aap news Archives - Daily Post Punjabi

ਬਗਾਵਤ ਵਿਚਾਲੇ ਅੱਜ ਜਲੰਧਰ ‘ਚ ‘ਆਪ’ ਦੀ ਵੱਡੀ ਮੀਟਿੰਗ, ਸ਼ਾਮਲ ਹੋਣਗੇ 1000 ਬਲਾਕ ਆਬਜ਼ਰਬਰ
ਸੱਤ ਰਾਜ ਸਭਾ ਸੰਸਦ ਮੈਂਬਰਾਂ ਦੇ ਬਾਗੀ ਹੋਣ ‘ਤੇ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਨਿੱਜੀ ਤੌਰ ‘ਤੇ ਮੋਰਚਾ ਸੰਭਾਲ ਲਿਆ ਹੈ।

ਪਾਰਟੀ ਨੇ ਅੱਜ ਇੱਕ ਅਹਿਮ ਮੀਟਿੰਗ ਬੁਲਾਈ ਹੈ, ਜਿਸ ਵਿੱਚ ਲਗਭਗ 1,000 ਬਲਾਕ ਆਬਜ਼ਰਬਰ, ਵਿਧਾਇਕ ਅਤੇ ਸੀਨੀਅਰ ਆਗੂ ਸ਼ਾਮਲ ਹੋਣਗੇ। ਪਾਰਟੀ ਦਾ ਧਿਆਨ ਵਿਧਾਇਕਾਂ ਨੂੰ ਇਕਜੁੱਟ ਰੱਖਣ, ਆਪਣੇ ਵਰਕਰਾਂ ਦਾ ਮਨੋਬਲ ਵਧਾਉਣ ਅਤੇ ਇਹ ਸੁਨੇਹਾ ਦੇਣ ‘ਤੇ ਹੋਵੇਗਾ ਕਿ ਪਾਰਟੀ ਮਜ਼ਬੂਤ ​​ਹੈ।

ਸਾਂਸਦਾਂ ਦੀ ਬਗਾਵਤ ਮਗਰੋਂ ਹੁਣ ਪੰਜਾਬ ਵਿਚ ‘ਆਪ’ ਸੰਗਠਨ ਬਚਾਉਣ ਦੀ ਜ਼ਿਆਦਾ ਚਿੰਤਤ ਹੈ। ਇਸੇ ਲਈ ਮੁੱਖ ਮੰਤਰੀ ਮਾਨ ਨੇ ਪਾਰਟੀ ਨੂੰ ਖਿੰਡਣ ਤੋਂ ਰੋਕਣ ਲਈ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ। ਇਹ ਮੀਟਿੰਗ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਦੀ ਅਗਵਾਈ ਵਿਚ ਹੋਵੇਗੀ ਜਦਕਿ ਮੁੱਖ ਮੰਤਰੀ ਭਗਵੰਤ ਮਾਨ ਵੀਡੀਓ ਕਾਨਫਰੰਸਿੰਗ ਰਾਹੀਂ ਜੁੜਨਗੇ।

ਸੰਸਦ ਮੈਂਬਰਾਂ ਦੀ ਬਗਾਵਤ ਤੋਂ ਬਾਅਦ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਨੂੰ ਪੰਜਾਬ ਵਿੱਚ ਸਥਿਤੀ ਨੂੰ ਸੰਭਾਲਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਦੋਵਾਂ ਆਗੂਆਂ ਨੂੰ ਸੰਗਠਨ ਨੂੰ ਮਜ਼ਬੂਤ ​​ਕਰਨ, ਅਸੰਤੁਸ਼ਟ ਆਗੂਆਂ ਨਾਲ ਗੱਲਬਾਤ ਕਰਨ ਅਤੇ ਸਰਕਾਰ ਦੇ ਕੰਮ ਨੂੰ ਜਨਤਾ ਤੱਕ ਪਹੁੰਚਾਉਣ ਦਾ ਕੰਮ ਸੌਂਪਿਆ ਗਿਆ ਹੈ। ਪਾਰਟੀ ਦੇ ਅੰਦਰੂਨੀ ਸੂਤਰਾਂ ਮੁਤਾਬਕ ਮੌਜੂਦਾ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪਾਰਟੀ ਛੱਡਣ ਲਈ ਕਿਸੇ ਵੀ ਸਿਆਸੀ ਸੰਪਰਕ ਜਾਂ ਦਬਾਅ ਦੀ ਤੁਰੰਤ ਸੀਨੀਅਰ ਲੀਡਰਸ਼ਿਪ ਨੂੰ ਰਿਪੋਰਟ ਕਰਨ। ਕੁਝ ਮਾਮਲਿਆਂ ਵਿੱਚ ਉਨ੍ਹਾਂ ਨੂੰ ਗੱਲਬਾਤ ਦਾ ਰਿਕਾਰਡ ਰੱਖਣ ਦੀ ਸਲਾਹ ਵੀ ਦਿੱਤੀ ਗਈ ਹੈ।

ਦੱਸ ਦੇਈਏ ਕਿ ਹਾਲ ਹੀ ਵਿਚ ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ਵਿੱਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਕੁਝ ਵੱਡਾ ਹੋਣ ਦਾ ਖਦਸ਼ਾ ਪ੍ਰਗਟ ਕੀਤਾ। ਉਸ ਵੇਲੇ ਇਹ ਇੱਕ ਆਮ ਬਿਆਨ ਮੰਨਿਆ ਜਾਂਦਾ ਸੀ, ਪਰ ਸੱਤ ਸੰਸਦ ਮੈਂਬਰਾਂ ਦੇ ਇੱਕੋ ਸਮੇਂ ਜਾਣ ਨਾਲ ਪਾਰਟੀ ਅੰਦਰ ਹਲਚਲ ਮਚ ਗਈ। ਹੁਣ, ‘ਆਪ’ ਨੂੰ ਪੰਜਾਬ ਵਿੱਚ ਦੋਹਰੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਸਰਕਾਰ ਦੀ ਸਥਿਰਤਾ ਬਣਾਈ ਰੱਖਣਾ ਤੇ ਸੰਗਠਨ ਨੂੰ ਢਹਿਣ ਤੋਂ ਰੋਕਣਾ।

ਮੀਟਿੰਗ ਵਿਸ਼ੇਸ਼ ਤੌਰ ‘ਤੇ ਸਾਰੇ ਸੁਪਰਵਾਈਜ਼ਰਾਂ ਅਤੇ ਅਹੁਦੇਦਾਰਾਂ ਦੀਆਂ ਸ਼ਿਕਾਇਤਾਂ ਦੇ ਹੱਲ ‘ਤੇ ਕੇਂਦ੍ਰਿਤ ਹੋਵੇਗੀ। ਪਾਰਟੀ ਸੰਗਠਨ ਦੇ ਅੰਦਰ ਕੋਈ ਨਾਰਾਜ਼ਗੀ ਨਹੀਂ ਚਾਹੁੰਦੀ, ਕਿਉਂਕਿ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ। ਇਸ ਲਈ ਪਾਰਟੀ ਚੋਣਾਂ ਤੋਂ ਪਹਿਲਾਂ ਕਿਸੇ ਵੀ ਵਿਵਾਦ ਅਤੇ ਅਸਥਿਰਤਾ ਤੋਂ ਬਚਣਾ ਚਾਹੁੰਦੀ ਹੈ।

ਇਹ ਵੀ ਪੜ੍ਹੋ : ‘ਆਪ੍ਰੇਸ਼ਨ ਲੋਟਸ’ ਖਿਲਾਫ਼ ਨਿੰਦਾ ਮਤਾ ਲਿਆਵੇਗੀ ਪੰਜਾਬ ਸਰਕਾਰ! ਸੱਦਿਆ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ

ਇਸ ਤੋਂ ਪਹਿਲਾਂ, ਮੁੱਖ ਮੰਤਰੀ ਮਾਨ ਨੇ ਬਠਿੰਡਾ ਵਿੱਚ ਪਾਰਟੀ ਵਰਕਰਾਂ ਨਾਲ ਗੱਲਬਾਤ ਕੀਤੀ ਸੀ। ਮੀਟਿੰਗ ਦੌਰਾਨ, ਉਨ੍ਹਾਂ ਨੇ ਨਸ਼ਾ ਤਸਕਰੀ ਦੀ ਸ਼ਿਕਾਇਤ ‘ਤੇ ਕਾਰਵਾਈ ਨਾ ਹੋਣ ‘ਤੇ ਸਖ਼ਤ ਰੁਖ਼ ਅਪਣਾਇਆ ਅਤੇ ਕੋਟਸ਼ਮੀਰ ਪੁਲਿਸ ਚੌਕੀ ਦੇ ਪੂਰੇ ਸਟਾਫ ਨੂੰ ਬਦਲਣ ਦੇ ਹੁਕਮ ਦਿੱਤੇ। ਇਸ ਤੋਂ ਬਾਅਦ, ਡੀਆਈਜੀ ਦਫ਼ਤਰ ਨੇ ਅੱਠ ਪੰਜਾਬ ਪੁਲਿਸ ਅਤੇ ਤਿੰਨ ਪੰਜਾਬ ਹੋਮ ਗਾਰਡ ਕਰਮਚਾਰੀਆਂ ਸਮੇਤ ਕੁੱਲ 11 ਕਰਮਚਾਰੀਆਂ ਨੂੰ ਬਠਿੰਡਾ ਤੋਂ ਮਾਨਸਾ ਤਬਦੀਲ ਕਰ ਦਿੱਤਾ। ਇਨ੍ਹਾਂ ਵਿੱਚ ਦੋ ਮਹਿਲਾ ਪੁਲਿਸ ਅਧਿਕਾਰੀ ਸ਼ਾਮਲ ਹਨ।

ਆਪ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਹ ਇੱਕ ਨਿਯਮਤ ਸੰਗਠਨਾਤਮਕ ਮੀਟਿੰਗ ਹੈ, ਜਿਸ ਵਿੱਚ ਹਰ ਪੱਧਰ ‘ਤੇ ਸੰਗਠਨ ਦੀ ਸਥਿਤੀ, ਜ਼ਮੀਨੀ ਜਾਣਕਾਰੀ ਅਤੇ ਭਵਿੱਖ ਦੀ ਕਾਰਜ ਯੋਜਨਾ ‘ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਗਾਵਤ ਵਿਚਾਲੇ ਅੱਜ ਜਲੰਧਰ ‘ਚ ‘ਆਪ’ ਦੀ ਵੱਡੀ ਮੀਟਿੰਗ, ਸ਼ਾਮਲ ਹੋਣਗੇ 1000 ਬਲਾਕ ਆਬਜ਼ਰਬਰ appeared first on Daily Post Punjabi.

ਸੰਗਰੂਰ ਪਹੁੰਚੇ CM ਮਾਨ ਦਾ ਦਾਅਵਾ-‘ਆਉਣ ਵਾਲੀ ਕੇਂਦਰ ਸਰਕਾਰ AAP ਦੇ ਬਿਨਾਂ ਨਹੀਂ ਬਣੇਗੀ’
ਮਿਸ਼ਨ ਆਪ ’13-0′ ਲਈ ਭਗਵੰਤ ਮਾਨ ਪੂਰੀ ਤਰ੍ਹਾਂ ਤੋਂ ਸਰਗਰਮ ਹਨ। ਉਨ੍ਹਾਂ ਵੱਲੋਂ ਹਰੇਕ ਲੋਕ ਸਭਾ ਹਲਕੇ ਵਿਚ ਜਾ ਕੇ ਪਾਰਟੀ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਲੋਕ ਸਭਾ ਚੋਣਾਂ ਨੂੰ ਕੁਝ ਹੀ ਸਮਾਂ ਬਚਿਆ ਹੈ। ਪੰਜਾਬ ਵਿਚ 1 ਜੂਨ ਨੂੰ ਵੋਟਾਂ ਪੈਣੀਆਂ ਹਨ ਤੇ ਅਜਿਹੇ ਵਿਚ ਪੰਜਾਬ ਤੋਂ ਹਰੇਕ ਪਾਰਟੀ ਪੂਰੇ ਜ਼ੋਰਾਂ-ਸ਼ੋਰਾਂ ਨਾਲ ਲੋਕਾਂ ਨੂੰ ਆਪਣੇ ਵੱਲ ਆਕਰਸ਼ਿਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਵਿਖੇ ਮੰਤਰੀ ਮੀਤ ਹੇਅਰ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਸੰਗਰੂਰ ਪਹੁੰਚੇ ਹਨ। ਇਸ ਮੌਕੇ ਉੁਨ੍ਹਾਂ ਕਿਹਾ ਕਿ ਮੈਂ ਪੂਰੇ ਦੇਸ਼ ਵਿਚ ਘੁੰਮ ਰਿਹਾ ਹਾਂ… ਚੋਣਾਂ ਦੇ ਦੋ ਪੜਾਅ ਪੂਰੇ ਹੋ ਚੁੱਕੇ ਹਨ। 190 ਸੀਟਾਂ ‘ਤੇ ਵੋਟਿੰਗ ਹੋ ਚੁੱਕੀ ਹੈ। ਉਨ੍ਹਾਂ 190 ਵਿਚੋਂ INDIA ਗਠਜੋੜ 120-125 ਸੀਟਾਂ ਜਿੱਤ ਰਿਹਾ ਹੈ। ਆਉਣ ਵਾਲੀ ਕੇਂਦਰ ਸਰਕਾਰ ‘ਆਪ’ ਦੇ ਬਿਨਾਂ ਨਹੀਂ ਬਣੇਗੀ। ‘ਆਪ’ ਤੈਅ ਕਰੇਗੀ ਕਿ ਦੇਸ਼ ਦਾ ਭਵਿੱਖ ਕਿਹੋ ਜਿਹਾ ਹੋਵੇਗਾ, ਨੌਜਵਾਨਾਂ ਨੂੰ ਰੋਜ਼ਗਾਰ ਕਿਵੇਂ ਮਿਲੇਗਾ, ਸਕੂਲ, ਹਸਪਤਾਲ ਤੇ ਬਿਜਲੀ ਦਾ ਬੁਨਿਆਦੀ ਢਾਂਚਾ ਕਿਵੇਂ ਬਣੇਗਾ ਤੇ ਦੇਸ਼ ਨੂੰ ਨੰਬਰ 1 ਕਿਵੇਂ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ : ਅਰਵਿੰਦਰ ਸਿੰਘ ਲਵਲੀ ਦਾ ਅਸਤੀਫਾ ਮਨਜ਼ੂਰ, ਦਿੱਲੀ ਇੰਚਾਰਜ ਬੋਲੇ-‘ਨਹੀਂ ਬਦਲੇ ਜਾਣਗੇ ਉਮੀਦਵਾਰ’

ਇਸ ਮੌਕੇ ਮੰਤਰੀ ਮੀਤ ਹੇਅਰ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਹਮਣੇ ਦਾਅਵਾ ਕੀਤਾ ਕਿ 13 ਸੀਟਾਂ ‘ਚੋਂ ਜਿੱਤ ਦੀ ਸਭ ਤੋਂ ਵੱਡੀ ਲੀਡ ਅਸੀਂ ਸੰਗਰੂਰ ਤੋਂ ਲਿਆਵਾਂਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੰਗਰੂਰ ਪਹੁੰਚੇ CM ਮਾਨ ਦਾ ਦਾਅਵਾ-‘ਆਉਣ ਵਾਲੀ ਕੇਂਦਰ ਸਰਕਾਰ AAP ਦੇ ਬਿਨਾਂ ਨਹੀਂ ਬਣੇਗੀ’ appeared first on Daily Post Punjabi.

‘ਆਪ’ ਵੱਲੋਂ 16 ਅਪ੍ਰੈਲ ਨੂੰ ਪੰਜਾਬ ‘ਚ ਲੁਧਿਆਣਾ ਤੇ ਜਲੰਧਰ ਤੋਂ ਉਮੀਦਵਾਰਾਂ ਦਾ ਹੋਵੇਗਾ ਐਲਾਨ, CM ਮਾਨ ਨੇ ਦਿੱਤੀ ਜਾਣਕਾਰੀ
ਪੰਜਾਬ ਦੀ ਜਲੰਧਰ ਤੇ ਲੁਧਿਆਣਾ ਲੋਕ ਸਭਾ ਸੀਟ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਐਲਾਨ 16 ਅਪ੍ਰੈਲ ਨੂੰ ਹੋਵੇਗਾ। ਇਸ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਸ ਦੀ ਜਾਣਕਾਰੀ ਦਿੱਤੀ। ਜਲੰਧਰ ਵਿਚ ਆਮ ਆਦਮੀ ਪਾਰਟੀ ਨੇ ਮੌਜੂਦਾ ਸਾਂਸਦ ਸੁਸ਼ੀਲ ਰਿੰਕੂ ਨੂੰ ਟਿਕਟ ਦਿੱਤੀ ਸੀ ਪਰ ਉਹ ਆਪ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ।

ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਪਹਿਲਾਂ 8 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕੀਤਾ ਸੀ ਜਿਨ੍ਹਾਂ ਵਿਚ ਸੰਗਰੂਰ ਤੋਂ ਮੰਤਰੀ ਗੁਰਮੀਤ ਮੀਤ ਹੇਅਰ, ਪਟਿਆਲਾ ਤੋਂ ਮੰਤਰੀ ਡਾ. ਬਲਬੀਰ ਸਿੰਘ, ਖਡੂਰ ਸਾਹਿਬ ਤੋਂ ਲਾਲਜੀਤ ਭੁੱਲਰ, ਅੰਮ੍ਰਿਤਸਰ ਤੋਂ ਕੁਲਦੀਪ ਧਾਲੀਵਾਲ, ਬਠਿੰਡਾ ਤੋਂ ਮੰਤਰੀ ਗੁਰਮੀਤ ਖੁੱਡੀਆਂ, ਫਰੀਦਕੋਟ ਤੋਂ ਕਰਮਜੀਤ ਅਨਮੋਲ ਤੇ ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਜੀਪੀ ਨੂੰ ਟਿਕਟ ਦਿੱਤਾ ਸੀ।

ਇਹ ਵੀ ਪੜ੍ਹੋ : ਬਿੱਲੀ ਨੂੰ ਬਚਾਉਣ ਖਾਤਰ ਖੂਹ ਵਿਚ 6 ਲੋਕਾਂ ਨੇ ਮਾਰੀ ਛਾ/ਲ, 5 ਹੋਏ ਰੱਬ ਨੂੰ ਪਿਆਰੇ

ਦੂਜੀ ਲਿਸਟ ਵਿਚ ਹੁਸ਼ਿਆਰਪੁਰ ਰਿਜ਼ਰਵ ਸੀਟ ਤੋਂ ਰਾਜਕੁਮਾਰ ਚੱਬੇਵਾਲ ਤੇ ਆਨੰਦਪੁਰ ਸਾਹਿਬ ਤੋਂ ਮਾਲਵਿੰਦਰ ਸਿੰਘ ਕੰਗ ਨੂੰ ਟਿਕਟ ਦਿੱਤੀ ਗਈ। ਹੁਣ ਜਲੰਧਰ, ਲੁਧਿਆਣਾ, ਗੁਰਦਾਸਪੁਰ ਤੇ ਫਿਰੋਜ਼ਪੁਰ ਸੀਟ ਤੋਂ ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ‘ਆਪ’ ਵੱਲੋਂ 16 ਅਪ੍ਰੈਲ ਨੂੰ ਪੰਜਾਬ ‘ਚ ਲੁਧਿਆਣਾ ਤੇ ਜਲੰਧਰ ਤੋਂ ਉਮੀਦਵਾਰਾਂ ਦਾ ਹੋਵੇਗਾ ਐਲਾਨ, CM ਮਾਨ ਨੇ ਦਿੱਤੀ ਜਾਣਕਾਰੀ appeared first on Daily Post Punjabi.

CM ਕੇਜਰੀਵਾਲ ਦੀ ਰੈਲੀ ‘ਚ 20 ਨੇਤਾਵਾਂ ਦੇ ਮੋਬਾਈਲ ਚੋਰੀ: MCD ਚੋਣਾਂ ਲਈ ਕਰ ਰਹੇ ਸਨ ਪ੍ਰਚਾਰ
‘ਆਪ’ ਨੇਤਾ ਦਿੱਲੀ ‘ਚ MCD ਚੋਣਾਂ ਲਈ ਲਗਾਤਾਰ ਪ੍ਰਚਾਰ ਕਰ ਰਹੇ ਹਨ। 30 ਨਵੰਬਰ ਬੁੱਧਵਾਰ ਨੂੰ CM ਅਰਵਿੰਦ ਕੇਜਰੀਵਾਲ ਨੇ ਰਾਜਧਾਨੀ ਦੇ ਕਈ ਇਲਾਕਿਆਂ ਵਿੱਚ ਰੋਡ ਸ਼ੋਅ ਕੀਤਾ। ਇਸ ਦੌਰਾਨ ਕਰੀਬ 20 ਆਗੂਆਂ ਦੇ ਮੋਬਾਈਲ ਚੋਰੀ ਹੋ ਗਏ। ਦਿੱਲੀ ਪੁਲਿਸ ਨੇ ਇਸ ਮਾਮਲੇ ਵਿੱਚ FIR ਦਰਜ ਕਰ ਲਈ ਹੈ।

ਜਾਣਕਾਰੀ ਅਨੁਸਾਰ ਇਹ ਘਟਨਾ ਉਦੋਂ ਵਾਪਰੀ ਜਦੋਂ CM ਕੇਜਰੀਵਾਲ ਮਲਕਾ ਗੰਜ ਇਲਾਕੇ ਵਿੱਚ ਚੋਣ ਪ੍ਰਚਾਰ ਕਰ ਰਹੇ ਸਨ। ਇਹ ਪ੍ਰਚਾਰ MCD ਚੋਣਾਂ ਸਬੰਧੀ ਕੀਤੀ ਜਾ ਰਹੀ ਸੀ। CM ਕੇਜਰੀਵਾਲ ਨਾਲ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਅਤੇ ਆਗੂ ਵੀ ਇੱਥੇ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਇਸ ਰੈਲੀ ਦੌਰਾਨ ਚੋਰਾਂ ਨੇ ਕੁਝ ਆਗੂਆਂ ਦੇ ਮੋਬਾਈਲ ਚੋਰੀ ਕਰ ਲਏ।

ਉੱਤਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸਾਗਰ ਸਿੰਘ ਕਲਸ਼ੀ ਨੇ ਦੱਸਿਆ ਕਿ ਮੁੱਖ ਮੰਤਰੀ ਕੇਜਰੀਵਾਲ ਦੀ ਰੈਲੀ ਦੌਰਾਨ ਕਈ ਵਿਧਾਇਕਾਂ ਅਤੇ ਕੌਂਸਲਰਾਂ ਦੇ ਮੋਬਾਈਲ ਚੋਰੀ ਹੋਣ ਦੀਆਂ ਸ਼ਿਕਾਇਤਾਂ ਮਿਲੀਆਂ ਸਨ। ਇਸ ਘਟਨਾ ਸਬੰਧੀ ਵਿਧਾਇਕ ਅਖਿਲੇਸ਼ ਤ੍ਰਿਪਾਠੀ, ‘ਆਪ’ ਨੇਤਾ ਗੁੱਡੀ ਦੇਵੀ ਅਤੇ ਵਿਧਾਇਕ ਸੋਮਨਾਥ ਭਾਰਤੀ ਦੇ ਸਕੱਤਰ ਵੱਲੋਂ ਥਾਣਾ ਸਦਰ ‘ਚ ਮਾਮਲਾ ਦਰਜ ਕਰਵਾਇਆ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post CM ਕੇਜਰੀਵਾਲ ਦੀ ਰੈਲੀ ‘ਚ 20 ਨੇਤਾਵਾਂ ਦੇ ਮੋਬਾਈਲ ਚੋਰੀ: MCD ਚੋਣਾਂ ਲਈ ਕਰ ਰਹੇ ਸਨ ਪ੍ਰਚਾਰ appeared first on Daily Post Punjabi.

SC ਵਜ਼ੀਫਾ ਘੋਟਾਲਾ : CM ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ‘ਆਪ’ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ
ਪੰਜਾਬ ਕਾਂਗਰਸ ਸਰਕਾਰ ਵੱਲੋਂ ਦਲਿਤ ਵਰਗ ਦੇ ਲੱਖਾਂ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਰਕਮ ਨੂੰ ਖੁਰਦ ਬੁਰਦ ਕਰਨ ਦੇ ਰੋਸ ਵਜੋਂ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ।

ਆਪ ਆਗੂਆਂ ਵੱਲੋਂ ਲੜੀਵਾਰ ਭੁੱਖ ਹੜਤਾਲ ਦਾ ਐਲਾਨ ਕੀਤਾ ਗਿਆ ਹੈ ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਤੇ ਮਨਪ੍ਰੀਤ ਸਿੰਘ ਬਾਦਲ ਖਿਲਾਫ ਕੇਸ ਦਰਜ ਕਰਨ ਦੀ ਵੀ ਮੰਗ ਕੀਤੀ ਗਈ ਹੈ। ‘ਆਪ’ ਆਗੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਨੇੜੇ ਪਹੁੰਚੇ ਅਤੇ ਮੰਤਰੀ ਦੀ ਗ੍ਰਿਫਤਾਰੀ ਦੀ ਮੰਗ ਕਰਦਿਆਂ ਘਿਰਾਓ ਕੀਤਾ। ਚੰਡੀਗੜ੍ਹ ਪੁਲਿਸ ਨੇ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਚਲਦਾ ਰਿਹਾ। ਇਸ ਦੌਰਾਨ ਪੁਲਿਸ ਅਤੇ ‘ਆਪ’ ਨੇਤਾਵਾਂ ਦਰਮਿਆਨ ਗਰਮ ਬਹਿਸ ਹੋਈ। ਬਾਅਦ ਵਿਚ ਪੁਲਿਸ ਨੇ ‘ਆਪ’ ਨੇਤਾਵਾਂ ਨੂੰ ਹਿਰਾਸਤ ਵਿਚ ਲੈ ਲਿਆ। ਚੰਡੀਗੜ੍ਹ ਪੁਲਿਸ ਵੱਲੋਂ ਆਪ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗ ਹਰਪਾਲ ਚੀਮਾ, ਵਿਧਾਇਕ  ਜਗਤਾਰ ਸਿੰਘ ਜੱਗਾ ਹਿੱਸੋਵਾਲ ਅਤੇ ਵਿਧਾਇਕ ਬੁੱਧ ਰਾਮ ਨੂੰ ਚੰਡੀਗੜ੍ਹ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ : ਤੈਅ ਸਮੇਂ ਤੋਂ ਪਹਿਲਾਂ ਪਹੁੰਚਿਆ ਮਾਨਸੂਨ, ਪੰਜਾਬ ‘ਚ ਅਗਲੇ 48 ਘੰਟਿਆਂ ਦੌਰਾਨ ਭਾਰੀ ਮੀਂਹ ਦਾ ਅਲਰਟ ਜਾਰੀ

AAP leaders arrested

ਉਨ੍ਹਾਂ ਦਾ ਕਹਿਣਾ ਹੈ ਕਿ ਦਲਿਤ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਵੱਲੋਂ ਭੇਜੀ ਗਈ ਕਰੋੜਾਂ ਰੁਪਏ ਦੀ ਗਰਾਂਟ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵੱਡਾ ਘੁਟਾਲਾ ਕੀਤਾ ਹੈ ਅਤੇ ਆਪਣੇ ਚਹੇਤਿਆਂ ਦੇ ਦੋ ਕਾਲਜਾਂ ਨੂੰ ਕਰੋੜਾਂ ਰੁਪਏ ਦੀ ਵਜ਼ੀਫਾ ਰਾਸ਼ੀ ਦਿੱਤੀ ਹੈ, ਜਦਕਿ ਇਨ੍ਹਾਂ ਕਾਲਜਾਂ ਦਾ ਕੋਈ ਵਾਜ਼ੂਦ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਐਸਸੀ ਵਿਦਿਆਰਥੀਆਂ ਦੀ ਬਕਾਇਆ ਰਾਸ਼ੀ 1539 ਕਰੋੜ ਰੁਪਏ ਜਾਰੀ ਨਹੀਂ ਕਰਦੀ ਉਦੋਂ ਤੱਕ ਆਮ ਆਦਮੀ ਪਾਰਟੀ ਵੱਲੋਂ ਲੜੀਵਾਰ ਭੁੱਖ ਹੜਤਾਲ ਜਾਰੀ ਰੱਖੀ ਜਾਵੇਗੀ।

AAP leaders arrested

ਆਪ ਦੇ ਸੀਨੀਅਰ ਆਗੂ ਤੇ ਹਲਕਾ ਪਾਇਲ ਦੇ ਇੰਚਾਰਜ ਮਨਵਿੰਦਰ ਸਿੰਘ ਗਿਆਸਪੁਰਾ ਨੇ ਇਹ ਵੀ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੀ ਜ਼ਿੰਮੇਵਾਰੀ ਨਾ ਨਿਭਾਉਂਦਿਆਂ ਕੇਂਦਰ ਸਰਕਾਰ ਵੱਲੋਂ ਭੇਜੀ ਵਜ਼ੀਫਾ ਰਕਮ ਦੀ ਸਹੀ ਵਰਤੋਂ ਨਾ ਕੀਤੀ, ਸਗੋਂ ਦਲਿਤ ਵਿਦਿਆਦਰਥੀਆਂ ਦੇ ਹੱਕਾਂ ’ਤੇ ਡਾਕਾ ਮਾਰ ਕੇ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ।

ਇਹ ਵੀ ਪੜ੍ਹੋ : ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਹੋਈ ਖਰਾਬ, SIT ਸਾਹਮਣੇ 16 ਜੂਨ ਨੂੰ ਨਹੀਂ ਹੋ ਸਕਣਗੇ ਪੇਸ਼

The post SC ਵਜ਼ੀਫਾ ਘੋਟਾਲਾ : CM ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ‘ਆਪ’ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ appeared first on Daily Post Punjabi.

ਸ੍ਰੀ ਮੁਕਤਸਰ ਸਾਹਿਬ ਵਿਖੇ ਨਕਲੀ ਸ਼ਰਾਬ ਫੈਕਟਰੀ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਆਪ ਆਗੂਆਂ ਸਣੇ 150 ਖਿਲਾਫ ਕੇਸ ਦਰਜ
ਸ਼ੁੱਕਰਵਾਰ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਥਾਣਾ ਲੰਬੀ ਦੇ ਸਾਹਮਣੇ ਰਾਸ਼ਟਰੀ ਰਾਜ ਮਾਰਗ ‘ਤੇ ਪ੍ਰਦਰਸ਼ਨ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਸੂਬਾ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਨੇਤਾਵਾਂ ਖਿਲਾਫ ਕੇਸ ਦਰਜ ਕੀਤਾ।

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿਖੇ ਨਾਜਾਇਜ਼ ਸ਼ਰਾਬ ਬਣਾਉਣ ਵਾਲੀ ਫੈਕਟਰੀ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਨੇ ਦੋਸ਼ੀਆਂ ਨੂੰ ਬਚਾਉਣ ਦੀ ਸਰਕਾਰ ਦੀ ਕੋਸ਼ਿਸ਼ ਵਿਰੁੱਧ ਕੱਲ੍ਹ ਥਾਣਾ ਲੰਬੀ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਸੀ ਜਿਥੇ ਪੁਲਿਸ ਵੱਲੋਂ ਇਨ੍ਹਾਂ ਪ੍ਰਦਰਸ਼ਨ ਕਰ ਰਹੇ ਆਗੂਆਂ ਸਣੇ 150 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ।

ਆਮ ਆਦਮੀ ਪਾਰਟੀ ਦੀ ਵਿਧਾਇਕ ਬਲਜਿੰਦਰ ਕੌਰ, ਕੁਲਤਾਰ ਸਿੰਘ ਸੰਧਵਾਂ, ਮੀਤ ਹੇਅਰ, ਸੁਖਜਿੰਦਰ ਕੌਣੀਂ, ਜਗਦੀਪ ਕੰਬੋਜ ਸਮੇਤ ਥਾਣਾ ਲੰਬੀ ਵਿਖੇ 150 ਵਿਅਕਤੀਆਂ ਖ਼ਿਲਾਫ਼ ਐਫਆਈਆਰ ਨੰ. 150 ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਆਂਗਣਵਾੜੀ ਵਿਭਾਗ ਲਈ 4481 ਅਹੁਦਿਆਂ ‘ਤੇ ਹੋਣਗੀਆਂ ਭਰਤੀਆਂ, 3 ਜੁਲਾਈ ਤੋਂ ਪਹਿਲਾਂ ਕਰੋ Apply

ਆਪ ਆਗੂਆਂ ਨੇ ਕਿਹਾ ਕਿ ਨਕਲੀ ਸਰਾਬ ਫੈਕਟਰੀ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਅਤੇ ਕਰ ਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਕੌਣ ਰੋਕਿਆ ਰਿਹਾ ਹੈ? ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਤਾ ‘ਤੇ ਕਾਬਜ ਰਹੇ ਆਗੂਆਂ ਨੇ ਪੰਜਾਬ ਦੀ ਨੌਜਵਾਨੀ ਨੂੰ ਸ਼ਰਾਬ, ਚਿੱਟਾ ਅਤੇ ਹੋਰ ਨਸ਼ਿਆਂ ਦੀ ਦਲਦਲ ਵਿੱਚ ਡੇਗ ਦਿੱਤਾ ਹੈ। ਆਪ ਆਗੂਆਂ ਨੇ ਐਸ.ਡੀ.ਐਮ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਪਿੰਡ ਬਾਦਲ ਵਾਲੀ ਨਕਲੀ ਸ਼ਰਾਬ ਫੈਕਟਰੀ ਦੀ ਜਾਂਚ ਕਰਵਾਈ ਜਾਵੇ ਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ।

ਇਹ ਵੀ ਪੜ੍ਹੋ : ਨਵਜੋਤ ਕੌਰ ਸਿੱਧੂ ਨੇ ਸਰਕਾਰੀ ਨੌਕਰੀ ‘ਚ ਵਾਪਸੀ ਲਈ ਦਿੱਤੀ ਅਰਜ਼ੀ

The post ਸ੍ਰੀ ਮੁਕਤਸਰ ਸਾਹਿਬ ਵਿਖੇ ਨਕਲੀ ਸ਼ਰਾਬ ਫੈਕਟਰੀ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਆਪ ਆਗੂਆਂ ਸਣੇ 150 ਖਿਲਾਫ ਕੇਸ ਦਰਜ appeared first on Daily Post Punjabi.