AAP govt guarantee in Himachal Archives - Daily Post Punjabi

ਹਿਮਾਚਲ ‘ਚ AAP ਦੀ ਪਹਿਲੀ ਗਾਰੰਟੀ- ‘ਜੇ ਸਾਡੀ ਸਰਕਾਰ ਬਣੀ ਤਾਂ ਹਰ ਬੱਚੇ ਨੂੰ ਮਿਲੇਗੀ ਮੁਫਤ ਸਿੱਖਿਆ ‘
ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਹਿਮਾਚਲ ਵਿੱਚ ਪੈਰ ਜਮਾਉਣ ਲਈ ਐਲਾਨਾਂ ਦਾ ਪਿਟਾਰਾ ਖੋਲ੍ਹ ਦਿੱਤਾ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਸ਼ਿਮਲਾ ਪਹੁੰਚੇ । ਜਿੱਥੇ ਪਹੁੰਚ ਕੇ ਡਿਪਟੀ CM ਮਨੀਸ਼ ਸਿਸੋਦੀਆ ਨੇ ਸਿੱਖਿਆ ਦੀ 5 ਗਾਰੰਟੀ ਦਾ ਐਲਾਨ ਕੀਤਾ । ਉਨ੍ਹਾਂ ਨੇ ਕਿਹਾ ਕਿ ਹਿਮਾਚਲ ਵਿੱਚ ਵੀ ਦਿੱਲੀ ਦੀ ਤਰ੍ਹਾਂ ਸ਼ਾਨਦਾਰ ਸਕੂਲ ਹੋਣਗੇ, ਹਰ ਬੱਚੇ ਨੂੰ ਮੁਫਤ ਮਿਆਰੀ ਸਿੱਖਿਆ ਦਿੱਤੀ ਜਾਵੇਗੀ, ਨਿੱਜੀ ਸਕੂਲਾਂ ਦੇ ਫੀਸ ਵਧਾਉਣ ‘ਤੇ ਪਾਬੰਦੀ ਲੱਗੇਗੀ, ਕੱਚੇ ਅਧਿਆਪਕਾਂ ਨੂੰ ਰੈਗੂਲਰ ਕੀਤਾ ਜਾਵੇਗਾ ਅਤੇ ਅਧਿਆਪਕਾਂ ਕੋਲ ਪੜ੍ਹਾਉਣ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਹੋਵੇਗਾ।

AAP govt guarantee in Himachal

ਇਸ ਦੌਰਾਨ ਉਨ੍ਹਾਂ ਕਿਹਾ ਕਿ ‘ਆਪ’ ਦੇਸ਼ ਦੀ ਸਭ ਤੋਂ ਤੇਜ਼ੀ ਨਾਲ ਵਿਕਾਸ ਕਰਨ ਵਾਲੀ ਪਾਰਟੀ ਹੈ । ਅਸੀਂ ਹਿਮਾਚਲ ਵਿੱਚ ਸਿੱਖਿਆ ਦੀ ਗਰੰਟੀ ਦੇਣ ਦਾ ਐਲਾਨ ਕਰਦੇ ਹਾਂ । ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦਿੱਲੀ ਦੀ ਤਰਜ਼ ‘ਤੇ ਇੱਥੇ ਵੀ ਸਿੱਖਿਆ ਪ੍ਰਣਾਲੀ ਦਾ ਵਿਕਾਸ ਕੀਤਾ ਜਾਵੇਗਾ। ਕਿਸੇ ਵੀ ਸੂਬੇ ਜਾਂ ਦੇਸ਼ ਦੀ ਤਰੱਕੀ ਦਾ ਸੁਪਨਾ ਸਿੱਖਿਆ ਤੋਂ ਬਿਨ੍ਹਾਂ ਪੂਰਾ ਨਹੀਂ ਹੋ ਸਕਦਾ । ਉੱਥੇ ਹੀ ਦੂਜੇ ਪਾਸੇ ਸੀਐਮ ਭਗਵੰਤ ਮਾਨ ਲਈ ਸਿਸੋਦੀਆ ਨੇ ਕਿਹਾ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀਆਂ ਗਈਆਂ ਗਾਰੰਟੀਆਂ ‘ਤੇ ਕੰਮ ਕਰ ਰਹੇ ਹਨ, ਉਹ ਦੇਸ਼ ਦੇ ਸਭ ਤੋਂ ਤੇਜ਼ੀ ਨਾਲ ਕੰਮ ਕਰਨ ਵਾਲੇ ਮੁੱਖ ਮੰਤਰੀ ਹਨ।

ਇਹ ਵੀ ਪੜ੍ਹੋ: ਜੱਗੂ ਭਗਵਾਨਪੁਰੀਆ ਗੈਂਗ ਦੇ 2 ਮੈਂਬਰਾਂ ਤੇ ਪੁਲਿਸ ਵਿਚਾਲੇ ਹੋਇਆ ਮੁਕਾਬਲਾ, ਹੈਰੋਇਨ ਤੇ ਪਿਸਤੌਲ ਸਣੇ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੂਜੀਆਂ ਪਾਰਟੀਆਂ ਨਾਲੋਂ ਵੱਖਰੀ ਹੈ, ਅਸੀਂ ਸ਼ਕਤੀ ਪ੍ਰਦਰਸ਼ਨ ਨਹੀਂ ਕਰਦੇ, ਦਿਹਾੜੀ ਦੇ ਕੇ ਨਹੀਂ ਲਿਆਉਂਦੇ, ਅਸੀਂ ਲੋਕਾਂ ਨਾਲ ਗੱਲ ਕਰਦੇ ਹਾਂ, ਏਸੀ ਕਮਰਿਆਂ ਵਿੱਚ ਸਮੱਸਿਆਵਾਂ ਦਾ ਹੱਲ ਨਹੀਂ ਹੁੰਦਾ, ਇਸ ਲਈ ਜਨਤਾ ਲਈ ਵਿਚਕਾਰ ਜਾਣਾ ਪੈਂਦਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦਾ ਪਹਿਲਾ ਬਜਟ ਵੀ ਲੋਕਾਂ ਨੂੰ ਪੁੱਛ ਕੇ ਤਿਆਰ ਕੀਤਾ ਗਿਆ ਸੀ। ਪੰਜਾਬ ਦੇ ਲੋਕ ਭਾਜਪਾ ਅਤੇ ਕਾਂਗਰਸ ਤੋਂ ਦੁਖੀ ਹੋ ਚੁੱਕੇ ਹਨ। 2022 ਤੋਂ ਪਹਿਲਾਂ ਪੰਜਾਬ ਵਿੱਚ ਵੀ ਪੰਜ ਸਾਲ ਦੀਆਂ ਸਰਕਾਰਾਂ ਹੁੰਦੀਆਂ ਸਨ ਪਰ ਹੁਣ ਤੀਜਾ ਰਾਹ ਬਣ ਗਿਆ ਹੈ। ਜੋ ਅਸੀਂ 5 ਮਹੀਨਿਆਂ ਵਿੱਚ ਕੀਤਾ, ਉਹ ਇਨ੍ਹਾਂ ਨੇ 70 ਸਾਲਾਂ ਵਿੱਚ ਨਹੀਂ ਕੀਤਾ। ਪੰਜਾਬ ਵਿੱਚ ਭ੍ਰਿਸ਼ਟਾਚਾਰ ਖਤਮ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਜੁਲਾਈ ਤੋਂ ਬਿਜਲੀ ਮੁਫ਼ਤ ਕਰ ਦਿੱਤੀ ਗਈ ਸੀ, ਹੁਣ 51 ਲੱਖ ਪਰਿਵਾਰਾਂ ਨੂੰ ਬਿਜਲੀ ਦਾ ਬਿੱਲ ਨਹੀਂ ਆਵੇਗਾ।

AAP govt guarantee in Himachal

ਇਸ ਤੋਂ ਅੱਗੇ ਸੀਐਮ ਮਾਨ ਨੇ ਕਿਹਾ ਕਿ ਹਿਮਾਚਲ ਅਤੇ ਪੰਜਾਬ ਦੀਆਂ ਸਮੱਸਿਆਵਾਂ ਵੀ ਇੱਕੋ ਜਿਹੀਆਂ ਹਨ । ਉਨ੍ਹਾਂ ਕਿਹਾ ਕਿ ਸ਼ਿਮਲਾ ਵਿੱਚ ਪੀਜੀਆਈ ਆਉਣਾ ਚਾਹੀਦਾ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਬਰਾਬਰ ਸਿੱਖਿਆ ਮਿਲਣੀ ਚਾਹੀਦੀ ਹੈ । ਉਨ੍ਹਾਂ ਨੇ ਪ੍ਰਧਾਨ ਮੰਤਰੀ ‘ਤੇ ਤੰਜ਼ ਕਸਦਿਆਂ ਕਿਹਾ ਕਿ ਮੁਫਤ ਵਿੱਚ ਰੇਵੜੀਆਂ ਵੰਡਣ ਦੀ ਗੱਲ ਕੀਤੀ ਗਈ ਸੀ ਪਰ 15 ਲੱਖ ਦੇ ਪਾਪੜਾਂ ਦਾ ਕੀ ਹੋਇਆ।

ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “

The post ਹਿਮਾਚਲ ‘ਚ AAP ਦੀ ਪਹਿਲੀ ਗਾਰੰਟੀ- ‘ਜੇ ਸਾਡੀ ਸਰਕਾਰ ਬਣੀ ਤਾਂ ਹਰ ਬੱਚੇ ਨੂੰ ਮਿਲੇਗੀ ਮੁਫਤ ਸਿੱਖਿਆ ‘ appeared first on Daily Post Punjabi.