'Aap Di Sarkar Aap De Duar Archives - Daily Post Punjabi

‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ 100 ਫੀਸਦੀ ਕੀਤਾ ਜਾਵੇ ਨਿਪਟਾਰਾ : ਹਰਭਜਨ ਸਿੰਘ ETO
ਕੈਬਿਨਟ ਮੰਤਰੀ ਸ: ਹਰਭਜਨ ਸਿੰਘ ETO ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਗਹਿਰੀ ਮੰਡੀ ਵਿਖੇ ਪਿੰਡ ਗਹਿਰੀ ਅਤੇ ਪਿੰਡ ਬੰਮਾਂ ਦੇ ਲੋਕਾਂ ਦੀ ਸਹੂਲਤ ਲਈ ਲਗਾਏ ਗਏ ਕੈਪ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕ ਹੀ ਛੱਤ ਹੇਠ ਵੱਖ ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਪਾਂ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਮੂਲੀਅਤ ਕਰ ਰਹੇ ਹਨ ਅਤੇ ਇੰਨ੍ਹਾਂ ਕੈਂਪਾਂ ਦਾ ਫਾਇਦਾ ਉਠਾ ਰਹੇ ਹਨ।

ਹਰਭਜਨ ਸਿੰਘ ETO ਨੇ ਕੈਪ ਵਿਚ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੈਪਾਂ ਦੋਰਾਨ ਪ੍ਰਾਪਤ ਹੋਣ ਵਾਲੀਆਂ ਸਿਕਾਇਤਾਂ ਦਾ 100 ਫੀਸਦੀ ਨਿਪਟਾਰਾ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਵਿਅਕਤੀ ਨਾਗਰਿਕ ਸੇਵਾਵਾਂ ਹਾਸਲ ਕਰਨ ਤੋ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਕੈਂਪਾਂ ਸਬੰਧੀ ਜਾਗਰੂਕ ਕਰਨ ਲਈ ਸਰਕਾਰ ਵੱਲੋਂ ਪ੍ਰਚਾਰ ਵੈਨਾਂ ਵੀ ਚਲਾਈਆਂ ਜਾ ਰਹੀਆਂ ਹਨ ਜੋ ਲੋਕਾਂ ਨੂੰ ਮਿਲਣ ਵਾਲੀਆਂ ਸਾਰੀਆਂ ਸਰਕਾਰੀ ਸੇਵਾਵਾਂ ਦੀ ਜਾਣਕਾਰੀ ਪ੍ਰਦਾਨ ਕਰ ਰਹੀਆਂ ਹਨ।

ETO ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਹੀ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਹਰੇਕ ਪਿੰਡ ਵਿੱਚ ਕੈਂਪ ਲਗਾ ਰਹੀ ਹੈ ਅਤੇ ਹੇਠਲੇ ਪੱਧਰ ਦੇ ਲੋਕਾਂ ਤੱਕ ਸਾਰੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ।

ਇਹ ਵੀ ਪੜ੍ਹੋ : ਜ਼ਿਆਦਾ ਸਕ੍ਰੀਨ ਟਾਈਮ ਹੋਣ ਕਾਰਨ ਅੱਖਾਂ ‘ਚ ਹੋ ਰਹੀ ਹੈ ਪ੍ਰੇਸ਼ਾਨੀ, ਰਾਹਤ ਲਈ ਅਪਣਾਓ ਇਹ 5 ਟਿਪਸ

ਉਨਾਂ ਕਿਹਾ ਕਿ ਇਨਾਂ ਕੈਂਪਾਂ ਵਿੱਚ ਲੋਕਾਂ ਨੂੰ 43 ਤਰ੍ਹਾਂ ਦੀਆਂ ਸੇਵਾਵਾਂ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਮੌਕੇ ਤੇ ਹੀ ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨੇ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ ਵਰਗੀਆਂ ਅਹਿਮ ਸੇਵਾਵਾਂ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਇਨਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾ ਦੇ ਸਮੇਂ ਅਤੇ ਪੈਸੇ ਦੀ ਬਚਤ ਕਰਨਾ ਹੈ।

ਉਨਾਂ ਦੱਸਿਆ ਕਿ ਕਈ ਗਰੀਬ ਪਰਿਵਾਰ ਇਨਾਂ ਸਹੂਲਤਾਂ ਨੂੰ ਲੈਣ ਲਈ ਸੇਵਾ ਕੇਂਦਰਾਂ ਤੱਕ ਪਹੁੰਚ ਹੀ ਨਹੀਂ ਸਕਦੇ ਸਨ। ਉਨਾਂ ਨੂੰ ਧਿਆਨ ਵਿੱਚ ਰਖਦਿਆਂ ਹੋਇਆਂ ਇਹ ਸਾਰੀਆਂ ਸੇਵਾਵਾਂ ਘਰ ਦੇ ਬੂਹੇ ਤੱਕ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਰੋਜ਼ਾਨਾ ਹਰੇਕ ਸਬ ਡਵੀਜ਼ਨ ਵਿੱਚ ਵੱਖ-ਵੱਖ ਥਾਵਾਂ ਤੇ ਕੈਂਪ ਲਗ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਇਨਾਂ ਕੈਂਪਾਂ ਦਾ ਫਾਇਦਾ ਉਠਾ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ 100 ਫੀਸਦੀ ਕੀਤਾ ਜਾਵੇ ਨਿਪਟਾਰਾ : ਹਰਭਜਨ ਸਿੰਘ ETO  appeared first on Daily Post Punjabi.