aap mla baljinder kaur Archives - Daily Post Punjabi

CM ਨਿਵਾਸ ਨੂੰ ਘੇਰਨ ਦੌਰਾਨ ਪੁਲਿਸ ਨਾਲ ਹੱਥੋਪਾਈ: ‘ਆਪ’ ਵਿਧਾਇਕ ਬਲਜਿੰਦਰ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ
ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਪੰਜਾਬ ਸਰਕਾਰ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਅਦਾਲਤ ਨੇ ਦੋ ਸਾਲ ਪੁਰਾਣੇ ਕੇਸ ਵਿੱਚ ਵਾਰੰਟ ਜਾਰੀ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਬਲਜਿੰਦਰ ਕੌਰ ਪਿਛਲੇ ਦੋ ਸਾਲਾਂ ਤੋਂ ਅਦਾਲਤ ਵਿੱਚ ਪੇਸ਼ ਨਹੀਂ ਹੋ ਰਹੀ ਸੀ। ਇੰਨਾ ਹੀ ਨਹੀਂ, ਇਸ ਤੋਂ ਪਹਿਲਾਂ ਅਦਾਲਤ ਨੇ ਵਿਧਾਇਕ ਖਿਲਾਫ ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਸਨ, ਪਰ ਫਿਰ ਵੀ ਵਿਧਾਇਕ ਅਦਾਲਤ ‘ਚ ਪੇਸ਼ ਨਹੀਂ ਹੋਏ ਤਾਂ ਹੁਣ ਗੈਰ-ਜ਼ਮਾਨਤੀ ਵਾਰੰਟ ਨਿਕਲ ਆਏ ਹਨ। ਸੈਕਟਰ-3 ਥਾਣੇ ਦੀ ਪੁਲੀਸ ਨੇ ਪਿਛਲੇ ਸਾਲ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ।

aap mla baljinder kaur

ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਹੋਰ ਆਗੂ ਤੇ ਵਿਧਾਇਕ ਸ਼ਾਮਲ ਹਨ। ਮੁਲਜ਼ਮਾਂ ਖ਼ਿਲਾਫ਼ ਧਾਰਾ 147, 149, 332, 353 ਤਹਿਤ ਕੇਸ ਦਰਜ ਕੀਤਾ ਗਿਆ ਹੈ। ਕਈ ਮੁਲਜ਼ਮ ਪਹਿਲਾਂ ਹੀ ਅਦਾਲਤ ਤੋਂ ਅਗਾਊਂ ਜ਼ਮਾਨਤ ਲੈ ਚੁੱਕੇ ਹਨ, ਜਦੋਂਕਿ ਬਲਜਿੰਦਰ ਕੌਰ ਅਦਾਲਤ ਵਿੱਚ ਪੇਸ਼ ਨਹੀਂ ਹੋਈ। ਘਟਨਾ ਜਨਵਰੀ 2020 ਦੀ ਹੈ। ਪੰਜਾਬ ਵਿੱਚ ਮਹਿੰਗੀ ਬਿਜਲੀ ਦਾ ਮੁੱਦਾ ਗਰਮ ਸੀ। ‘ਆਪ’ ਦੇ ਸੈਂਕੜੇ ਵਰਕਰ ਤੇ ਆਗੂ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਪਹੁੰਚੇ ਹੋਏ ਸਨ। ਇਸ ਦੌਰਾਨ ਆਗੂਆਂ ਦੀ ਪੁਲੀਸ ਨਾਲ ਹੱਥੋਪਾਈ ਵੀ ਹੋਈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਇਸ ਘਟਨਾ ਵਿੱਚ ਇੰਸਪੈਕਟਰ ਮਲਕੀਤ ਸਿੰਘ, ਕਾਂਸਟੇਬਲ ਵਿਨੀਤ ਕੁਮਾਰ ਅਤੇ ਮਹਿਲਾ ਕਾਂਸਟੇਬਲ ਮਨਪ੍ਰੀਤ ਕੌਰ ਜ਼ਖ਼ਮੀ ਹੋ ਗਏ। ਸੈਕਟਰ-3 ਚੰਡੀਗੜ੍ਹ ਦੀ ਪੁਲੀਸ ਨੇ ਮਨਪ੍ਰੀਤ ਦੀ ਸ਼ਿਕਾਇਤ ’ਤੇ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਤਲਵੰਡੀ ਸਾਬੋ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਦੂਜੀ ਵਾਰ ਜਿੱਤੀ ਹੈ।

The post CM ਨਿਵਾਸ ਨੂੰ ਘੇਰਨ ਦੌਰਾਨ ਪੁਲਿਸ ਨਾਲ ਹੱਥੋਪਾਈ: ‘ਆਪ’ ਵਿਧਾਇਕ ਬਲਜਿੰਦਰ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ appeared first on Daily Post Punjabi.