AAP MLA Amritpal Singh Archives - Daily Post Punjabi

‘ਆਪ’ ਦੇ ਇੱਕ ਹੋਰ ਵਿਧਾਇਕ ਵਿਆਹ ਦੇ ਬੰਧਨ ‘ਚ ਬੱਝੇ, CM ਮਾਨ ਦੀ ਪਤਨੀ ਸਣੇ ਕਈ ਮੰਤਰੀ ਪਹੁੰਚੇ
ਪੰਜਾਬ ਦੇ ਆਮ ਆਦਮੀ ਪਾਰਟੀ ਦੇ ਇਕ ਹੋਰ ਵਿਧਾਇਕ ਵਿਆਹ ਬੰਧਨ ਵਿਚ ਬੱਝ ਗਏ ਹਨ। ਬਾਘਾ ਪੁਰਾਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਵਿਆਹ ਕਰਵਾ ਲਿਆ ਹੈ। ਇਸ ਸਬੰਧੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਅਪਲੋਡ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ਼ਿਮਲਾ ਦੇ ਕੁਫਰੀ ਵਿਖੇ ਵਿਆਹ ਸਮਾਗਮ ਕਰਵਾਇਆ ਗਿਆ।

Another AAP MLA Got Married

ਵਿਆਹ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਅਤੇ ਪਤਨੀ ਡਾ: ਗੁਰਪ੍ਰੀਤ ਕੌਰ ਵੀ ਪਹੁੰਚੇ ਸਨ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਅਮਨ ਅਰੋੜਾ, ਮੀਤ ਹੇਅਰ, ਗੁਰਚੇਤਨ ਸਿੰਘ ਜੋੜੇਮਾਜਰਾ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਆਹ ਸਮਾਗਮ ਵਿੱਚ ਸ਼ਿਰਕਤ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ‘ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਪਹਿਲਾਂ ਸੀਐੱਮ ਭਗਵੰਤ ਮਾਨ ਨੇ ਦੂਜਾ ਵਿਆਹ ਕਰਵਾਇਆ ਹੈ।

ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਫੈਸਲਾ, ਸਟੇਟ ਤੇ ਨੈਸ਼ਨਲ ਐਵਾਰਡੀ ਟੀਚਰਾਂ ਨੂੰ ਮਿਲੇਗਾ ਸੇਵਾਵਾਂ ‘ਚ ਵਾਧਾ

ਇਸ ਤੋਂ ਬਾਅਦ ਵਿਧਾਇਕਾ ਨਰਿੰਦਰ ਕੌਰ ਭਾਰਜ, ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਹਾਲ ਹੀ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਿਆਹ ਦੇ ਬੰਧਨ ਵਿੱਚ ਬੱਝ ਗਏ। ਇਸ ਤੋਂ ਇਲਾਵਾ ਫਿਰੋਜ਼ਪੁਰ ਸ਼ਹਿਰੀ ਤੋਂ ‘ਆਪ’ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੀ ਦੂਜਾ ਵਿਆਹ ਕਰਵਾ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ‘ਆਪ’ ਦੇ ਇੱਕ ਹੋਰ ਵਿਧਾਇਕ ਵਿਆਹ ਦੇ ਬੰਧਨ ‘ਚ ਬੱਝੇ, CM ਮਾਨ ਦੀ ਪਤਨੀ ਸਣੇ ਕਈ ਮੰਤਰੀ ਪਹੁੰਚੇ appeared first on Daily Post Punjabi.