aap released list of star campaigners in Punjab Archives - Daily Post Punjabi

‘ਆਪ’ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਲਿਸਟ, ਕੇਜਰੀਵਾਲ ਤੇ CM ਮਾਨ ਸਣੇ ਇਨ੍ਹਾਂ ਆਗੂਆਂ ਦੇ ਨਾਂ ਸ਼ਾਮਲ
ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਦੇ ਪੰਜਾਬ ਵਿਚ ਪ੍ਰਚਾਰ ਲਈ 40 ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਪਾਰਟੀ ਵੱਲੋਂ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ, ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਪੰਜਾਬ ਵਿਚ ਵੋਟ ਮੰਗਣਗੇ। ਸੂਚੀ ਵਿਚ ਸੀਐੱਮ ਭਗਵੰਤ ਮਾਨ ਸਣੇ ਲਗਭਗ ਸਾਰੇ ਮੰਤਰੀਆਂ ਦੇ ਨਾਂ ਸ਼ਾਮਲ ਹਨ। ਦੂਜੇ ਪਾਸੇ ਅਜੇ ਤੱਕ ਪ੍ਰਚਾਰ ਤੋਂ ਦੂਰ ਰਾਘਵ ਚੱਢਾ ਦਾ ਨਾਂ ਵੀ ਲਿਸਟ ਵਿਚ ਸ਼ਾਮਲ ਹੈ।

ਦੱਸ ਦੇਈਏ ਕਿ ਪੰਜਾਬ ਵਿਚ 1 ਜੂਨ ਨੂੰ ਵੋਟਾਂ ਪੈਣੀਆਂ ਹਨ ਤੇ 4 ਜੂਨ ਨੂੰ ਨਤੀਜੇ ਸਾਹਮਣੇ ਆਉਣਗੇ। ਅਜਿਹੇ ਵਿਚ ਹਰੇਕ ਪਾਰਟੀ ਵੱਲੋਂ ਜਿੱਤ ਨੂੰ ਯਕੀਨੀ ਬਣਾਉਣ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ। ਚੋਣ ਪ੍ਰਚਾਰ ਜ਼ੋਰਾਂ-ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਦਾ ਭਰੋਸਾ ਹਾਸਲ ਕੀਤਾ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ‘ਆਪ’ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਲਿਸਟ, ਕੇਜਰੀਵਾਲ ਤੇ CM ਮਾਨ ਸਣੇ ਇਨ੍ਹਾਂ ਆਗੂਆਂ ਦੇ ਨਾਂ ਸ਼ਾਮਲ appeared first on Daily Post Punjabi.