AAP Government Against Corruption Archives - Daily Post Punjabi

ਭ੍ਰਿਸ਼ਟਾਚਾਰ ਵਿਰੁੱਧ AAP ਸਰਕਾਰ ਦੀ ਕਾਰਵਾਈ, ਵਿਜੀਲੈਂਸ ਦੇ ਰਾਡਾਰ ‘ਤੇ 210 ਲੋਕ
ਵਿਜੀਲੈਂਸ ਬਿਊਰੋ ਪੰਜਾਬ ਨੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ 25 ਗਜ਼ਟਿਡ ਅਫਸਰਾਂ, 135 ਸਰਕਾਰੀ ਅਧਿਕਾਰੀਆਂ ਸਮੇਤ 210 ਵਿਅਕਤੀਆਂ ਖਿਲਾਫ ਕਾਰਵਾਈ ਕੀਤੀ ਹੈ।

AAP Government Against Corruption

ਇਨ੍ਹਾਂ ਮੁਲਜ਼ਮਾਂ ਵਿੱਚੋਂ ਇੱਕ ‘ਆਪ’ ਦਾ ਮੰਤਰੀ ਹੈ। ਪਿਛਲੀ ਕਾਂਗਰਸ ਸਰਕਾਰ ਦੇ ਮੰਤਰੀਆਂ ਤੋਂ ਇਲਾਵਾ 1 IAS ਅਧਿਕਾਰੀ, ਇੱਕ IFS ਅਧਿਕਾਰੀ ਅਤੇ 50 ਤੋਂ ਵੱਧ ਪੁਲੀਸ ਮੁਲਾਜ਼ਮ ਹਨ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਸਿਹਤ ਮੰਤਰੀ ਵਿਜੇ ਇੰਦਰ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਬਰਖਾਸਤ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ, 2008 ਬੈਚ ਦੇ IAS ਅਧਿਕਾਰੀ ਸੰਜੇ ਪੋਪਲੀ, ਡਾਇਰੈਕਟਰ ਪੈਨਸ਼ਨ ਅਤੇ ਭਾਰਤੀ ਜੰਗਲਾਤ ਵਿਭਾਗ ਦੇ ਅਧਿਕਾਰੀ ਵਿਸ਼ਾਲ ਚੌਹਾਨ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਇਕੱਲੇ ਜੁਲਾਈ ਮਹੀਨੇ ਦੌਰਾਨ ਹੀ 5 ਮਾਮਲਿਆਂ ਵਿੱਚ 8 ਸਰਕਾਰੀ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ

ਵਿਜੀਲੈਂਸ ਬਿਊਰੋ ਨੇ 14 ਅਪਰਾਧਿਕ ਮਾਮਲੇ ਦਰਜ ਕੀਤੇ ਸਨ, ਜਿਨ੍ਹਾਂ ਵਿਚ 20 ਲੋਕਾਂ ਦੇ ਨਾਂ ਸ਼ਾਮਲ ਹਨ। ਵਿਜੀਲੈਂਸ ਬਿਊਰੋ ਨੇ ਅਗਲੇਰੀ ਕਾਰਵਾਈ ਲਈ 5 ਪੁਲਿਸ ਮੁਲਾਜ਼ਮਾਂ, 2 ਮਾਲ ਅਫ਼ਸਰ ਅਤੇ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸਮੇਤ 6 ਮੁਲਾਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ 80 ਦੇ ਕਰੀਬ ਵਿਅਕਤੀਆਂ ਨੂੰ ਫੜਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 7 ਕੇਸਾਂ ਵਿੱਚ ਵੱਖ-ਵੱਖ ਅਦਾਲਤਾਂ ਨੇ 8 ਸਰਕਾਰੀ ਅਤੇ ਇੱਕ ਹੋਰ ਵਿਅਕਤੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ 23 ਮਾਰਚ ਨੂੰ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਸ਼ੁਰੂ ਕੀਤੀ ਸੀ, ਜਿਸ ‘ਤੇ ਵੱਖ-ਵੱਖ ਸ਼ਿਕਾਇਤਾਂ ਦੇ ਆਧਾਰ ‘ਤੇ 61 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ 40 ਐਫਆਈਆਰ ਵੀ ਦਰਜ ਕੀਤੀਆਂ ਗਈਆਂ ਸਨ।

The post ਭ੍ਰਿਸ਼ਟਾਚਾਰ ਵਿਰੁੱਧ AAP ਸਰਕਾਰ ਦੀ ਕਾਰਵਾਈ, ਵਿਜੀਲੈਂਸ ਦੇ ਰਾਡਾਰ ‘ਤੇ 210 ਲੋਕ appeared first on Daily Post Punjabi.