Abohar Bike Accident Archives - Daily Post Punjabi

ਅਬੋਹਰ ‘ਚ ਬਾਈਕ ਸਲਿੱਪ ਹੋਣ ਕਾਰਨ ਨੌਜ਼ਵਾਨ ਦੀ ਮੌ.ਤ, 8 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਪੰਜਾਬ ਦੇ ਅਬੋਹਰ ‘ਚ ਬੀਤੀ ਰਾਤ ਸਥਾਨਕ ਠਾਕਰ ਆਬਾਦੀ ਫਾਟਕ ਨੇੜੇ ਨੌਜਵਾਨ ਦੀ ਬਾਈਕ ਬੇਕਾਬੂ ਹੋਣ ਕਾਰਨ ਫਿਸਲ ਗਈ। ਸੜਕ ‘ਤੇ ਡਿੱਗਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ, ਜਿਸ ਕਰਕੇ ਉਸ ਦੀ ਮੌਤ ਹੋ ਗਈ। ਨੌਜਵਾਨ ਦੀ ਪਛਾਣ 23 ਸਾਲਾਂ ਵਿਸ਼ਾਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਮ੍ਰਿਤਕ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਵਿਸ਼ਾਲ ਦਾ 8 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ।

Abohar Bike Acciden

ਜਾਣਕਾਰੀ ਅਨੁਸਾਰ ਵਿਸ਼ਾਲ ਅਕਾਊਂਟੈਂਟ ਦਾ ਕੰਮ ਕਰਦਾ ਸੀ। ਬੀਤੀ ਰਾਤ ਕਰੀਬ 11 ਵਜੇ ਉਹ ਕੰਮ ਤੋਂ ਬਾਅਦ ਘਰ ਪਰਤ ਰਿਹਾ ਸੀ। ਜਦੋਂ ਉਹ ਆਬਾਦੀ ਗੇਟ ਨੇੜੇ ਪਹੁੰਚਿਆ ਤਾਂ ਅਚਾਨਕ ਉਸਦਾ ਮੋਟਰਸਾਈਕਲ ਬੇਕਾਬੂ ਹੋ ਕੇ ਤਿਲਕ ਗਿਆ। ਉਹ ਸੜਕ ‘ਤੇ ਸਿਰ ਦੇ ਭਾਰ ਡਿੱਗ ਪਿਆ। ਹਾਦਸੇ ‘ਚ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ GRP ਦੇ ASI ਜਸਵੰਤ ਸਿੰਘ ਮੌਕੇ ’ਤੇ ਪੁੱਜੇ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ।

ਇਹ ਵੀ ਪੜ੍ਹੋ : ਲੁਧਿਆਣਾ ਦੇ DC ਦਫਤਰ ਨੇੜੇ ATM ‘ਚ ਫਸੀ ਮਹਿਲਾ, 2 ਘੰਟੇ ਬਾਅਦ ਸ਼ਟਰ ਕੱਟ ਕੇ ਕੱਢਿਆ ਬਾਹਰ

ਇਸ ਦਰਦਨਾਕ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਵਿਸ਼ਾਲ ਦੇ ਪਿਤਾ ਨੇ ਦੱਸਿਆ ਕਿ ਉਸ ਦੇ ਪਰਿਵਾਰ ਨੂੰ ਵਿਸ਼ਾਲ ਤੋਂ ਪੂਰੀਆਂ ਉਮੀਦਾਂ ਸਨ ਅਤੇ ਉਹ ਬੁਢਾਪੇ ਵਿੱਚ ਵੀ ਉਨ੍ਹਾਂ ਦਾ ਸਹਾਰਾ ਸੀ। ਉਸ ਨੇ ਦੱਸਿਆ ਕਿ ਵਿਸ਼ਾਲ ਦਾ ਵਿਆਹ 8 ਮਹੀਨੇ ਪਹਿਲਾਂ ਹੀ ਹੋਇਆ ਸੀ। ਉਸ ਦੀ ਪਤਨੀ ਗਰਭਵਤੀ ਸੀ। ਇਸ ਹਾਦਸੇ ‘ਤੋਂ ਬਾਅਦ ਪੂਰੇ ਇਲਾਕੇ ‘ਚ ਸੋਗ ਦੀ ਲਹਿਰ ਦੌਰ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅਬੋਹਰ ‘ਚ ਬਾਈਕ ਸਲਿੱਪ ਹੋਣ ਕਾਰਨ ਨੌਜ਼ਵਾਨ ਦੀ ਮੌ.ਤ, 8 ਮਹੀਨੇ ਪਹਿਲਾਂ ਹੋਇਆ ਸੀ ਵਿਆਹ appeared first on Daily Post Punjabi.