aap mla Archives - Daily Post Punjabi

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest
ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵੱਲੋਂ ਅੱਜ ਪਟਿਆਲਾ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਗਿਆ। ਬੀਤੇ ਸਮੇਂ ਥਾਣਾ ਜੁਲਕਾ, ਹਲਕਾ ਸਨੋਰ ਦੇ ਅਧੀਨ ਦਰਜ ਐਫਆਈਆਰ ਨੰਬਰ 87, ਜੋ ਕਿ ਮਾਈਨਿੰਗ ਨਾਲ ਸੰਬੰਧਿਤ ਹੈ, ਉਸ ਮਾਮਲੇ ਵਿੱਚ ਪਠਾਨਮਾਜਰਾ ਵੱਲੋਂ ਆਪਣੀ ਗ੍ਰਿਫਤਾਰੀ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਇਨਵੈਸਟੀਗੇਸ਼ਨ ਹਰਬੰਸ ਬੈਂਸ ਨੇ ਦੱਸਿਆ ਕਿ ਜ਼ਬਰ-ਜਨਾਹ ਮਾਮਲੇ ਵਿੱਚ ਪਹਿਲਾਂ ਹੀ ਹਰਮੀਤ ਸਿੰਘ ਪਠਾਣ ਮਾਜਰਾ ਨੂੰ ਪਟਿਆਲਾ ਅਦਾਲਤ ਵੱਲੋਂ 14 ਦਿਨਾਂ ਦੀ ਮੁੜ ਨਿਆਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ : ਕਾਲਕਾ ‘ਚ ਟਰੱਕ ਪਲਟਣ ਕਾਰਨ ਬੱਚੇ ਸਣੇ 2 ਦੀ ਮੌਤ, ਅੰਬਾਲਾ ਤੋਂ ਕਾਲੀ ਮਾਤਾ ਮੰਦਰ ਦੇ ਦਰਸ਼ਨ ਕਰਨ ਆਇਆ ਸੀ ਪਰਿਵਾਰ

ਉਨ੍ਹਾਂ ਹੋਰ ਦੱਸਿਆ ਕਿ ਥਾਣਾ ਜੁਲਕਾ ਵਿੱਚ ਦਰਜ ਐਫਆਈਆਰ ਨੰਬਰ 87 ਦੇ ਮਾਮਲੇ ਵਿੱਚ ਵੀ ਹਰਮੀਤ ਸਿੰਘ ਪਠਾਨਮਾਜਰਾ ਵੱਲੋਂ ਆਤਮ ਸਮਰਪਣ ਕੀਤਾ ਗਿਆ ਹੈ। ਫਿਲਹਾਲ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਰਿਮਾਂਡ ਨਹੀਂ ਲਿਆ ਗਿਆ, ਪਰ ਆਉਣ ਵਾਲੇ ਸਮੇਂ ਵਿੱਚ ਇਸ ਮਾਮਲੇ ਵਿੱਚ ਵੀ ਰਿਮਾਂਡ ਲਈ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest appeared first on Daily Post Punjabi.

AAP ਵਿਧਾਇਕ ਲਾਲਪੁਰਾ ਕੁੱਟਮਾਰ ਦੇ ਦੋਸ਼ ‘ਚ ਬਰੀ, ਹਾਈਕੋਰਟ ਨੇ ਟ੍ਰਾਇਲ ਕੋਰਟ ਦਾ ਫ਼ੈਸਲਾ ਕੀਤਾ ਰੱਦ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਖਡੂਰ ਸਾਹਿਬ, ਤਰਨਤਾਰਨ ਅਤੇ ਹੋਰ ਸਾਰਿਆਂ ਨੂੰ 13 ਸਾਲ ਪੁਰਾਣੇ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ। ਹਾਈ ਕੋਰਟ ਨੇ ਤਰਨਤਾਰਨ ਅਦਾਲਤ ਦੇ ਹਮਲੇ ਅਤੇ ਐਸਸੀ/ਐਸਟੀ ਐਕਟ ਮਾਮਲੇ ਵਿੱਚ ਫੈਸਲੇ ਨੂੰ ਉਲਟਾ ਦਿੱਤਾ। 10 ਸਤੰਬਰ, 2025 ਨੂੰ ਸੁਣਵਾਈ ਦੌਰਾਨ, ਅਦਾਲਤ ਨੇ ਵਿਧਾਇਕ ਸਮੇਤ 12 ਲੋਕਾਂ ਨੂੰ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ।

ਸਜ਼ਾ ਸੁਣਾਏ ਜਾਣ ਤੋਂ ਬਾਅਦ, ਦੋਸ਼ੀਆਂ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ, ਜਿਸ ਨੇ ਸੋਮਵਾਰ ਦੀ ਸੁਣਵਾਈ ਦੌਰਾਨ ਉਨ੍ਹਾਂ ਨੂੰ ਰਾਹਤ ਦਿੱਤੀ। ਸੁਣਵਾਈ ਦੌਰਾਨ, ਇਹ ਸਾਹਮਣੇ ਆਇਆ ਕਿ 4 ਫਰਵਰੀ, 2026 ਨੂੰ ਪੀੜਤ ਅਤੇ ਦੋਸ਼ੀਆਂ ਵਿਚਕਾਰ ਆਪਸੀ ਸਮਝੌਤਾ ਹੋ ਗਿਆ ਸੀ। ਇਸ ਸਮਝੌਤੇ ਦੇ ਆਧਾਰ ‘ਤੇ, ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ ਜਦੋਂ ਦੋਵੇਂ ਧਿਰਾਂ ਵਿਵਾਦ ਨੂੰ ਹੱਲ ਕਰਨ ਲਈ ਸਹਿਮਤ ਹੁੰਦੀਆਂ ਹਨ, ਤਾਂ ਸਜ਼ਾ ਨੂੰ ਬਰਕਰਾਰ ਰੱਖਣ ਦਾ ਕੋਈ ਜਾਇਜ਼ ਨਹੀਂ ਹੁੰਦਾ। ਇਹ ਪੂਰਾ ਮਾਮਲਾ 2013 ਦਾ ਹੈ, ਜਦੋਂ ਵਿਧਾਇਕ ਲਾਲਪੁਰਾ ਇੱਕ ਟੈਕਸੀ ਡਰਾਈਵਰ ਸਨ। ਉਸ ‘ਤੇ ਵਿਆਹ ‘ਤੇ ਆਈ ਇੱਕ ਨੌਜਵਾਨ ਔਰਤ ਨਾਲ ਕੁੱਟਮਾਰ ਕਰਨ ਦਾ ਦੋਸ਼ ਸੀ। ਔਰਤ ਨੇ ਟੈਕਸੀ ਡਰਾਈਵਰਾਂ ‘ਤੇ ਛੇੜਛਾੜ ਦਾ ਵੀ ਦੋਸ਼ ਲਗਾਇਆ।

ਪੀੜਤਾ ਨੇ ਦੱਸਿਆ ਕਿ ਇਹ ਘਟਨਾ 3 ਮਾਰਚ, 2013 ਨੂੰ ਵਾਪਰੀ ਸੀ। ਉਹ ਆਪਣੇ ਮਾਮੇ ਦੇ ਪੁੱਤਰ ਦੇ ਵਿਆਹ ਵਿੱਚ ਸ਼ਾਮਲ ਹੋ ਰਹੀ ਸੀ। ਉਸ ਸਮੇਂ ਮਨਜਿੰਦਰ ਸਿੰਘ ਲਾਲਪੁਰਾ ਇੱਕ ਟੈਕਸੀ ਡਰਾਈਵਰ ਸੀ। ਵਿਆਹ ਦੌਰਾਨ ਲਾਲਪੁਰਾ ਨੇ ਹਰਵਿੰਦਰ ਸਿੰਘ ਅਤੇ ਗੁਰਦੀਪ ਸਿੰਘ ਨਾਲ ਮਿਲ ਕੇ ਉਸਨੂੰ ਪਰੇਸ਼ਾਨ ਕੀਤਾ। ਉਸਦੇ ਅਤੇ ਉਸਦੇ ਪਰਿਵਾਰ ਵਿਰੁੱਧ ਜਾਤੀਵਾਦੀ ਗਾਲਾਂ ਦੀ ਵਰਤੋਂ ਕੀਤੀ ਗਈ।

ਪੁਲਿਸ ਅਧਿਕਾਰੀਆਂ ਨੇ ਉਸਦੇ ਪਰਿਵਾਰ ‘ਤੇ ਵੀ ਹਮਲਾ ਕੀਤਾ, ਅਤੇ ਉਨ੍ਹਾਂ ਸਾਰਿਆਂ ਨੇ ਉਸਦੇ ਵਿਰੁੱਧ ਅਸ਼ਲੀਲ ਹਰਕਤਾਂ ਕੀਤੀਆਂ। 10 ਸਤੰਬਰ ਨੂੰ ਜ਼ਿਲ੍ਹਾ ਅਦਾਲਤ ਵੱਲੋਂ ਸੁਣਾਏ ਗਏ ਫੈਸਲੇ ਤੋਂ ਬਾਅਦ, ਪੀੜਤਾ ਨੇ ਕਿਹਾ ਕਿ ਉਸਨੂੰ ਇਨਸਾਫ਼ ਮਿਲਿਆ ਹੈ। ਉਸਨੇ ਆਪਣੇ ਪਤੀ ਅਤੇ ਪਰਿਵਾਰ ਦਾ ਵੀ ਧੰਨਵਾਦ ਕੀਤਾ, ਕਿਹਾ ਕਿ ਉਸਦਾ ਪਰਿਵਾਰ ਇਸ ਸਮੇਂ ਦੌਰਾਨ ਉਸਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਸੀ।

ਇਹ ਵੀ ਪੜ੍ਹੋ : ਰਾਤ 9 ਤੋਂ 10 ਵਜੇ ਵਿਚਾਲੇ ਡਿਨਰ ਹੋ ਸਕਦੈ ਨੁਕਸਾਨਦੇਹ, ਜਾਣੋ ਕਿਵੇਂ ਪੈਂਦਾ ਏ ਸਿਹਤ ‘ਤੇ ਅਸਰ

ਪੀੜਤਾ ਨੇ ਅੱਗੇ ਕਿਹਾ ਕਿ ਇਸ ਲੜਾਈ ਦੌਰਾਨ ਉਸਨੇ ਕਈ ਮੁਸ਼ਕਲ ਪੜਾਵਾਂ ਦਾ ਸਾਹਮਣਾ ਕੀਤਾ। ਮੈਂ ਆਪਣੇ ਪੁੱਤਰ ਨੂੰ ਦੋ ਮਹੀਨਿਆਂ ਤੱਕ ਸਕੂਲ ਨਹੀਂ ਭੇਜ ਸਕਿਆ ਕਿਉਂਕਿ ਮੁਲਜ਼ਮਾਂ ਨੇ ਮੈਨੂੰ ਰਸਤੇ ਵਿੱਚ ਜਾਨੋਂ ਮਾਰਨ ਦੀ ਧਮਕੀ ਦਿੱਤੀ। ਉਨ੍ਹਾਂ ਨੇ ਮੈਨੂੰ ਕੇਸ ਵਾਪਸ ਲੈਣ ਲਈ ਦਬਾਅ ਪਾਇਆ। ਮੈਂ ਅਦਾਲਤ ਤੋਂ ਮੰਗ ਕਰਦਾ ਹਾਂ ਕਿ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਨੇ ਮੇਰੀ ਜ਼ਿੰਦਗੀ ਦੇ 13 ਸਾਲ ਬਰਬਾਦ ਕਰ ਦਿੱਤੇ।

ਇਸ ਮਾਮਲੇ ਵਿੱਚ, ਐਸਸੀ/ਐਸਟੀ ਐਕਟ ਦੀਆਂ ਧਾਰਾਵਾਂ 323, 324 ਅਤੇ 354 ਤਹਿਤ ਕੇਸ ਦਰਜ ਕੀਤਾ ਗਿਆ ਸੀ। ਅਦਾਲਤ ਨੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਪੰਜ ਪੁਲਿਸ ਮੁਲਾਜ਼ਮਾਂ: ਦਵਿੰਦਰ ਕੁਮਾਰ, ਸਾਰਜ ਸਿੰਘ, ਅਸ਼ਵਨੀ ਕੁਮਾਰ, ਤਰਸੇਮ ਸਿੰਘ ਅਤੇ ਹਰਜਿੰਦਰ ਸਿੰਘ ਨੂੰ ਦੋਸ਼ੀ ਠਹਿਰਾਇਆ ਅਤੇ ਸਜ਼ਾ ਸੁਣਾਈ। ਸਜ਼ਾ ਸੁਣਾਏ ਜਾਣ ਤੋਂ ਬਾਅਦ, ਵਿਧਾਇਕ ਸਮੇਤ ਸੱਤ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਹਾਲਾਂਕਿ, ਅਦਾਲਤ ਨੇ ਗਗਨਦੀਪ ਸਿੰਘ ਅਤੇ ਪੁਲਿਸ ਮੁਲਾਜ਼ਮਾਂ ਨਰਿੰਦਰਜੀਤ ਸਿੰਘ ਅਤੇ ਗੁਰਦੀਪ ਰਾਜ ਨੂੰ ਨਿਆਂਇਕ ਹਿਰਾਸਤ ਵਿੱਚ ਨਹੀਂ ਭੇਜਿਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post AAP ਵਿਧਾਇਕ ਲਾਲਪੁਰਾ ਕੁੱਟਮਾਰ ਦੇ ਦੋਸ਼ ‘ਚ ਬਰੀ, ਹਾਈਕੋਰਟ ਨੇ ਟ੍ਰਾਇਲ ਕੋਰਟ ਦਾ ਫ਼ੈਸਲਾ ਕੀਤਾ ਰੱਦ appeared first on Daily Post Punjabi.

MLA ਪਠਾਨਮਾਜਰਾ ਨੂੰ ਲਿਆਂਦਾ ਗਿਆ ਪੰਜਾਬ, ਪਟਿਆਲਾ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਕੀਤਾ ਗ੍ਰਿਫ਼ਤਾਰ
ਪਟਿਆਲਾ ਵਿੱਚ ਪੈਂਦੇ ਹਲਕਾ ਸਨੋਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪੰਜਾਬ ਲਿਆਂਦਾ ਗਿਆ ਹੈ। ਪਟਿਆਲਾ ਪੁਲਿਸ ਨੇ ਅੱਜ ਪਠਾਣਮਾਜਰਾ ਨੂੰ ਮੱਧ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਹੈ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਪਿਛਲੇ ਸਾਲ ਸਤੰਬਰ ਮਹੀਨੇ ਤੋਂ ਹੀ ਫਰਾਰ ਚੱਲ ਰਹੇ ਸਨ। ਉਸ ‘ਤੇ ਕਈ ਮਾਮਲੇ ਦਰਜ ਹਨ। ਅਦਾਲਤ ਪਹਿਲਾ ਹੀ ਪਠਾਨਮਾਜਰਾ ਨੂੰ ਭਗੌੜਾ ਐਲਾਨ ਚੁੱਕੀ ਹੈ।

ਹਰਮੀਤ ਸਿੰਘ ਪਠਾਣਮਾਜਰਾ ਦੇ ਵਕੀਲ ਐਸ ਐਸ ਸੱਗੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰਮੀਤ ਸਿੰਘ ਪਠਾਣਮਾਜਰਾ ‘ਤੇ ਦਰਜ ਮਾਮਲਿਆਂ ਨੂੰ ਲੈ ਕੇ ਪੁਲਿਸ ਵੱਲੋਂ ਭਗੋੜਾ ਕਰਾ ਦਿੱਤਾ ਗਿਆ ਸੀ ਜਿਸ ਨੂੰ ਮਾਨਯੋਗ ਸੁਪਰੀਮ ਕੋਰਟ ਦੇ ਵਿੱਚ ਅਸੀਂ ਚੈਲੰਜ ਕੀਤਾ ਹੋਇਆ ਸੀ। ਦੋ ਸੁਣਵਾਈਆਂ ਤੋਂ ਬਾਅਦ ਸਾਨੂੰ ਹਲਫ਼ਨਾਮਾ ਦਾਖਲ ਕਰਨ ਲਈ ਕਿਹਾ ਗਿਆ ਸੀ ਜਿਸ ਦੌਰਾਨ ਅੱਜ ਪਟਿਆਲਾ ਪੁਲਿਸ ਵੱਲੋਂ ਹਰਮੀਤ ਸਿੰਘ ਪਠਾਣ ਮਾਜਰਾ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਐਡਵੋਕੇਟ ਸੱਗੂ ਨੇ ਦੱਸਿਆ ਕਿ ਗੁਰਪ੍ਰੀਤ ਕੌਰ ਵੱਲੋਂ ਅਰਵਿੰਦ ਸਿੰਘ ਪਠਾਣਮਾਜਰਾ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ ਸੀ। ਐਡਵੋਕੇਟ ਸੱਗੂ ਨੇ ਦੱਸਿਆ ਕਿ ਕੁਝ ਸਮੇਂ ਦੇ ਵਿੱਚ ਪੁਲਿਸ ਪਠਾਣ ਮਾਜਰਾ ਨੂੰ ਪਟਿਆਲਾ ਕੋਰਟ ਦੇ ਵਿੱਚ ਪੇਸ਼ ਕਰ ਸਕਦੀ। ਸੂਤਰਾਂ ਮੁਤਾਬਕ ਫਿਲਹਾਲ ਜੋ ਜਾਣਕਾਰੀ ਆ ਰਹੀ ਹੈ ਕਿ ਪਠਾਣਮਾਜਰਾ ਨੂੰ ਹੀ ਗ੍ਰਿਫਤਾਰ ਕੀਤਾ ਗਿਆ। ਉਹਨਾਂ ਦੇ ਨਾਲ ਕੋਈ ਸਾਥੀ ਹੈ ਜਾਂ ਨਹੀਂ ਸੀ ਇਹ ਜਾਣਕਾਰੀ ਨਹੀਂ ਮਿਲੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post MLA ਪਠਾਨਮਾਜਰਾ ਨੂੰ ਲਿਆਂਦਾ ਗਿਆ ਪੰਜਾਬ, ਪਟਿਆਲਾ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਕੀਤਾ ਗ੍ਰਿਫ਼ਤਾਰ appeared first on Daily Post Punjabi.

ਪਟਿਆਲਾ ਪੁਲਿਸ ਨੇ AAP ਵਿਧਾਇਕ ਪਠਾਨਮਾਜਰਾ ਨੂੰ ਕੀਤਾ ਗ੍ਰਿਫ਼ਤਾਰ, ਸਤੰਬਰ ਮਹੀਨੇ ਤੋਂ ਚੱਲ ਰਹੇ ਸਨ ਫਰਾਰ
ਪਟਿਆਲਾ ਵਿੱਚ ਪੈਂਦੇ ਹਲਕਾ ਸਨੋਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਮੱਧ ਪ੍ਰਦੇਸ਼ ਦੇ ਗਵਾਲੀਅਰ ਤੋਂ ਹੋਈ ਹੈ। ਦੱਸ ਦੇਈਏ ਕਿ ਪਠਾਨਮਾਜਰਾ ਸਤੰਬਰ ਮਹੀਨੇ ਤੋਂ ਹੀ ਫਰਾਰ ਚੱਲ ਰਹੇ ਸਨ। ਉਸ ‘ਤੇ ਕਈ ਮਾਮਲੇ ਦਰਜ ਹਨ। ਅਦਾਲਤ ਪਹਿਲਾ ਹੀ ਪਠਾਨਮਾਜਰਾ ਨੂੰ ਭਗੌੜਾ ਐਲਾਨ ਚੁੱਕੀ ਹੈ।

ਜ਼ਿਕਰਯੋਗ ਹੈ ਕਿ ਇੱਕ ਮਾਮਲੇ ਸੰਬੰਧੀ ਫਰਾਰ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਵਕੀਲ ਸੱਗੂ ਨੇ ਆਖਿਆ ਕਿ ਪਠਾਣਮਾਜਰਾ ਦੋ ਵੱਖ ਵੱਖ ਮਾਮਲਿਆਂ ਦੇ ਵਿੱਚ ਪੀਓ ਸਨ। ਜਿਸ ਸਬੰਧੀ ਪੁਲਿਸ ਵੱਲੋਂ ਉਹਨਾਂ ਨੂੰ ਐਮਪੀ ਤੋਂ ਗਿਰਿਫਤਾਰ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਪਠਾਣਮਾਜਰਾ ਨੂੰ ਜਲਦੀ ਹੀ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਜੰ/ਗ ਵਿਚਾਲੇ PM ਮੋਦੀ ਦਾ ਵੱਡਾ ਬਿਆਨ-‘ਸਾਨੂੰ ਵੱਡੀ ਚੁਣੌਤੀ ਲਈ ਤਿਆਰ ਰਹਿਣਾ ਪਵੇਗਾ’

ਵਿਧਾਇਕ ਪਠਾਨਮਾਜਰਾ ਦੀ ਗ੍ਰਿਫ਼ਤਾਰੀ ‘ਤੇ SSP ਪਟਿਆਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਠਾਨਮਾਜਰਾ ਦੀ ਗ੍ਰਿਫ਼ਤਾਰੀ ਮੱਧ ਪ੍ਰਦੇਸ਼ ਤੋਂ ਹੋਈ ਹੈ। ਪਠਾਨਮਾਜਰਾ ਸਣੇ 3 ਸਾਥੀਆਂ ਨੂੰ ਵੀ ਕਾਬੂ ਕੀਤਾ ਗਿਆ ਹੈ। ਕੋਰਟ ਪਹਿਲਾਂ ਹੀ ਪਠਾਨਮਾਜਰਾ ਨੂੰ ਭਗੌੜਾ ਐਲਾਨ ਚੁੱਕੀ ਸੀ। ਪੁਲਿਸ ਵੱਲੋਂ ਵਿਧਾਇਕ ਖਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪਟਿਆਲਾ ਪੁਲਿਸ ਨੇ AAP ਵਿਧਾਇਕ ਪਠਾਨਮਾਜਰਾ ਨੂੰ ਕੀਤਾ ਗ੍ਰਿਫ਼ਤਾਰ, ਸਤੰਬਰ ਮਹੀਨੇ ਤੋਂ ਚੱਲ ਰਹੇ ਸਨ ਫਰਾਰ appeared first on Daily Post Punjabi.

“Rate ਨਾ ਵੱਧ ਲਗਾਇਓ ਹੜ੍ਹ ਆਏ ਹੋਏ ਆ…”, MLA ਕੁਲਦੀਪ ਧਾਲੀਵਾਲ ਨੇ ਹੱਥ ਜੋੜ ਕੇ ਦੁਕਾਨਦਾਰਾਂ ਨੂੰ ਕੀਤੀ ਅਪੀਲ
ਪਹਾੜੀ ਖੇਤਰਾਂ ਵਿੱਚ ਲਗਾਤਰ ਪੈ ਰਹੇ ਮੀਂਹ ਕਾਰਨ ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆਏ ਹੋਏ ਹਨ। ਸੂਬੇ ਦੇ ਰਾਜਨੀਤਿਕ ਪਾਰਟੀਆਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ਾਸ਼ਨ ਵੱਲੋਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸ ਵਿਚਾਲੇ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਦੌਰਾ ਕੀਤਾ ਅਤੇ ਦੁਕਾਨਦਾਰ ਨੂੰ ਕਿਸੇ ਵੀ ਚੀਜ਼ ਦੇ ਰੇਟ ਵੱਧ ਨਾ ਲਗਾਉਣ ਦੀ ਅਪੀਲ ਕੀਤੀ।

MLA ਕੁਲਦੀਪ ਸਿੰਘ ਧਾਲੀਵਾਲ ਖੁਦ ਵੱਖ ਵੱਖ ਦੁਕਾਨਾਂ ਵਿੱਚ ਗਏ ਅਤੇ ਦੁਕਾਨਦਾਰਾਂ ਨੂੰ ਹੱਥ ਜੋੜ ਕੇ ਕਿਹਾ ਕਿ ਸਰ ਜੀ ਹੜ੍ਹ ਆਏ ਹੋਏ ਨੇ ਮੇਰੀ ਬੇਨਤੀ ਹੈ ਕਿ ਰੇਟ ਵੱਧ ਨਾ ਲਗਾਇਓ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਰੇਟ ਵੱਧ ਲਗਾਉਣ ਵਾਲੇ ਦੁਕਾਨਦਾਰਾਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿਹੜਾ ਵੀ ਦੁਕਾਨਦਾਰ ਕਾਲਾਬਾਜ਼ਾਰੀ ਕਰ ਰਿਹਾ ਹੈ, ਮੈਂ ਉਸ ਦੀ ਦੁਕਾਨ ਸੀਲ ਕਰਵਾ ਦੇਵਾਂਗਾ।

ਇਹ ਵੀ ਪੜ੍ਹੋ : PM ਮੋਦੀ ਨੇ ਜਸਵਿੰਦਰ ਭੱਲਾ ਦੇ ਦਿ.ਹਾਂ/ਤ ‘ਤੇ ਪ੍ਰਗਟਾਇਆ ਦੁੱਖ, ਕਾਮੇਡੀਅਨ ਭੱਲਾ ਦੀ ਪਤਨੀ ਨੂੰ ਭੇਜਿਆ ਪੱਤਰ

ਉਨ੍ਹਾਂ ਨੇ ਅੱਗੇ ਕਿਹਾ ਕਿ ਮੈਨੂੰ ਮਜਬੂਰ ਨਾ ਕਰੋ, ਹੜ੍ਹਾਂ ਕਾਰਨ ਲੋਕ ਪਹਿਲਾਂ ਹੀ ਪਰੇਸ਼ਾਨ ਹਨ। ਇਸ ਸਮੇਂ ਜਿਸ ਨੇ ਵੀ ਮਜਬੂਰੀ ਦਾ ਫਾਇਦਾ ਚੁੱਕਿਆ, ਮੈਂ ਉਸ ਦਾ ਸਭ ਤੋਂ ਵੱਡਾ ਦੁਸ਼ਮਣ ਬਣ ਜਾਵਾਂਗਾ। ਜਮਾਂ ਖੋਰੀ ਕਰਨ ਅਤੇ ਵੱਧ ਰੇਟ ਲਾਉਣ ਵਾਲਿਆਂ ਦੀ ਦੁਕਾਨ ਨੂੰ ਬੰਦ ਕੀਤਾ ਜਾਵੇਗਾ। ਹਾਲਾਤ ਬਹੁਤ ਨਾਜ਼ੁਕ ਨੇ ਹਰ ਇੱਕ ਨੂੰ ਰਲ-ਮਿਲ ਕੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post “Rate ਨਾ ਵੱਧ ਲਗਾਇਓ ਹੜ੍ਹ ਆਏ ਹੋਏ ਆ…”, MLA ਕੁਲਦੀਪ ਧਾਲੀਵਾਲ ਨੇ ਹੱਥ ਜੋੜ ਕੇ ਦੁਕਾਨਦਾਰਾਂ ਨੂੰ ਕੀਤੀ ਅਪੀਲ appeared first on Daily Post Punjabi.

AAP ਵਿਧਾਇਕ ਨੂੰ ਪੁੱਛ-ਗਿੱਛ ਲਈ ਲੈ ਗਈ ED, ਪਿਛਲੇ ਸਾਲ ਵੀ ਹੋਈ ਰੇਡ
ਸੰਗਰੂਰ ਦੀ ਅਮਰਗੜ੍ਹ ਵਿਧਾਨ ਸਭਾ ਸੀਟ ਤੋਂ ‘ਆਪ’ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ 40 ਕਰੋੜ ਰੁਪਏ ਦੇ ਪੁਰਾਣੇ ਲੈਣ-ਦੇਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪਿਛਲੇ ਸਾਲ ਈਡੀ ਨੇ ਉਨ੍ਹਾਂ ਦੇ ਘਰ, ਦਫ਼ਤਰ ਅਤੇ ਹੋਰ ਜਾਇਦਾਦਾਂ ਦੀ ਜਾਂਚ ਕੀਤੀ ਸੀ। ਮਾਜਰਾ ਤੋਂ ਪਿਛਲੇ 1 ਘੰਟੇ ਤੋਂ ਲਗਾਤਾਰ ਜਲੰਧਰ ਈਡੀ ਦਫ਼ਤਰ ‘ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਭਾਰੀ ਸੁਰੱਖਿਆ ਵਿਚਾਲੇ ਉਨ੍ਹਾਂ ਨੂੰ ਜਲੰਧਰ ਆਫਿਸ ਲਿਆਇਆ ਗਿਆ ਸੀ।

ਦੱਸਿਆ ਗਿਆ ਹੈ ਕਿ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਵਰਕਰਾਂ ਦੇ ਨਾਲ ਮੀਟਿੰਗ ਵਿੱਚ ਸਨ। ਉਸੇ ਦੌਰਾਨ ED ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਆਪਣੇ ਨਾਲ ਲੈ ਗਈ। ਜਲੰਧਰ ਈਡੀ ਆਫਿਸ ਦੇ ਬਾਹਰ ਲੋਕਾਂ ਦੀ ਭੀੜ ਇਕੱਠਾ ਹੋਣੀ ਸ਼ੁਰੂ ਹੋ ਗਈ। ਮੌਕੇ ‘ਤੇ ਜਲੰਧਰ ਕਮਿਸ਼ਨਰੇਟ ਪੁਲਿਸ ਦੀ ਇੱਕ ਟੀਮ ਵੀ ਸੁਰੱਖਿਆ ਲਈ ਤਾਇਨਾਤ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਕਣਕ ਦੇ ਬੀਜ ‘ਤੇ 50 ਫੀਸਦੀ ਸਬਸਿਡੀ, 1 ਲੱਖ ਤੋਂ ਵੱਧ ਕਿਸਾਨਾਂ ਨੇ ਕੀਤਾ ਅਪਲਾਈ

ਤੁਹਾਨੂੰ ਦੱਸ ਦੇਈਏ ਕਿ ਵਿਧਾਇਕ ‘ਤੇ 40 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦੇ ਦੋਸ਼ ਵਿੱਚ ਪਹਿਲਾਂ ਈਡੀ ਨੇ ਸਤੰਬਰ ਮਹੀਨੇ ਜਸਵੰਤ ਸਿੰਘ ਗੱਜਣ ਮਾਜਰਾ ਦੇ ਘਰ ਛਾਪਾ ਮਾਰਿਆ ਸੀ। ਈਡੀ ਦੇ ਅਧਿਕਾਰੀਆਂ ਨੇ ਕਰੀਬ 14 ਘੰਟੇ ਤੱਕ ਉਨ੍ਹਾਂ ਦੇ ਘਰ ਦੀ ਤਲਾਸ਼ੀ ਲਈ। ਸੂਤਰਾਂ ਮੁਤਾਬਕ ਈਡੀ ਨੇ ਇਸ ਤੋਂ ਪਹਿਲਾਂ ਮਾਜਰਾ ਨੂੰ ਸਿਰਫ਼ ਪੁੱਛਗਿੱਛ ਲਈ ਬੁਲਾਇਆ ਸੀ। ਪਰ ਸੋਮਵਾਰ ਨੂੰ ਈਡੀ ਨੇ ਉਸਨੂੰ ਅਚਾਨਕ ਹਿਰਾਸਤ ਵਿੱਚ ਲੈ ਲਿਆ। ਈਡੀ ਦੀ ਟੀਮ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਜਲੰਧਰ ਲੈ ਗਈ ਹੈ।

‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਉਸ ਸਮੇਂ ਸੁਰਖੀਆਂ ‘ਚ ਆਏ ਸਨ, ਜਦੋਂ ਉਨ੍ਹਾਂ ਨੇ ਸਿਰਫ ਇਕ ਰੁਪਏ ਦੀ ਤਨਖਾਹ ਲੈਣ ਦਾ ਐਲਾਨ ਕੀਤਾ। ਗੱਜਣਮਾਜਰਾ ਨੇ ਕਿਹਾ ਸੀ ਕਿ ਪੰਜਾਬ ਵਿੱਤੀ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਇਸ ਲਈ ਮੈਂ ਵਿਧਾਇਕ ਹੋਣ ਦੇ ਨਾਤੇ ਇਕ ਰੁਪਏ ਦੀ ਤਨਖਾਹ ਲਵਾਂਗਾ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post AAP ਵਿਧਾਇਕ ਨੂੰ ਪੁੱਛ-ਗਿੱਛ ਲਈ ਲੈ ਗਈ ED, ਪਿਛਲੇ ਸਾਲ ਵੀ ਹੋਈ ਰੇਡ appeared first on Daily Post Punjabi.

‘ਆਪ’ ਨੇਤਾ ਸੌਰਭ ਭਾਰਦਵਾਜ ਨੇ ਮੰਗਿਆ SHO ਤੋਂ ਮੰਗਿਆ ਹਮਲੇ ਦਾ ਸਬੂਤ, ਕਿਹਾ- ਵਿਧਾਇਕੀ ਛੱਡ ਦਿਆਂਗਾ…
aap mla saurabh bhardwaj: ਆਮ ਆਦਮੀ ਪਾਰਟੀ ਦੇ ਨੇਤਾ ਸੌਰਭ ਭਾਰਦਵਾਜ ਨੇ ਕਿਸਾਨ ਅੰਦੋਲਨ ਦੌਰਾਨ ਹੋਏ ਹੰਗਾਮੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।ਉਨ੍ਹਾਂ ਨੇ ਦਿੱਲੀ ਪੁਲਸ ਦੇ ਐੱਸਐੱਚਓ ‘ਤੇ ਤਲਵਾਰ ਨਾਲ ਹੋਏ ਹਮਲੇ ਦਾ ਸਬੂਤ ਮੰਗਿਆ ਹੈ।ਉਨ੍ਹਾਂ ਨੇ ਕਿਹਾ ਕਿ ਦਿੱਲੀ ਪੁਲਸ ਐੱਸਐੱਚਓ ਅਲੀਪੁਰ ‘ਤੇ ਤਲਵਾਰ ਨਾਲ ਹਮਲੇ ਦਾ ਵੀਡੀਓ ਜਾਰੀ ਕਰੋ।ਜੇਕਰ ਹਮਲਾ ਸਾਬਿਤ ਹੁੰਦਾ ਹੈ ਤਾਂ ਮੈਂ ਵਿਧਾਇਕੀ ਛੱਡ ਦਿਆਂਗਾ।ਉਨ੍ਹਾਂ ਨੇ ਕਿਹਾ ਕਿ ਪੁਲਸ ਨੇ ਭਾਜਪਾ ਦੇ ਗੁੰਡਿਆਂ ਨੂੰ ਸੁਰੱਖਿਆ ਦਿੱਤੀ ਹੈ।ਕਿਸਾਨ ਨੇ ਕਦੋਂ ਤਲਵਾਰ ਕੱਢੀ ਅਤੇ ਕਦੋਂ ਮਾਰੀ ਇਹ ਵੀਡੀਓ ‘ਚ ਨਜ਼ਰ ਨਹੀਂ ਆਇਆ।ਜੋ ਚੋਟ ਦਿਖਾਈ ਗਈ ਉਹ ਤਲਵਾਰ ਦੀ ਨਜ਼ਰ ਨਹੀਂ ਆਉਂਦੀ।ਉਸ ਕਿਸਾਨ ਨੂੰ ਮਾਰਿਆ ਗਿਆ ਹੈ।

aap mla saurabh bhardwaj

ਇਜ਼ਰਾਇਲੀ ਦੂਤਾਵਾਸ ਦੇ ਕੋਲ ਹੋਏ ਬੰਬ ਧਮਾਕੇ ਨੂੰ ਲੈ ਕੇ ਸੌਰਭ ਨੇ ਕਿਹਾ ਕਿ, ਦਿੱਲੀ ਪੁਲਸ ਜਿਸਦਾ ਕੰਮ ਦਿੱਲੀ ਦੀ ਸੁਰੱਖਿਆ ਕਰਨਾ ਅਤੇ ਏਜੰਸੀਆਂ ਜਿਨ੍ਹਾਂ ਦਾ ਕੰਮ ਇਨਪੁੱਟ ਦੇਣਾ ਹੈ।ਉਹ ਭਾਜਪਾ ਦੀ ਸਾਜਿਸ਼ ਦਾ ਹਿੱਸਾ ਬਣ ਕੇ ਭੂਮਿਕਾ ਨਿਭਾਅ ਰਹੀ ਹੈ।ਪੁਲਸ ਮੁਲਾਜ਼ਮ ਅਤੇ ਸਿੰਘੂ ਬਾਰਡਰ ‘ਤੇ ਭਾਜਪਾ ਦੀ ਸਿਕ੍ਰਪਟ ‘ਤੇ ਕੰਮ ਕਰਨ ‘ਚ ਵਿਅਸਤ ਹੈ ਤਾਂ ਸੁਰੱਖਿਆ ਕਿਵੇਂ ਹੋਵੇਗੀ।ਉਨਾਂ੍ਹ ਨੇ ਕਿਹਾ ਕਿ ਪੁਲਸ ਨੂੰ ਕੋਈ ਲੈਣਾ ਦੇਣਾ ਨਹੀਂ ਬੰਬ ਫੱਟ ਜਾਵੇ, ਜਾਂ ਕਿਸੇ ਦਾ ਬਲਾਤਕਾਰ ਹੋਵੇ ਜਾਂ ਕਤਲ ਹੋਵੇ।ਉਥੇ ਸੀਸੀਟੀਵੀ ਕੈਮਰਾ ਹੋਵੇਗਾ ਜਾਂ ਆਦਮੀ ਨਜ਼ਰ ਆ ਜਾਵੇਗਾ, ਹੋ ਸਕਦਾ ਹੈ ਕੁਝ ਦਿਨ ਬਾਅਦ ਕਿਸੇ ਆਦਮੀ ਨੂੰ ਪਲਾਂਟ ਕਰ ਦੇਣ ਕਿ ਇਸ ਆਦਮੀ ਨੂੰ ਕਨੈਡਾ ਤੋਂ ਫੰਡਿੰਗ ਆਈ ਸੀ, ਕਿਸਾਨ ਅੰਦੋਲਨ ‘ਚ ਵੀ ਉਥੋਂ ਹੀ ਫੰਡਿੰਗ ਆਈ ਸੀ।

ਅੰਦੋਲਨਾਂ ‘ਚ ਪਰਚੇ ਹੀ ਦਰਜ ਹੁੰਦੇ ਨੇ, ਹਾਰ ਨਹੀਂ ਪੈਂਦੇ, ਰਾਜੇਵਾਲ ਨੇ ਖੋਲ੍ਹੀਆਂ ਸਰਕਾਰੀ ਧੱਕੇ ਦੀਆਂ ਪਰਤਾਂ

The post ‘ਆਪ’ ਨੇਤਾ ਸੌਰਭ ਭਾਰਦਵਾਜ ਨੇ ਮੰਗਿਆ SHO ਤੋਂ ਮੰਗਿਆ ਹਮਲੇ ਦਾ ਸਬੂਤ, ਕਿਹਾ- ਵਿਧਾਇਕੀ ਛੱਡ ਦਿਆਂਗਾ… appeared first on Daily Post Punjabi.