AAP Complete Three Years Archives - Daily Post Punjabi

ਪੰਜਾਬ ‘ਚ ‘ਆਪ’ ਸਰਕਾਰ ਦੇ 3 ਸਾਲ ਪੂਰੇ, ਸੂਬੇ ਦੇ 3 ਕਰੋੜ ਲੋਕਾਂ ਦੇ ਸਾਥ ਤੇ ਵਿਸ਼ਵਾਸ ਲਈ ਧੰਨਵਾਦ : CM ਮਾਨ
ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਅੱਜ 16 ਮਾਰਚ ਨੂੰ 3 ਸਾਲ ਪੂਰੇ ਹੋ ਗਏ ਹਨ। 2022 ਵਿੱਚ, ‘ਆਪ’ ਨੇ ਰਾਜ ਵਿੱਚ 117 ਵਿੱਚੋਂ 92 ਸੀਟਾਂ ਜਿੱਤ ਕੇ ਸ਼ਾਨਦਾਰ ਜਿੱਤ ਦਰਜ ਕੀਤੀ ਸੀ। ਇਸ ਤੋਂ ਬਾਅਦ ਭਗਵੰਤ ਮਾਨ ਨੇ ਪੰਜਾਬ ‘ਚ ‘ਆਪ’ ਦੇ ਪਹਿਲੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਮੁੱਖ ਮੰਤਰੀ ਨੇ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ‘ਤੇ ਪੰਜਾਬ ਦੇ 3 ਕਰੋੜ ਲੋਕਾਂ ਦੇ ਸਾਥ ਤੇ ਵਿਸ਼ਵਾਸ ਲਈ ਧੰਨਵਾਦ ਕੀਤਾ।

3 years of AAP government

CM ਭਗਵੰਤ ਮਾਨ ਨੇ ਲਿਖਿਆ ਕਿ- ਤਿੰਨ ਸਾਲ, ਰੰਗਲੇ ਪੰਜਾਬ ਨਾਲ! 16 ਮਾਰਚ 2022 ‘ਚ ਖਟਕੜ ਕਲਾਂ ਵਿਖੇ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦਾ ਪ੍ਰਣ ਲਿਆ ਸੀ, ਜਿਸ ਨੂੰ ਪੂਰਾ ਕਰਨ ਲਈ ਅਸੀਂ ਨੇਕ ਨੀਅਤ ਅਤੇ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ। ਜਿੰਨਾ ਕੰਮ ਇਨ੍ਹਾਂ 3 ਸਾਲਾਂ ‘ਚ ਹੋਇਆ ਹੈ ਉਹ ਪਿਛਲੇ 70 ਸਾਲਾਂ ‘ਚ ਵੀ ਨਹੀਂ ਹੋਇਆ। ਪੰਜਾਬੀਆਂ ਨਾਲ ਕੀਤੇ ਹਰ ਇੱਕ ਵਾਅਦੇ ਨੂੰ ਬਾਖ਼ੂਬੀ ਨਿਭਾਵਾਂਗੇ। ਪੰਜਾਬ ‘ਚੋਂ ਨਸ਼ਿਆਂ ਦੀ ਮਾੜੀ ਅਲਾਮਤ ਨੂੰ ਖ਼ਤਮ ਕਰਨ ਲਈ ਚੱਲ ਰਹੇ ਯੁੱਧ ਨੂੰ ਮੁਕਾਮ ਤੱਕ ਪਹੁੰਚਾਵਾਂਗੇ। ਪੰਜਾਬ ਦੇ 3 ਕਰੋੜ ਲੋਕਾਂ ਦੇ ਸਾਥ ਅਤੇ ਵਿਸ਼ਵਾਸ ਲਈ ਧੰਨਵਾਦ।

ਇਹ ਵੀ ਪੜ੍ਹੋ : ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ, 4 ਮੁਲਜ਼ਮ ਚੜ੍ਹੇ ਪੁਲਿਸ ਅੜਿੱਕੇ

ਇਸ ਦੌਰਾਨ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੇ 3 ਸਾਲ ਪੂਰੇ ਹੋਣ ‘ਤੇ ਅੱਜ ਅੰਮ੍ਰਿਤਸਰ ਪਹੁੰਚਣਗੇ। ਇੱਥੇ ਉਹ ਹਰਿਮੰਦਰ ਸਾਹਿਬ, ਦੁਰਗਿਆਨਾ ਮੰਦਿਰ ਅਤੇ ਰਾਮਤੀਰਥ ਵਿਖੇ ਮੱਥਾ ਟੇਕਣਗੇ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਪੰਜਾਬ ‘ਚ ‘ਆਪ’ ਸਰਕਾਰ ਦੇ 3 ਸਾਲ ਪੂਰੇ, ਸੂਬੇ ਦੇ 3 ਕਰੋੜ ਲੋਕਾਂ ਦੇ ਸਾਥ ਤੇ ਵਿਸ਼ਵਾਸ ਲਈ ਧੰਨਵਾਦ : CM ਮਾਨ appeared first on Daily Post Punjabi.