੋਂ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਅਸਤੀਫਾ ਦੇ ਦਿੱਤਾ ਸੀ। ਜਲੰਧਰ ਜਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਆਪ ਨੇ ਮਹਿੰਦਰ ਭਗਤ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਆਮ ਆਦਮੀ ਪਾਰਟੀ ਨੇ ਸਭ ਤੋਂ ਪਹਿਲਾਂ ਉਮੀਦਵਾਰ ਦਾ ਐਲਾਨ ਕੀਤਾ ਹੈ।

Jalandhar Municipal Elections

ਦੱਸਣਯੋਗ ਹੈ ਕਿ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਿੰਗ ਹੋਵੇਗੀ, ਜਦਕਿ ਨਤੀਜੇ 13 ਜੁਲਾਈ ਨੂੰ ਐਲਾਨੇ ਜਾਣਗੇ। ਨਾਮਜ਼ਦਗੀਆਂ 21 ਜੂਨ ਤੱਕ ਭਰੀਆਂ ਜਾਣਗੀਆਂ।  ਜ਼ਿਮਨੀ ਚੋਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਚ ਕਿਰਾਏ ਦਾ ਮਕਾਨ ਲੈ ਲਿਆ ਹੈ ਅਤੇ ਇਥੇ ਉਹ ਪਰਿਵਾਰ ਸਮੇਤ ਰਹਿਣਗੇ। ਮੁੱਖ ਭਗਵੰਤ ਸਿੰਘ ਮਾਨ ਨੇ ਦੀਪ ਨਗਰ ‘ਚ ਕਿਰਾਏ ਦਾ ਮਕਾਨ ਲੈ ਕੇ ਜ਼ਿਮਨੀ ਚੋਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

ਇਹ ਵੀ ਪੜ੍ਹੋ : ਅਟਾਰੀ-ਵਾਹਘਾ ਬਾਰਡਰ ‘ਤੇ ਰੀਟਰੀਟ ਸੈਰੇਮਨੀ ਦਾ ਬਦਲਿਆ ਸਮਾਂ, ਗਰਮੀ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਮੁੱਖ ਮੰਤਰੀ ਮਾਨ ਹਫ਼ਤੇ ਵਿਚ ਘੱਟੋ-ਘੱਟ 3 ਦਿਨ ਜਲੰਧਰ ਵਿਚ ਰਹਿਣਗੇ ਤਾਂ ਜੋ ਪਾਰਟੀ ਵਰਕਰਾਂ ਨਾਲ ਨਿਯਮਤ ਤੌਰ ਉਤੇ ਸੰਪਰਕ ਬਣਾ ਕੇ ਸੁਚੱਜਾ ਪ੍ਰਬੰਧ ਯਕੀਨੀ ਬਣਾਇਆ ਜਾ ਸਕੇ। ਸੂਤਰਾਂ ਮੁਤਾਬਕ ਮੁੱਖ ਮੰਤਰੀ ਹੁਣ ਚੋਣਾਂ ਖ਼ਤਮ ਹੋਣ ਤੱਕ ਜਲੰਧਰ ਛਾਉਣੀ ਦੇ ਦੀਪ ਨਗਰ ਵਿਚ ਹੀ ਕਿਰਾਏ ਦੇ ਮਕਾਨ ਵਿਚ ਰਹਿਣਗੇ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਵੀ ਉਨ੍ਹਾਂ ਦੇ ਨਾਲ ਹੀ ਰਹਿਣਗੀਆਂ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਜਲੰਧਰ ਜਿਮਨੀ ਚੋਣਾਂ : ਆਮ ਆਦਮੀ ਪਾਰਟੀ ਨੇ ਮਹਿੰਦਰ ਭਗਤ ਨੂੰ ਐਲਾਨਿਆ ਉਮੀਦਵਾਰ appeared first on Daily Post Punjabi.