aashish mishra Archives - Daily Post Punjabi

ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੇ ਸੁਪਰੀਮ ਕੋਰਟ ਦਾ ਖੜਕਾਇਆ ਦਰਵਾਜ਼ਾ, ‘ਮਿਸ਼ਰਾ ਦੀ ਜ਼ਮਾਨਤ ਹੋਵੇ ਰੱਦ’
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਹੋਈ ਹਿੰਸਾ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੇ ਹੁਣ ਇਸ ਘਟਨਾ ਨੂੰ ਲੈ ਕੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਮ੍ਰਿਤਕ ਕਿਸਾਨਾਂ ਦੇ ਰਿਸ਼ਤੇਦਾਰਾਂ ਨੇ ਹਿੰਸਾ ਵਿੱਚ ਸ਼ਾਮਿਲ ਹੋਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਲਈ ਸੁਪਰੀਮ ਕੋਰਟ ਦਾ ਰੁੱਖ ਕੀਤਾ ਹੈ। ਪਰਿਵਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਹਾਈਕੋਰਟ ਨੇ ਫੈਸਲਾ ਦਿੰਦੇ ਹੋਏ ਆਸ਼ੀਸ਼ ਮਿਸ਼ਰਾ ਖਿਲਾਫ ਸਬੂਤਾਂ ਨੂੰ ਨਹੀਂ ਦੇਖਿਆ।

Lakhimpur Kheri violence

ਦੱਸ ਦੇਈਏ ਕਿ ਪਿਛਲੇ ਚਾਰ ਮਹੀਨਿਆਂ ਤੋਂ ਹਿਰਾਸਤ ਵਿੱਚ ਰਹੇ ਆਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ 10 ਫਰਵਰੀ ਨੂੰ ਜ਼ਮਾਨਤ ਦੇ ਦਿੱਤੀ ਸੀ। ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਚਾਰ ਕਿਸਾਨਾਂ ਸਮੇਤ ਕੁੱਲ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਚਾਰ ਕਿਸਾਨਾਂ ਨੂੰ ਕਥਿਤ ਤੌਰ ‘ਤੇ ਇੱਕ ਐਸਯੂਵੀ ਕਾਰ ਨੇ ਕੁਚਲ ਦਿੱਤਾ ਸੀ।

ਇਹ ਵੀ ਪੜ੍ਹੋ: ਖ਼ੁਸ਼ਖ਼ਬਰੀ ! 2 ਸਾਲਾਂ ਮਗਰੋਂ ਆਸਟ੍ਰੇਲੀਆ ਨੇ ਅੰਤਰਰਾਸ਼ਟਰੀ ਯਾਤਰੀਆਂ ਲਈ ਖੋਲ੍ਹੇ ਦਰਵਾਜ਼ੇ

ਜਿਸ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਨੇ ਪਿਛਲੇ ਸਾਲ 17 ਨਵੰਬਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਰਾਕੇਸ਼ ਕੁਮਾਰ ਜੈਨ ਨੂੰ ਉੱਤਰ ਪ੍ਰਦੇਸ਼ ਐਸਆਈਟੀ ਦੀ ਜਾਂਚ ਦੀ ਨਿਗਰਾਨੀ ਲਈ ਨਿਯੁਕਤ ਕੀਤਾ ਸੀ। ਸੁਪਰੀਮ ਕੋਰਟ ਨੇ ਐਸਆਈਟੀ ਦਾ ਪੁਨਰਗਠਨ ਵੀ ਕੀਤਾ ਅਤੇ ਤਿੰਨ ਆਈਪੀਐਸ ਅਫਸਰਾਂ ਨੂੰ ਸ਼ਾਮਿਲ ਕੀਤਾ ਜੋ ਰਾਜ ਦੇ ਮੂਲ ਨਿਵਾਸੀ ਨਹੀਂ ਹਨ। ਉੱਚ ਅਦਾਲਤ ਨੇ ਆਪਣੇ ਹੁਕਮ ਵਿੱਚ ਕਿਹਾ ਸੀ ਕਿ ਮਹਾਰਾਸ਼ਟਰ ਦੇ 1993 ਬੈਚ ਦੇ ਆਈਪੀਐਸ ਅਧਿਕਾਰੀ ਅਤੇ ਵਰਤਮਾਨ ਵਿੱਚ ਉੱਤਰ ਪ੍ਰਦੇਸ਼ ਵਿੱਚ ਏਡੀਜੀ ਇੰਟੈਲੀਜੈਂਸ ਵਜੋਂ ਸੇਵਾ ਕਰ ਰਹੇ ਸ਼ਿਰਾਡਕਰ ਐਸਆਈਟੀ ਦੇ ਮੁਖੀ ਹੋਣਗੇ।

Lakhimpur Kheri violence

ਗੌਰਤਲਬ ਹੈ ਕਿ ਲਖੀਮਪੁਰ ਦੀ ਘਟਨਾ ਉਸ ਸਮੇਂ ਵਾਪਰੀ ਸੀ ਜਦੋਂ ਕਿਸਾਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਇੱਕ ਪ੍ਰੋਗਰਾਮ ਤੋਂ ਵਾਪਸ ਪਰਤ ਰਹੇ ਸਨ। ਇਸ ਪ੍ਰੋਗਰਾਮ ਵਿੱਚ ਉਪ ਮੁੱਖ ਮੰਤਰੀ ਕੇਸ਼ਵ ਮੌਰਿਆ ਅਤੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਵੀ ਮੌਜੂਦ ਸਨ। ਇਸ ਘਟਨਾ ਦੌਰਾਨ ਮਾਰੇ ਗਏ ਲੋਕਾਂ ਵਿਚ ਸਥਾਨਕ ਪੱਤਰਕਾਰ ਰਮਨ ਕਸ਼ਯਪ ਵੀ ਸ਼ਾਮਲ ਸੀ। ਕਿਸਾਨਾਂ ਨੇ ਦੋਸ਼ ਲਾਇਆ ਸੀ ਕਿ ਐਸਯੂਵੀ ਅਜੇ ਮਿਸ਼ਰਾ ਟੈਨੀ ਦੀ ਸੀ ਅਤੇ ਉਸ ਵਿੱਚ ਉਸ ਦਾ ਪੁੱਤਰ ਆਸ਼ੀਸ਼ ਮਿਸ਼ਰਾ ਸਵਾਰ ਸੀ। ਜਿਸ ਤੋਂ ਬਾਅਦ ਆਸ਼ੀਸ਼ ਮਿਸ਼ਰਾ ਉਰਫ ਮੋਨੂੰ ਨੂੰ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

The post ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੇ ਸੁਪਰੀਮ ਕੋਰਟ ਦਾ ਖੜਕਾਇਆ ਦਰਵਾਜ਼ਾ, ‘ਮਿਸ਼ਰਾ ਦੀ ਜ਼ਮਾਨਤ ਹੋਵੇ ਰੱਦ’ appeared first on Daily Post Punjabi.