aap mla aman arora Archives - Daily Post Punjabi

ਅੰਮ੍ਰਿਤਸਰ ‘ਚ ਝੰਡਾ ਨਹੀਂ ਲਹਿਰਾ ਸਕਣਗੇ ‘ਆਪ’ MLA ਅਮਨ ਅਰੋੜਾ? ਹਾਈਕੋਰਟ ‘ਚ ਸੋਮਵਾਰ ਨੂੰ ਹੋਵੇਗੀ ਸੁਣਵਾਈ
ਆਮ ਆਦਮੀ ਪਾਰਟੀ ਤੋਂ ਅਮਨ ਅਰੋੜ ਨੂੰ 21 ਦਸੰਬਰ 2023 ਨੂੰ ਦੋਸ਼ੀ ਕਰਾਰ ਦੇਣ ਦੇ ਬਾਅਦ ਉਨ੍ਹਾਂ ਨੂੰ ਵਿਧਾਇਕ ਦੇ ਤੌਰ ‘ਤੇ ਅਯੋਗ ਕਰਾਰ ਦਿੰਦੇ ਹੋਏ ਅੰਮ੍ਰਿਤਸਰ ਵਿਚ ਝੰਡਾ ਲਹਿਰਾਉਣ ਤੋਂ ਰਕੋਣ ਦੇ ਨਿਰਦੇਸ਼ ਜਾਰੀ ਕਰਨ ਲਈ ਹਾਈਕੋਰਟ ਵਿਚ ਜਨਹਿਤ ਪਟੀਸ਼ਨ ਦਾਖਲ ਕੀਤੀ ਗਈ ਹੈ। ਇਸ ਪਟੀਸ਼ਨ ‘ਤੇ ਸੋਮਵਾਰ ਨੂੰ ਸੁਣਵਾਈ ਹੋਵੇਗੀ।

ਪਟੀਸ਼ਨ ਦਾਖਲ ਕਰਦੇ ਹੋਏ ਸੰਗਰੂਰ ਵਾਸੀ ਅਨਿਲ ਕੁਮਾਰ ਤਾਇਲ ਨੇ ਹਾਈਕੋਰਟ ਨੂੰ ਦੱਸਿਆ ਕਿ ਸੁਪਰੀਮ ਕੋਰਟ 2013 ਵਿਚ ਆਪਣੇ ਹੁਕਮ ਵਿਚ ਇਹ ਸਪੱਸ਼ਟ ਕਰ ਚੁੱਕਾ ਹੈ ਕਿਜੇਕਰ ਕਿਸੇ ਅਦਾਲਤ ਵੱਲੋਂ ਕਿਸੇ ਜਨਪ੍ਰਤੀਨਿਧੀ ਨੂੰ 2 ਸਾਲ ਜਾਂ ਵੱਧ ਲਈ ਸਜ਼ਾ ਸੁਣਾਈ ਜਾਂਦੀ ਹੈ ਤਾਂ ਜਨਪ੍ਰਤੀਨਿਧੀ ਐਕਟ ਮੁਤਾਬਕ ਉਹ ਅਯੋਗ ਮੰਨਿਆ ਜਾਵੇਗਾ।

ਪਟੀਸ਼ਨਰ ਨੇ ਦੱਸਿਆ ਕਿ ਸੰਗਰੂਰ ਦੀ ਅਦਾਲਤ ਨੇ ਮੰਤਰੀ ਅਮਨ ਅਰੋੜਾ ਨੂੰ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਵਿਚ ਦੋਸ਼ੀ ਮੰਨਦੇ ਹੋਏ 21 ਦਸੰਬਰ 2023 ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ। ਪਟੀਸ਼ਨਰ ਨੇ ਕਿਹਾ ਕਿ ਸਜ਼ਾ ਸੁਣਾਉਂਦੇ ਹੀ ਉਨ੍ਹਾਂ ਨੂੰ ਅਯੋਗ ਕਰਾਰ ਦਿੱਤਾ ਜਾਣਾ ਚਾਹੀਦਾ ਸੀ ਪਰ ਅਜਿਹਾ ਨਹੀਂ ਕੀਤਾ ਗਿਆ। ਪਟੀਸ਼ਨਰ ਨੇ 26 ਦਸੰਬਰ ਨੂੰ ਇਸ ਸਬੰਧੀ ਮੰਗਪੱਤਰ ਵੀ ਦਿੱਤਾ ਸੀ ਪਰ ਕੋਈ ਫਾਇਦਾ ਨਹੀਂ ਹੋਇਆ।

5 ਜਨਵਰੀ ਨੂੰ ਰਾਜਪਾਲ ਨੇ ਮੁੱਖ ਮੰਤਰੀ ਤੇ ਵਿਧਾਨ ਸਭਾ ਨੂੰ ਪੱਤਰ ਲਿਖ ਕੇ ਇਸ ਬਾਰੇ ਕਾਰਵਾਈ ਨੂੰ ਕਿਹਾ ਸੀ ਪਰ ਅਜਿਹਾ ਨਹੀਂ ਹੋਇਆ। ਪਟੀਸ਼ਨਰ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ਵਿਚ ਝੰਡਾ ਲਹਿਰਾਉਣ ਲਈ ਸੂਚੀ ਜਾਰੀ ਕੀਤੀ ਗਈ। ਇਸ ਮੁਤਾਬਕ ਮੰਤਰੀ ਅਮਨ ਅਰੋੜਾ ਨੂੰ ਅੰਮ੍ਰਿਤਸਰ ਵਿਚ ਝੰਡਾ ਲਹਿਰਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਹ ਵੀ ਪੜ੍ਹੋ : ED ਨੇ ਚੌਥੀ ਵਾਰ ਭੇਜਿਆ ਅਰਵਿੰਦ ਕੇਜਰੀਵਾਲ ਨੂੰ ਸੰਮਨ, 18 ਜਨਵਰੀ ਨੂੰ ਪੁੱਛਗਿਛ ਲਈ ਕੀਤਾ ਤਲਬ

ਜੋ ਵਿਅਕਤੀ ਅਯੋਗ ਹੋ ਚੁੱਕਾ ਹੈ ਉਸ ਨੂੰ ਇਸ ਤਰ੍ਹਾਂ ਦੀ ਜ਼ਿੰਮੇਵਾਰੀ ਦੇਣ ਨਾਲ ਲੋਕਾਂ ਦੇ ਵਿਚ ਸਰਕਾਰ ਪ੍ਰਤੀ ਗਲਤ ਸੰਦੇਸ਼ ਜਾਵੇਗਾ।ਅਜਿਹੇ ਵਿਚ ਹਾਈਕੋਰਟ ਤੋਂ ਅਪੀਲ ਕੀਤੀ ਗਈ ਕਿ ਅਮਨ ਅਰੋੜਾ ਨੂੰ ਝੰਡਾ ਲਹਿਰਾਉਣ ਤੋਂ ਰੋਕਿਆ ਜਾਵੇ।ਇਸ ਪਟੀਸ਼ਨ ‘ਤੇ ਹਾਈਕੋਰਟ ਸੋਮਵਾਰ ਨੂੰ ਸੁਣਵਾਈ ਕਰੇਗਾ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਅੰਮ੍ਰਿਤਸਰ ‘ਚ ਝੰਡਾ ਨਹੀਂ ਲਹਿਰਾ ਸਕਣਗੇ ‘ਆਪ’ MLA ਅਮਨ ਅਰੋੜਾ? ਹਾਈਕੋਰਟ ‘ਚ ਸੋਮਵਾਰ ਨੂੰ ਹੋਵੇਗੀ ਸੁਣਵਾਈ appeared first on Daily Post Punjabi.

ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੂੰ ਹੋਇਆ ਕੋਰੋਨਾ, ਟਵੀਟ ਕਰ ਦਿੱਤੀ ਜਾਣਕਾਰੀ
ਭਾਰਤ ਸਣੇ ਪੰਜਾਬ ਦੇ ਵਿੱਚ ਕੋਰੋਨਾ ਮਹਾਂਮਾਰੀ ਦੀ ਕਹਿਰ ਲਗਾਤਰ ਵੱਧਦਾ ਹੀ ਜਾ ਰਿਹਾ ਹੈ। ਆਏ ਦਿਨ ਕੋਰੋਨਾ ਦੇ ਮਾਮਲਿਆਂ ‘ਚ ਵਾਧਾ ਹੋ ਰਿਹਾ ਹੈ, ਉਥੇ ਹੀ ਕੀ ਆਮ ਤੇ ਕੀ ਖਾਸ ਹਰ ਕੋਈ ਇਸ ਮਹਾਂਮਾਰੀ ਦੀ ਚਪੇਟ ‘ਚ ਆ ਰਿਹਾ ਹੈ।

I've tested +tive for Covid. No symptoms at all. Absolutely feeling fit & fine. Still going in for Home Quarantine. All those who came in my contact in these days, please get yourself tested.
Wishing everyone a Very Happy Lohri & Good Health.
— Aman Arora (@AroraAmanSunam) January 13, 2022

ਇਸ ਵਿਚਕਾਰ ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵੀ ਵੀਰਵਾਰ ਨੂੰ ਕੋਰੋਨਾ ਪੌਜੇਟਿਵ ਪਾਏ ਗਏ ਹਨ। ਉਨ੍ਹਾਂ ਨੇ ਖੁਦ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਅਮਨ ਅਰੋੜਾ ਨੇ ਟਵੀਟ ਕਰ ਕਿਹਾ ਕਿ, “ਮੇਰਾ ਕੋਵਿਡ ਟੈਸਟ ਪੌਜੇਟਿਵ ਆਇਆ ਹੈ। ਬਿਲਕੁਲ ਵੀ ਕੋਈ ਲੱਛਣ ਨਹੀਂ ਹੈ। ਮੈ ਬਿਲਕੁਲ ਫਿੱਟ ਅਤੇ ਵਧੀਆ ਮਹਿਸੂਸ ਕਰ ਰਿਹਾ ਹਾਂ। ਮੈ ਹੋਮ ਕੁਆਰੰਟੀਨ ਹੋ ਰਿਹਾ ਹੈ। ਜਿਹੜੇ ਵੀ ਇਨ੍ਹੀਂ ਦਿਨੀਂ ਮੇਰੇ ਸੰਪਰਕ ਵਿੱਚ ਆਏ ਹਨ, ਕਿਰਪਾ ਕਰਕੇ ਆਪਣਾ ਟੈਸਟ ਕਰਵਾ ਲੈਣ।”

ਇਹ ਵੀ ਪੜ੍ਹੋ : ਯੂਪੀ ਚੋਣਾਂ ਤੋਂ ਪਹਿਲਾਂ BJP ‘ਚ ਪਈ ਫੁੱਟ ! 8ਵੇਂ ਵਿਧਾਇਕ ਨੇ ਦਿੱਤਾ ਅਸਤੀਫਾ

ਇਸ ਦੇ ਨਾਲ ਹੀ ਉਨ੍ਹਾਂ ਨੇ ਸਭ ਨੂੰ ਲੋਹੜੀ ਦੀਆਂ ਮੁਬਾਰਕਾਂ ਵੀ ਦਿੱਤੀਆਂ ਹਨ। ਉਨ੍ਹਾਂ ਲਿਖਿਆ ਕਿ, “ਸਾਰਿਆਂ ਨੂੰ ਲੋਹੜੀ ਦੀਆਂ ਬਹੁਤ ਬਹੁਤ ਮੁਬਾਰਕਾਂ ਅਤੇ ਚੰਗੀ ਸਿਹਤ ਦੀ ਕਾਮਨਾ।” ਇਸ ਤੋਂ ਪਹਿਲਾ ਬੀਤੇ ਦਿਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੀ ਕੋਰੋਨਾ ਪੌਜੇਟਿਵ ਪਾਏ ਗਏ ਸੀ। ਉਨ੍ਹਾਂ ਨੇ ਵੀ ਖੁਦ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਸੀ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੂੰ ਹੋਇਆ ਕੋਰੋਨਾ, ਟਵੀਟ ਕਰ ਦਿੱਤੀ ਜਾਣਕਾਰੀ appeared first on Daily Post Punjabi.