AAP Sarpanch murder case Archives - Daily Post Punjabi

ਸਰਪੰਚ ਕਤਲਕਾਂਡ ਮਾਮਲੇ ‘ਚ ਇਕ ਹੋਰ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ, ਵਿਦੇਸ਼ ਭੱਜਣ ਦੀ ਫਿਰਾਕ ‘ਚ ਸੀ ਮੁਲਜ਼ਮ
ਤਰਨਤਾਰਨ ਵਿਚ ਸਰਪੰਚ ਕਤਲਕਾਂਡ ਮਾਮਲੇ ਨਾਲ ਜੁੜੀ ਖਬਰ ਸਾਹਮਣੇ ਆ ਹੀ ਹੈ। ਇਕ ਹੋਰ ਮੁਲਜ਼ਮ ਨੂੰ ਇਸ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮ ਦੁਬਈ ਭੱਜਣ ਦੀ ਫਿਰਾਕ ਵਿਚ ਸੀ ਤੇ ਅੰਮ੍ਰਿਤਸਰ ਏਅਰਪੋਰਟ ਤੋਂ ਇਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਦੱਸ ਦੇਈਏ ਕਿ ਪੰਜਾਬ ਦੇ ਤਰਨਤਾਰਨ ਮੈਰਿਜ ਪੈਲੇਸ ਵਿਚ ‘ਆਪ’ ਸਰਪੰਚ ਦੇ ਕਤਲ ਮਾਮਲੇ ਵਿਚ ਪੁਲਿਸ ਨੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਫਾਈਨਾਂਸਰ ਸੁਖਬੀਰ ਸਿੰਘ ਜਹਾਂਗੀਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਇਸ ਨੂੰ ਫਿਲਮੀ ਅੰਦਾਜ਼ ਵਿਚ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮ ਨੂੰ ਪੁਲਿਸ ਵੱਲੋਂ ਫਲਾਈਟ ਤੋਂ ਉਤਰਵਾਇਆ ਗਿਆ ਤੇ ਗ੍ਰਿਫਤਾਰ ਕਰ ਲਿਆ ਗਿਆ। ਤਰਨਤਾਰਨ ਦੇ ਪਿੰਡ ਠੱਠੀਆਂ ਮਹੰਤਾ ਦੇ ਸਰਪੰਚ ਹਰਬਿੰਦਰ ਸਿੰਘ ਕਤਲ ਮਾਮਲੇ ਵਿਚ ਇਹ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ : 1 ਮਾਰਚ ਤੋਂ ਸਿਮ ਕਾਰਡ ਤੋਂ ਬਿਨਾਂ ਨਹੀਂ ਚੱਲੇਗਾ WhatsApp, ਮੈਸੇਜਿੰਗ ਐਪਸ ਵੀ ਨਹੀਂ ਕਰਨਗੇ ਕੰਮ!

ਪੁਲਿਸ ਤੇ ਇਮੀਗ੍ਰੇਸ਼ਨ ਵਿਭਾਗ ਦੀ ਮੁਸਤੈਦੀ ਦੀ ਵਜ੍ਹਾ ਤੋਂ ਮੁਲਜ਼ਮ ਭੱਜਣ ਵਿਚ ਅਸਫਲ ਰਿਹਾ। ਪਿੰਡ ਸ਼ੇਰੋਂ ਵਿਖੇ ਸਿੱਧੂ ਫਾਰਮ ਉਤੇ ਇਕ ਵਿਆਹ ਸਮਾਗਮ ਵਿਚ ਸਰਪੰਚ ਦਾ ਕਤਲ ਹੋਇਆ ਸੀ। ਜਦੋਂ ਸਰਪੰਚ ਹਰਬਿੰਦਰ ਸਿਘ ਸਟੇਜ ਉਤੇ ਆਪਣੇ ਰਿਸ਼ਤੇਦਾਰਾਂ ਨਾਲ ਨੱਚ ਰਹੇ ਸੀ ਤਾਂ ਇਕ ਅਣਪਛਾਤੇ ਵਿਅਕਤੀ ਵੱਲੋਂ ਉਸ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਸਨ। ਜਿਸ ਮਗਰੋਂ ਸਰਪੰਚ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਪਹਿਲਾਂ ਵੀ ਬਹੁਤ ਗ੍ਰਿਫਤਾਰੀਆਂ ਹੋ ਚੁੱਕੀਆਂ ਹਨ। 2 ਮੁੱਖ ਸ਼ੂਟਰ ਅਜੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਰਪੰਚ ਕਤਲਕਾਂਡ ਮਾਮਲੇ ‘ਚ ਇਕ ਹੋਰ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ, ਵਿਦੇਸ਼ ਭੱਜਣ ਦੀ ਫਿਰਾਕ ‘ਚ ਸੀ ਮੁਲਜ਼ਮ appeared first on Daily Post Punjabi.