aap party Archives - Daily Post Punjabi

ਮੋਗਾ ਨਗਰ ਨਿਗਮ ‘ਤੇ ‘ਆਪ’ ਦਾ ਕਬਜ਼ਾ, ਕਾਂਗਰਸੀ ਮੇਅਰ ਨੂੰ ਬੇਭਰੋਸਗੀ ਮਤੇ ‘ਚ ਮਿਲੀ ਕਰਾਰੀ ਹਾਰ
ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੇ ਸੂਬੇ ਦੇ ਮੋਗਾ ਨਗਰ ਨਿਗਮ ‘ਤੇ ਕਬਜ਼ਾ ਕਰ ਲਿਆ ਹੈ। ਸੱਤਾਧਾਰੀ ਪਾਰਟੀ ਨੇ ਕਾਂਗਰਸ ਦੀ ਮੇਅਰ ਨੀਤਿਕਾ ਭੱਲਾ ਖਿਲਾਫ ਬੇਭਰੋਸਗੀ ਮਤਾ ਜਿੱਤ ਲਿਆ ਹੈ। ਸਦਨ ਵਿੱਚ ਮੌਜੂਦ 48 ਕੌਂਸਲਰਾਂ ਵਿੱਚੋਂ 41 ਨੇ ਬੇਭਰੋਸਗੀ ਮਤੇ ਦੇ ਹੱਕ ਵਿੱਚ ਵੋਟ ਪਾਈ। ਜ਼ਿਕਰਯੋਗ ਹੈ ਕਿ ਨਗਰ ਨਿਗਮ ਵਿੱਚ ਕੁੱਲ 50 ਕੌਂਸਲਰ ਹਨ।

ਮੇਅਰ ਨੀਤਿਕਾ ਭੱਲਾ ਨੇ ਬੇਭਰੋਸਗੀ ਮਤਾ ਹਾਰਨ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤਰ੍ਹਾਂ ਮੋਗਾ ਪੰਜਾਬ ਦੀ ਪਹਿਲੀ ਨਗਰ ਨਿਗਮ ਬਣ ਗਈ ਹੈ, ਜਿੱਥੇ ਜਲਦ ਹੀ ਆਮ ਆਦਮੀ ਪਾਰਟੀ ਦਾ ਮੇਅਰ ਬਣੇਗਾ। ਹਲਕਾ ਵਿਧਾਇਕ ਅਮਨਦੀਪ ਅਰੋੜਾ ਅਤੇ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਹੇਠ 41 ਕੌਂਸਲਰਾਂ ਨੇ ਨੀਤਿਕਾ ਭੱਲਾ ਦੇ ਖਿਲਾਫ ਵੋਟ ਪਾ ਕੇ ਆਮ ਆਦਮੀ ਪਾਰਟੀ ਦਾ ਸਮਰਥਨ ਕੀਤਾ ਹੈ।

ਇਹ ਵੀ ਪੜ੍ਹੋ : ਨਸ਼ੇ ਲਈ ਦਿੱਤੀ ਮੌ.ਤ, ਗੁਨਾਹ ਲੁਕਾਉਣ ਲਈ ਲਾਈ ਜੁਗਤ, ਮਾਂ-ਭਰਾ ਦੇ ਕਾਤਲ ਵੱਲੋਂ ਸਨਸਨੀਖੇਜ਼ ਖੁਲਾਸੇ

37 ਸਾਲਾਂ ਨਿਕਿਤਾ ਪਹਿਲਾਂ ਕਾਂਗਰਸ ਤੋਂ ਕੌਂਸਲਰ ਬਣੀ ਅਤੇ ਫਿਰ ਮੋਗਾ ਦੀ ਮੇਅਰ ਬਣੀ। ਉਹ ਮੋਗਾ ਦੀ ਮੇਅਰ ਵਜੋਂ ਸੇਵਾ ਨਿਭਾਉਣ ਵਾਲੀ ਪਹਿਲੀ ਮਹਿਲਾ ਹੈ। ਉਹ 13 ਮਈ, 2021 ਨੂੰ ਮੇਅਰ ਬਣੀ। ਕੁਝ ਦਿਨ ਪਹਿਲਾਂ ਵਿਜੀਲੈਂਸ ਬਿਊਰੋ ਨੇ ਉਸ ਨੂੰ ਸ਼ਹਿਰ ਵਿੱਚ ਸੀਸੀਟੀਵੀ ਲਗਾਉਣ ਅਤੇ ਬੂਟੇ ਲਗਾਉਣ ਦੇ ਪ੍ਰਾਜੈਕਟ ਵਿੱਚ ਧਾਂਦਲੀ ਦੇ ਸਬੰਧ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ। ਹਾਲਾਂਕਿ ਮੇਅਰ ਨੇ ਨਿਗਮ ਦੇ ਟੈਂਡਰ ਵਿੱਚ ਕਿਸੇ ਵੀ ਤਰ੍ਹਾਂ ਦੀ ਗੜਬੜੀ ਤੋਂ ਇਨਕਾਰ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਮੋਗਾ ਨਗਰ ਨਿਗਮ ‘ਤੇ ‘ਆਪ’ ਦਾ ਕਬਜ਼ਾ, ਕਾਂਗਰਸੀ ਮੇਅਰ ਨੂੰ ਬੇਭਰੋਸਗੀ ਮਤੇ ‘ਚ ਮਿਲੀ ਕਰਾਰੀ ਹਾਰ appeared first on Daily Post Punjabi.

ਕੇਂਦਰ ਖਿਲਾਫ਼ ਸੁਪਰੀਮ ਕੋਰਟ ਜਾਏਗੀ ਮਾਨ ਸਰਕਾਰ, RDF ਦੇ 4000 ਕਰੋੜ ਦੇ ਭੁਗਤਾਨ ਦਾ ਮਾਮਲਾ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਰੂਰਲ ਡਿਵੈਲਪਮੈਂਟ ਫੰਡ (ਆਰ.ਡੀ.ਐੱਫ.) ਦੇ 4000 ਕਰੋੜ ਰੁਪਏ ਦੀ ਅਦਾਇਗੀ ਨਾ ਕਰਨ ‘ਤੇ ਕੇਂਦਰ ਖਿਲਾਫ ਸੁਪਰੀਮ ਕੋਰਟ ਦਾ ਰੁਖ਼ ਕਰਨ ਜਾ ਰਹੀ ਹੈ। ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਆਰਡੀਐਫ ਮਾਮਲੇ ਵਿੱਚ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਲਈ ਸਰਕਾਰ ਦੇ ਸਟੈਂਡ ਬਾਰੇ ਚਰਚਾ ਕੀਤੀ ਗਈ।

RDF payment case of

ਇਸ ਤੋਂ ਪਹਿਲਾਂ ਸੂਬਾ ਸਰਕਾਰ ਕੇਂਦਰ ਨੂੰ ਕਈ ਪੱਤਰ ਲਿਖ ਕੇ ਆਰਡੀਐਫ ਦੇ ਬਕਾਏ ਦੀ ਅਦਾਇਗੀ ਦੀ ਮੰਗ ਕਰ ਚੁੱਕੀ ਹੈ। ਸਰਕਾਰ ਦੇ ਇੱਕ ਉੱਚ ਅਧਿਕਾਰੀ ਨੇ ਦੱਸਿਆ ਕਿ ਮੀਟਿੰਗ ਵਿੱਚ ਇਸ ਵਿਸ਼ੇ ਦੇ ਸਾਰੇ ਪਹਿਲੂਆਂ ‘ਤੇ ਵਿਸਤ੍ਰਿਤ ਵਿਚਾਰ-ਵਟਾਂਦਰੇ ਤੋਂ ਬਾਅਦ ਫੈਸਲਾ ਕੀਤਾ ਗਿਆ ਕਿ ਸੂਬਾ ਸਰਕਾਰ ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਇਸ ਮਾਮਲੇ ਨੂੰ ਸੁਪਰੀਮ ਕੋਰਟ ਵਿੱਚ ਸੂਚੀਬੱਧ ਕਰਵਾਉਣ ਲਈ ਹਰ ਸੰਭਵ ਯਤਨ ਕਰੇਗੀ। ਕੇਂਦਰ ਸਰਕਾਰ ਨੇ ਅਜੇ ਤੱਕ ਸੂਬਾ ਸਰਕਾਰ ਨੂੰ ਪਿਛਲੇ ਸਾਲਾਂ ਦੇ ਲਗਭਗ 3,200 ਕਰੋੜ ਰੁਪਏ ਦੇ ਆਰਡੀਐਫ ਦਾ ਭੁਗਤਾਨ ਨਹੀਂ ਕੀਤਾ ਹੈ।

ਕੇਂਦਰੀ ਖੁਰਾਕ ਅਤੇ ਖਪਤਕਾਰ ਮਾਮਲਿਆਂ ਦੇ ਮੰਤਰਾਲੇ ਵੱਲੋਂ 3 ਮਈ ਨੂੰ ਰਾਜ ਸਰਕਾਰ ਨੂੰ ਭੇਜੀ ਗਈ ਆਰਜ਼ੀ ਲਾਗਤ ਪੱਤਰ ਵਿੱਚ ਵੀ ਸੂਬਾ ਸਰਕਾਰ ਨੂੰ ਦਿੱਤੇ ਜਾਣ ਵਾਲੇ ਆਰਡੀਐਫ ਦਾ ਜ਼ਿਕਰ ਨਹੀਂ ਹੈ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਕਣਕ-ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ‘ਤੇ 2 ਫੀਸਦੀ ਆਰਡੀਐਫ ਅਤੇ 2 ਫੀਸਦੀ ਮਾਰਕੀਟ ਫੀਸ ਦੇਣ ਦਾ ਵਾਅਦਾ ਕੀਤਾ ਸੀ, ਜਦਕਿ ਇਸ ਤੋਂ ਪਹਿਲਾਂ ਦੋਵਾਂ ‘ਤੇ ਕੇਂਦਰ ਸਰਕਾਰ ਵੱਲੋਂ 3-3 ਫੀਸਦੀ ਭੁਗਤਾਨ ਕੀਤਾ ਜਾ ਰਿਹਾ ਸੀ।

ਇਹ ਵੀ ਪੜ੍ਹੋ : ਕਾਂਗਰਸੀ ਨੇਤਾ ਨੇ ਬਾਬਾ ਬਾਗੇਸ਼ਵਰ ਨੂੰ ਦਿੱਤਾ ਖੁੱਲ੍ਹਾ ਚੈਲੰਜ, ਕਿਹਾ- ਮੰਚ ਤੋਂ ਇਹ ਨਾਅਰਾ ਲਾ ਕੇ ਵਿਖਾਓ

ਕੇਂਦਰ ਸਰਕਾਰ ਚਾਹੁੰਦੀ ਸੀ ਕਿ ਸੂਬਾ ਸਰਕਾਰ ਉਸ ਦੇ ਪ੍ਰਸਤਾਵ ਨੂੰ ਲਿਖਤੀ ਸਹਿਮਤੀ ਦੇਵੇ ਪਰ ਸੂਬਾ ਸਰਕਾਰ ਨੇ ਇਨਕਾਰ ਕਰ ਦਿੱਤਾ, ਕਿਉਂਕਿ ਸੂਬਾ ਸਰਕਾਰ ਮੌਜੂਦਾ ਆਰਥਿਕ ਸਥਿਤੀ ਨੂੰ ਦੇਖਦੇ ਹੋਏ ਕੇਂਦਰ ਦੀ ਤਜਵੀਜ਼ ਨੂੰ ਸਵੀਕਾਰ ਨਹੀਂ ਕਰਨਾ ਚਾਹੁੰਦੀ ਕਿਉਂਕਿ ਇਸ ਨਾਲ ਪੰਜਾਬ ਦਾ ਵੱਡਾ ਨੁਕਸਾਨ ਹੁੰਦਾ ਨਜ਼ਰ ਆ ਰਿਹਾ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ 9 ਮਈ ਨੂੰ ਕੇਂਦਰੀ ਮੰਤਰੀ ਪਿਊਸ਼ ਗੋਇਲ ਨੂੰ ਪੱਤਰ ਭੇਜ ਕੇ ਕਿਹਾ ਕਿ ਇਸ ਤਰ੍ਹਾਂ ਫੰਡਾਂ ਵਿੱਚ ਕਟੌਤੀ ਨਾਲ ਸੂਬੇ ਦੇ ਪੇਂਡੂ ਵਿਕਾਸ ਦੇ ਬੁਨਿਆਦੀ ਢਾਂਚੇ ਅਤੇ ਆਰਥਿਕਤਾ ‘ਤੇ ਮਾੜਾ ਪ੍ਰਭਾਵ ਪਵੇਗਾ। ਇਸ ਤੋਂ ਇਲਾਵਾ ਮੰਡੀ ਬੋਰਡ, ਪੇਂਡੂ ਵਿਕਾਸ ਬੋਰਡ ਵੱਲੋਂ ਪੇਂਡੂ ਵਿਕਾਸ ਲਈ ਲਏ ਗਏ ਕਰਜ਼ਿਆਂ ਦੀ ਅਦਾਇਗੀ ਵਿੱਚ ਵੀ ਦਿੱਕਤ ਆਵੇਗੀ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਕੇਂਦਰ ਖਿਲਾਫ਼ ਸੁਪਰੀਮ ਕੋਰਟ ਜਾਏਗੀ ਮਾਨ ਸਰਕਾਰ, RDF ਦੇ 4000 ਕਰੋੜ ਦੇ ਭੁਗਤਾਨ ਦਾ ਮਾਮਲਾ appeared first on Daily Post Punjabi.

ਗੁਜਰਾਤ ‘ਚ ਹਾਰਨ ਤੋਂ ਬਾਅਦ ਵੀ ਜਿੱਤੀ ‘AAP’, ਰਾਸ਼ਟਰੀ ਪਾਰਟੀ ਦਾ ਮਿਲਿਆ ਦਰਜਾ
‘ਆਪ’ ਨੂੰ ਗੁਜਰਾਤ ਵਿਧਾਨ ਸਭਾ ਚੋਣਾਂ ‘ਚ ਹਾਰ ਤੋਂ ਬਾਅਦ ਵੀ ਰਾਸ਼ਟਰੀ ਪਾਰਟੀ ਦਾ ਦਰਜਾ ਮਿਲ ਗਿਆ ਹੈ। ਹੁਣ ਤੱਕ ਦੇ ਰੁਝਾਨਾਂ ‘ਚ ਆਮ ਆਦਮੀ ਪਾਰਟੀ ਨੇ ਸੂਬੇ ਦੀਆਂ 182 ਸੀਟਾਂ ‘ਚੋਂ 4 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ।

aap become national party

ਵੋਟ ਸ਼ੇਅਰ ਦੀ ਗੱਲ ਕਰੀਏ ਤਾਂ ਗੁਜਰਾਤ ‘ਚ ‘ਆਪ’ ਨੂੰ 12.89 ਫੀਸਦੀ ਵੋਟਾਂ ਮਿਲੀਆਂ ਹਨ। ਦਿੱਲੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਇਸ ਦੇ ਨਾਲ ਹੀ ਬੁੱਧਵਾਰ ਨੂੰ ਆਏ ਨਤੀਜਿਆਂ ‘ਚ ‘ਆਪ’ ਨੇ MCD ‘ਤੇ ਵੀ ਕਬਜ਼ਾ ਕਰ ਲਿਆ ਹੈ। ਇਸ ਤੋਂ ਇਲਾਵਾ ਸੂਬੇ ‘ਚ ਕਾਂਗਰਸ ਨੇ 14 ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ ਅਤੇ 2 ਸੀਟਾਂ ‘ਤੇ ਅੱਗੇ ਹੈ। ਇਸ ਦੇ ਨਾਲ ਹੀ ਭਾਜਪਾ ਨੇ 157 ਸੀਟਾਂ ‘ਤੇ ਇਕਤਰਫਾ ਲੀਡ ਲੈ ਲਈ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਜਦੋਂ ਕਿਸੇ ਪਾਰਟੀ ਨੂੰ 4 ਵੱਖ-ਵੱਖ ਰਾਜਾਂ ਦੀਆਂ ਲੋਕ ਸਭਾ ਜਾਂ ਵਿਧਾਨ ਸਭਾ ਚੋਣਾਂ ਵਿੱਚ ਘੱਟੋ-ਘੱਟ 6% ਵੋਟਾਂ ਮਿਲਦੀਆਂ ਹਨ। ਨਾਲ ਹੀ, ਜੇਕਰ ਇਸ ਨੇ ਲੋਕ ਸਭਾ ਦੀਆਂ ਘੱਟੋ-ਘੱਟ 4 ਸੀਟਾਂ ਜਿੱਤ ਲਈਆਂ ਹਨ, ਤਾਂ ਇਸ ਨੂੰ ਰਾਸ਼ਟਰੀ ਪਾਰਟੀ ਦਾ ਦਰਜਾ ਮਿਲ ਜਾਂਦਾ ਹੈ।

The post ਗੁਜਰਾਤ ‘ਚ ਹਾਰਨ ਤੋਂ ਬਾਅਦ ਵੀ ਜਿੱਤੀ ‘AAP’, ਰਾਸ਼ਟਰੀ ਪਾਰਟੀ ਦਾ ਮਿਲਿਆ ਦਰਜਾ appeared first on Daily Post Punjabi.

AAP ਦਾ ਦਾਅਵਾ, ਕਿਹਾ ਸਾਡੇ ਵਿਧਾਇਕਾਂ ਨੂੰ BJP ਵਲੋਂ 5-5 ਕਰੋੜ ਦੀ ਕੀਤੀ ਜਾ ਰਹੀ ਪੇਸ਼ਕਸ਼
Delhi Excise Policy news ਨਵੀਂ ਸ਼ਰਾਬ ਨੀਤੀ ਵਿਰੁੱਧ ਦਿੱਲੀ ਦੇ ਉਪ ਰਾਜਪਾਲ ਵੱਲੋਂ ਸੀਬੀਆਈ ਜਾਂਚ ਦੀ ਸਿਫ਼ਾਰਸ਼ ਅਤੇ ਉਸ ਤੋਂ ਬਾਅਦ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸਮੇਤ ਕਈ ਰਾਜਾਂ ਵਿੱਚ ਸੀਬੀਆਈ ਦੇ ਛਾਪੇਮਾਰੀ ਤੋਂ ਬਾਅਦ ਬਿਆਨਬਾਜ਼ੀ ਲਗਾਤਾਰ ਵਧਦੀ ਜਾ ਰਹੀ ਹੈ।

Delhi Excise Policy news

ਇਸ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਦਾਅਵੇ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਦੇ ਵਿਧਾਇਕਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਸੌਰਭ ਭਾਰਦਵਾਜ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਕਰਦੇ ਹੋਏ ਦੋਸ਼ ਲਗਾਇਆ ਕਿ ਉਨ੍ਹਾਂ ਦੀ ਪਾਰਟੀ ਦੇ ਵਿਧਾਇਕਾਂ ਨੂੰ ਭਾਰਤੀ ਜਨਤਾ ਪਾਰਟੀ ਤੋੜਨ ਲਈ 5-5 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਸੌਰਭ ਭਾਰਦਵਾਜ ਨੇ ਕਿਹਾ ਕਿ ਆਪ੍ਰੇਸ਼ਨ ‘Lotus’ ਲਗਾਤਾਰ ਦੂਜੀ ਵਾਰ ਫੇਲ ਹੋਇਆ ਹੈ। ‘ਆਪ’ ਬੁਲਾਰੇ ਨੇ ਕਿਹਾ ਕਿ ਪ੍ਰਧਾਨ ਮੰਤਰੀ 15 ਅਗਸਤ ਨੂੰ ਲਾਲ ਕਿਲੇ ‘ਤੇ ਜੋ ਭਾਸ਼ਣ ਦਿੰਦੇ ਹਨ। ਉਹ ਹਰ ਗੱਲ ‘ਤੇ ਚਰਚਾ ਕਰਦੇ ਹਨ ਪਰ ਸਭ ਤੋਂ ਮਹੱਤਵਪੂਰਨ ਓਪਰੇਸ਼ਨ ਬਾਰੇ ਗੱਲ ਨਹੀਂ ਕਰਦੇ। ਇਹ ਹੈ ਆਪ੍ਰੇਸ਼ਨ ‘Lotus’

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ !

ਸੌਰਭ ਭਾਰਦਵਾਰ ਨੇ ਅੱਗੇ ਕਿਹਾ ਕਿ ਮੱਧ ਪ੍ਰਦੇਸ਼ ਵਿੱਚ ਦੇਖਿਆ ਗਿਆ, ਗੋਆ ਵਿੱਚ ਵਿਧਾਇਕ ਤੋੜੇ ਗਏ, ਭਾਜਪਾ ਨੇ ਅਰੁਣਾਚਲ ਪ੍ਰਦੇਸ਼ ਵਿੱਚ ਅਜਿਹਾ ਹੀ ਕੀਤਾ। ਦੂਜੇ ਪਾਸੇ ਭਾਜਪਾ ਨੇ ਇਸ ਪੂਰੇ ਮਾਮਲੇ ‘ਤੇ ਆਮ ਆਦਮੀ ਪਾਰਟੀ ਦੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਭਾਜਪਾ ਦੇ ਉੱਤਰ-ਪੂਰਬੀ ਦਿੱਲੀ ਦੇ ਸੰਸਦ ਮੈਂਬਰ ਅਤੇ ਦਿੱਲੀ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾਰੀ ਨੇ ਕਿਹਾ ਕਿ ਇਹ ਸਭ ਕੁਝ ਮੁੱਦਿਆਂ ਨੂੰ ਮੋੜਨ ਲਈ ਕੀਤਾ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ‘ਤੇ ਹਮਲਾ ਕਰਦੇ ਹੋਏ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾਰੀ ਨੇ ਕਿਹਾ ਕਿ ਜਦੋਂ ਜੇਲ ਜਾਣ ਦਾ ਸਮਾਂ ਆ ਰਿਹਾ ਹੈ ਤਾਂ ਉਨ੍ਹਾਂ ਨੂੰ ਭਾਜਪਾ ਦੀ ਯਾਦ ਆ ਰਹੀ ਹੈ। ਜੇਕਰ ਕੋਈ ਫੋਨ ਰਿਕਾਰਡਿੰਗ ਹੈ ਤਾਂ ਉਸ ਨੂੰ ਜਨਤਕ ਕਰੋ। ਮੈਂ ਯਕੀਨ ਨਾਲ ਕਹਿ ਸਕਦਾ ਹਾਂ ਕਿ ਭਾਜਪਾ ਦਾ ਕੋਈ ਆਗੂ ਉਨ੍ਹਾਂ ਨੂੰ ਨਹੀਂ ਬੁਲਾਏਗਾ। ਇਹ ਤਰੀਕਿਆਂ ਦੀ ਗੱਲ ਸਿਰਫ਼ ਮੁੱਦੇ ਨੂੰ ਮੋੜਨ ਲਈ ਕੀਤੀ ਜਾ ਰਹੀ ਹੈ।

The post AAP ਦਾ ਦਾਅਵਾ, ਕਿਹਾ ਸਾਡੇ ਵਿਧਾਇਕਾਂ ਨੂੰ BJP ਵਲੋਂ 5-5 ਕਰੋੜ ਦੀ ਕੀਤੀ ਜਾ ਰਹੀ ਪੇਸ਼ਕਸ਼ appeared first on Daily Post Punjabi.

MLA ਦੀ ਗੁੰਡਾਗਰਦੀ, VIP ਲੇਨ ਨਹੀਂ ਖੋਲੀ ਤਾਂ ਤੋੜਿਆ ਟੋਲ ਪਲਾਜ਼ਾ ਦਾ ਬੈਰੀਅਰ
ਪੰਜਾਬ ਦੇ ਦਸੂਹਾ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਦੀ ਧੱਕੇਸ਼ਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਹੁਸ਼ਿਆਰਪੁਰ ਦੇ ਚੌਲਾਂਗ ਟੋਲ ਪਲਾਜ਼ਾ ‘ਤੇ ਵੀਆਈਪੀ ਲੇਨ ਨਹੀਂ ਖੁੱਲ੍ਹੀ ਅਤੇ 1 ਮਿੰਟ ਤੱਕ ਇੰਤਜ਼ਾਰ ਕਰਨਾ ਪਿਆ, ਫਿਰ ਉਹ ਕਾਰ ਤੋਂ ਹੇਠਾਂ ਉਤਰ ਗਿਆ।

MLA karamveer singh tollplaza

ਟੋਲ ਕਰਮਚਾਰੀਆਂ ਨਾਲ ਬਹਿਸ ਤੋਂ ਬਾਅਦ ਬੈਰੀਅਰ ਤੋੜ ਦਿੱਤਾ ਗਿਆ। ਇਸ ਤੋਂ ਬਾਅਦ ਕਰੀਬ 10 ਮਿੰਟ ਤੱਕ ਸਾਰੀਆਂ ਗੱਡੀਆਂ ਨੂੰ ਮੁਫਤ ‘ਚ ਬਾਹਰ ਕੱਢਿਆ ਗਿਆ। ਇਹ ਸਾਰਾ ਮਾਮਲਾ ਟੋਲ ‘ਤੇ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਿਆ। ਟੋਲ ਵਰਕਰਾਂ ਨੇ ਵਿਧਾਇਕ ‘ਤੇ ਗੁੰਡਾਗਰਦੀ ਦੇ ਦੋਸ਼ ਲਾਏ ਹਨ। ਇਸ ਦੇ ਨਾਲ ਹੀ ਵਿਧਾਇਕ ਦਾ ਕਹਿਣਾ ਹੈ ਕਿ ਵੀਆਈਪੀ ਲੇਨ ਨੂੰ ਖੋਲ੍ਹਣ ਲਈ ਉੱਥੇ ਕੋਈ ਕਰਮਚਾਰੀ ਨਹੀਂ ਸੀ। ਇਸੇ ਲਈ ਅਜਿਹਾ ਕੀਤਾ। ਚੌਲਾਂਗ ਟੋਲ ਪਲਾਜ਼ਾ ਦੇ ਮੈਨੇਜਰ ਮੁਬਾਰਕ ਅਲੀ ਨੇ ਦੱਸਿਆ ਕਿ ਡਿਊਟੀ ‘ਤੇ ਮੌਜੂਦ ਟੋਲ ਕਰਮਚਾਰੀ ਹਰਦੀਪ ਸਿੰਘ ਨਾਲ ਦੁਰਵਿਵਹਾਰ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ

ਵਿਧਾਇਕ ਦੇ ਨਾਲ ਆਏ ਗੰਨਮੈਨਾਂ ਅਤੇ ਸਾਥੀਆਂ ਨੇ ਬੂਥਾਂ ‘ਤੇ ਕਬਜ਼ਾ ਕਰ ਲਿਆ ਅਤੇ ਮੁਫਤ ‘ਚ ਗੱਡੀਆਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਉਸ ਨੇ ਟੋਲ ਦੇ ਬੂਮ ਬੈਰੀਅਰ ਨੂੰ ਵੀ ਤੋੜ ਦਿੱਤਾ। ਇਸ ਸਬੰਧੀ ਨੈਸ਼ਨਲ ਹਾਈਵੇਅ ਅਥਾਰਟੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਹਲਕਾ ਵਿਧਾਇਕ ਕਰਮਵੀਰ ਘੁੰਮਣ ਨੇ ਕਿਹਾ ਕਿ ਟੋਲ ਮੁਲਾਜ਼ਮ ਮਨਮਾਨੀਆਂ ਕਰ ਰਹੇ ਹਨ। ਉਹ ਵੀਆਈਪੀ ਲੇਨ ਨਹੀਂ ਖੋਲ੍ਹਦੇ। ਪਹਿਲਾਂ ਵੀ ਕਈ ਵਾਰ, ਮੇਰੇ ਕਰਮਚਾਰੀ ਹਨ ਜੋ ਇਸਨੂੰ ਖੋਲ੍ਹਦੇ ਹਨ। ਜੇਕਰ ਮੁਲਾਜ਼ਮ ਲੇਨ ਨਹੀਂ ਖੋਲ੍ਹਣਗੇ ਤਾਂ ਕੋਈ ਵੀ ਅਜਿਹਾ ਹੀ ਕਰੇਗਾ। ਵਿਧਾਇਕ ਹੋਣ ਕਾਰਨ ਮੇਰੇ ਨਾਂ ਦੀ ਚਰਚਾ ਹੋ ਰਹੀ ਹੈ।

The post MLA ਦੀ ਗੁੰਡਾਗਰਦੀ, VIP ਲੇਨ ਨਹੀਂ ਖੋਲੀ ਤਾਂ ਤੋੜਿਆ ਟੋਲ ਪਲਾਜ਼ਾ ਦਾ ਬੈਰੀਅਰ appeared first on Daily Post Punjabi.

Punjab Result 2022: ਅਮਰਗੜ੍ਹ ਤੋਂ ਆਪ ਪਾਰਟੀ ਦੇ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੀ ਹੋਈ ਜਿੱਤ
ਪੰਜਾਬ ਵਿੱਚ 20 ਜਨਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲਣ ਜਾ ਰਿਹਾ ਹੈ। ਹਲਕਾ ਅਮਰਗੜ੍ਹ ਤੋਂ ਸਿਮਰਨਜੀਤ ਸਿੰਘ ਮਾਨ ਹਾਰੇ ਹਨ। ਦੂਜੇ ਨੰਬਰ ‘ਤੇ ਸਿਮਰਨਜੀਤ ਸਿੰਘ ਮਾਨ ਹਨ। ਜਦਕਿ ਪਹਿਲੇ ਨੰਬਰ ‘ਤੇ ਆਪ ਪਾਰਟੀ ਦੇ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਜਿੱਤੇ ਹਨ।

ਦੱਸ ਦੇਈਏ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂ ਸਨ , ਜਿਨ੍ਹਾਂ ਦੇ ਨਤੀਜਿਆਂ ਦਾ ਅੱਜ ਐਲਾਨ ਕਰ ਦਿੱਤਾ ਜਾਵੇਗਾ । ਜਿਸ ਤੋਂ ਬਾਅਦ ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲ ਜਾਵੇਗਾ। ਈ.ਵੀ.ਐੱਮ. ’ਚ ਬੰਦ ਅੱਜ 1304 ਉਮੀਦਵਾਰਾਂ ਦੀ ਕਿਸਮਤ ਖੁੱਲ੍ਹੇਗੀ। ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਇਸ ਵਾਰ ਪੰਜਾਬ ਦੀ ਸੱਤਾ ਕਿਸ ਪਾਰਟੀ ਦੇ ਹੱਥਾਂ ਵਿੱਚ ਜਾਵੇਗੀ । ਵੋਟਾਂ ਦੀ ਗਿਣਤੀ 8 ਵਜੇ ਤੋਂ ਸ਼ੁਰੂ ਹੋ ਗਈ ਸੀ। ਸੂਬੇ ਭਰ ਦੇ ਵੋਟਰਾਂ ਨੂੰ 20 ਫਰਵਰੀ ਨੂੰ ਹੋਈਆਂ ਵੋਟਾਂ ਤੋਂ ਬਾਅਦ 10 ਮਾਰਚ ਦਾ ਬੇਸਬਰੀ ਨਾਲ ਇੰਤਜ਼ਾਰ ਸੀ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post Punjab Result 2022: ਅਮਰਗੜ੍ਹ ਤੋਂ ਆਪ ਪਾਰਟੀ ਦੇ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੀ ਹੋਈ ਜਿੱਤ appeared first on Daily Post Punjabi.

ਦਿੱਲੀ CM Arvind Kejriwal ਨੇ ਨਾਲ ਰਲਾਇਆ Sonu Sood ਨੂੰ LIVE ! Sonu Sood | Arvind Kejriwal | AAP Party
The post ਦਿੱਲੀ CM Arvind Kejriwal ਨੇ ਨਾਲ ਰਲਾਇਆ Sonu Sood ਨੂੰ LIVE ! Sonu Sood | Arvind Kejriwal | AAP Party appeared first on Daily Post Punjabi.

ਦਿੱਲੀ ਦਾ ਵਿਕਾਸ ਸਿਰਫ ਕਾਗਜ਼ਾਂ ‘ਚ ਬੋਲਦਾ! ਨਾ ਮੁਫਤ ਹੈ ਬਿਜਲੀ, ਨਾ ਹੀ ਪਾਣੀ! ਲੋਕਾਂ ਨੇ ਦੱਸੀ ਕੱਲੀ-ਕੱਲੀ ਗੱਲ੍ਹ!
The post ਦਿੱਲੀ ਦਾ ਵਿਕਾਸ ਸਿਰਫ ਕਾਗਜ਼ਾਂ ‘ਚ ਬੋਲਦਾ! ਨਾ ਮੁਫਤ ਹੈ ਬਿਜਲੀ, ਨਾ ਹੀ ਪਾਣੀ! ਲੋਕਾਂ ਨੇ ਦੱਸੀ ਕੱਲੀ-ਕੱਲੀ ਗੱਲ੍ਹ! appeared first on Daily Post Punjabi.

AAP ਦੇ ਧਰਨੇ ‘ਚ ACTIVA ‘ਤੇ ਭਗਵੰਤ ਮਾਨ ਤੋਂ ਸਵਾਲ ਕਰਨ ਪਹੁੰਚਿਆ 80 ਸਾਲ ਦਾ ‘ਬਾਪੂ’ ! ਸੁਣੋ ਕੀ ਕਹਿੰਦਾ…
The post AAP ਦੇ ਧਰਨੇ ‘ਚ ACTIVA ‘ਤੇ ਭਗਵੰਤ ਮਾਨ ਤੋਂ ਸਵਾਲ ਕਰਨ ਪਹੁੰਚਿਆ 80 ਸਾਲ ਦਾ ‘ਬਾਪੂ’ ! ਸੁਣੋ ਕੀ ਕਹਿੰਦਾ… appeared first on Daily Post Punjabi.

Anmol Gagan Maan ਨੇ ਫਿਰ ਕੱਢੀ ਭੜਾਸ,’ਨਾ ਸਿੱਧੂ ਦੇਖਿਆ ਤੇ ਨਾ ਪ੍ਰਗਟ’, ਸੁਣੋ ਕੀ ਕਹਿ ਗਏ…!
The post Anmol Gagan Maan ਨੇ ਫਿਰ ਕੱਢੀ ਭੜਾਸ,’ਨਾ ਸਿੱਧੂ ਦੇਖਿਆ ਤੇ ਨਾ ਪ੍ਰਗਟ’, ਸੁਣੋ ਕੀ ਕਹਿ ਗਏ…! appeared first on Daily Post Punjabi.

ਸੁਖਪਾਲ ਖਹਿਰਾ ਦੇ ਕਾਂਗਰਸ ‘ਚ ਸ਼ਾਮਲ ਹੋਣ ‘ਤੇ ਭੜਕੀ ਅਨਮੋਲ ਗਗਨ ਮਾਨ, ਕਿਹਾ- ਕਾਂਗਰਸ ਦੇ ਹੀ ਬੰਦੇ ਸਨ.
The post ਸੁਖਪਾਲ ਖਹਿਰਾ ਦੇ ਕਾਂਗਰਸ ‘ਚ ਸ਼ਾਮਲ ਹੋਣ ‘ਤੇ ਭੜਕੀ ਅਨਮੋਲ ਗਗਨ ਮਾਨ, ਕਿਹਾ- ਕਾਂਗਰਸ ਦੇ ਹੀ ਬੰਦੇ ਸਨ. appeared first on Daily Post Punjabi.