aap supremo jalandhar will have international airport Archives - Daily Post Punjabi

ਪੰਜਾਬ ‘ਚ ਆਪ ਸੁਪਰੀਮੋ ਦਾ ਐਲਾਨ, ਸਰਕਾਰ ਬਣਦੇ ਹੀ ਜਲੰਧਰ ‘ਚ ਬਣੇਗਾ ਕੌਮਾਂਤਰੀ ਹਵਾਈ ਅੱਡਾ
ਬੁੱਧਵਾਰ ਨੂੰ ਜਲੰਧਰ ਪਹੁੰਚੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿ ਜੇਕਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ, ਤਾਂ ਜਲੰਧਰ ‘ਚ ਇੱਕ ਇੰਟਰਨੈਸ਼ਨਲ ਏਅਰਪੋਰਟ ਬਣਾਇਆ ਜਾਵੇਗਾ।

aap supremo jalandhar will have international airport

ਬੁੱਧਵਾਰ ਨੂੰ ਜਲੰਧਰ ਪਹੁੰਚੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 2 ਗ੍ਰੰਟੀਆ ਦਿੱਤੀਆਂ ਹਨ, ਜਿਨ੍ਹਾਂ ‘ਚ ਪਹਿਲੀ ਗਰੰਟੀ ਜਲੰਧਰ ‘ਚ ਇੰਟਰਨੈਸ਼ਨਲ ਏਅਰਪੋਰਟ ਬਣਾਉਣਾ ਹੈ, ਜਦਕਿ ਦੂਜੀ ਗਰੰਟੀ ਸਪੋਰਟਸ ਯੂਨੀਵਰਸਿਟੀ ਬਣਾਉਣੀ ਹੈ। ਸਪੋਰਟਸ ਇੰਡਸਟਰੀ ਨੂੰ ਲੈ ਕੇ ਇੱਕ ਵੱਡਾ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ‘ਚ ਜਿੱਥੇ ਵੀ ਕ੍ਰਿਕੇਟ ਅਤੇ ਹਾਕੀ ਖੇਡੀ ਜਾਂਦੀ ਹੈ ਉੱਥੇ ਖੇਡ ਦਾ ਸਮਾਨ ਜਲੰਧਰ ਤੋਂ ਜਾਂਦਾ ਹੈ, ਇਸ ਲਈ ਅਸੀਂ ਸਰਕਾਰ ਬਣਨ ‘ਤੇ ਜਲੰਧਰ ‘ਚ ਭਾਰਤ ਦੀ ਸਭ ਤੋਂ ਵੱਡੀ ਸਪੋਰਟਸ ਯੂਨੀਵਰਸਿਟੀ ਵੀ ਬਣਾਂਵਾਂਗੇ।

ਦੇਖੋ ਵੀਡੀਓ : ਪੰਜਾਬ ਪਹੁੰਚੇ #Arvind_Kejriwal Live, ਅੱਜ ਨਵੀਂ ਗਰੰਟੀ ਦੀ ਤਿਆਰੀ! ਹੋਵੇਗਾ CM ਫੇਸ ਦਾ ਐਲਾਨ? ਸੁਣੋ…

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਦੋ ਦਿਨਾਂ ਦੌਰੇ ‘ਤੇ ਪੰਜਾਬ ਪਹੁੰਚੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਜਲੰਧਰ ਤੋਂ ਤਿਰੰਗਾ ਯਾਤਰਾ ਸ਼ੁਰੂ ਕੀਤੀ। ਪੰਜਾਬ ਪਹੁੰਚਣ ‘ਤੇ ਕੇਜਰੀਵਾਲ ਨੇ ਕਿਹਾ ਸੀ ਕਿ ਪੰਜਾਬ ਸ਼ਹੀਦਾਂ ਦੀ ਧਰਤੀ ਹੈ, ਇਸ ਨੇ ਕਈ ਆਜ਼ਾਦੀ ਘੁਲਾਟੀਆਂ ਨੂੰ ਜਨਮ ਦਿੱਤਾ ਹੈ। ਉਨ੍ਹਾਂ ਦੀ ਯਾਦ ਵਿੱਚ ਇਹ ਤਿਰੰਗਾ ਯਾਤਰਾ ਕੱਢੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Congress Person open CM Channi’s ” ਪੋਲ”, “CM Channi Spent crores of rupees for advertisement”

The post ਪੰਜਾਬ ‘ਚ ਆਪ ਸੁਪਰੀਮੋ ਦਾ ਐਲਾਨ, ਸਰਕਾਰ ਬਣਦੇ ਹੀ ਜਲੰਧਰ ‘ਚ ਬਣੇਗਾ ਕੌਮਾਂਤਰੀ ਹਵਾਈ ਅੱਡਾ appeared first on Daily Post Punjabi.