AAP leader Sanjay Singh' Archives - Daily Post Punjabi

CM ਰਿਹਾਇਸ਼ ਪਹੁੰਚੇ AAP ਨੇਤਾ ਸੰਜੇ ਸਿੰਘ, ਮੁੱਖ ਮੰਤਰੀ ਮਾਨ ਨੇ ਖੁਦ ਘਰੋਂ ਬਾਹਰ ਆ ਕੇ ਕੀਤਾ ਸਵਾਗਤ
ਲੋਕ ਸਭਾ ਚੋਣਾਂ ਲਈ ਰਣਨੀਤੀ ਬਣਾਉਣ ਲਈ ‘ਆਪ’ ਆਗੂ ਸੰਜੇ ਚੰਡੀਗੜ੍ਹ ਪਹੁੰਚ ਗਏ ਹਨ। ਪਹਿਲਾਂ ਉਹ ਸਿੱਧੇ ਮੁੱਖ ਮੰਤਰੀ ਰਿਹਾਇਸ਼ ਪਹੁੰਚੇ। ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਘਰੋਂ ਬਾਹਰ ਆਏ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਮੁੱਖ ਮੰਤਰੀ ਦੀ ਪਤਨੀ ਡਾ: ਗੁਰਪ੍ਰੀਤ ਕੌਰ ਅਤੇ ਭੈਣ ਵੀ ਮੌਜੂਦ ਸਨ।

ਸੰਜੇ ਸਿੰਘ ਆਪਣੀ ਨਵਜੰਮੀ ਬੇਟੀ ਨਿਆਮਤ ਮਾਨ ਕੌਰ ਨੂੰ ਅਸ਼ੀਰਵਾਦ ਦੇਣ ਪਹੁੰਚੇ ਹਨ। ਇਸ ਤੋਂ ਬਾਅਦ ਉਹ ਪਾਰਟੀ ਵਿਧਾਇਕਾਂ, ਆਗੂਆਂ ਅਤੇ ਉਮੀਦਵਾਰਾਂ ਨਾਲ ਮੁਲਾਕਾਤ ਕਰਨਗੇ। ਇਸ ਮੌਕੇਮੁੱਖ ਮੰਤਰੀ ਭਗਵੰਤ ਮਾਨ ਅਤੇ ਜਥੇਬੰਦੀ ਦੇ ਜਨਰਲ ਸਕੱਤਰ ਡਾ.ਸੰਦੀਪ ਪਾਠਕ ਹਾਜ਼ਰ ਹੋਣਗੇ।

AAP leader Sanjay Singh reached

ਇਹ ਵੀ ਪੜ੍ਹੋ : ਫਾਜ਼ਿਲਕਾ-ਫਰੀਦਕੋਟ ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ, 9 ਸਾਲਾਂ ਤੋਂ ਭਗੌੜਾ ਮੁਲਜ਼ਮ ਕੀਤਾ ਗ੍ਰਿਫਤਾਰ

AAP leader Sanjay Singh reached

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post CM ਰਿਹਾਇਸ਼ ਪਹੁੰਚੇ AAP ਨੇਤਾ ਸੰਜੇ ਸਿੰਘ, ਮੁੱਖ ਮੰਤਰੀ ਮਾਨ ਨੇ ਖੁਦ ਘਰੋਂ ਬਾਹਰ ਆ ਕੇ ਕੀਤਾ ਸਵਾਗਤ appeared first on Daily Post Punjabi.

AAP ਸਾਂਸਦ ਸੰਜੇ ਸਿੰਘ ਨੂੰ ਵੱਡੀ ਰਾਹਤ, ਸ਼.ਰਾਬ ਘੁਟਾਲੇ ਮਾਮਲੇ ‘ਚ ਅਦਾਲਤ ਨੇ ਦਿੱਤੀ ਜ਼ਮਾਨਤ
ਆਮ ਆਦਮੀ ਪਾਰਟੀ ਦੇ ਰਾਜ ਸਭਾ ਸਾਂਸਦ ਸੰਜੇ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਦੀ ਤਿੰਨ ਜੱਜਾਂ ਦੀ ਬੇਂਚ ਨੇ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਹੈ। ਉਹ ਸ਼.ਰਾਬ ਘੁਟਾਲੇ ਮਾਮਲੇ ਵਿੱਚ 6 ਮਹੀਨਿਆਂ ਤੋਂ ਜੇਲ੍ਹ ਵਿੱਚ ਸੀ। ਕੋਰਟ ਦੇ ਫੈਸਲੇ ਦੇ ਮੁਤਾਬਕ ਸੰਜੇ ਸਿੰਘ ਰਾਜਨੀਤਿਕ ਗਤੀਵਿਧੀਆਂ ਵਿੱਚ ਵੀ ਹਿੱਸਾ ਲੈ ਸਕਣਗੇ। ਸੁਪਰੀਮ ਕੋਰਟ ਵਿੱਚ ਤਿੰਨ ਜੱਜਾਂ ਦੀ ਬੇਂਚ ਵੱਲੋਂ ਇਸ ਮਾਮਲੇ ਦੀ ਸੁਣਵਾਈ ਕੀਤੀ ਗਈ। ਬੇਂਚ ਨੇ ਈਡੀ ਨੂੰ ਪੁੱਛਿਆ ਸੀ ਕਿ ਆਖਿਰ ਸੰਜੇ ਸਿੰਘ ਨੂੰ ਹੁਣ ਵੀ ਜੇਲ੍ਹ ਵਿੱਚ ਰੱਖਣ ਦੀ ਜ਼ਰੂਰਤ ਕਿਉਂ ਹੈ? ਕੋਰਟ ਨੂੰ ਸੰਜੇ ਸਿੰਘ ਦੇ ਵਕੀਲ ਨੇ ਦੱਸਿਆ ਸੀ ਕਿ ਮਨੀ ਲਾਂਡਰਿੰਗ ਦੀ ਪੁਸ਼ਟੀ ਨਹੀਂ ਹੋਈ ਹੈ ਤੇ ਮਨੀ ਟ੍ਰੇਲ ਦਾ ਵੀ ਪਤਾ ਨਹੀਂ ਲੱਗਿਆ ਹੈ। ਇਸਦੇ ਬਾਵਜੂਦ ਸੰਜੇ ਸਿੰਘ 6 ਮਹੀਨਿਆਂ ਤੋਂ ਜੇਲ੍ਹ ਵਿੱਚ ਹਨ।

SC grants bail to AAP leader

ਦੱਸ ਦੇਈਏ ਕਿ ਸੁਪਰੀਮ ਕੋਰਟ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੀ ਗ੍ਰਿਫ਼ਤਾਰੀ ਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਸੰਜੇ ਸਿੰਘ ਦੀ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ। ਸੁਪਰੀਮ ਕੋਰਟ ਬੇਂਚ ਨੇ AAP ਸਾਂਸਦ ਦੇ ਵਕੀਲ ਦੀ ਮੰਨੀ ਕਿ ਸੰਜੇ ਸਿੰਘ ਦੇ ਕਬਜ਼ੇ ਵਿੱਚੋਂ ਕੋਈ ਪੈਸੇ ਬਰਾਮਦ ਨਹੀਂ ਹੋਏ ਤੇ ਉਨ੍ਹਾਂ ‘ਤੇ ਦੋ ਕਰੋੜ ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮਾਂ ਦੀ ਜਾਂਚ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ: ਸ਼ੀਤਲ ਅੰਗੁਰਾਲ ਨੂੰ ਵੱਡਾ ਝਟਕਾ, ਸਪੀਕਰ ਵੱਲੋਂ MLA ਅਹੁਦੇ ਦਾ ਅਸਤੀਫ਼ਾ ਨਾਮਨਜ਼ੂਰ

ਜ਼ਿਕਰਯੋਗ ਹੈ ਕਿ ਸੰਜੇ ਸਿੰਘ ਨੂੰ ED ਨੇ ਪਿਛਲੇ ਸਾਲ 4 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਹਾਈ ਕੋਰਟ ਵਿੱਚ ED ਨੇ AAP ਸਾਂਸਦ ਦੀ ਜ਼ਮਾਨਤ ਪਟੀਸ਼ਨ ‘ਤੇ ਵਿਰੋਧ ਕੀਤਾ ਸੀ। ਸੰਜੇ ਸਿੰਘ ਨੇ ਇਸ ਆਧਾਰ ‘ਤੇ ਜ਼ਮਾਨਤ ਮੰਗੀ ਸੀ ਕਿ ਉਹ ਤਿੰਨ ਮਹੀਨੇ ਤੋਂ ਵੱਧ ਸਮੇਂ ਤੋਂ ਹਿਰਾਸਤ ਵਿੱਚ ਹੈ ਤੇ ਇਸ ਅਪਰਾਧ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਦੱਸੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post AAP ਸਾਂਸਦ ਸੰਜੇ ਸਿੰਘ ਨੂੰ ਵੱਡੀ ਰਾਹਤ, ਸ਼.ਰਾਬ ਘੁਟਾਲੇ ਮਾਮਲੇ ‘ਚ ਅਦਾਲਤ ਨੇ ਦਿੱਤੀ ਜ਼ਮਾਨਤ appeared first on Daily Post Punjabi.

ਦੂਜੀ ਵਾਰ ਰਾਜ ਸਭਾ ਦੇ ਮੈਂਬਰ ਬਣੇ ‘AAP’ ਆਗੂ ਸੰਜੇ ਸਿੰਘ, ਰਾਜ ਸਭਾ ਦੇ ਚੇਅਰਮੈਨ ਦੀ ਹਾਜ਼ਰੀ ‘ਚ ਚੁੱਕੀ ਸਹੁੰ
ਆਮ ਆਦਮੀ ਪਾਰਟੀ (ਆਪ) ਨੇਤਾ ਸੰਜੇ ਸਿੰਘ ਨੇ ਮੰਗਲਵਾਰ ਨੂੰ ਦੂਜੀ ਵਾਰ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਸੰਜੇ ਸਿੰਘ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਐਨਡੀ ਗੁਪਤਾ ਵੀ ਮੌਜੂਦ ਸਨ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਸੰਜੇ ਸਿੰਘ ਨੂੰ ਸਹੁੰ ਚੁੱਕਣ ਲਈ ਸੰਸਦ ਵਿੱਚ ਲਿਜਾਣ ਦੀ ਇਜਾਜ਼ਤ ਦੇ ਦਿੱਤੀ ਸੀ। ਉਨ੍ਹਾਂ ਦੀ ਪਤਨੀ ਨੇ ਸਹੁੰ ਚੁੱਕ ਸਮਾਗਮ ‘ਤੇ ਖੁਸ਼ੀ ਪ੍ਰਗਟਾਈ ਹੈ।

AAP leader Sanjay Singh

ਸੰਜੇ ਸਿੰਘ ਦੇ ਦੂਜੀ ਵਾਰ ਰਾਜ ਸਭਾ ਮੈਂਬਰ ਬਣਨ ‘ਤੇ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਦੀ ਪਤਨੀ ਅਨੀਤਾ ਸਿੰਘ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ, ”ਇਹ ਸਾਡੇ ਲਈ ਖੁਸ਼ੀ ਦਾ ਦਿਨ ਹੈ। ਅੰਤ ਵਿੱਚ ਸੰਜੇ ਸਿੰਘ ਸਹੁੰ ਚੁੱਕਣਗੇ। ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀਆਂ ਗਈਆਂ ਸਾਰੀਆਂ ਜ਼ਿੰਮੇਵਾਰੀਆਂ ਨੂੰ ਜ਼ਰੂਰ ਨਿਭਾਉਣਗੇ।

ਇਹ ਵੀ ਪੜ੍ਹੋ : ਨਰਾਇਣ ਮੂਰਤੀ ਨੇ ਆਪਣੇ 4 ਮਹੀਨੇ ਦੇ ਪੋਤੇ ਨੂੰ ਬਣਾਇਆ ਅਰਬਪਤੀ, ਗਿਫ਼ਟ ਕੀਤੇ 240 ਕਰੋੜ ਦੇ ਸ਼ੇਅਰ!

ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦੋਸ਼ੀ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਨੂੰ ਅਦਾਲਤ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਲਈ 19 ਮਾਰਚ ਨੂੰ ਜੇਲ੍ਹ ਪ੍ਰਸ਼ਾਸ਼ਨ ਨੂੰ ਸੰਜੇ ਸਿੰਘ ਨੂੰ ਸੰਸਦ ‘ਚ ਹਾਜ਼ਰ ਹੋਣ ਦੀ ਇਜਾਜ਼ਤ ਦੇ ਦਿੱਤੀ ਸੀ। ਸਿੰਘ ਨੂੰ ਹਾਲ ਹੀ ਵਿੱਚ ਦੂਜੀ ਵਾਰ ਰਾਜ ਸਭਾ ਲਈ ਚੁਣਿਆ ਗਿਆ ਸੀ। ਚੁਣੇ ਜਾਣ ਦੇ ਬਾਵਜੂਦ ਸੰਜੇ ਸਿੰਘ ਸਹੁੰ ਨਹੀਂ ਚੁੱਕ ਸਕੇ ਕਿਉਂਕਿ ਉਨ੍ਹਾਂ ਦਾ ਮਾਮਲਾ ਵਿਸ਼ੇਸ਼ ਅਧਿਕਾਰ ਕਮੇਟੀ ‘ਚ ਪੈਂਡਿੰਗ ਸੀ।

ਸਪੈਸ਼ਲ ਜੱਜ ਐਮ ਕੇ ਨਾਗਪਾਲ ਨੇ 16 ਮਾਰਚ ਦੇ ਹੁਕਮਾਂ ਵਿੱਚ ਤਿਹਾੜ ਜੇਲ੍ਹ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਸਨ ਕਿ ਮੁਲਜ਼ਮ ਨੂੰ ਲੋੜੀਂਦੀ ਸੁਰੱਖਿਆ ਹੇਠ ਸੰਸਦ ਵਿੱਚ ਲਿਜਾਇਆ ਜਾਵੇ ਅਤੇ ਉਸ ਨੂੰ ਆਪਣਾ ਫ਼ੋਨ ਵਰਤਣ ਜਾਂ ਹੋਰ ਮੁਲਜ਼ਮਾਂ ਨਾਲ ਗੱਲ ਕਰਨ ਦੀ ਇਜਾਜ਼ਤ ਨਾ ਦਿੱਤੀ ਜਾਵੇ। ਅਦਾਲਤ ਨੇ ਇਸ ਮੌਕੇ ਉਨ੍ਹਾਂ ਦੇ ਵਕੀਲ ਅਤੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਦੂਜੀ ਵਾਰ ਰਾਜ ਸਭਾ ਦੇ ਮੈਂਬਰ ਬਣੇ ‘AAP’ ਆਗੂ ਸੰਜੇ ਸਿੰਘ, ਰਾਜ ਸਭਾ ਦੇ ਚੇਅਰਮੈਨ ਦੀ ਹਾਜ਼ਰੀ ‘ਚ ਚੁੱਕੀ ਸਹੁੰ appeared first on Daily Post Punjabi.