AAP Rally Archives - Daily Post Punjabi

CM ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਮੋਗਾ ‘ਚ AAP ਦੀ ਵਿਸ਼ਾਲ ਰੈਲੀ ‘ਚ ਹੋਏ ਸ਼ਾਮਿਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਡਾਕਟਰਾਂ ਨੇ ਛੁੱਟੀ ਦੇ ਦਿੱਤੀ ਹੈ। ਹਸਪਤਾਲ ਤੋਂ ਡਿਸਚਾਰਜ ਹੋਣ ਤੋਂ ਬਾਅਦ ਉਹ ਮੋਗਾ ਵਿੱਚ ਆਮ ਆਦਮੀ ਪਾਰਟੀ ਦੀ ਵਿਸ਼ਾਲ ਰੈਲੀ ਵਿੱਚ ਪਹੁੰਚੇ। ਇਹ ਵਿਸ਼ਾਲ ਰੈਲੀ ਪਿੰਡ ਕਿੱਲੀ ਚਾਹਲਾਂ ‘ਚ ਹੋ ਰਹੀ ਹੈ। ਰੈਲੀ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਣੇ ਸਮੂਹ ਲੀਡਰਸ਼ਿਪ ਮੌਜੂਦ ਹੈ।

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਮਹਾਂਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਦਿਰ ਵਿੱਚ ਪੂਜਾ ਕੀਤੀ ਸੀ। ਮੁੱਖ ਮੰਤਰੀ ਭਗਵੰਤ ਮਾਨ ਦੀ ਐਤਵਾਰ ਨੂੰ ਸੰਗਰੂਰ ਵਿੱਚ ਸਿਹਤ ਅਚਾਨਕ ਵਿਗੜ ਗਈ। ਫਿਰ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਲਿਆਂਦਾ ਗਿਆ। ਜਿਸ ਕਰਕੇ ਪਹਿਲਾਂ ਕਿਆਸਰਾਈਆਂ ਲਗਾਈ ਜਾ ਰਹੀ ਸੀ ਕਿ ਉਹ ਰੈਲੀ ਵਿੱਚ ਸ਼ਾਮਿਲ ਨਹੀਂ ਹੋਣਗੇ।

ਇਹ ਵੀ ਪੜ੍ਹੋ : ਬਠਿੰਡਾ ਪੁਲਿਸ ਨੇ ਫਰਜ਼ੀ ਪੁਲਿਸ ਕਰਮਚਾਰੀ ਨੂੰ ਕੀਤਾ ਕਾਬੂ, ਪੁਲਿਸ ਦੀ ਵਰਦੀ ਪਾ ਕੇ ਲੋਕਾਂ ਤੋਂ ਮੰਗਦਾ ਸੀ ਪੈਸੇ

ਪਰ ਉਨ੍ਹਾਂ ਵੱਲੋਂ ਖੁਦ ਟਵੀਟ ਕਰਕੇ ਜਾਣਕਰੀ ਦਿੱਤੀ ਗਈ ਕਿ ਉਹ ਰੈਲੀ ਵਿੱਚ ਸ਼ਾਮਿਲ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕੀਤੀ, ਜਿਸ ਵਿੱਚ ਉਨ੍ਹਾਂ ਨੇ ਲਿਖਿਆ ਕਿ ਮੋਗਾ ਨੇੜੇ ਪਿੰਡ ਕਿੱਲੀ ਚਹਿਲਾਂ ਵਿਖੇ ਅੱਜ ਆਮ ਆਦਮੀ ਪਾਰਟੀ ਵੱਲੋਂ ਵਿਸ਼ਾਲ ਰੈਲੀ ਹੋ ਰਹੀ ਹੈ…ਮਿਲਦੇ ਹਾਂ ਦੋਸਤੋ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post CM ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਮੋਗਾ ‘ਚ AAP ਦੀ ਵਿਸ਼ਾਲ ਰੈਲੀ ‘ਚ ਹੋਏ ਸ਼ਾਮਿਲ appeared first on Daily Post Punjabi.

‘AAP’ ਦੀ ਰਾਮਲੀਲਾ ਮੈਦਾਨ ‘ਚ ਹੋਣ ਵਾਲੀ ਰੈਲੀ ਨੂੰ ਰਾਜ ਸਭਾ ਮੈਂਬਰ ਕਪਿਲ ਸਿੱਬਲ ਕਰਨਗੇ ਸੰਬੋਧਨ
ਦਿੱਲੀ ਸਰਵਿਸਿਜ਼ ਡਿਪਾਰਟਮੈਂਟ ਵਿਵਾਦ ‘ਚ ਆਰਡੀਨੈਂਸ ਨੂੰ ਲੈ ਕੇ ਕਾਂਗਰਸ ਅਤੇ ‘ਆਪ’ ਵਿਚਾਲੇ ਭੰਬਲਭੂਸੇ ਦੀ ਸਥਿਤੀ ਹੈ ਪਰ ਕਾਂਗਰਸ ਦੇ ਸਾਬਕਾ ਨੇਤਾ ਅਤੇ ਰਾਜ ਸਭਾ ਮੈਂਬਰ ਕਪਿਲ ਸਿੱਬਲ ਅੱਜ ਦਿੱਲੀ ਦੇ ਰਾਮਲੀਲਾ ਮੈਦਾਨ ‘ਚ ਹੋਣ ਵਾਲੀ ਆਮ ਆਦਮੀ ਪਾਰਟੀ ਦੀ ਰੈਲੀ ‘ਚ ਹਿੱਸਾ ਲੈਣਗੇ।

AAP Rally Ramlila Maidan

ਕਪਿਲ ਸਿੱਬਲ ਦੇ ਇਸ ਸਟੈਂਡ ਕਾਰਨ ਸਿਆਸੀ ਹਲਕਿਆਂ ‘ਚ ਚਰਚਾ ਹੈ ਕਿ ਕੀ ਕਾਂਗਰਸ ਸੀਨੀਅਰ ਵਕੀਲ ਕਪਿਲ ਸਿੱਬਲ ਰਾਹੀਂ ‘ਆਪ’ ਨੂੰ ਸਮਰਥਨ ਦੇਣ ਦੇ ਸੰਕੇਤ ਦੇ ਰਹੀ ਹੈ। ਦਿੱਲੀ ਕਾਂਗਰਸ ਦੇ ਸੰਗਠਨ ਨੂੰ ਛੱਡ ਕੇ ਕਾਂਗਰਸ ਦੀ ਹਾਈਕਮਾਂਡ ਅਤੇ ਕਾਂਗਰਸ ਦੇ ਕੁਝ ਸੀਨੀਅਰ ਆਗੂ ਜੋ ਚੋਟੀ ਦੀ ਲੀਡਰਸ਼ਿਪ ਵਿੱਚ ਹਨ, ਦਾ ਝੁਕਾਅ ਅੱਜ ਵੀ ਆਮ ਆਦਮੀ ਪਾਰਟੀ ਵੱਲ ਹੈ। ਹਾਲ ਹੀ ‘ਚ ਆਰਡੀਨੈਂਸ ਦੇ ਮੁੱਦੇ ‘ਤੇ ਕਾਂਗਰਸ ਦੇ ਚੋਟੀ ਦੇ ਨੇਤਾਵਾਂ ਦੀ ਹੋਈ ਬੈਠਕ ‘ਚ ਵੀ ਕੁਝ ਨੇਤਾਵਾਂ ਨੇ ‘ਆਪ’ ਦਾ ਸਮਰਥਨ ਕਰਨ ਦੀ ਵਕਾਲਤ ਕੀਤੀ ਸੀ। ਜਾਣਕਾਰੀ ਅਨੁਸਾਰ ਅੱਜ ਹੋਣ ਵਾਲੀ ਆਮ ਆਦਮੀ ਪਾਰਟੀ ਦੀ ਰੈਲੀ ਵਿੱਚ ਰਾਜ ਸਭਾ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਕਪਿਲ ਸਿੱਬਲ ਹਿੱਸਾ ਲੈਣਗੇ ਅਤੇ ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਅਧਿਕਾਰਤ ਟਵਿੱਟਰ ਅਕਾਊਂਟ ਰਾਹੀਂ ਦਿੱਤੀ ਗਈ ਹੈ। ਅੱਜ ਦਿੱਲੀ ਦੇ ਰਾਮਲੀਲਾ ਮੈਦਾਨ ‘ਚ ਹੋਣ ਵਾਲੀ ‘ਆਪ’ ਦੀ ਮੈਗਾ ਰੈਲੀ ‘ਚ ਸੀਨੀਅਰ ਕਾਂਗਰਸੀ ਆਗੂ ਕਪਿਲ ਸਿੱਬਲ ਵੀ ਹਿੱਸਾ ਲੈ ਰਹੇ ਹਨ। ਇਹ ਜਾਣਕਾਰੀ ਆਮ ਆਦਮੀ ਪਾਰਟੀ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ਰਾਹੀਂ ਦਿੱਤੀ ਹੈ। ਹਾਲਾਂਕਿ ਕਾਂਗਰਸ ਦੇ ਸੀਨੀਅਰ ਨੇਤਾ ਕਪਿਲ ਸਿੱਬਲ ਅਤੇ ਪਾਰਟੀ ਵਲੋਂ ਉਨ੍ਹਾਂ ਦੀ ਰੈਲੀ ‘ਚ ਸ਼ਮੂਲੀਅਤ ਨੂੰ ਲੈ ਕੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਹੋਣ ਵਾਲੀ ਮੈਗਾ ਰੈਲੀ ਲਈ ਆਮ ਆਦਮੀ ਪਾਰਟੀ ਨੇ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ। ਇਸ ਮੈਗਾ ਰੈਲੀ ਨੂੰ ਸਫਲ ਬਣਾਉਣ ਲਈ ਆਮ ਆਦਮੀ ਪਾਰਟੀ ਦੇ ਦਫ਼ਤਰ ਤੱਕ ਰੋਡ ਤੋਂ ਲੈ ਕੇ ਆਗੂਆਂ ਦੇ ਪੋਸਟਰਾਂ ਤੋਂ ਲੈ ਕੇ ਸੋਸ਼ਲ ਮੀਡੀਆ ਅਕਾਊਂਟਸ ਤੱਕ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਤੋਂ ਲੈ ਕੇ ਆਮ ਵਰਕਰ ਤੱਕ ਦੀ ਸਰਗਰਮੀ ਦੇਖਣ ਨੂੰ ਮਿਲ ਰਹੀ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਗੋਪਾਲ ਰਾਏ ਨੇ ਥਾਂ-ਥਾਂ ਦਾ ਮੁਆਇਨਾ ਕਰਨ ਉਪਰੰਤ ਹਰੇਕ ਪ੍ਰਬੰਧ ਦਾ ਜਾਇਜ਼ਾ ਲਿਆ। ਪਾਰਟੀ ਦੇ ਅੰਦਾਜ਼ੇ ਮੁਤਾਬਕ ਇਸ ਰੈਲੀ ਵਿੱਚ ਸ਼ਾਮਲ ਹੋਣ ਲਈ ਲੋਕਾਂ ਨੂੰ ਘਰ-ਘਰ ਜਾ ਕੇ ਅਪੀਲ ਕੀਤੀ ਗਈ ਹੈ। ਐਤਵਾਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ‘ਚ ਲੱਖਾਂ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। ਆਮ ਆਦਮੀ ਪਾਰਟੀ ਨਾਲ ਜੁੜੇ ਸਾਰੇ ਸੀਨੀਅਰ ਆਗੂਆਂ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ਰਾਹੀਂ ਲੋਕਾਂ ਨੂੰ ਇਸ ਰੈਲੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

The post ‘AAP’ ਦੀ ਰਾਮਲੀਲਾ ਮੈਦਾਨ ‘ਚ ਹੋਣ ਵਾਲੀ ਰੈਲੀ ਨੂੰ ਰਾਜ ਸਭਾ ਮੈਂਬਰ ਕਪਿਲ ਸਿੱਬਲ ਕਰਨਗੇ ਸੰਬੋਧਨ appeared first on Daily Post Punjabi.