AAP hunger strike in Fatehgarh Sahib Archives - Daily Post Punjabi

ਫਤਿਹਗੜ੍ਹ ਸਾਹਿਬ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਅੱਗੇ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ
fatehgarh sahib protest: ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਗਰਗ ਦਾ ਅੱਜ ਅਮਲੋਹ ਸਥਿਤ ਉਸ ਦੇ ਘਰ ਦਾ ਸੰਯੁਕਤ ਕਿਸਾਨ ਮੋਰਚੇ ਦੀ ਆਪ ਆਗੂਆਂ ਵੱਲੋਂ ਵਿਰੋਧ ਕਰਕੇ ਬੀਜੇਪੀ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਦੇ ਵੱਲੋਂ ਕੀਤੇ ਜਾ ਰਹੇ ਵਿਰੋਧ ਨੂੰ ਮੁੱਖ ਰੱਖਦਿਆਂ ਹੋਇਆਂ ਪੁਲੀਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਸੁਰੱਖਿਅਤ ਘਰੋਂ ਬਾਹਰ ਲਿਜਾਇਆ ਗਿਆ। ਇਸ ਉਪਰੰਤ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਤਿਹਗੜ੍ਹ ਸਾਹਿਬ ਦਾ ਘਿਰਾਓ ਕੀਤਾ ਗਿਆ ਜਿਥੇ ਬੀਜੇਪੀ ਪ੍ਰਧਾਨ ਪ੍ਰਦੀਪ ਗਰਗ ਆਪਣੇ ਸਾਥੀਆਂ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਦੇਣ ਲਈ ਪਹੁੰਚਣਾ ਸੀ, ਉਥੇ ਹੀ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਗੱਡੀ ਵੱਡੀ ਗਿਣਤੀ ਵਿਚ ਪਹੁੰਚਣ ਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਮੁੱਖ ਰੱਖਦਿਆਂ ਹੋਇਆ ਦੇਸ਼ ਦੇ ਕਈ ਆਗੂਆਂ ਨੂੰ ਇੱਥੇ ਨਹੀਂ ਆਉਣ ਦਿੱਤਾ ਗਿਆ ਤੇ ਕਿਸੇ ਹੋਰ ਸਥਾਨ ਤੇ ਖੁਦ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪਹੁੰਚ ਕੇ ਮੰਗ ਪੱਤਰ ਲਿਆ ਗਿਆ।

fatehgarh sahib protest

ਕਿਸਾਨ ਆਗੂਆਂ ਨੇ ਕਿਹਾ ਕਿ ਉਹ ਕਿਸੇ ਵੀ ਕੀਮਤ ਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੂੰ ਜ਼ਿਲ੍ਹੇ ਵਿੱਚ ਕੋਈ ਸਮਾਗਮ ਕਰਨ ਦੀ ਇਜਾਜ਼ਤ ਨਹੀਂ ਦੇਣਗੇ, ਕਿਉਂਕਿ ਬੀਜੇਪੀ ਆਗੂਆਂ ਵੱਲੋਂ ਪੰਜਾਬ ਵਿੱਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਅਤੇ ਬੀਜੇਪੀ ਆਗੂਆਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਨੂੰ ਨਕਲੀ ਕਿਸਾਨ ਦੱਸ ਕੇ ਮਾਹੌਲ ਨੂੰ ਖ਼ਰਾਬ ਕੀਤਾ ਜਾ ਰਿਹਾ ਹੈ। ਉੱਧਰ ਭਾਰਤੀ ਜਨਤਾ ਪਾਰਟੀ ਜ਼ਿਲਾ ਫਤਿਹਗਡ਼੍ਹ ਸਾਹਿਬ ਦੇ ਪ੍ਰਧਾਨ ਪ੍ਰਦੀਪ ਗਰਗ ਨੇ ਕਿਹਾ ਕਿ ਕਾਂਗਰਸ ਸਰਕਾਰ ਜਾਣ ਬੁੱਝ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਕਾਂਗਰਸ ਅਤੇ ਅਕਾਲੀ ਦਲ ਦੇ ਆਗੂਆਂ ਨੇ ਕਿਸਾਨਾਂ ਦੇ ਰੂਪ ਵਿੱਚ ਉਨ੍ਹਾਂ ਦੇ ਘਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ ਤੇ ਪੁਲੀਸ ਵਲੋਂ ਜ਼ਬਰਦਸਤੀ ਉਨ੍ਹਾਂ ਨੂੰ ਉਥੋਂ ਲਿਜਾਇਆ ਗਿਆ।

The post ਫਤਿਹਗੜ੍ਹ ਸਾਹਿਬ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਅੱਗੇ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ appeared first on Daily Post Punjabi.

ਫਤਿਹਗੜ੍ਹ ਸਾਹਿਬ ਵਿਖੇ ਐੱਸ.ਸੀ/ਐੱਸ.ਟੀ ਪੋਸਟ ਮੈਟ੍ਰਿਕ ਸਕੀਮ ‘ਚ ਕਰੋੜਾਂ ਰੁਪਏ ਦੇ ਘਪਲੇ ਨੂੰ ਲੈ ਕੇ AAP ਵੱਲੋ ਭੁੱਖ ਹੜਤਾਲ ਸ਼ੁਰੂ, ਰੱਖੀ ਇਹ ਮੰਗ
ਆਮ ਆਦਮੀ ਪਾਰਟੀ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਤਿਹਗੜ੍ਹ ਸਾਹਿਬ ਵਿਖੇ ਐੱਸ.ਸੀ/ਐੱਸ.ਟੀ ਪੋਸਟ ਮੈਟ੍ਰਿਕ ਸਕੀਮ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਕੀਤੇ ਗਏ ਕਥਿਤ ਕਰੋੜਾਂ ਰੁਪਏ ਦੇ ਘਪਲੇ ਨੂੰ ਲੈ ਕੇ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੇ ਰੋਸ ਵਜੋਂ ਜ਼ਿਲਾ ਪ੍ਰਧਾਨ ਅਜੇ ਸਿੰਘ ਲਿਬੜਾ ਦੀ ਅਗਵਾਈ ਵਿੱਚ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ, ਜੋ ਅਗਲੇ ਇੱਕ ਹਫ਼ਤੇ ਤੱਕ ਜਾਰੀ ਰਹੇਗੀ।

AAP hunger strike in Fatehgarh Sahib

ਇਸ ਮੌਕੇ ਬੋਲਦਿਆਂ ਆਮ ਆਦਮੀ ਪਾਰਟੀ ਦੇ ਜ਼ਿਲਾ ਪ੍ਰਧਾਨ ਅਜੇ ਸਿੰਘ ਲਿਬੜਾ ਨੇ ਕਿਹਾ ਕਿ ਅੱਜ ਤੋਂ ਸ਼ੁਰੂ ਕੀਤੀ ਗਈ ਇਹ ਭੁੱਖ ਹੜਤਾਲ ਅਗਲੇ ਇੱਕ ਹਫ਼ਤੇ ਤੱਕ ਜਾਰੀ ਰਹੇਗੀ, ਜਿਸ ਵਿੱਚ ਜ਼ਿਲ੍ਹੇ ਦੇ ਤਿੰਨੋਂ ਫਤਿਹਗੜ੍ਹ ਸਾਹਿਬ, ਅਮਲੋਹ ਅਤੇ ਬਸੀ ਪਠਾਣਾਂ ਦੇ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਵਰਕਰ ਭੁੱਖ ਹੜਤਾਲ ਤੇ ਬੈਠਣਗੇ ।

ਇਹ ਵੀ ਪੜ੍ਹੋ : ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ ਤੋਂ ਬਾਅਦ DCP ਬਲਕਾਰ ਸਿੰਘ ਹੋਏ AAP ‘ਚ ਸ਼ਾਮਿਲ

ਉਨ੍ਹਾਂ ਕਿਹਾ ਕਿ ਇਸ ਬਹੁ ਕਰੋੜੀ ਘਪਲੇ ਵਿੱਚ ਸ਼ਾਮਿਲ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰਕੇ ਇਨ੍ਹਾਂ ਵਿਦਿਆਰਥੀਆਂ ਦੀ ਸਕਾਲਰਸ਼ਿਪ ਤੁਰੰਤ ਰਿਲੀਜ਼ ਕੀਤੀ ਜਾਵੇ।

ਇਹ ਵੀ ਦੇਖੋ : ਅਕਾਲੀਦਲ ਤੇ ਬਸਪਾ ਵਾਲਿਆਂ ਨੇ ਚੰਡੀਗੜ੍ਹ ਭੰਨੇ ਬੈਰੀਕੇਡ, ਪੁਲਿਸ ਨੇ ਕੀਤਾ ਜਲਤੋਪਾਂ ਨਾਲ ਹਮਲਾ, ਪਿਆ ਭੜਥੂ Live !

The post ਫਤਿਹਗੜ੍ਹ ਸਾਹਿਬ ਵਿਖੇ ਐੱਸ.ਸੀ/ਐੱਸ.ਟੀ ਪੋਸਟ ਮੈਟ੍ਰਿਕ ਸਕੀਮ ‘ਚ ਕਰੋੜਾਂ ਰੁਪਏ ਦੇ ਘਪਲੇ ਨੂੰ ਲੈ ਕੇ AAP ਵੱਲੋ ਭੁੱਖ ਹੜਤਾਲ ਸ਼ੁਰੂ, ਰੱਖੀ ਇਹ ਮੰਗ appeared first on Daily Post Punjabi.