AAP meeting Archives - Daily Post Punjabi

ਪੰਜਾਬ ਜ਼ਿਮਨੀ ਚੋਣਾਂ ਨੂੰ ਲੈ ਕੇ ‘ਆਪ’ ਦੀ ਮੀਟਿੰਗ ਅੱਜ, CM ਮਾਨ ਦੀ ਅਗਵਾਈ ‘ਚ ਚੰਡੀਗੜ੍ਹ ‘ਚ ਹੋਵੇਗੀ ਬੈਠਕ
ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਅੱਜ ਬੁੱਧਵਾਰ ਨੂੰ ਆਪਣੀ ਰਣਨੀਤੀ ਬਣਾਏਗੀ। ਇਸ ਦੇ ਲਈ ਪਾਰਟੀ ਵੱਲੋਂ ਚਾਰੇ ਸਰਕਲਾਂ ਦੇ ਆਗੂਆਂ ਦੀ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿੱਚ ਸੀਐਮ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਵੇਗੀ, ਜਿਸ ਵਿੱਚ ਪਾਰਟੀ ਦੇ ਕੌਮੀ ਸਕੱਤਰ ਸੰਦੀਪ ਪਾਠਕ ਵੀ ਮੌਜੂਦ ਰਹਿਣਗੇ।

ਇਹ ਮੀਟਿੰਗ ਦੁਪਹਿਰ 2 ਵਜੇ ਨਗਰ ਭਵਨ ਵਿਖੇ ਹੋਵੇਗੀ। ਇਸ ਮੀਟਿੰਗ ‘ਚ ਚੋਣ ਰਣਨੀਤੀ ਬਣਾਉਣ ਤੋਂ ਲੈ ਕੇ ਵੱਖ-ਵੱਖ ਸਥਿਤੀਆਂ ‘ਤੇ ਆਗੂਆਂ ਤੋਂ ਫੀਡਬੈਕ ਲਿਆ ਜਾਵੇਗਾ। ਸੂਬੇ ਦੇ ਚਾਰ ਵਿਧਾਨ ਸਭਾ ਹਲਕਿਆਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿੱਚ 13 ਨਵੰਬਰ ਨੂੰ ਜ਼ਿਮਨੀ ਚੋਣਾਂ ਹੋਣੀਆਂ ਹਨ। ਇਹ ਚੋਣ ‘ਆਪ’ ਲਈ ਵੀ ਬਹੁਤ ਅਹਿਮ ਹੈ।

ਜੇਕਰ ਇਨ੍ਹਾਂ ਸੀਟਾਂ ਦੇ 2022 ਦੇ ਚੋਣ ਨਤੀਜਿਆਂ ਦੀ ਗੱਲ ਕਰੀਏ ਤਾਂ ਬਰਨਾਲਾ ਸੀਟ ਨੂੰ ਛੱਡ ਕੇ ਬਾਕੀ ਸਾਰੀਆਂ ਸੀਟਾਂ ਕਾਂਗਰਸ ਨੇ ਜਿੱਤੀਆਂ ਸਨ। ਹਾਲਾਂਕਿ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਚੱਬੇਵਾਲ ਸੀਟ ਦੇ ਤਤਕਾਲੀ ਵਿਧਾਇਕ ਡਾ: ਰਾਜਕੁਮਾਰ ਚੱਬੇਵਾਲ ‘ਆਪ’ ‘ਚ ਸ਼ਾਮਲ ਹੋ ਗਏ ਸਨ। ਨਾਲ ਹੀ MP ਬਣਨ ਤੋਂ ਬਾਅਦ ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਇਹ ਵੀ ਪੜ੍ਹੋ : ਪੰਜਾਬ ਜ਼ਿਮਨੀ ਚੋਣਾਂ : ਭਾਜਪਾ ਨੇ ਤਿੰਨ ਸੀਟਾਂ ’ਤੇ ਉਮੀਦਵਾਰਾਂ ਦਾ ਕੀਤਾ ਐਲਾਨ

ਇਸੇ ਤਰ੍ਹਾਂ ਗਿੱਦੜਬਾਹਾ ਸੀਟ ‘ਤੇ ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅਕਾਲੀ ਦਲ ਦੇ ਹਰਦੀਪ ਸਿੰਘ ਡਿੰਪੀ ਢਿੱਲੋਂ ਵਿਚਕਾਰ ਮੁਕਾਬਲਾ ਸੀ। ਪਰ ਹੁਣ ਡਿੰਪੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਹੁਣ ਸਭ ਦੀਆਂ ਨਜ਼ਰਾਂ ਅਕਾਲੀ ਦਲ ‘ਤੇ ਟਿਕੀਆਂ ਹੋਈਆਂ ਹਨ ਕਿ ਉਹ ਕਿਸ ਚਿਹਰੇ ਨੂੰ ਚੋਣ ਮੈਦਾਨ ‘ਚ ਉਤਾਰਦੇ ਹਨ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੰਜਾਬ ਜ਼ਿਮਨੀ ਚੋਣਾਂ ਨੂੰ ਲੈ ਕੇ ‘ਆਪ’ ਦੀ ਮੀਟਿੰਗ ਅੱਜ, CM ਮਾਨ ਦੀ ਅਗਵਾਈ ‘ਚ ਚੰਡੀਗੜ੍ਹ ‘ਚ ਹੋਵੇਗੀ ਬੈਠਕ appeared first on Daily Post Punjabi.