AAP MLA will do shanti march Archives - Daily Post Punjabi

ਮਾਨ ਸਰਕਾਰ ਅੱਜ ਰਾਜ ਭਵਨ ਤੱਕ ਕੱਢੇਗੀ ਸ਼ਾਂਤੀ ਮਾਰਚ, ਵਿਸ਼ੇਸ਼ ਇਜਲਾਸ ਨੂੰ ਰੱਦ ਕਰਨ ਦੇ ਫ਼ੈਸਲੇ ਦਾ ਕੀਤਾ ਜਾ ਰਿਹਾ ਵਿਰੋਧ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਾਰੇ 92 ਵਿਧਾਇਕ ਵੀਰਵਾਰ ਨੂੰ ਵਿਧਾਨ ਸਭਾ ਤੋਂ ਰਾਜਭਵਨ ਚੰਡੀਗੜ੍ਹ ਤੱਕ ਮਾਰਚ ਕਰਨਗੇ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫ਼ੈਸਲਾ ਰੱਦ ਕੀਤੇ ਜਾਣ ਤੋਂ ਬਾਅਦ ‘ਆਪ’ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ। ‘ਆਪ’ ਦੇ ਵਿਧਾਇਕ ਸ਼ਾਂਤੀ ਮਾਰਚ ਕੱਢ ਕੇ ਕਥਿਤ ‘ਆਪ੍ਰੇਸ਼ਨ ਲੋਟਸ’ ਦਾ ਵਿਰੋਧ ਕਰਨਗੇ। ਸੂਤਰਾਂ ਮੁਤਾਬਕ ‘ਆਪ’ ਦੇ ਵਿਧਾਇਕਾਂ ਦਾ ਰਾਜਭਵਨ ਵੱਲ ਮਾਰਚ ਸਵੇਰੇ 11 ਵਜੇ ਸ਼ੁਰੂ ਹੋਵੇਗਾ।

AAP MLA will do shanti march

ਜ਼ਿਕਰਯੋਗ ਹੈ ਕਿ ਮਾਨ ਸਰਕਾਰ ਨੇ ਵੀਰਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਭਰੋਸਾ ਵੋਟ ਹਾਸਿਲ ਕਰਨ ਦੀ ਤਿਆਰੀ ਕੀਤੀ ਸੀ। ਰਾਜਪਾਲ ਨੇ ਪਹਿਲਾਂ ਤਾਂ ਇਸ ਸੈਸ਼ਨ ਨੂੰ ਮਨਜ਼ੂਰੀ ਦਿੱਤੀ ਸੀ, ਪਰ ਬਾਅਦ ਵਿੱਚ ਬੁੱਧਵਾਰ ਨੂੰ ਉਸ ਨੂੰ ਵਾਪਸ ਲੈ ਲਿਆ। ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਰਾਜਪਾਲ ਦੇ ਇਸ ਫ਼ੈਸਲੇ ਨੂੰ ਕਿਹਾ ਸੀ ਕਿ ਜਨਤਾ ਸਭ ਕੁਝ ਦੇਖ ਰਹੀ ਹੈ।

ਇਹ ਵੀ ਪੜ੍ਹੋ: ਅੱਜ ਪੰਜ ਤੱਤਾਂ ‘ਚ ਵਿਲੀਨ ਹੋਣਗੇ ਰਾਜੂ ਸ਼੍ਰੀਵਾਸਤਵ, ਦਿੱਲੀ ਵਿੱਚ ਹੋਵੇਗਾ ਅੰਤਿਮ ਸਸਕਾਰ

ਦੱਸ ਦੇਈਏ ਕਿ ਰਾਜਪਾਲ ਨੇ ਬੁੱਧਵਾਰ ਸ਼ਾਮ ਨੂੰ ਈ ਆਦੇਸ਼ ਜਾਰੀ ਕਰਦਿਆਂ ਕਿਹਾ ਸੀ ਕਿ ਸਿਰਫ਼ ਭਰੋਸਾ ਵੋਟ ਹਾਸਿਲ ਕਰਨ ਦੇ ਵਿਚਾਰ ਨਾਲ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦੇ ਫ਼ੈਸਲੇ ਵਿੱਚ ਕੁਝ ਨਿਯਮਾਂ ਕਾਰਨ ਮੈਂ ਆਪਣੇ ਉਸ ਆਦੇਸ਼ ਨੂੰ ਵਾਪਸ ਲੈ ਰਿਹਾ ਹਾਂ, ਜਿਸਦੇ ਤਹਿਤ 20 ਸਤੰਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ ਤੀਜਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਮਨਜ਼ੂਰੀ ਦਿੱਤੀ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਮਾਨ ਸਰਕਾਰ ਅੱਜ ਰਾਜ ਭਵਨ ਤੱਕ ਕੱਢੇਗੀ ਸ਼ਾਂਤੀ ਮਾਰਚ, ਵਿਸ਼ੇਸ਼ ਇਜਲਾਸ ਨੂੰ ਰੱਦ ਕਰਨ ਦੇ ਫ਼ੈਸਲੇ ਦਾ ਕੀਤਾ ਜਾ ਰਿਹਾ ਵਿਰੋਧ appeared first on Daily Post Punjabi.