AAP CM candidate for Punjab 2022 Archives - Daily Post Punjabi

‘ਜੇ AAP ਜਿੱਤੀ ਤਾਂ ਸਿੱਖ ਸਮਾਜ ਤੋਂ ਹੀ ਹੋਵੇਗਾ ਮੁੱਖ ਮੰਤਰੀ ਚਿਹਰਾ’ : CM ਕੇਜਰੀਵਾਲ
ਰਾਜਨੀਤਿਕ ਪਾਰਟੀਆਂ ਨੇ ਪੰਜਾਬ ਵਿੱਚ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਕੜੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਸੋਮਵਾਰ ਨੂੰ ਅੰਮ੍ਰਿਤਸਰ ਪਹੁੰਚੇ ਹਨ।

Punjab में आम आदमी पार्टी का CM Face सिख समाज से होगा!

-CM @ArvindKejriwal #PunjabDiUmeedAAP
— AAP (@AamAadmiParty) June 21, 2021

ਅਰਵਿੰਦ ਕੇਜਰੀਵਾਲ ਆਪਣੇ ਇਸ ਪੰਜਾਬ ਦੌਰੇ ਦੌਰਾਨ ਕੁੱਝ ਵੱਡੇ ਸਿਆਸੀ ਧਮਾਕੇ ਵੀ ਕਰ ਰਹੇ ਹਨ। ਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਵੱਡਾ ਧਮਾਕਾ ਕਰਦਿਆਂ ਉਨ੍ਹਾਂ ਨੇ ਪਹਿਲਾ ਸਾਬਕਾ ਆਈਜੀ ਵਿਜੇ ਪ੍ਰਤਾਪ ਸਿੰਘ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕੀਤਾ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਇੱਕ ਹੋਰ ਵੱਡਾ ਧਮਾਕਾ ਕਰਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਬਾਰੇ ਕਿਹਾ ਕਿ ਜੇ ਆਪ ਪੰਜਾਬ ਵਿੱਚ ਜਿੱਤਦੀ ਹੈ ਤਾਂ ਪੰਜਾਬ ਵਿੱਚ ਮੁਖ ਮੰਤਰੀ ਸਿੱਖ ਸਮਾਜ ਤੋਂ ਹੀ ਹੋਵੇਗਾ। ਪੰਜਾਬ ਵਿਚ ਪਿਛਲੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਇਕ ਵੱਡੀ ਤਾਕਤ ਵਜੋਂ ਉੱਭਰੀ ਸੀ, ਇਸ ਲਈ ਇਸ ਵਾਰ ਵੀ ‘ਆਪ’ ਨੂੰ ਪੰਜਾਬ ਤੋਂ ਵੱਡੀਆਂ ਉਮੀਦਾਂ ਹਨ।

ਇਹ ਵੀ ਪੜ੍ਹੋ : ਵੱਡੀ ਖਬਰ : ਕੇਜਰੀਵਾਲ ਦੇ ਪੰਜਾਬ ਦੌਰੇ ਦੌਰਾਨ ਹੋਇਆ ਵੱਡਾ ਸਿਆਸੀ ਧਮਾਕਾ, ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ ਕੁੰਵਰ ਵਿਜੈ ਪ੍ਰਤਾਪ

ਪਾਰਟੀ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਪਾਰਟੀ ਵਿੱਚ ਇਸ ‘ਤੇ ਮੰਥਨ ਕਰ ਰਹੇ ਹਾਂ, ਪਰ ਜੋ ਵੀ ਹੋਵੇਗਾ, ਉਹ ਸਿੱਖ ਚਿਹਰਾ ਹੋਵੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਡਾ ਉਮੀਦਵਾਰ ਉਹੀ ਹੋਵੇਗਾ ਜਿਸ ‘ਤੇ ਹਰ ਇੱਕ ਨੂੰ ਮਾਣ ਹੋਵੇਗਾ। ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਬਾਰੇ ਲਗਾਤਾਰ ਕਿਆਸ ਅਰਾਈਆਂ ‘ਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਸੀਨੀਅਰ ਕਾਂਗਰਸ ਨੇਤਾ ਹਨ, ਅਸੀਂ ਉਨ੍ਹਾਂ ਦਾ ਸਤਿਕਾਰ ਕਰਦੇ ਹਾਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਬਕਾ ਆਈਪੀਐਸ ਕੁੰਵਰ ਜੀ ਕੋਈ ਨੇਤਾ ਨਹੀਂ ਹਨ ਅਤੇ ਨਾ ਹੀ ਮੈਂ ਕੋਈ ਨੇਤਾ ਹਾਂ। ਉਹ ਇਮਾਨਦਾਰੀ ਨਾਲ ਕੰਮ ਕਰਨ ਲਈ ਸਾਡੇ ਨਾਲ ਆਏ ਹਨ। ਮੌਜੂਦਾ ਕੈਪਟਨ ਸਰਕਾਰ ‘ਤੇ ਚੁਟਕੀ ਲੈਂਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਇੱਥੇ ਤਬਦੀਲੀ ਨਹੀਂ ਲਿਆ ਸਕਦੀ, ਸਾਡੀ ਪਾਰਟੀ ਇਥੇ ਬਦਲਾਵ ਕਰ ਦਿਖਾਏਗੀ। ਜਦੋਂ ਕਿਸੇ ਨਾਲ ਗੱਠਜੋੜ ‘ਤੇ ਸਵਾਲ ਪੁੱਛਿਆ ਗਿਆ ਤਾਂ ਕੇਜਰੀਵਾਲ ਨੇ ਕਿਹਾ ਕਿ ਜੇ ਅਜਿਹਾ ਹੁੰਦਾ ਹੈ ਤਾਂ ਉਹ ਮੀਡੀਆ ਨੂੰ ਜ਼ਰੂਰ ਦੱਸ ਦੇਣਗੇ।

ਇਹ ਵੀ ਦੇਖੋ : ਅੰਮ੍ਰਿਤਸਰ ਤੋਂ ਕੇਜਰੀਵਾਲ ਦੀ ਪ੍ਰੈਸ ਕਾਨਫਰੰਸ Live , ਹੋ ਰਹੇ ਵੱਡੇ ਸਿਆਸੀ ਧਮਾਕੇ, ਕੁੰਵਰ ਵਿਜੇ ਪ੍ਰਤਾਪ ਵੀ ਮੌਜੂਦ

The post ‘ਜੇ AAP ਜਿੱਤੀ ਤਾਂ ਸਿੱਖ ਸਮਾਜ ਤੋਂ ਹੀ ਹੋਵੇਗਾ ਮੁੱਖ ਮੰਤਰੀ ਚਿਹਰਾ’ : CM ਕੇਜਰੀਵਾਲ appeared first on Daily Post Punjabi.