abhoar news Archives - Daily Post Punjabi

ਅਬੋਹਰ ‘ਚ ਦਿੱਲੀ ਵਰਗਾ ਕਾਂਡ, ਮਾਂ ਨਾਲ ਮੰਦਰ ਆਈ ਕੁੜੀ ਨੂੰ ਅੱਧਮੋਈ ਕਰ ਸੁੱਟ ਗਿਆ ਮੁੰਡਾ
ਅਬੋਹਰ ਜ਼ਿਲੇ ‘ਚ ਮਾਂ ਨਾਲ ਮੰਦਰ ‘ਚ ਮੱਥਾ ਟੇਕਣ ਆਈ ਇਕ ਕੁੜੀ ‘ਤੇ ਮੰਦਰ ‘ਚ ਲੁਕੇ ਇਕ ਨੌਜਵਾਨ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਮੁੱਢਲੀ ਸਹਾਇਤਾ ਤੋਂ ਬਾਅਦ ਰੈਫਰ ਕਰ ਦਿੱਤਾ ਗਿਆ। ਪੁਲਿਸ ਨੇ ਦੋਸ਼ੀ ਨੂੰ ਕਾਬੂ ਕਰ ਕੇ ਵਾਰਦਾਤ ‘ਚ ਵਰਤੀ ਗਈ ਚਾਕੂ ਬਰਾਮਦ ਕਰ ਲਿਆ ਹੈ। ਕੁਝ ਦਿਨ ਪਹਿਲਾਂ ਦਿੱਲੀ ‘ਚ ਵੀ ਇਕ ਨਾਬਾਲਗ ਲੜਕੀ ‘ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ। ਹੁਣ ਅਬੋਹਰ ‘ਚ ਅਜਿਹਾ ਹੀ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ ਹੈ।

ਈਦਗਾਹ ਬਸਤੀ ਦੀ ਰਹਿਣ ਵਾਲੀ ਅਰਸ਼ਿਤਾ (22) ਸੋਮਵਾਰ ਸਵੇਰੇ ਕਰੀਬ 10.15 ਵਜੇ ਆਪਣੀ ਮਾਂ ਨਾਲ ਅਬੋਹਰ ਦੇ ਪੁਰਾਣੀ ਫਾਜ਼ਿਲਕਾ ਰੋਡ ‘ਤੇ ਸਥਿਤ ਜੌਹਰੀ ਮੰਦਰ ‘ਚ ਮੱਥਾ ਟੇਕਣ ਆਈ ਸੀ। ਇਸੇ ਦੌਰਾਨ ਮੰਦਰ ਦੇ ਬਗੀਚੇ ‘ਚ ਲੁਕੇ ਇਕ ਨੌਜਵਾਨ ਨੇ ਲੜਕੀ ਨੂੰ ਘੇਰ ਕੇ ਉਸ ਦੀ ਗਰਦਨ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਅਤੇ ਫਰਾਰ ਹੋ ਗਿਆ। ਇਸ ਕਾਰਨ ਲੜਕੀ ਚੀਕਣ ਲੱਗੀ ਅਤੇ ਵਿਹੜੇ ਵਿਚ ਖੂਨ ਦੇ ਛਿੱਟੇ ਪੈ ਗਏ। ਕੁੜੀ ਦੀ ਮਾਂ ਨੇ ਗੁਆਂਢੀਆਂ ਦੀ ਮਦਦ ਨਾਲ ਤੁਰੰਤ ਉਸ ਨੂੰ ਹਸਪਤਾਲ ਦਾਖਲ ਕਰਵਾਇਆ, ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਰੈਫਰ ਕਰ ਦਿੱਤਾ ਗਿਆ। ਇਸ ‘ਤੇ ਪਰਿਵਾਰਕ ਮੈਂਬਰ ਉਸ ਨੂੰ ਸ੍ਰੀਗੰਗਾਨਗਰ ਦੇ ਹਸਪਤਾਲ ਲੈ ਗਏ।

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਅਰੁਣ ਮੁੰਡਨ ਅਤੇ ਥਾਣਾ ਸਦਰ ਦੇ ਇੰਚਾਰਜ ਮੌਕੇ ’ਤੇ ਪੁੱਜੇ। ਪੁਲਿਸ ਨੇ ਉਥੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਕੁੜੀ ਦੀ ਸਾਜਨ ਨਾਂ ਦੇ ਨੌਜਵਾਨ ਨਾਲ ਦੋਸਤੀ ਸੀ ਪਰ ਪਿਛਲੇ ਕੁਝ ਦਿਨਾਂ ਤੋਂ ਲੜਕੀ ਉਸ ਨੂੰ ਟਾਲਣ ਲੱਗ ਪਈ ਸੀ।

ਇਹ ਵੀ ਪੜ੍ਹੋ : ਲੁਧਿਆਣਾ ਤੋਂ ਵੱਡੀ ਖ਼ਬਰ, ਪੇਪਰ ‘ਚੋਂ ਫੇਲ੍ਹ ਹੋਣ ‘ਤੇ ਸੂਕਲੀ ਵਿਦਿਆਰਥੀ ਨੇ ਨਹਿਰ ‘ਚ ਮਾਰੀ ਛਾਲ

ਸਾਜਨ ਇਹ ਬਰਦਾਸ਼ਤ ਨਾ ਕਰ ਸਕਿਆ ਅਤੇ ਸੋਮਵਾਰ ਨੂੰ ਕੁੜੀ ‘ਤੇ ਉਸ ਸਮੇਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਜਦੋਂ ਉਹ ਆਪਣੀ ਮਾਂ ਨਾਲ ਮੰਦਰ ‘ਚ ਮੱਥਾ ਟੇਕਣ ਆਈ ਸੀ। ਸਾਜਨ ਨੇ ਉਸ ਨੂੰ ਮੰਦਰ ‘ਚ ਆਪਣੇ ਨੇੜੇ ਬੁਲਾਇਆ ਅਤੇ ਤੁਰੰਤ ਉਸ ‘ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਦੋਸ਼ੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਿਆ। ਹਾਲਾਂਕਿ ਬਾਅਦ ‘ਚ ਪੁਲਿਸ ਨੇ ਦੋਸ਼ੀ ਨੂੰ ਚਾਕੂ ਸਮੇਤ ਫੜ ਲਿਆ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਅਬੋਹਰ ‘ਚ ਦਿੱਲੀ ਵਰਗਾ ਕਾਂਡ, ਮਾਂ ਨਾਲ ਮੰਦਰ ਆਈ ਕੁੜੀ ਨੂੰ ਅੱਧਮੋਈ ਕਰ ਸੁੱਟ ਗਿਆ ਮੁੰਡਾ appeared first on Daily Post Punjabi.

ਅਬੋਹਰ : ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਕਤ.ਲ, 3 ਮਹੀਨੇ ਦੀ ਬੱਚੀ ਦੇ ਸਿਰ ਤੋਂ ਉਠਿਆ ਪਿਓ ਦਾ ਸਾਇਆ
ਅਬੋਹਰ ਵਿਚ ਇਕ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਤਾਬੜਤੋੜ ਹਮਲਾ ਕਰਕੇ ਹੱਤਿਆ ਕਰ ਦਿੱਤੀ ਗਈ। ਕਤਲ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਫਿਲਹਾਲ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਇਥੋਂ ਦੇ ਸਰਕਾਰੀ ਹਸਪਤਾਲ ਵਿਚ ਰਖਵਾਇਆ ਹੈ ਤੇ ਜਾਂਚ ਦੇ ਹਮਲੇ ਦੇ ਮੁਲਜ਼ਮਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ।

ਮ੍ਰਿਤਕ ਸੁਨੀਲ ਦਾ ਲਗਭਗ ਡੇਢ ਸਾਲ ਪਹਿਲਾਂ ਵਿਆਹ ਹੋਇਆ ਸੀ ਤੇ ਉਸ ਦੀ ਤਿੰਨ ਮਹੀਨਿਆਂ ਦੀ ਬੱਚੀ ਹੈ। ਮ੍ਰਿਤਕ ਸੁਨੀਲ ਕੁਮਾਰ ਸੈਲੂਨ ਦਾ ਕੰਮ ਕਰਦਾ ਸੀ। ਉਸ ਨੂੰ ਕਬੂਲਤ ਪਾਲਣ ਦਾ ਸ਼ੌਕ ਸੀ। ਬੀਤੀ ਰਾਤ ਨੂੰ ਆਪਣੇ ਘਰ ਵਿਚ ਆਪਣੇ ਦੋ ਦੋਸਤਾਂ ਨੂੰ ਕਬੂਤਰਾਂ ਦੇ ਖੱਡੇ ਦਿਖਾ ਰਿਹਾ ਸੀ।

ਇਸ ਦੌਰਾਨ ਕੋਈ ਨੌਜਵਾਨ ਆਇਆ ਤੇ ਉਸ ਨੂੰ ਬਾਹਰ ਬੁਲਾਇਆ ਤੇ ਉਸ ਨੂੰ ਥੋੜ੍ਹੀ ਦੂਰ ਲੈ ਗਿਆ ਜਿਥੋਂ 20-25 ਨੌਜਵਾਨਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਬੋਲ ਦਿੱਤਾ। ਸਿਰ ‘ਤੇ 15-20 ਵਾਰ ਕੀਤੇ ਗਏ । ਹਮਲਾਵਰ ਉਥੋਂ ਭੱਜਣ ਵਿਚ ਕਾਮਯਾਬ ਹੋ ਗਏ।

ਘਟਨਾ ਦਾ ਪਤਾ ਲੱਗਦੇ ਹੀ ਪਰਿਵਾਰ ਵਾਲੇ ਮੌਕੇ ‘ਤੇ ਪਹੁੰਚੇ ਤੇ ਉਸ ਨੂੰ ਗੰਭੀਰ ਹਾਲਤ ਵਿਚ ਸਰਕਾਰੀ ਹਸਪਤਾਲ ਵਿਚ ਪਹੁੰਚਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੇ ਬਾਅਦ ਮੁਹੱਲੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।

ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਕੁਝ ਸਮਾਂ ਪਹਿਲਾਂ ਪਤਰੇਵਾਲਾ ਦੇ ਕੁਝ ਨੌਜਵਾਨਾਂ ਦੀ ਸੁਨੀਲ ਨਾਲ ਝਗੜਾ ਹੋਇਆ ਸੀ ਉਦੋਂ ਇਨ੍ਹਾਂ ਦਾ ਰਾਜੀਨਾਮਾ ਹੋ ਗਿਆ ਸੀ ਪਰ ਉਦੋਂ ਤੋਂ ਉਹ ਨੌਜਵਾਨ ਉਸ ਨਾਲ ਰੰਜਿਸ਼ ਰੱਖਦੇ ਸਨ।

ਇਹ ਵੀ ਪੜ੍ਹੋ : 7 ਸਤੰਬਰ ਨੂੰ ਭਾਰਤ ਆਉਣਗੇ ਅਮਰੀਕੀ ਰਾਸ਼ਟਰਪਤੀ ਬਾਇਡੇਨ, ਜੀ-20 ਸਿਖਰ ਸੰਮੇਲਨ ‘ਚ ਲੈਣਗੇ ਹਿੱਸਾ

ਪਰਿਵਾਰ ਨੇ ਦੱਸਿਆ ਕਿ ਸੁਨੀਲ ਨੂੰ ਸਵੇਰੇ ਤੋਂ ਹੀ ਧਮਕੀਆਂ ਮਿਲ ਰਹੀਆਂ ਸਨ। ਇਥੋਂ ਤੱਕ ਕਿ ਉਸ ਦੇ ਮਰਡਰ ਦੇ ਬਾਅਦ ਵੀ ਉਸ ਦੇ ਮੋਬਾਈਲ ‘ਤੇ ਧਮਕੀਆਂ ਆ ਰਹੀਆਂ ਸਨ ਪੁਲਿਸ ਨੇ ਮੋਬਾਈਲ ਨੂੰ ਕਬਜ਼ੇ ਵਿਚ ਲੈ ਕੇ ਕਾਲ ਡਿਟੇਲ ਕਢਵਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਮਾਣਕ ਦੇ ਦੋਹਤੇ’ ਹਸਨ ਮਾਣਕ ਨੂੰ ਫਿਰ ਗਾਉਣ ਤੋਂ ਰੋਕੂ ਇੰਦੀ ਬਲਿੰਗ? ਕਚਿਹਰੀਆਂ ‘ਚ ਪਹੁੰਚਕੇ ਕਰ’ਤੇ ਵੱਡੇ ਖੁਲਾਸੇ, ਸੁਣੋ 25 ਲੱਖ ‘ਚ ਕੌਣ ਕਰਦਾ ਸੀ ਸਮਝੌਤਾ? “

The post ਅਬੋਹਰ : ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਕਤ.ਲ, 3 ਮਹੀਨੇ ਦੀ ਬੱਚੀ ਦੇ ਸਿਰ ਤੋਂ ਉਠਿਆ ਪਿਓ ਦਾ ਸਾਇਆ appeared first on Daily Post Punjabi.