aap leader Archives - Daily Post Punjabi

ਤਰਨਤਾਰਨ ਦੇ ਪਿੰਡ ਚੀਮਾ ‘ਚ AAP ਆਗੂ ਦੇ ਘਰ ਦੇ ਬਾਹਰ ਚੱਲੀਆਂ ਗੋਲੀਆਂ, ਸਰਪੰਚ ਹੋਇਆ ਜ਼ਖਮੀ
ਤਰਨਤਾਰਨ ਦੇ ਪਿੰਡ ਚੀਮਾ ਵਿੱਚ ਇੱਕ ਆਮ ਆਦਮੀ ਪਾਰਟੀ ਦੇ ਆਗੂ ਦੇ ਘਰ ਬਾਹਰ ਗੋਲੀਆਂ ਚਲਣ ਦੀ ਖ਼ਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਚੀਮਾ ਦੇ ਘਰ ਦੇ ਬਾਹਰ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਗੋਲੀਆਂ ਪੰਚਾਇਤੀ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਚਲਾਈਆਂ ਗਈਆਂ ਹਨ।

ਮਿਲੀ ਜਾਣਕਾਰੀ ਅਨੁਸਾਰ ਫਾਇਰਿੰਗ ਦੌਰਾਨ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ਉੱਤੇ ਪਹੁੰਚੀ ਗਈ। ਗੋਲੀਬਾਰੀ ਵਿੱਚ ਪਿੰਡ ਦਾ ਮੌਜੂਦਾ ਸਰਪੰਚ ਗੰਭੀਰ ਰੂਪ ਨਾਲ ਜ਼ਖਮੀ ਦੱਸਿਆ ਜਾ ਰਿਹਾ ਹੈ। ਪੁਲਿਸ ਦੇ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਗੋਲੀਬਾਰੀ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ : ਕੈਨੇਡਾ ‘ਚ ਤਿੰਨ ਵਾਹਨਾਂ ਦੀ ਹੋਈ ਜ਼ੋਰਦਾਰ ਟੱ.ਕ/ਰ, ਹਾ/ਦਸੇ ‘ਚ ਪੰਜਾਬੀ ਨੌਜਵਾਨ ਦੀ ਗਈ ਜਾ.ਨ

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਤਰਨਤਾਰਨ ਦੇ ਪਿੰਡ ਚੀਮਾ ‘ਚ AAP ਆਗੂ ਦੇ ਘਰ ਦੇ ਬਾਹਰ ਚੱਲੀਆਂ ਗੋਲੀਆਂ, ਸਰਪੰਚ ਹੋਇਆ ਜ਼ਖਮੀ appeared first on Daily Post Punjabi.

NIA ਦਾ ਵੱਡਾ ਐਕਸ਼ਨ, ਤੜਕੇ ਸਵੇਰੇ ਪੰਜਾਬ ਦੇ “AAP” ਆਗੂ ਦੇ ਘਰ ਕੀਤੀ ਛਾਪੇਮਾਰੀ
ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਡੂਮਵਾਲੀ ਵਿਖੇ ਅੱਜ NIA ਦਾ ਵੱਡਾ ਐਕਸ਼ਨ ਦੇਖਣ ਨੂੰ ਮਿਲਿਆ। NIA ਟੀਮ ਨੇ ਆਪ ਦੇ ਬਲਾਕ ਪ੍ਰਧਾਨ ਅਤੇ ਸੁਪਰਬ ਮੈਰਿਜ ਪੈਲਸ ਦੇ ਮਾਲਕ ਗੁਰਵਿੰਦਰ ਸਿੰਘ ਸਿੱਧੂ ਦੇ ਘਰ ਛਾਪੇਮਾਰੀ ਕੀਤੀ ਗਈ। NIA ਦੇ DSP ਦੀ ਅਗਵਾਈ ਹੇਠਲੀ ਤਿੰਨ ਮੈਂਬਰੀ ਟੀਮ ਨੇ ‘ਆਪ’ ਆਗੂ ਦੇ ਘਰ ਕਰੀਬ ਦੋ ਘੰਟੇ ਜਾਂਚ ਕੀਤੀ। ਟੀਮ ਨੇ ਘਰ ਵਿਚ ਦਸਤਾਵੇਜਾਂ ਆਦਿ ਦੀ ਜਾਂਚ ਕੀਤੀ। ਇਸ ਮੌਕੇ ਪੰਜਾਬ ਪੁਲਿਸ ਦਾ ਅਮਲਾ ਵੀ ਮੌਜੂਦ ਸੀ।

ਇਹ ਵੀ ਪੜ੍ਹੋ : ਮਾਨ ਸਰਕਾਰ ਨੇ ਪੰਜਾਬੀਆਂ ਨੂੰ ਦਿੱਤਾ ਵੱਡਾ ਤੋਹਫ਼ਾ, ਰਜਿਸਟਰੀਆਂ ਲਈ NOC ਦੀ ਸ਼ਰਤ ਕੀਤੀ ਖਤਮ

ਆਮ ਆਦਮੀ ਪਾਰਟੀ ਦੇ ਆਗੂ ਨੇ ਦੱਸਿਆ ਕਿ ਜਾਂਦੇ ਸਮੇਂ ਟੀਮ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਕੁਝ ਇਤਰਾਜ਼ਯੋਗ ਮਿਲਣ ਦੀ ਸੂਚਨਾ ਦੇ ਆਧਾਰ ‘ਤੇ ਪੁੱਜੇ ਸਨ। ਇਸ ਦੇ ਇਲਾਵਾ ਪਿੰਡ ਪਥਰਾਲਾ ਵਿਖੇ ਵੀ ਇਕ ਕਾਰ ਡੀਲਰ ਦੇ ਘਰ NIA ਟੀਮ ਨੇ ਛਾਪੇਮਾਰੀ ਕੀਤੀ ਗਈ। ਮੁੱਢਲੀ ਜਾਣਕਾਰੀ ਮੁਤਾਬਕ ਟੀਮ ਨੂੰ ਦੋਵੇਂ ਘਰਾਂ ਵਿਚ ਕੋਈ ਇਤਰਾਜ਼ਯੋਗ ਨਹੀਂ ਮਿਲਿਆ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post NIA ਦਾ ਵੱਡਾ ਐਕਸ਼ਨ, ਤੜਕੇ ਸਵੇਰੇ ਪੰਜਾਬ ਦੇ “AAP” ਆਗੂ ਦੇ ਘਰ ਕੀਤੀ ਛਾਪੇਮਾਰੀ appeared first on Daily Post Punjabi.

ਮੁੱਖ ਮੰਤਰੀ ਦੀ ਰਿਹਾਇਸ਼ ‘ਚ ਧਰਨਾ ਦੇਣਾ ਪਿਆ ਮਹਿੰਗਾ, ਆਮ ਆਦਮੀ ਪਾਰਟੀ ਦੇ ਆਗੂ ਗ੍ਰਿਫਤਾਰ
arrested aap leader cm residence was expensive: ਪੰਜਾਬ ਸਰਕਾਰ ‘ਤੇ ਵਿਰੋਧੀ ਧਿਰਾਂ ‘ਤੇ ਹਮਲੇ ਦਿਨੋਂ-ਦਿਨ ਵੱਧਦੇ ਜਾ ਰਹੇ ਹਨ।ਦੱਸਣਯੋਗ ਹੈ ਕਿ ਪੰਜਾਬ ‘ਚ ਦਲਿਤ ਵਿਦਿਆਰਥੀਆਂ ਦੇ ਵਜ਼ੀਫੇ ਦਾ ਮੁੱਦਾ ਭਖਿਆ ਹੋਇਆ ਹੈ।ਵਿਦਿਆਰਥੀਆਂ ਦੀ ਵਜ਼ੀਫਾ ਰਾਸ਼ੀ ‘ਚ ਘਪਲਾ ਕਰਨ ਨੂੰ ਲੈ ਕੇ ਆਏ ਦਿਨ ਵਿਰੋਧੀ ਧਿਰਾਂ ਵਲੋਂ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ।

arrested aap leader cm residence was expensive

ਜ਼ਿਕਰਯੋਗ ਹੈ ਕਿ ਰੋਸ ਵਜੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ‘ਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪਾਰਟੀ ਦੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਚੰਡੀਗ੍ਹੜ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਉ ਕਰਨ ਪਹੁੰਚੇ ਸਨ।ਜਿੱਥੇ ‘ਆਪ’ ਆਗੂਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ।

ਇਹ ਵੀ ਪੜੋ:ਪੁੱਤ ਸ਼ਹੀਦ ਹੋ ਗਿਆ, ਮਾਂ ਨੇ ਕੈਂਸਰ ਦੇ ਇਲਾਜ ਲਈ ਘਰ ਵਿਕਣੇ ਲਾਇਆ,ਰੂਹ ਕੰਬ ਜਾਵੇਗੀ ਇਸ ਮਾਂ ਦੀ ਦਰਦਨਾਕ ਕਹਾਣੀ ਪੜ੍ਹ ਕੇ

ਆਮ ਆਦਮੀ ਪਾਰਟੀ ਨੇ ਇਸ ਮੌਕੇ ਮੰਗ ਕੀਤੀ ਕਿ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਕੈਬਨਿਟ ਮੰਤਰੀਆਂ ਸਾਧੂ ਸਿੰਘ ਧਰਮਸੋਤ ਅਤੇ ਮਨਪ੍ਰੀਤ ਸਿੰਘ ਬਾਦਲ ਵਿਰੁੱਧ ਕੇਸ ਦਰਜ ਕਰ ਕੇ ਕੈਬਨਿਟ ਤੋਂ ਬਾਹਰ ਕੱਢਿਆ ਜਾਵੇ।ਦੱਸ ਦੇਈਏ ਕਿ ਵਜੀਫਾ ਘਪਲੇ ਸਬੰਧੀ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਦੀ ਰਿਹਾਇਸ਼ ਮੂਹਰੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠਣ ਦਾ ਐਲਾਨ ਕੀਤਾ ਸੀ।ਇਸ ਮਾਮਲਾ ਲੰਬੇ ਸਮੇਂ ਤੋਂ ਭਖਿਆ ਹੋਇਆ ਹੈ ਪਰ ਹੁਣ ਦੇਖਣਾ ਇਹ ਹੋਵੇਗਾ ਕਿ 2022 ‘ਚ ਇਸ ਮਾਮਲੇ ਦਾ ਕੀ ਪ੍ਰਭਾਵ ਪਵੇਗਾ।

ਇਹ ਵੀ ਪੜੋ:ਕਿਸਾਨ ਦੀ ਜ਼ਮੀਨ ‘ਤੇ ਕਬਜ਼ਾ ਕਰਨ ਆਏ BJP ਲੀਡਰ ਜਿਆਣੀ ਦੇ ਗੁੰਡੇ? ਕਿਸਾਨਾਂ ਨੇ ਫਿਰ ਖੇਤਾਂ ‘ਚ ਭਜਾਏ , ਦੇਖੋ LIVE

The post ਮੁੱਖ ਮੰਤਰੀ ਦੀ ਰਿਹਾਇਸ਼ ‘ਚ ਧਰਨਾ ਦੇਣਾ ਪਿਆ ਮਹਿੰਗਾ, ਆਮ ਆਦਮੀ ਪਾਰਟੀ ਦੇ ਆਗੂ ਗ੍ਰਿਫਤਾਰ appeared first on Daily Post Punjabi.

‘ਆਪ’ ਨੇ ਕਿਹਾ ਕੈਪਟਨ ਅਤੇ ਮੋਦੀ ਦੀ ਰੋਜ਼ਾਨਾ ਹੁੰਦੀ ਹੈ ਗੱਲਬਾਤ, ਦੋਵੇਂ ਖਤਮ ਕਰਨ ਚਾਹੁੰਦੇ ਹਨ ਕਿਸਾਨ ਅੰਦੋਲਨ..
armers protest aap leader slams punjab: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੇ ਅੰਦੋਲਨ ਦਾ ਆਮ ਆਦਮੀ ਪਾਰਟੀ ਨੇ ਸਮਰਥਨ ਕਰਨ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਿਆ ਹੈ।ਆਪ ਨੇਤਾ ਰਾਘਵ ਚੱਡਾ ਨੇ ਅਮਰਿੰਦਰ ‘ਤੇ ਆਪਸੀ ਮਿਲੀਭੁਗਤ ਦਾ ਦੋਸ਼ ਲਗਾਉਂਦੇ ਹੋਏ ਕਿਸਾਨਾਂ ਉਨਾਂ ਨੂੰ ਭਾਜਪਾ ਦਾ ਮੁੱਖ ਮੰਤਰੀ ਦੱਸਿਆ ਹੈ।ਉਨ੍ਹਾਂ ਨੇ ਆਪਣੇ ਦੋਸ਼ ‘ਚ ਕਿਹਾ ਕਿ, ਅਮਰਿੰਦਰ ਸਿੰਘ ਕਿਸਾਨਾਂ ਦੇ ਅੰਦੋਲਨ ਨੂੰ ਰੋਕਣ ਲਈ ਕੰਮ ਕਰ ਰਹੇ ਹਨ।

armers protest aap leader slams punjab

ਕੈਪਟਨ ਅਮਰਿੰਦਰ ਅਤੇ ਮੋਦੀ ਜੀ ਮਿਲ ਕੇ ਕਿਸਾਨਾਂ ਦੇ ਅੰਦੋਲਨ ਨੂੰ ਖਤਮ ਕਰਨਾ ਚਾਹੁੰਦੇ ਹਨ।ਉਨ੍ਹਾਂ ਨੇ ਕਿਹਾ ਕਿ ਆਪ ਦੇ ਰਹਿੰਦਿਆਂ ਇਹ ਕਾਨੂੰਨ ਦਿੱਲੀ ‘ਚ ਲਾਗੂ ਨਹੀਂ ਹੋਣਗੇ।ਆਪ ਨੇਤਾ ਰਾਘਵ ਚੱਡਾ ਨੇ ਐਤਵਾਰ ਨੂੰ ਪ੍ਰੈੱਸ ਕਾਨਫ੍ਰੰਸ ‘ਚ ਕਿਹਾ ਕਿ ਕੈਪਟਨ ਅਮਰਿੰਦਰ ਅਤੇ ਪੀਐਮ ਮੋਦੀ ਦੀ ਦੋਸਤੀ ਜਗਜਾਹਿਰ ਹੈ।ਰੋਜਾਨਾ ਫੋਨ ‘ਤੇ ਗੱਲ ਅਤੇ ਹਰ ਮਹੀਨੇ ਮੁਲਾਕਾਤ ਲੰਬੇ ਸਮੇਂ ਤੋਂ ਚਲੀ ਆ ਰਹੀ ਹੈ।ਇਨ੍ਹਾਂ 3 ਕਾਲੇ ਕਾਨੂੰਨਾਂ ਦੇ ਬਾਰੇ ‘ਚ ਕਾਂਗਰਸ ਨੇ 2019 ਦੇ ਮੈਨੀਫੈਸਟੋ ‘ਚ ਵਾਅਦਾ ਕੀਤਾ ਸੀ ਕਿ ਕਿਹਾ ਗਿਆ ਸੀ ਕਿ ਹਾਈ ਪਾਵਰ ਕਮੇਟੀ ਦਾ ਹਿੱਸਾ ਸੀ ਅਤੇ ਉਨ੍ਹਾਂ ਨੇ ਸਹਿਮਤੀ ਦਿੱਤੀ ਸੀ।

armers protest aap leader slams punjab

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਬੁਲਾਰੇ ਚੱਢਾ ਨੇ ਕਿਹਾ ਸੀ ਕਿ ਫਰਵਰੀ 2020 ‘ਚ ਜਦੋਂ ਕਿਸਾਨਾ ਤੱਕ ਇਨ੍ਹਾਂ ਕਾਨੂੰਨਾਂ ਦੀ ਗੱਲ ਪਹੁੰਚੀ, ਤਾਂ ਚੰਡੀਗੜ੍ਹ ‘ਚ ਆਲ ਪਾਰਟੀ ਮੀਟਿੰਗ ਬੁਲਾਈ ਗਈ ਸੀ।ਉਸ ਮੀਟਿੰਗ ‘ਚ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਨੇ ਕਿਹਾ ਸੀ ਕਿ ਅਸੀਂ ਪੰਜਾਬ ਵਿਧਾਨਸਭਾ ਦਾ ਪੱਧਰ ਬੁਲਾ ਕੇ ਇਸ ‘ਤੇ ਚਰਚਾ ਕਰਾਂਗੇ।ਪਰ ਕੈਪਟਨ ਅਮਰਿੰਦਰ ਨੇ ਬੁਲਾਉਣ ਤੋਂ ਨਾਂਹ ਕਰ ਦਿੱਤੀ।ਕਿਸਾਨਾਂ ਨਾਲ ਜੁੜੇ ਸੰਗਠਨਾਂ ਨੇ 26 ਨਵੰਬਰ ਨੂੰ ਦਿੱਲੀ ਆਉਣ ਦਾ ਐਲਾਨ ਕੀਤਾ।ਉੋਦੋਂ ਕੈਪਟਨ ਅਮਰਿੰਦਰ ਇਸ ਅੰਦੋਲਨ ਨੂੰ ਲੀਡ ਕਰਨ ਲਈ ਵੀ ਨਹੀਂ ਆਏ।ਜਦੋਂ ਕਿਸਾਨ ਦਿੱਲੀ ‘ਚ ਵੱਖ ਵੱਖ ਥਾਵਾਂ ‘ਤੇ ਜਾ ਪ੍ਰਦਰਸ਼ਨ ਕਰਨਾ ਚਾਹੁੰਦੇ ਹਨ ਤਾਂ ਪੀਐੱਮ ਮੋਦੀ ਅਤੇ ਅਮਿਤ ਸ਼ਾਹ ਉਸਦੀ ਆਗਿਆ ਨਹੀਂ ਦੇ ਰਹੇ ਹਨ।
ਇਹ ਵੀ ਦੇਖੋ:ਪੰਜਾਬੀਆਂ ਦੇ ਨਾਲ ਖੜੇ ਹਰਿਆਣਵੀ ਭਰਾ, ਥਾਂ-ਥਾਂ ‘ਤੇ ਲਾਏ ਲੰਗਰ ਕਹਿੰਦੇ ‘ਕਮੀ ਨਹੀਂ ਆਉਣ ਦੇਵਾਂਗੇ ਕੋਈ’…

The post ‘ਆਪ’ ਨੇ ਕਿਹਾ ਕੈਪਟਨ ਅਤੇ ਮੋਦੀ ਦੀ ਰੋਜ਼ਾਨਾ ਹੁੰਦੀ ਹੈ ਗੱਲਬਾਤ, ਦੋਵੇਂ ਖਤਮ ਕਰਨ ਚਾਹੁੰਦੇ ਹਨ ਕਿਸਾਨ ਅੰਦੋਲਨ.. appeared first on Daily Post Punjabi.