Aaye Haye Jattiye Archives - Daily Post Punjabi

ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਪੁਆੜਾ’ ਦਾ ਨਵਾਂ ਗੀਤ ਯੂਟਿਊਬ ‘ਤੇ ਕਰ ਰਿਹਾ ਟਰੈਂਡ
Sonam Amy Puara song : ਪੰਜਾਬੀ ਇੰਡਸਟਰੀ ਜੋ ਕੀ ਕੋਰੋਨਾ ਮਹਾਂਮਾਰੀ ਤੋਂ ਹੁਣ ਤੱਕ ਪ੍ਰਭਾਵਿਤ ਰਹੀ ਹੈ, ਹੁਣ ਫਿਰ ਤੋਂ ਪੰਜਾਬੀ ਕਲਾਕਾਰ ਆਪਣੀ ਫ਼ਿਲਮਾਂ ਦੇ ਨਾਲ ਸਿਨੇਮਾ ਘਰਾਂ ‘ਚ ਰੌਣਕਾਂ ਲਗਾਉਣ ਲਈ ਤਿਆਰ ਹਨ । ਜੀ ਹਾਂ ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਪੁਆੜਾ’ ਰਿਲੀਜ਼ ਲਈ ਤਿਆਰ ਹੈ। ਬੀਤੇ ਦਿਨੀਂ ਪੰਜਾਬੀ ਫ਼ਿਲਮ ‘ਪੁਆੜਾ’ ਦਾ ਪਹਿਲਾ ਗੀਤ ‘ਆਏ ਹਾਏ ਜੱਟੀਏ’ ਰਿਲੀਜ਼ ਹੋਇਆ ਹੈ। ਇਹ ਗੀਤ ਰਿਲੀਜ਼ ਹੁੰਦਿਆਂ ਹੀ ਯੂਟਿਊਬ ਦੀ ਟਰੈਂਡਿੰਗ ਲਿਸਟ ’ਚ ਸ਼ਾਮਲ ਹੋ ਗਿਆ ਹੈ। ਗੀਤ ਖ਼ਬਰ ਲਿਖੇ ਜਾਣ ਤਕ ਯੂਟਿਊਬ ’ਤੇ 28ਵੇਂ ਨੰਬਰ ’ਤੇ ਟਰੈਂਡ ਕਰ ਰਿਹਾ ਸੀ, ਜਿਸ ਨੂੰ 3 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਫੈਨਜ਼ ਇਸ ਗੀਤ ਨੂੰ ਕਾਫੀ ਪਿਆਰ ਕਰ ਰਹੇ ਹਨ।

Sonam Amy Puara song

‘ਆਏ ਹਾਏ ਜੱਟੀਏ’ ਇਕ ਭੰਗੜਾ ਗੀਤ ਹੈ, ਜਿਸ ’ਚ ਐਮੀ ਵਿਰਕ ਤੇ ਸੋਨਮ ਬਾਜਵਾ ਦੀ ਪਿਆਰੀ ਜਿਹੀ ਨੋਕ-ਝੋਕ ਦੇਖਣ ਨੂੰ ਮਿਲ ਰਹੀ ਹੈ। ਗੀਤ ਦੀ ਲੋਕੇਸ਼ਨ ਕਾਲਜ ਦੀ ਹੈ। ਇਸ ਗੀਤ ਨੂੰ ਆਵਾਜ਼ ਵੀ ਐਮੀ ਵਿਰਕ ਨੇ ਦਿੱਤੀ ਹੈ। ਗੀਤ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ ਤੇ ਸੰਗੀਤ ਵੀ. ਰੈਕਸ ਮਿਊਜ਼ਿਕ ਨੇ ਦਿੱਤਾ ਹੈ। ਗੀਤ ਯੂਟਿਊਬ ’ਤੇ ਜ਼ੀ ਮਿਊਜ਼ਿਕ ਕੰਪਨੀ ਦੇ ਬੈਨਰ ਹੇਠ ਰਿਲੀਜ਼ ਹੋਇਆ ਹੈ। ਉਥੇ ਫ਼ਿਲਮ ਦੀ ਗੱਲ ਕਰੀਏ ਤਾਂ ਟਰੇਲਰ ਨੂੰ ਦੇਖ ਕੇ ਲੱਗਦਾ ਹੈ ਕਿ ਇਹ ਇਕ ਰੋਮਾਂਟਿਕ-ਕਾਮੇਡੀ ਡਰਾਮਾ ਫ਼ਿਲਮ ਹੋਣ ਵਾਲੀ ਹੈ।

ਫ਼ਿਲਮ ਦੇ ਟਰੇਲਰ ’ਚ ਜਿਥੇ ਐਮੀ ਵਿਰਕ ਤੇ ਸੋਨਮ ਬਾਜਵਾ ਇਕੱਠੇ ਜਚ ਰਹੇ ਹਨ, ਉਥੇ ਸਾਥੀ ਕਲਾਕਾਰ ਵੀ ਆਪਣੀ ਅਦਾਕਾਰੀ ਦਾ ਜੌਹਰ ਦਿਖਾ ਰਹੇ ਹਨ। ਫ਼ਿਲਮ ’ਚ ਅਨੀਤਾ ਦੇਵਗਨ, ਹਰਦੀਪ ਗਿੱਲ, ਸੀਮਾ ਕੌਸ਼ਲ, ਸੁਖਵਿੰਦਰ ਸਿੰਘ ਚਾਹਲ, ਨਿਸ਼ਾ ਬਾਨੋ, ਗੁਰਪ੍ਰੀਤ ਭੰਗੂ, ਪ੍ਰਕਾਸ਼ ਗਾਧੂ, ਸੁਖਵਿੰਦਰ ਰਾਜ, ਮਿੰਟੂ ਕਾਪਾ ਤੇ ਹਨੀ ਮੱਟੂ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ।

The post ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ ‘ਪੁਆੜਾ’ ਦਾ ਨਵਾਂ ਗੀਤ ਯੂਟਿਊਬ ‘ਤੇ ਕਰ ਰਿਹਾ ਟਰੈਂਡ appeared first on Daily Post Punjabi.