AAP Minister Atishi Archives - Daily Post Punjabi

ਦਿੱਲੀ ‘ਚ ਪਾਣੀ ਬਰਬਾਦ ਕੀਤਾ ਤਾਂ ਕੱਟੇਗਾ ਚਾਲਾਨ! ਮੰਤਰੀ ਆਤਿਸ਼ੀ ਨੇ ਦਿੱਤੇ ਸੰਕੇਤ, ਜਾਣੋ ਵਜ੍ਹਾ
ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਵਿਚ ਜਲ ਮੰਤਰੀ ਆਤਿਸ਼ੀ ਨੇ ਪਾਣੀ ਦੀ ਬਰਬਾਦੀ ਕਰਨ ‘ਤੇ ਚਾਲਾਨ ਕੱਟਣ ਦੇ ਸੰਕੇਤ ਦਿੱਤੇ ਹਨ। ਆਤਿਸ਼ੀ ਨੇ ਦਿੱਲੀ ਵਾਲਿਆਂ ਤੋਂ ਪਾਣੀ ਬਰਬਾਦ ਨਾ ਕਰਨ ਦੀ ਅਪੀਲ ਵੀ ਕੀਤੀ। ਜਲ ਮੰਤਰੀ ਨੇ ਕਿਹਾ ਕਿ ਪਾਣੀ ਬਰਬਾਦ ਨਾ ਕਰਨਦੀ ਅਪੀਲ ਨਾ ਅਸਰ ਹੋਣ ਦੀ ਹਾਲਤ ‘ਤੇ ਚਾਲਾਨ ਕੱਟਣ ‘ਤੇ ਵਿਚਾਰ ਕੀਤਾ ਜਾ ਸਕਦਾ ਹੈ।

ਆਤਿਸ਼ੀ ਦਾ ਦਾਅਵਾ ਹੈ ਕਿ ਦਿੱਲੀ ਪਾਣੀ ਦੀ ਸਪਲਾਈ ਲਈ ਯਮੁਨਾ ਨਦੀ ‘ਤੇ ਨਿਰਭਰ ਹੈ। ਮਈ ਦੇ ਮਹੀਨੇ ਵਿਚ ਹਰਿਆਣਾ ਨੇ ਦਿੱਲੀ ਦੇ ਹਿੱਸੇ ਦਾ ਪਾਣੀ ਛੱਡਣਾ ਬੰਦ ਕਰ ਦਿੱਤਾ ਹੈ ਜਿਸ ਨਾਲ ਯਮੁਨਾ ਦਾ ਪੱਧਰ ਦਿੱਲੀ ਵਿਚ ਡਿੱਗ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਾਲ 1 ਮਈ ਤੋਂ ਹਰਿਆਣਾ ਨੇ ਦਿੱਲੀ ਨੂੰ ਹਿੱਸੇ ਦਾ ਪਾਣੀ ਦੇਣਾ ਘੱਟ ਕਰ ਦਿੱਤਾ। ਦਿੱਲੀ ਵਿਚ ਯਮੁਨਾ ਨਦੀ ਦਾ ਪੱਧਰ 669.8 ਫੁੱਟ ‘ਤੇ ਪਹੁੰਚ ਗਿਆ ਹੈ ਜਦੋਂ ਪਾਣੀ ਦਾ ਪੱਧਰ ਘੱਟਦਾ ਹੈ ਤਾਂ ਵਾਟਰ ਟ੍ਰੀਟਮੈਂਟ ਪਲਾਂਟ ਵਿਚ ਵੀ ਘੱਟ ਪਾਣੀ ਆਉਂਦਾ ਹੈ ਤੇ ਵੱਖ-ਵੱਖ ਹਿੱਸਿਆਂ ਵਿਚ ਜਾਣ ਵਾਲਾ ਪਾਣੀ ਵੀ ਘੱਟ ਹੋ ਜਾਂਦਾ ਹੈ। ਦਿੱਲੀ ਵਿਚ ਪਿਛਲੇ ਇਕ ਹਫਤੇ ਤੋਂ ਪਾਣੀ ਦੀ ਗੰਭੀਰ ਸਮੱਸਿਆ ਹੈ। ਪਾਣੀ ਦੀ ਬੇਹਤਰ ਸਪਲਾਈ ਲਈ ਬੋਰਵੈੱਲ ਨੂੰ 6 ਘੰਟੇ ਤੋਂ ਵਧਾ ਕੇ 14 ਘੰਟੇ ਚਲਾਇਆ ਜਾ ਰਿਹਾ ਹੈ ਤੇ ਪਾਣੀ ਟੈਂਕਰ ਦੀ ਸਪਲਾਈ ਵੀ ਵਧਾਈ ਗਈ ਹੈ।

ਆਤਿਸ਼ੀ ਨੇ ਦਿੱਲੀ ਵਾਲਿਆਂ ਤੋਂ ਪਾਣੀ ਨੂੰ ਬਰਬਾਦ ਨਾ ਕਰਨ ਤੇ ਗੱਡੀਆਂ ਨੂੰ ਪਾਣੀ ਨਾਲ ਨਾ ਧੋਣ ਦੀ ਅਪੀਲ ਕੀਤੀ ਹੈ। ਆਤਿਸ਼ੀ ਨੇ ਕਿਹਾ ਕਿ ਗੱਡੀ ਧੋਣ ਲਈ ਪਾਣੀ ਇਸਤੇਮਾਲ ਕਰਨਾ ਜਾਂ ਟੈਂਕੀ ਨਾਲ ਪਾਣੀ ਓਵਰਫਲੋਅ ਹੋਣ ਦੀ ਹਾਲਤ ਵਿਚ ਚਾਲਾਨ ਕੱਟਿਆ ਜਾਵੇਗਾ। ਅਪੀਲ ਦਾ ਅਸਰ ਨਹੀਂ ਹੁੰਦਾ ਤਾਂ ਅਗਲੇ 1 ਜਾਂ 2 ਦਿਨ ਵਿਚ ਚਾਲਾਨ ਕੱਟਣਾ ਸ਼ੁਰੂ ਹੋ ਸਕਦੇ ਹਨ।

ਇਹ ਵੀ ਪੜ੍ਹੋ : ਸ਼ੁਭਕਰਨ ਮੌਤ ਮਾਮਲੇ ਨਾਲ ਜੁੜੀ ਵੱਡੀ ਖਬਰ, ਜਾਂਚ ਕਮੇਟੀ ਨੇ ਹਾਈਕੋਰਟ ਨੂੰ ਸੌਂਪੀ ਰਿਪੋਰਟ

ਨਾਲ ਹੀ ਆਤਿਸ਼ੀ ਨੇ ਦੱਸਿਆ ਕਿ ਪਾਣੀ ਦੀ ਸਮੱਸਿਆ ਨਾਲ ਨਿਪਟਣ ਲਈ ਦਿੱਲੀ ਵਿਚ 2 ਟਾਈਮ ਦੀ ਬਜਾਏ 1 ਹੀ ਟਾਈਮ ਪਾਣੀ ਦੀ ਸਪਲਾਈ ਕੀਤੀ ਜਾਵੇਗੀ ਤਾਂ ਕਿ ਹੋਰ ਪ੍ਰਭਾਵਿਤ ਇਲਾਕਿਆਂ ਵਿਚ ਪਾਣੀ ਦੀ ਸਪਲਾਈ ਕੀਤੀ ਜਾ ਸਕੇ। ਦਿੱਲੀ ਵਿਚ ਮੁਸ਼ਕਲ ਹਾਲਾਤ ਹਨ ਕਿਉਂਕਿ ਹਰਿਆਣਾ ਨੇ ਪਾਣੀ ਸਪਲਾਈ ਨੂੰ ਰੋਕ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਦਿੱਲੀ ‘ਚ ਪਾਣੀ ਬਰਬਾਦ ਕੀਤਾ ਤਾਂ ਕੱਟੇਗਾ ਚਾਲਾਨ! ਮੰਤਰੀ ਆਤਿਸ਼ੀ ਨੇ ਦਿੱਤੇ ਸੰਕੇਤ, ਜਾਣੋ ਵਜ੍ਹਾ appeared first on Daily Post Punjabi.

ਦਿੱਲੀ ਦੀ ਮੰਤਰੀ ਆਤਿਸ਼ੀ ਦਾ ਵੱਡਾ ਦਾਅਵਾ, ਕਿਹਾ ਮੇਰੇ ਘਰ ED ਮਾਰ ਸਕਦੀ ਹੈ ਛਾਪਾ
ਦਿੱਲੀ ਦੇ ਮੰਤਰੀ ਆਤਿਸ਼ੀ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਈਡੀ ਮੇਰੇ ਘਰ ਛਾਪਾ ਮਾਰ ਸਕਦੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਮੈਨੂੰ ਜੇਲ੍ਹ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੌਰਭ ਅਤੇ ਰਾਘਵ ਚੱਢਾ ਨੂੰ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਆਤਿਸ਼ੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਸਤੀਫਾ ਨਹੀਂ ਦੇਣਗੇ।

atishi claimed ed raid

ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਨੇ ਖੁਲਾਸਾ ਕੀਤਾ ਹੈ ਕਿ ਉਸ ਦੇ ਕਰੀਬੀ ਭਾਜਪਾ ਨੇਤਾ ਨੇ ਉਸ ਨਾਲ ਸੰਪਰਕ ਕੀਤਾ ਹੈ। ਉਸ ਨੂੰ ਕਿਹਾ ਗਿਆ ਹੈ ਕਿ ਜੇਕਰ ਆਤਿਸ਼ੀ ਆਪਣਾ ਕਰੀਅਰ ਬਚਾਉਣਾ ਚਾਹੁੰਦੀ ਹੈ ਤਾਂ ਉਹ ਜਲਦੀ ਹੀ ਭਾਜਪਾ ‘ਚ ਸ਼ਾਮਲ ਹੋ ਜਾਵੇ, ਨਹੀਂ ਤਾਂ ਉਸ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਨੂੰ ਪਤਾ ਲੱਗਾ ਕਿ ਭਾਜਪਾ ਆਮ ਆਦਮੀ ਪਾਰਟੀ ਨੂੰ ਕੁਚਲਣਾ ਚਾਹੁੰਦੀ ਹੈ। ਉਸ ਦੇ ਨਾਲ ਸੌਰਵ ਭਾਰਦਵਾਜ, ਰਾਘਵ ਚੱਢਾ ਅਤੇ ਦੁਰਗੇਸ਼ ਪਾਠਕ ਨੂੰ ਵੀ ਇਸ ਕੜੀ ‘ਚ ਜਲਦ ਹੀ ਗ੍ਰਿਫਤਾਰ ਕੀਤਾ ਜਾਵੇਗਾ। ਉਨ੍ਹਾਂ ਦੇ ਘਰਾਂ ‘ਤੇ ਵੀ ਛਾਪੇਮਾਰੀ ਕੀਤੀ ਜਾਵੇਗੀ ਅਤੇ ਫਿਰ ਸੰਮਨ ਭੇਜੇ ਜਾਣਗੇ। ਇਸ ਦੌਰਾਨ ਉਸ ਨੂੰ ਗ੍ਰਿਫਤਾਰ ਕਰਨ ਦੀ ਯੋਜਨਾ ਹੈ।

Senior AAP Leader and Minister @AtishiAAP Addressing an Important Press Conference l LIVE https://t.co/N6FA8olWp8

— AAP (@AamAadmiParty) April 2, 2024

ਆਤਿਸ਼ੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਮੈਂ, ਦੁਰਗੇਸ਼, ਸੌਰਭ ਭਾਰਦਵਾਜ ਅਤੇ ਰਾਘਵ ਚੱਢਾ ਨੂੰ ਜੇਲ ‘ਚ ਡੱਕ ਦਿੱਤਾ ਜਾਵੇਗਾ। ਆਉਣ ਵਾਲੇ ਦਿਨਾਂ ਵਿੱਚ ਈਡੀ ਵੱਲੋਂ ਮੇਰੇ ਘਰ, ਮੇਰੇ ਪਰਿਵਾਰਕ ਮੈਂਬਰਾਂ ਦੇ ਘਰਾਂ ਅਤੇ ਰਿਸ਼ਤੇਦਾਰਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਜਾਵੇਗੀ। ਇਸ ਤੋਂ ਬਾਅਦ ਸਾਨੂੰ ਸੰਮਨ ਭੇਜੇ ਜਾਣਗੇ ਅਤੇ ਫਿਰ ਸਾਨੂੰ ਚਾਰਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਪਰ ਅਸੀਂ ਭਗਤ ਸਿੰਘ ਦੇ ਚੇਲੇ ਹਾਂ। ਅਸੀਂ ਭਾਜਪਾ ਦੀਆਂ ਇਨ੍ਹਾਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਾਂ। ਤੁਹਾਡੇ ਦੇਸ਼ ਦਾ ਹਰ ਆਗੂ ਅਤੇ ਵਰਕਰ ਦੇਸ਼ ਦੀ ਸੇਵਾ ਲਈ ਤਿਆਰ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਦਿੱਲੀ ਦੀ ਮੰਤਰੀ ਆਤਿਸ਼ੀ ਦਾ ਵੱਡਾ ਦਾਅਵਾ, ਕਿਹਾ ਮੇਰੇ ਘਰ ED ਮਾਰ ਸਕਦੀ ਹੈ ਛਾਪਾ appeared first on Daily Post Punjabi.

ਦਿੱਲੀ ਦੇ CM ਕੇਜਰੀਵਾਲ ਦੀ ਅੱਜ ਹੋ ਸਕਦੀ ਗ੍ਰਿਫ਼ਤਾਰੀ ! AAP ਆਗੂਆਂ ਨੇ ਜਤਾਇਆ ਗ੍ਰਿਫ਼ਤਾਰੀ ਦਾ ਖਦਸ਼ਾ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ED) ਗ੍ਰਿਫਤਾਰ ਕਰ ਸਕਦਾ ਹੈ। ਇਹ ਦਾਅਵਾ ਖੁਦ ਆਮ ਆਦਮੀ ਪਾਰਟੀ ਨੇ ਕੀਤਾ ਹੈ। CM ਕੇਜਰੀਵਾਲ ਦੀ ਗ੍ਰਿਫਤਾਰੀ ਦੇ ਡਰੋਂ ਵਰਕਰ ‘ਆਪ’ ਦਫਤਰ ਪਹੁੰਚਣੇ ਸ਼ੁਰੂ ਹੋ ਗਏ ਹਨ। ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਆਗੂ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।

ED ਨੇ ਸ਼ਰਾਬ ਘੁਟਾਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਤਿੰਨ ਸੰਮਨ ਜਾਰੀ ਕੀਤੇ ਹਨ, ਪਰ ਹੁਣ ਤੱਕ ਕੇਜਰੀਵਾਲ ਈਡੀ ਸਾਹਮਣੇ ਪੇਸ਼ ਨਹੀਂ ਹੋਏ ਹਨ। ਇਸ ਦੌਰਾਨ ਵੀਰਵਾਰ ਸਵੇਰੇ ‘ਆਪ’ ਨੇਤਾ ਆਤਿਸ਼ੀ ਨੇ ਸੋਸ਼ਲ ਮੀਡੀਆ ਐਕਸ ‘ਤੇ ਇਕ ਪੋਸਟ ਕੀਤਾ। ਪੋਸਟ ਦੇ ਅਨੁਸਾਰ, ਮੰਤਰੀ ਆਤਿਸ਼ੀ ਨੇ ਬੁੱਧਵਾਰ ਰਾਤ ਨੂੰ ਲਿਖਿਆ ਕਿ ਉਨ੍ਹਾਂ ਨੂੰ ਖਬਰ ਮਿਲੀ ਹੈ ਕਿ ED ਵੀਰਵਾਰ ਸਵੇਰੇ ਅਰਵਿੰਦ ਕੇਜਰੀਵਾਲ ਦੇ ਘਰ ਛਾਪਾ ਮਾਰਨ ਜਾ ਰਿਹਾ ਹੈ। ਗ੍ਰਿਫਤਾਰੀ ਵੀ ਹੋ ਸਕਦੀ ਹੈ।

ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਅਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਵੀ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਦਾਅਵਾ ਕੀਤਾ ਹੈ ਕਿ ਈਡੀ ਅੱਜ ਮੁੱਖ ਮੰਤਰੀ ਕੇਜਰੀਵਾਲ ਦੇ ਘਰ ਛਾਪਾ ਮਾਰ ਸਕਦੀ ਹੈ। ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ CM ਕੇਜਰੀਵਾਲ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ ਕੱਲ੍ਹ ਦਿੱਲੀ ਵਿੱਚ ਹੋਏ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਪੁੱਛਗਿੱਛ ਲਈ ED ਦੇ ਤੀਜੇ ਸੰਮਨ ਉੱਤੇ ਵੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਹੀਂ ਆਏ। CM ਕੇਜਰੀਵਾਲ ਨੇ ਜਾਂਚ ਏਜੰਸੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਪੇਸ਼ ਨਾ ਹੋਣ ਦਾ ਕਾਰਨ ਦੱਸਿਆ ਅਤੇ ਲਿਖਿਆ ਕਿ ਉਹ ਫਿਲਹਾਲ ਰਾਜ ਸਭਾ ਚੋਣਾਂ ‘ਚ ਰੁੱਝੇ ਹੋਏ ਹਨ। ਨਾਲ ਹੀ ਕਿਹਾ ਕਿ ਉਹ ਕਿਸੇ ਵੀ ਸਵਾਲ ਦਾ ਜਵਾਬ ਦੇਣ ਲਈ ਤਿਆਰ ਹਨ।

ਇਹ ਵੀ ਪੜ੍ਹੋ : ਕਟੜਾ ਤੋਂ ਨਵੀਂ ਦਿੱਲੀ ਤੱਕ ਚੱਲੇਗੀ ਵੰਦੇ ਭਾਰਤ ਐਕਸਪ੍ਰੈਸ, ਜੰਮੂ ਤਵੀ-ਲੁਧਿਆਣਾ-ਅੰਬਾਲਾ ਕੈਂਟ ‘ਚ 2-2 ਮਿੰਟ ਦਾ ਸਟਾਪੇਜ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਰਾਜ ਸਭਾ ਚੋਣਾਂ ਅਤੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਨੋਟਿਸ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਇਸ ਮਾਮਲੇ ਸਬੰਧੀ ਕੋਈ ਪ੍ਰਸ਼ਨਾਵਲੀ ਭੇਜੀ ਜਾਂਦੀ ਹੈ ਤਾਂ ਉਹ ਜਵਾਬ ਦੇਣ ਲਈ ਤਿਆਰ ਹਨ। ਕੇਜਰੀਵਾਲ ਨੇ ਏਜੰਸੀ ਨੂੰ ਲਿਖਿਆ, “ਇਸ ਮਾਮਲੇ ਵਿੱਚ ਤੁਸੀਂ ਬੇਲੋੜੀ ਗੁਪਤਤਾ ਬਰਕਰਾਰ ਰੱਖ ਰਹੇ ਹੋ ਅਤੇ ਅਪਾਰਦਰਸ਼ੀ ਅਤੇ ਮਨਮਾਨੇ ਢੰਗ ਨਾਲ ਕੰਮ ਕਰ ਰਹੇ ਹੋ।”

CM ਕੇਜਰੀਵਾਲ ਨੇ ਦੋਸ਼ ਲਾਇਆ ਕਿ ਸੰਮਨ ਉਸ ਤੱਕ ਪਹੁੰਚਣ ਤੋਂ ਪਹਿਲਾਂ ਹੀ ਮੀਡੀਆ ਵਿੱਚ ਆ ਚੁੱਕੇ ਸਨ। ਇਹ ਸਵਾਲ ਉਠਾਉਂਦਾ ਹੈ ਕਿ ਕੀ ਸੰਮਨ ਦਾ ਉਦੇਸ਼ ਜਾਇਜ਼ ਪੁੱਛਗਿੱਛ ਕਰਨਾ ਹੈ ਜਾਂ ਮੇਰੀ ਸਾਖ ਨੂੰ ਖਰਾਬ ਕਰਨਾ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਦਿੱਲੀ ਦੇ CM ਕੇਜਰੀਵਾਲ ਦੀ ਅੱਜ ਹੋ ਸਕਦੀ ਗ੍ਰਿਫ਼ਤਾਰੀ ! AAP ਆਗੂਆਂ ਨੇ ਜਤਾਇਆ ਗ੍ਰਿਫ਼ਤਾਰੀ ਦਾ ਖਦਸ਼ਾ appeared first on Daily Post Punjabi.