AAP Punjab rajya sabha member Archives - Daily Post Punjabi

ਸੰਦੀਪ ਪਾਠਕ ਨੂੰ ਰਾਜ ਸਭਾ ਭੇਜੇਗੀ AAP, ਬਾਕੀ ਦੇ 4 ਨਾਵਾਂ ‘ਤੇ ਅਜੇ ਵੀ ਸਸਪੈਂਸ ਬਰਕਰਾਰ
ਪੰਜਾਬ ਤੋਂ ਰਾਜ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਦਿੱਲੀ IIT ਦੇ ਐਸੋਸੀਏਟ ਪ੍ਰੋਫੈਸਰ ਰਹੇ ਡਾ. ਸੰਦੀਪ ਪਾਠਕ ਦੇ ਨਾਂ ਦਾ ਐਲਾਨ ਦਿੱਤਾ ਗਿਆ ਹੈ। ਉਹ ਦੁਪਹਿਰ ਬਾਅਦ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਸੰਦੀਪ ਪਾਠਕ ਨੇ ਦਿੱਲੀ ਵਿੱਚ 2020 ਅਤੇ ਫਿਰ ਪੰਜਾਬ ਵਿੱਚ 2022 ਦੀਆਂ ਚੋਣਾਂ ਵਿੱਚ ਪਰਦੇ ਪਿੱਛੇ ਰਹਿ ਕੇ ਅਹਿਮ ਭੂਮਿਕਾ ਨਿਭਾਈ । ਬੀਤੇ ਦਿਨ ਹੋਈ ਮੀਟਿੰਗ ਦੌਰਾਨ ਵੀ ਅਰਵਿੰਦ ਕੇਜਰੀਵਾਲ ਨੇ ਸੰਦੀਪ ਪਾਠਕ ਦੇ ਕੰਮ ਦੀ ਤਾਰੀਫ ਕੀਤੀ ਸੀ।

AAP Punjab rajya sabha member

ਹੁਣ ਬਾਕੀ ਚਾਰ ਸੀਟਾਂ ਲਈ ਕ੍ਰਿਕਟਰ ਹਰਭਜਨ ਸਿੰਘ, ਪਾਰਟੀ ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ, ਗੁਜਰਾਤ ਦੇ ਪਾਟੀਦਾਰ ਨੇਤਾ ਨਰੇਸ਼ ਪਟੇਲ ਅਤੇ ਰੈੱਡਫੋਰਟ ਫਿਲਮ ਨਿਰਮਾਤਾ ਕਿਸ਼ਲੇ ਸ਼ਰਮਾ ਦੇ ਨਾਂ ਚਰਚਾ ਵਿੱਚ ਹਨ। ਦੁਪਹਿਰ ਤੱਕ ਆਮ ਆਦਮੀ ਪਾਰਟੀ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦੇਵੇਗੀ।

ਇਹ ਵੀ ਪੜ੍ਹੋ: ਬੰਬਾਰੀ ਤੇ ਤਬਾਹੀ ਦੇ ਬਾਵਜੂਦ ਰੂਸ ਅੱਗੇ ਡਟਿਆ ਯੂਕਰੇਨ, ਮਾਰੀਉਪੋਲ ‘ਚ ਸਰੈਂਡਰ ਕਰਨ ਤੋਂ ਕੀਤਾ ਇਨਕਾਰ

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵੱਲੋਂ ਇਹ ਨਾਮ ਲਗਭਗ ਤੈਅ ਮੰਨੇ ਜਾ ਰਹੇ ਹਨ । ਹਾਲਾਂਕਿ ਵਿਰੋਧੀ ਪਾਰਟੀਆਂ ਨੇ ਪਹਿਲਾਂ ਹੀ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ ਕਿ ਉਮੀਦਵਾਰ ਪੰਜਾਬੀ ਹੋਣਾ ਚਾਹੀਦਾ ਹੈ। ਪੰਜਾਬ ਦੇ ਕੋਟੇ ਵਿੱਚੋਂ ਦੂਜੇ ਰਾਜਾਂ ਦੇ ਆਗੂ ਨਾ ਭੇਜੇ ਜਾਣ । ਅਜਿਹੇ ਵਿੱਚ ਕ੍ਰਿਕਟਰ ਹਰਭਜਨ ਨੂੰ ਲੈ ਕੇ ਸਹਿਮਤੀ ਬਣੀ ਹੈ। ਉਨ੍ਹਾਂ ਨੂੰ ਸੀਐਮ ਭਗਵੰਤ ਮਾਨ ਦਾ ਵੀ ਸਮਰਥਨ ਹਾਸਿਲ ਹੈ ਕਿਉਂਕਿ ਉਹ ਉਨ੍ਹਾਂ ਨੂੰ ਸਪੋਰਟਸ ਯੂਨੀਵਰਸਿਟੀ ਦੀ ਜ਼ਿੰਮੇਵਾਰੀ ਵੀ ਸੌਂਪਣਾ ਚਾਹੁੰਦੇ ਹਨ।

AAP Punjab rajya sabha member

ਗੌਰਤਲਬ ਹੈ ਕਿ ਉਨ੍ਹਾਂ ਚਰਚਿਤ ਨਾਵਾਂ ਵਿੱਚ ਬਾਕੀ ਚਾਰ ਨਾਮ ਬਾਹਰੀ ਹਨ। ਹਾਲਾਂਕਿ ਰਾਘਵ ਚੱਢਾ ਦੇ ਨਾਮ ‘ਤੇ ਵੀ ਸਹਿਮਤੀ ਤੈਅ ਹੈ। ਬੀਤੇ ਦਿਨੀਂ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਧਾਇਕਾਂ ਦੇ ਸਾਹਮਣੇ ਡਾ. ਸੰਦੀਪ ਪਾਠਕ ਦੀ ਤਾਰੀਫ ਕੀਤੀ ਸੀ। ਨਰੇਸ਼ ਪਟੇਲ ਨੂੰ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਪਾਟੀਦਾਰ ਭਾਈਚਾਰੇ ਨਾਲ ਜੁੜਨ ਲਈ ਭੇਜਿਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਸੰਦੀਪ ਪਾਠਕ ਨੂੰ ਰਾਜ ਸਭਾ ਭੇਜੇਗੀ AAP, ਬਾਕੀ ਦੇ 4 ਨਾਵਾਂ ‘ਤੇ ਅਜੇ ਵੀ ਸਸਪੈਂਸ ਬਰਕਰਾਰ appeared first on Daily Post Punjabi.

ਰਾਜ ਸਭਾ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖ਼ਰੀ ਦਿਨ, ‘ਆਪ’ ਨੇ ਹਾਲੇ ਤੱਕ ਨਹੀਂ ਖੋਲ੍ਹੇ ਪੱਤੇ
ਪੰਜਾਬ ਤੋਂ ਰਾਜ ਸਭਾ ਚੋਣਾਂ ਲਈ ਖ਼ਾਲੀ ਹੋ ਰਹੀਆਂ 5 ਰਾਜ ਸਭਾ ਸੀਟਾਂ ਲਈ ਨਾਮਜ਼ਦਗੀਆਂ ਦਾ ਅੱਜ ਆਖ਼ਰੀ ਦਿਨ ਹੈ। ਹਾਲਾਂਕਿ ਆਮ ਆਦਮੀ ਪਾਰਟੀ ਨੇ ਅਜੇ ਤੱਕ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਮਾਰਚ ਨੂੰ ਹੋਵੇਗੀ। 24 ਮਾਰਚ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾਣਗੀਆਂ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੇ 117 ਵਿਚੋਂ 92 ਸੀਟਾਂ ’ਤੇ ਜਿੱਤ ਹਾਸਿਲ ਕੀਤੀ ਹੈ ਜਿਸ ਕਾਰਨ ਰਾਜ ਸਭਾ ਦੀਆਂ ਸਾਰੀਆਂ 5 ਸੀਟਾਂ ’ਤੇ ਉਨ੍ਹਾਂ ਦੇ ਉਮੀਦਵਾਰ ਬਣਨਾ ਤੈਅ ਹੈ ।

AAP Punjab rajya sabha member

ਦੱਸ ਦੇਈਏ ਕਿ ਪੰਜਾਬ ਤੋਂ ਰਾਜ ਸਭਾ ਲਈ 3 ਨਾਮ ਚਰਚਾ ਵਿੱਚ ਹਨ। ਹਾਲਾਂਕਿ ਆਮ ਆਦਮੀ ਪਾਰਟੀ ਵੱਲੋਂ ਹਾਲੇ ਇਸ ਦਾ ਰਸਮੀ ਐਲਾਨ ਨਹੀਂ ਕੀਤਾ ਗਿਆ ਹੈ। ਇਨ੍ਹਾਂ ਨਾਵਾਂ ਵਿੱਚ ਪਹਿਲਾ ਨਾਂ ਕ੍ਰਿਕਟਰ ਹਰਭਜਨ ਸਿੰਘ ਦਾ ਹੈ, ਜੋ ਕੁੱਝ ਮਹੀਨੇ ਪਹਿਲਾਂ ਹੀ ਕ੍ਰਿਕਟ ਤੋਂ ਸੰਨਿਆਸ ਲੈ ਚੁੱਕੇ ਹਨ । CM ਭਗਵੰਤ ਮਾਨ ਵੱਲੋਂ ਵੀ ਉਨ੍ਹਾਂ ਦੇ ਸਮਰਥਨ ਕੀਤਾ ਗਿਆ ਹੈ, ਕਿਉਂਕਿ ਉਹ ਹਰਭਜਨ ਸਿੰਘ ਨੂੰ ਸਪੋਰਟਸ ਯੂਨੀਵਰਸਿਟੀ ਦੀ ਜ਼ਿੰਮੇਵਾਰੀ ਵੀ ਸੌਂਪਣਾ ਚਾਹੁੰਦੇ ਹਨ । ਇਸ ਤੋਂ ਬਾਅਦ ਦੂਜਾ ਨਾਮ ਦਿੱਲੀ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸਹਿ-ਇੰਚਾਰਜ ਰਾਘਵ ਚੱਢਾ ਦਾ ਹੈ। ਉਨ੍ਹਾਂ ਦੀ ਰਣਨੀਤੀ ਸਦਕਾ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਚ ਵੱਡੀ ਜਿੱਤ ਮਿਲੀ। ਇਸ ਤੋਂ ਬਾਅਦ ਤੀਜਾ ਨਾਂ IIT ਦਿੱਲੀ ਦੇ ਪ੍ਰੋਫ਼ੈਸਰ ਸੰਦੀਪ ਪਾਠਕ ਦਾ ਹੈ।

ਇਹ ਵੀ ਪੜ੍ਹੋ: ਯੂਕਰੇਨ-ਰੂਸ ਜੰਗ : 98 ਸਾਲਾਂ ਔਰਤ ਵੱਲੋਂ ਫੌਜ ‘ਚ ਭਰਤੀ ਹੋਣ ਦੀ ਪੇਸ਼ਕਸ਼, ਲੜ ਚੁੱਕੀ ਸੀ ਦੂਜੀ ਵਿਸ਼ਵ ਜੰਗ

ਗੌਰਤਲਬ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਇਹ ਨਾਮ ਤੈਅ ਮੰਨੇ ਜਾ ਰਹੇ ਹਨ, ਪਰ ਵਿਰੋਧੀਆਂ ਵੱਲੋਂ ਇਸ ‘ਤੇ ਸਵਾਲ ਚੁੱਕੇ ਜਾ ਰਹੇ ਹਨ । ਵਿਰੋਧੀਆਂ ਦਾ ਕਹਿਣਾ ਹੈ ਕਿ ਰਾਜ ਸਭਾ ਲਈ ਉਮੀਦਵਾਰ ਪੰਜਾਬੀ ਹੀ ਹੋਣੇ ਚਾਹੀਦੇ ਹਨ। ਪੰਜਾਬ ਦੇ ਕੋਟੇ ਤੋਂ ਦੂਜੇ ਰਾਜਾਂ ਦੇ ਨੇਤਾ ਨਹੀਂ ਭੇਜੇ ਜਾਣੇ ਚਾਹੀਦੇ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਰਾਜ ਸਭਾ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖ਼ਰੀ ਦਿਨ, ‘ਆਪ’ ਨੇ ਹਾਲੇ ਤੱਕ ਨਹੀਂ ਖੋਲ੍ਹੇ ਪੱਤੇ appeared first on Daily Post Punjabi.