AAP leaders meeting with Kejriwal Archives - Daily Post Punjabi

ਪੰਜਾਬ AAP ਦੇ ਲੀਡਰਾਂ ਦੀ ਕੇਜਰੀਵਾਲ ਨਾਲ ਮੀਟਿੰਗ ਹੋਈ ਖ਼ਤਮ, ਦਿੱਲੀ ‘ਚ ਚੋਣਾਂ ਦੀ ਹਾਰ ‘ਤੇ ਕੀਤਾ ਗਿਆ ਮੰਥਨ
ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹਾਰ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਵਿੱਚ ਹਲਚਲ ਮਚੀ ਹੋਈ ਹੈ। ਇਸ ਦੇ ਮੱਦੇਨਜ਼ਰ ਅੱਜ ਦਿੱਲੀ ਵਿੱਚ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸੀਐੱਮ ਤੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਪੰਜਾਬ AAP ਦੇ ਵਿਧਾਇਕ-ਸਾਂਸਦ ਵੀ ਹਾਜ਼ਰ ਰਹੇ। ਬੈਠਕ ਵਿੱਚ ਦਿੱਲੀ ਵਿਧਾਨ ਸਭਾ ਚੋਣਾਂ ‘ਚ ਮਿਲੀ ਹਾਰ ‘ਤੇ ਮੰਥਨ ਕੀਤਾ ਗਿਆ।

ਇਹ ਵੀ ਪੜ੍ਹੋ : ਅਮਰੀਕਾ ਮਗਰੋਂ ਬ੍ਰਿਟੇਨ ਨੇ ਵੀ ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਕਸਿਆ ਸ਼ਿਕੰਜਾ ! 609 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

ਇਹ ਮੀਟਿੰਗ ਦਿੱਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਕਪੂਰਥਲਾ ਹਾਊਸ ਵਿੱਚ ਹੋਈ। ਇਹ ਮੀਟਿੰਗ ਕਰੀਬ ਅੱਧੇ ਘੰਟੇ ਤੱਕ ਚਲੀ। ਮੀਟਿੰਗ ਵਿੱਚ ਦਿੱਲੀ ਚੋਣਾਂ ‘ਚ ਹਾਰੇ ਸਾਬਕਾ ਡਿਪਟੀ CM ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਹਾਜ਼ਰ ਰਹੇ। CM ਮਾਨ ਪ੍ਰੈੱਸ ਕਾਨਫਰੰਸ ਕਰਕੇ ਮੀਟਿੰਗ ਸਬੰਧੀ ਜਾਣਕਾਰੀ ਦੇ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਪੰਜਾਬ AAP ਦੇ ਲੀਡਰਾਂ ਦੀ ਕੇਜਰੀਵਾਲ ਨਾਲ ਮੀਟਿੰਗ ਹੋਈ ਖ਼ਤਮ, ਦਿੱਲੀ ‘ਚ ਚੋਣਾਂ ਦੀ ਹਾਰ ‘ਤੇ ਕੀਤਾ ਗਿਆ ਮੰਥਨ appeared first on Daily Post Punjabi.